Breaking News
Home / 2023 / March (page 27)

Monthly Archives: March 2023

ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਕੋਠੀ ਅੱਗੇ ਅਧਿਆਪਕਾਂ ਅਤੇ ਪੁਲੀਸ ਵਿਚਕਾਰ ਹੋਈ ਝੜਪ

ਅਧਿਆਪਕਾਂ ਦੀਆਂ ਪੱਗਾਂ ਲੱਥੀਆਂ ਅਤੇ ਪੁਲਿਸ ’ਤੇ ਲਾਠੀਚਾਰਜ ਕਰਨ ਦਾ ਆਰੋਪ ਦੋਸ਼ ਸੰਗਰੂਰ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਕੋਠੀ ਅੱਗੇ ਸਟੇਸ਼ਨ ਅਲਾਟ ਕਰਨ ਦੀ ਮੰਗ ਲੈ ਕੇ ਚੁਣੇ ਗਏ 4161 ਅਧਿਆਪਕ ਪਹੁੰਚੇ ਸਨ। ਜਦੋਂ ਇਨ੍ਹਾਂ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਗੇ ਵਧਣਾ ਸ਼ੁਰੂ ਕੀਤਾ …

Read More »

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ ਲੁੱਕ ਆਊਟ ਨੋਟਿਸ ਜਾਰੀ

ਹੁਣ ਵਿਦੇਸ਼ ਨਹੀਂ ਜਾ ਸਕਣਗੇ ਚੰਨੀ, ਟਿਕਟ ਕਰਵਾਈ ਕੈਂਸਲ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ ਆਮਦਨ ਤੋਂ ਵੱਧ ਸੰਪਤੀ ਬਣਾਉਣ ਦੇ ਮਾਮਲੇ ਵਿਚ ਲੁੱਕ ਆਊਟ ਸਰਕੂਲਰ (ਐਲਓਸੀ) ਜਾਰੀ ਕਰ ਦਿੱਤਾ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇਕ ਧਾਰਮਿਕ ਸਮਾਗਮ ਵਿਚ ਸ਼ਾਮਲ ਹੋਣ …

Read More »

ਮਨੀਸ਼ਾ ਗੁਲਾਟੀ ਨੂੰ ਪੰਜਾਬ ਸਰਕਾਰ ਨੇ ਅਹੁਦੇ ਤੋਂ ਹਟਾਇਆ

ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਨ ਮਨੀਸ਼ ਗੁਲਾਟੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਸੂਬੇ ਦੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਅੱਜ ਇਕ ਵਾਰ ਫਿਰ ਅਹੁਦੇ ਤੋਂ ਹਟਾ ਦਿੱਤਾ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਦਿੱਤੀ ਐਕਸਟੈਨਸ਼ਨ ਵਾਪਸ ਲੈ ਲਈ ਹੈ। …

Read More »

ਲੈਂਡ ਫਾਰ ਜੌਬ ਮਾਮਲੇ ’ਚ ਤੇਜਸਵੀ ਯਾਦਵ ਨੂੰ ਵੀ ਸੀਬੀਆਈ ਵੱਲੋਂ ਸੰਮਨ

ਲਾਲੂ ਦੇ ਰਿਸ਼ਤੇਦਾਰਾਂ ਅਤੇ ਕਰੀਬੀਆਂ ਕੋਲੋਂ ਈਡੀ ਨੂੰ 53 ਲੱਖ ਕੈਂਸ ਅਤੇ 2 ਕਿਲੋ ਸੋਨਾ ਮਿਲਿਆ ਪਟਨਾ/ਬਿਊਰੋ ਨਿਊਜ਼ : ਨੌਕਰੀ ਬਦਲੇ ਜ਼ਮੀਨ ਮਾਮਲੇ ’ਚ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਅਤੇ ਸਾਬਕਾ ਕੇਂਦਰੀ ਮੰਤਰੀ ਲਾਲੂ ਪ੍ਰਸ਼ਾਦ ਯਾਦਵ ਦੇ ਕਰੀਬੀਆਂ ਅਤੇ ਰਿਸ਼ਤੇਦਾਰਾਂ ਦੇ ਠਿਕਾਣਿਆਂ ’ਤੇ ਰੇਡ ਕੀਤੀ। ਇਸ ਦੌਰਾਨ …

Read More »

ਅਦਾਕਾਰ ਸਤੀਸ਼ ਕੌਸ਼ਿਕ ਦੀ ਮੌਤ ’ਚ ਆਇਆ ਨਵਾਂ ਮੋੜ

ਹੋਲੀ ਪਾਰਟੀ ਵਾਲੇ ਫਾਰਮ ਹਾਊਸ ਤੋਂ ਮਿਲੀਆਂ ਪੁਲਿਸ ਨੂੰ ਇਤਰਾਜ਼ਯੋਗ ਦਵਾਈਆਂ ਮੁੰਬਈ/ਬਿਊਰੋ ਨਿਊਜ਼ : ਜ਼ਿੰਦਾਦਿਲ ਅਦਾਕਾਰ ਸਤੀਸ਼ ਕੌਸ਼ਿਕ ਇਸ ਤਰ੍ਹਾਂ ਅਚਾਨਕ ਸਭ ਨੂੰ ਛੱਡ ਕੇ ਚਲੇ ਜਾਣਗੇ ਇਸ ਸਬੰਧੀ ਕਿਸੇ ਨੇ ਸੋਚਿਆ ਵੀ ਨਹੀਂ ਹੋਵੇਗਾ। ‘ਯਾਰੋਂ ਕੇ ਯਾਰ’ ਦੇ ਨਾਂ ਨਾਲ ਮਸ਼ਹੂਰ ਸਤੀਸ਼ ਕੌਸ਼ਿਕ ਦੇ ਦਿਹਾਂਤ ਮਗਰੋਂ ਪੂਰਾ ਬਾਲੀਵੁੱਡ ਸਦਮੇ …

Read More »

ਯੂਐਸ ਦਾ ਸਿਲੀਕਾਨ ਵੈਲੀ ਬੈਂਕ ਹੋਇਆ ਬੰਦ

ਲਗਾਤਾਰ ਘਾਟੇ ਅਤੇ ਫੰਡ ਨਾ ਮਿਲਣ ਕਰਕੇ ਸ਼ੇਅਰ 60 ਫੀਸਦੀ ਡਿੱਗੇ ਕੈਲੀਫੋਰਨੀਆ/ਬਿਊਰੋ ਨਿਊਜ਼ : ਅਮਰੀਕਾ ਦਾ 16ਵਾਂ ਸਭ ਤੋਂ ਵੱਡਾ ਬੈਂਕ ‘ਸਿਲੀਕਾਨ ਵੈਲੀ ਬੈਂਕ’ ਨੂੰ ਰੈਗੂਲੇਟਰਜ਼ ਨੇ ਬੰਦ ਕਰਨ ਦਾ ਹੁਕਮ ਦਿੱਤਾ ਹੈ। ਕੈਲੀਫੋਰਨੀਆ ਦੇ ਡਿਪਾਰਟਮੈਂਟ ਆਫ਼ ਫਾਈਨੈਂਸ਼ੀਅਲ ਪ੍ਰੋਟੈਕਸ਼ਨ ਅਤੇ ਇਨੋਵੇਸ਼ਨ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ ਹਨ। ਬੈਂਕ ਦੀ …

Read More »

ਐਨ ਆਰ ਆਈ (NRI) ਫੈਮਿਲੀ ਮੈਡੀਕਲ ਕੇਅਰ ਪਲਾਨ 

ਅੱਜ ਦੇ ਸਮੇਂ ਵਿਚ ਬਹੁਤ ਸਾਰੇ ਪੰਜਾਬ ਦੇ ਵਸਨੀਕ ਆਪਣੇ ਦੇਸ਼ ਤੋਂ ਬਾਹਰ ਕੰਮ ਕਾਰ ਦੇ ਸਿਲਸਿਲੇ ਵਿਚ ਵੱਸੇ ਹੋਏ ਹਨ ਜਿਸ ਵੇਲੇ ਇਹ ਲੋਕ ਬਾਹਰਲੇ ਦੇਸ਼ਾਂ ਵਿੱਚ ਮਿਹਨਤ ਕਰ ਰਹੇ ਹੁੰਦੇ ਹਨ ਤਾ ਓਸ ਵੇਲੇ ਉਹਨਾਂ ਦੇ ਮਨ ਵਿਚ ਕਿਤੇ ਨਾ ਕਿਤੇ punjab ਵਿਚ ਰਹਿ ਰਹੇ ਆਪਣੇ ਪਰਿਵਾਰ ਦੀ …

Read More »

ਐਚ3ਐਨ2 ਇਨਫਲੂਏਂਜਾ ਨਾਲ ਭਾਰਤ ਵਿਚ ਪਹਿਲੀ ਵਾਰ ਦੋ ਮੌਤਾਂ

ਕਰਨਾਟਕ ਅਤੇ ਹਰਿਆਣਾ ਨਾਲ ਸਬੰਧਤ ਸਨ ਦੋਨੋਂ ਮਰੀਜ਼ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਭਾਰਤ ਵਿਚ ਕੋਵਿਡ ਦੀ ਤਰ੍ਹਾਂ ਫੈਲ ਰਹੇ ਐਚ3ਐਨ2 ਇਨਫਲੂਏਂਜਾ ਨਾਲ ਪਹਿਲੀ ਵਾਰ ਮੌਤਾਂ ਹੋਣ ਦੀ ਖਬਰ ਸਾਹਮਣੇ ਆਈ ਹੈ। ਮੀਡੀਆ ਦੀ ਰਿਪੋਰਟ ਮੁਤਾਬਕ ਹੈਲਥ ਮਨਿਸਟਰੀ ਦੇ ਸੂਤਰਾਂ ਦੇ ਹਵਾਲੇ ਨਾਲ ਦਾਅਵਾ ਕੀਤਾ ਗਿਆ ਹੈ ਕਿ ਹਰਿਆਣਾ ਅਤੇ ਕਰਨਾਟਕ ਵਿਚ …

Read More »

ਪੰਜਾਬ ਦੇ ਬਜਟ ਵਿਚ ਕੋਈ ਨਵਾਂ ਟੈਕਸ ਨਹੀਂ, ਨਾ ਕੋਈ ਛੋਟ

‘ਆਪ’ ਆਗੂਆਂ ਨੇ ਬਜਟ ਦੀ ਕੀਤੀ ਸ਼ਲਾਘਾ-ਵਿਰੋਧੀਆਂ ਨੇ ਭੰਡਿਆ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਅੱਜ ਬਜਟ ਪੇਸ਼ ਕੀਤਾ ਹੈ। ਇਸ ਬਜਟ ਵਿਚ ਨਾ ਤਾਂ ਕੋਈ ਨਵਾਂ ਟੈਕਸ ਲਗਾਇਆ ਗਿਆ ਹੈ ਅਤੇ ਨਾ ਹੀ ਕਿਸੇ ਤਰ੍ਹਾਂ ਦੀ ਕੋਈ ਛੋਟ ਦਿੱਤੀ ਗਈ ਹੈ। …

Read More »

ਸ੍ਰੀ ਦਰਬਾਰ ਸਾਹਿਬ ਅੰਮਿ੍ਰਤਸਰ ਵਿਖੇ ਸੋਨੇ ਦੀ ਸਫਾਈ ਦੀ ਸੇਵਾ ਆਰੰਭ

ਭਾਈ ਮਹਿੰਦਰ ਸਿੰਘ ਮੁਖੀ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀ ਗਈ ਇਹ ਸੇਵਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ ਦਰਬਾਰ ਸਾਹਿਬ ਅੰਮਿ੍ਰਤਸਰ ਵਿਖੇ ਲੱਗੇ ਸੋਨੇ ਦੀ ਧੁਆਈ ਅਤੇ ਸਾਫ-ਸਫਾਈ ਦੀ ਸੇਵਾ ਵੀਰਵਾਰ ਨੂੰ ਅਰਦਾਸ ਉਪਰੰਤ ਆਰੰਭ ਹੋ ਗਈ ਹੈ। ਇਹ ਸੇਵਾ ਲਗਪਗ 10 ਦਿਨ ਚੱਲੇਗੀ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਗੁਰੂ …

Read More »