Home / 2023 / March (page 20)

Monthly Archives: March 2023

ਭਗਵੰਤ ਮਾਨ ਸਰਕਾਰ ਨੇ ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ ਕੀਤੀ ਰੱਦ

ਜੀਐਨਡੀਯੂ ਹੁਣ ਦੁਬਾਰਾ ਕਰਵਾਏਗੀ ਪੇਪਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਿਚ ਅਧਿਆਪਕਾਂ ਦੀ ਭਰਤੀ ਲਈ ਐਤਵਾਰ ਨੂੰ ਲਿਆ ਗਿਆ ਪੰਜਾਬ ਸਟੇਟ ਟੀਚਰਜ਼ ਇਲਿਜੀਬਿਲਟੀ ਟੈਸਟ (ਪੀਐਸਟੀਈਟੀ) ਵਿਵਾਦਾਂ ਦੇ ਘੇਰੇ ਵਿਚ ਆ ਗਿਆ ਸੀ। ਇਸ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਇਸਦੀ ਜਾਂਚ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ …

Read More »

ਪੰਜਾਬ ਪੁਲਿਸ ਹੁਣ ਵਿਆਹਾਂ ‘ਚ ਵਜਾਏਗੀ ਬੈਂਡ

1 ਘੰਟੇ ਦੇ ਦੇਣੇ ਪੈਣਗੇ 7 ਹਜ਼ਾਰ ਰੁਪਏ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਜ਼ਿਲ੍ਹੇ ਸ੍ਰੀ ਮੁਕਤਸਰ ਸਾਹਿਬ ਵਿਚ ਪੰਜਾਬ ਪੁਲਿਸ ਹੁਣ ਆਮ ਵਿਆਹ ਸਮਾਗਮਾਂ ਵਿਚ ਵੀ ਬੈਂਡ ਵਜਾਉਂਦੀ ਹੋਈ ਨਜ਼ਰ ਆਏਗੀ। ਇਸ ਕੰਮ ਲਈ ਪੁਲਿਸ ਕਰਮਚਾਰੀਆਂ ਨੇ ਵਿਆਹ ਸਮਾਗਮਾਂ ਲਈ ਬੁਕਿੰਗ ਵੀ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦੀ ਬੈਂਡ ਪਾਰਟੀ …

Read More »

ਜੰਗ-ਏ-ਆਜ਼ਾਦੀ ਯਾਦਗਾਰ ਦੇ ਸਕੱਤਰ ਡਾ. ਲਖਵਿੰਦਰ ਸਿੰਘ ਜੌਹਲ ਕੋਲੋਂ ਵਿਜੀਲੈਂਸ ਨੇ ਕੀਤੀ ਪੁੱਛਗਿੱਛ

ਪ੍ਰੋਜੈਕਟ ‘ਤੇ ਆਈ ਸੀ 315 ਕਰੋੜ ਰੁਪਏ ਦੀ ਲਾਗਤ ਜਲੰਧਰ : ਕਰਤਾਰਪੁਰ (ਜਲੰਧਰ) ਸਥਿਤ ਜੰਗ-ਏ-ਆਜ਼ਾਦੀ ਯਾਦਗਾਰ ਦੀ ਪ੍ਰਬੰਧਕੀ ਕਮੇਟੀ ਦੇ ਸਕੱਤਰ ਡਾ. ਲਖਵਿੰਦਰ ਸਿੰਘ ਜੌਹਲ ਕੋਲੋਂ ਵਿਜੀਲੈਂਸ ਬਿਊਰੋ ਵਲੋਂ ਢਾਈ ਘੰਟੇ ਦੇ ਕਰੀਬ ਪੁੱਛਗਿੱਛ ਕੀਤੀ ਗਈ। ਇਹ ਪੁੱਛਗਿੱਛ ਵਿਜੀਲੈਂਸ ਬਿਊਰੋ ਜਲੰਧਰ ਜ਼ੋਨ ਦੇ ਐਸ. ਐਸ. ਪੀ. ਰਾਜੇਸ਼ਵਰ ਸਿੰਘ ਸਿੱਧੂ ਅਤੇ …

Read More »

ਸੁਖਬੀਰ ਬਾਦਲ ਵੱਲੋਂ ਕੇਂਦਰੀ ਮੰਤਰੀ ਮਾਂਡਵੀਆ ਨਾਲ ਮੁਲਾਕਾਤ

ਕੇਂਦਰੀ ਮੰਤਰੀ ਮਨਸੁੱਖ ਮਾਂਡਵੀਆ ਨੂੰ ਸੌਂਪਿਆ ਮੰਗ ਪੱਤਰ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਫਿਰੋਜ਼ਪੁਰ ‘ਚ ਜਲਦ ਹੀ 100 ਬੈੱਡ ਦਾ ਪੀਜੀਆਈ ਸੈਟੇਲਾਈਟ ਸੈਂਟਰ ਸ਼ੁਰੂ ਹੋਣ ਜਾ ਰਿਹਾ ਹੈ, ਜਿਸ ਲਈ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਮਨਸੁੱਖ ਮਾਂਡਵੀਆ ਨੇ ਸਹਿਮਤੀ ਦੇ ਦਿੱਤੀ ਹੈ। …

Read More »

ਅਦਾਕਾਰ ਮਨੋਜ ਕੁਮਾਰ ਦਾ ਘਰ ਪਾਕਿ ਦੇ ਕਸਬਾ ਜੰਡਿਆਲਾ ਸ਼ੇਰ ਖ਼ਾਂ ‘ਚ ਅੱਜ ਵੀ ਮੌਜੂਦ

ਮਹਿਲਨੁਮਾ ਹਵੇਲੀ ਦੀ ਹਾਲਤ ਹੋਈ ਖਸਤਾ ਅੰਮ੍ਰਿਤਸਰ/ਬਿਊਰੋ ਨਿਊਜ਼ : ਪਾਕਿਸਤਾਨ ਦੇ ਜ਼ਿਲ੍ਹਾ ਸ਼ੇਖ਼ੂਪੁਰਾ ਦੇ ਕਸਬਾ ਜੰਡਿਆਲਾ ਸ਼ੇਰ ਖ਼ਾਂ ਦੀ ਆਬਾਦੀ ਚੁਬਾਰੇ ਵਾਲਾ ਚੌਕ ‘ਚ ਅਦਾਕਾਰ-ਨਿਰਦੇਸ਼ਕ ਮਨੋਜ ਕੁਮਾਰ ਗੋਸਵਾਮੀ (ਅਸਲ ਨਾਂਅ ਹਰਿਕ੍ਰਿਸ਼ਨ ਗਿਰੀ ਗੋਸਵਾਮੀ) ਦਾ ਘਰ ਅੱਜ ਵੀ ਮੌਜੂਦ ਹੈ। ਦੇਸ਼ ਦੀ ਵੰਡ ਦੇ ਲੰਬਾ ਸਮਾਂ ਬਾਅਦ ਤਕ ਇਸ ਮਹਿਲਨੁਮਾ ਘਰ …

Read More »

ਫਿਰੋਜ਼ਪੁਰ ‘ਚ ਸਕੂਲ ਆਫ ਐਮੀਨੈਂਸ ਦਾ ਵਿਰੋਧ

ਕੌਂਸਲਰਾਂ, ਸਰਪੰਚਾਂ ਤੇ ਸਕੂਲ ਕਮੇਟੀ ਨੇ ਮਤਾ ਪਾਸ ਕਰਕੇ ਪੰਜਾਬ ਸਰਕਾਰ ਨੂੰ ਭੇਜਿਆ ਫਿਰੋਜ਼ਪੁਰ : ਫਿਰੋਜ਼ਪੁਰ ਸ਼ਹਿਰ ਵਿਚ 123 ਸਾਲ ਪੁਰਾਣੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨੂੰ ਸਿੱਖਿਆ ਵਿਭਾਗ ਵਲੋਂ ਸਕੂਲ ਆਫ ਐਮੀਨੈਂਸ ਬਣਾਏ ਜਾਣ ਦਾ ਵਿਰੋਧ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਸਕੂਲ ਨੂੰ ਐਮੀਨੈਂਸ ਬਣਾਏ ਜਾਣ …

Read More »

ਸੁਨੀਲ ਜਾਖੜ ਨੇ ਪੰਜਾਬ ਸਰਕਾਰ ‘ਤੇ ਸਾਧਿਆ ਸਿਆਸੀ ਨਿਸ਼ਾਨਾ

ਕਿਹਾ : ਦਿੱਲੀ ਵਾਲੇ ਪੰਜਾਬ ‘ਚ ਚਲਾ ਰਹੇ ਹਨ ਸਰਕਾਰ ਪਟਿਆਲਾ : ਪੰਜਾਬ ਭਾਜਪਾ ਦੇ ਆਗੂ ਸੁਨੀਲ ਜਾਖੜ ਪਟਿਆਲਾ ਪਹੁੰਚੇ ਅਤੇ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ‘ਤੇ ਸਿਆਸੀ ਨਿਸ਼ਾਨਾ ਸਾਧਿਆ। ਮੀਡੀਆ ਨਾਲ ਗੱਲਬਾਤ ਕਰਦਿਆਂ ਜਾਖੜ ਨੇ ਕਿਹਾ ਕਿ ਪੰਜਾਬ ਵਿਚ ਇਸ ਸਮੇਂ ਅਫਰਾ ਤਫਰੀ ਵਾਲਾ ਮਾਹੌਲ ਹੈ। ਅੱਜ …

Read More »

ਆਪ ਸਰਕਾਰ ਦਾ 1 ਸਾਲ

ਅ ਐਂਡ ਆਰਡਰ ‘ਚ ਸਾਹ ਫੁੱਲਿਆ ਪਰ ਮੁਫਤ ਬਿਜਲੀ, ਸਿਹਤ, ਰੋਜ਼ਗਾਰ ਦੇ ਵਾਅਦੇ ਨਹੀਂ ਭੁੱਲੀ ਪੰਜਾਬ ‘ਚ ਭਗਵੰਤ ਮਾਨ ਸਰਕਾਰ ਨੇ ਪਿਛਲੇ ਸਾਲ 16 ਮਾਰਚ ਨੂੰ ਸਰਕਾਰ ਬਣਾਈ ਸੀ ਅਤੇ ਇਸ ਨੂੰ ਇਕ ਸਾਲ ਪੂਰਾ ਹੋ ਗਿਆ ਹੈ। ਇਸ ਦੌਰਾਨ ਸਰਕਾਰ ਨੂੰ ਵਿੱਤੀ ਚੁਣੌਤੀਆਂ ਦੇ ਨਾਲ ਹਿੰਸਕ ਅਤੇ ਅਪਰਾਧਕ ਘਟਨਾਵਾਂ …

Read More »

ਸੁਖਬੀਰ ਬਾਦਲ ਦੀ ਗ੍ਰਿਫ਼ਤਾਰੀ ਤੈਅ!

ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਸੁਖਬੀਰ ਬਾਦਲ ਦੀ ਜ਼ਮਾਨਤ ਅਰਜ਼ੀ ਖਾਰਜ, ਪ੍ਰਕਾਸ਼ ਸਿੰਘ ਬਾਦਲ ਨੂੰ ਮਿਲੀ ਜ਼ਮਾਨਤ ਫਰੀਦਕੋਟ/ਬਿਊਰੋ ਨਿਊਜ਼ : ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਫਰੀਦਕੋਟ ਦੀ ਅਦਾਲਤ ਨੇ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਉਸ ਵੇਲੇ ਦੇ ਐੱਸਐੱਸਪੀ ਸੁਖਮਿੰਦਰ ਸਿੰਘ ਮਾਨ ਦੀ ਜ਼ਮਾਨਤ ਅਰਜ਼ੀ ਖਾਰਜ …

Read More »

ਜਾਂਚ ਟੀਮ ਵੱਲੋਂ ਸਿੱਖ ਸੰਗਤ ਨੂੰ ਦਿੱਤੀ ਗਈ ਕਲੀਨ ਚਿੱਟ

ਸਿੱਖ ਧਰਨਾਕਾਰੀਆਂ ਖਿਲਾਫ ਦਰਜ ਮੁਕੱਦਮੇ ਸਾਜਿਸ਼ ਕਰਾਰ ਫਰੀਦਕੋਟ/ਬਿਊਰੋ ਨਿਊਜ਼ :ਕੋਟਕਪੂਰਾ ਗੋਲੀ ਕਾਂਡ ਮਾਮਲੇ ਤਹਿਤ ਪੁਲਿਸ ਅਧਿਕਾਰੀਆਂ ਵੱਲੋਂ ਸ਼ਾਂਤਮਈ ਰੋਸ ਧਰਨੇ ‘ਤੇ ਬੈਠੀ ਸਿੱਖ ਸੰਗਤ ਖਿਲਾਫ ਦਰਜ ਮੁਕੱਦਮੇ ਨੂੰ ਸਾਜ਼ਿਸ਼ ਦੱਸਦਿਆਂ ਜਾਂਚ ਟੀਮ ਨੇ ਸਿੱਖ ਧਰਨਾਕਾਰੀਆਂ ਨੂੰ ਕਲੀਨ ਚਿੱਟ ਦੇ ਦਿੱਤੀ ਹੈ ਅਤੇ ਨਾਲ ਹੀ ਇਸ ਕੇਸ ਵਿੱਚ ਆਪਣੀਆਂ ਸ਼ਕਤੀਆਂ ਦੀ …

Read More »