ਸਰਹੱਦ ਪਾਰ ਕਰਕੇ ਭਾਰਤੀ ਸੀਮਾ ’ਚ ਹੋ ਗਿਆ ਸੀ ਦਾਖਲ ਗੁਰਦਾਸਪੁਰ/ਬਿਊਰੋ ਨਿਊਜ਼ ਗੁਰਦਾਸਪੁਰ ਦੇ ਸਰਹੱਦੀ ਖੇਤਰ ’ਚ ਗਸ਼ਤ ਦੌਰਾਨ ਬੀਐਸਐਫ ਦੇ ਜਵਾਨਾਂ ਨੇ ਇਕ ਪਾਕਿਸਤਾਨੀ ਨਾਗਰਿਕ ਨੂੰ ਘੁਸਪੈਠ ਕਰਦੇ ਹੋਏ ਫੜਿਆ ਹੈ। ਫੜੇ ਗਏ ਘੁਸਪੈਠੀਏ ਕੋਲੋਂ ਬੀਐਸਐਫ ਦੇ ਜਵਾਨਾਂ ਨੇ 100 ਪਾਕਿਸਤਾਨੀ ਰੁਪਏ ਅਤੇ ਸਿਗਰਟ ਤੇ ਮਾਚਿਸ ਦੀਆਂ ਦੋ-ਦੋ ਡੱਬੀਆਂ …
Read More »Monthly Archives: March 2023
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਪੇਸ਼ ਕੀਤਾ ਸਾਲ 2023-24 ਲਈ ਬਜਟ
ਸਿੱਖਿਆ, ਸਿਹਤ, ਰੁਜ਼ਗਾਰ ਅਤੇ ਖੇਤੀਬਾੜੀ ’ਤੇ ਖਾਸ ਧਿਆਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਅੱਜ 10 ਮਾਰਚ ਦਿਨ ਸ਼ੁੱਕਰਵਾਰ ਨੂੰ ਸਾਲ 2023-24 ਲਈ ਬਜਟ ਪੇਸ਼ ਕੀਤਾ। ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਦੀ ਪਹਿਲੀ ਵਰ੍ਹੇਗੰਢ ’ਤੇ ਬਜਟ ਪੇਸ਼ ਕੀਤਾ ਗਿਆ ਹੈ। ‘ਆਪ’ ਸਰਕਾਰ ਵੱਲੋਂ ਪੇਸ਼ …
Read More »ਸ਼ੀ ਜਿਨਪਿੰਗ ਤੀਜੀ ਵਾਰ ਚੀਨ ਦੇ ਰਾਸ਼ਟਰਪਤੀ ਬਣੇ
ਮੁੱਠੀ ਬੰਦ ਕਰਕੇ ਦੇਸ਼ ਨੂੰ ਤਾਕਤਵਰ ਅਤੇ ਮਹਾਨ ਬਣਾਉਣ ਦੀ ਚੁੱਕੀ ਸਹੁੰ ਨਵੀਂ ਦਿੱਲੀ/ਬਿਊਰੋ ਨਿਊਜ਼ ਚੀਨ ਦੀ ਰਬੜ ਸਟੈਂਪ ਪਾਰਲੀਮੈਂਟ ਨੈਸ਼ਨਲ ਪੀਪਲਜ਼ ਕਾਂਗਰਸ ਨੇ ਅੱਜ ਸ਼ੁੱਕਰਵਾਰ ਨੂੰ ਰਾਸ਼ਟਰਪਤੀ ਸ਼ੀ ਜਿਨਪਿੰਗ ਦੇ ਕਾਰਜਕਾਲ ਨੂੰ ਤੀਜੀ ਵਾਰ ਵਧਾ ਦਿੱਤਾ। ਉਨ੍ਹਾਂ ਨੂੰ ਤੀਜੀ ਵਾਰ ਰਾਸ਼ਟਰਪਤੀ ਬਣਾਉਣ ਦਾ ਮਤਾ 2952 ਵੋਟਾਂ ਨਾਲ ਪਾਸ ਹੋਇਆ। …
Read More »ਭਾਰਤੀ ਹਵਾਈ ਸੈਨਾ ‘ਚ ਲੜਾਕੂ ਯੂਨਿਟ ਦੀ ਕਮਾਂਡ ਸੰਭਾਲਣ ਵਾਲੀ ਪਹਿਲੀ ਮਹਿਲਾ ਅਫਸਰ ਬਣੀ ਸ਼ਾਲਿਜ਼ਾ ਧਾਮੀ
ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਹੈ ਸ਼ਾਲਿਜ਼ਾ ਧਾਮੀ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਹਵਾਈ ਸੈਨਾ ਦੇ ਇਤਿਹਾਸ ਵਿੱਚ ਸ਼ਾਲਿਜ਼ਾ ਧਾਮੀ ਨੂੰ ਪਹਿਲੀ ਅਜਿਹੀ ਮਹਿਲਾ ਅਧਿਕਾਰੀ ਹੋਣ ਦਾ ਮਾਣ ਹਾਸਲ ਹੋਇਆ ਹੈ ਜਿਨ੍ਹਾਂ ਨੂੰ ਪੱਛਮੀ ਸੈਕਟਰ ਵਿੱਚ ਮੂਹਰਲੀ ਕਤਾਰ ਦੀ ਲੜਾਕੂ ਯੂਨਿਟ ਦੀ ਕਮਾਂਡ ਸੰਭਾਲੀ ਗਈ ਹੈ। ਕੌਮਾਂਤਰੀ ਮਹਿਲਾ ਦਿਵਸ ਤੋਂ ਇਕ …
Read More »ਜੀ-20 ਸੰਮੇਲਨ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਮਾਨ
ਮੁੱਖ ਮੰਤਰੀ ਨੇ ਅੰਮ੍ਰਿਤਸਰ ‘ਚ ਤਿਆਰੀਆਂ ਦਾ ਜਾਇਜ਼ਾ ਲਿਆ ਅੰਮ੍ਰਿਤਸਰ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਜੀ-20 ਸੰਮੇਲਨ ਅੰਮ੍ਰਿਤਸਰ ਵਿਚ ਆਪਣੇ ਨਿਰਧਾਰਤ ਪ੍ਰੋਗਰਾਮ ਅਨੁਸਾਰ ਹੋ ਰਿਹਾ ਹੈ। ਇਸ ਸਬੰਧੀ ਅਫ਼ਵਾਹਾਂ ਰਾਹੀਂ ਸਰਕਾਰ ਨੂੰ ਬਦਨਾਮ ਕਰਨ ਦਾ ਯਤਨ ਕੀਤਾ ਗਿਆ ਹੈ। ਭਗਵੰਤ ਮਾਨ ਨੇ ਸੰਮੇਲਨ …
Read More »ਭਰਤਇੰਦਰ ਚਹਿਲ ਨੂੰ ਵਿਜੀਲੈਂਸ ਨੇ ਕੀਤਾ ਤਲਬ
ਪਟਿਆਲਾ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਹਿਲ ਨੂੰ ਪਟਿਆਲਾ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ‘ਚ ਤਲਬ ਕੀਤਾ ਹੈ। ਭਰਤ ਇੰਦਰ ਸਿੰਘ ਚਹਿਲ ਨੂੰ 10 ਮਾਰਚ ਨੂੰ ਪਟਿਆਲਾ ਵਿਜੀਲੈਂਸ ਦਫ਼ਤਰ ਵਿਚ ਪੇਸ਼ ਹੋਣ ਲਈ ਸੰਮਨ ਭੇਜੇ ਗਏ …
Read More »ਬਹਿਬਲ ਕਲਾਂ ਗੋਲੀ ਕਾਂਡ ਬਾਰੇ ਚਾਰਜਸ਼ੀਟ ਜਲਦੀ ਦਾਖਲ ਹੋਵੇਗੀ : ਧਾਲੀਵਾਲ
ਕੋਟਕਪੂਰਾ/ਬਿਊਰੋ ਨਿਊਜ਼ : ਬਹਿਬਲ ਕਲਾਂ ‘ਚੋਂ ਲੰਘਦੇ ਹਾਈਵੇਅ ‘ਤੇ ਕਰੀਬ 15 ਮਹੀਨੇ ਤੋਂ ਚੱਲ ਰਹੇ ‘ਇਨਸਾਫ਼ ਮੋਰਚਾ’ ਦੇ ਪ੍ਰਬੰਧਕਾਂ ਨੇ ਕੋਟਕਪੂਰਾ ਘਟਨਾ ਦੇ ਸਬੰਧ ਵਿੱਚ ਚਾਰਜਸ਼ੀਟ ਦਾਇਰ ਹੋਣ ‘ਤੇ ਸ਼ੁਕਰਾਨਾ ਸਮਾਗਮ ਕਰਵਾਇਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਅਰਦਾਸ ਸਮਾਗਮ ਵਿਚ ਪੰਜਾਬ ਵਿਧਾਨ ਸਭਾ ਦੇ ਸਪੀਕਰ …
Read More »ਸ਼੍ਰੋਮਣੀ ਕਮੇਟੀ ਦਾ ਬਜਟ ਇਜਲਾਸ 28 ਮਾਰਚ ਨੂੰ
ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤੀ ਜਾਣਕਾਰੀ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ ਬਜਟ ਇਜਲਾਸ 28 ਮਾਰਚ ਨੂੰ ਤੇਜਾ ਸਿੰਘ ਸਮੁੰਦਰੀ ਹਾਲ ‘ਚ ਹੋਵੇਗਾ। ਇਹ ਫ਼ੈਸਲਾ ਅੰਮ੍ਰਿਤਸਰ ‘ਚ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿਚ ਕੀਤਾ ਗਿਆ। ਇਸ ਤੋਂ ਇਲਾਵਾ ਸਿੱਖ ਸੰਸਥਾ ਵੱਲੋਂ ਹਰ ਸਾਲ 25 ਗੁਰਸਿੱਖ ਬੱਚਿਆਂ …
Read More »ਕੇਂਦਰੀ ਸਿਹਤ ਮੰਤਰਾਲਾ ਰੁਕੇ ਫੰਡ ਜਾਰੀ ਕਰੇ : ਡਾ. ਬਲਬੀਰ ਸਿੰਘ
ਡਾ. ਬਲਬੀਰ ਸਿੰਘ ਨੇ ਕੇਂਦਰੀ ਸਿਹਤ ਮੰਤਰੀ ਨਾਲ ਕੀਤੀ ਮੁਲਾਕਾਤ ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਪੁੱਜੇ ਕੇਂਦਰੀ ਸਿਹਤ ਮੰਤਰੀ ਡਾ. ਮਨਸੁੱਖ ਮਾਂਡਵੀਆ ਨਾਲ ਮੁਲਾਕਾਤ ਕਰਕੇ ਸੂਬੇ ਦੇ ਸਿਹਤ ਸਬੰਧੀ ਮਸਲੇ ਉਭਾਰੇ ਤੇ ਮੰਗਾਂ ਬਾਰੇ ਪੱਤਰ ਸੌਂਪਿਆ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਕੇਂਦਰੀ …
Read More »ਪੰਜਾਬ ਵਿਚ ਇਕ ਸਾਲ ‘ਚ ਹੀ ਕਾਨੂੰਨ ਪ੍ਰਬੰਧ ਦਾ ਭੱਠਾ ਬੈਠਿਆ: ਚੰਨੀ
ਸ਼ਹਿਣਾ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਥਾਨਕ ਪੰਚਾਇਤਘਰ ‘ਚ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਦਲਾਅ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ‘ਆਪ’ ਸਰਕਾਰ ਦੇ ਇੱਕ ਸਾਲ ਦੇ ਕਾਰਜਕਾਲ ਵਿੱਚ ਹੀ ਸੂਬੇ ਵਿੱਚ ਕਾਨੂੰਨ ਵਿਵਸਥਾ ਦਾ ਭੱਠਾ ਬੈਠ ਗਿਆ ਹੈ। ਹਲਕਾ ਭਦੌੜ ਦੇ ਵਿਧਾਇਕ …
Read More »