ਸੰਗਰੂਰ/ਬਿਊਰੋ ਨਿਊਜ਼ : ਬਾਜ਼ੀਗਰ ਭਾਈਚਾਰੇ ਤੇ ਵਿਮੁਕਤ ਜਾਤੀਆਂ ਅਤੇ ਕਬੀਲੇ ਦਾ 2 ਫੀਸਦੀ ਕੱਟਿਆ ਗਿਆ ਕੋਟਾ ਬਹਾਲ ਕਰਾਉਣ ਲਈ ਬਾਜ਼ੀਗਰ (ਵਣਜਾਰਾ) ਸਮਾਜ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਬਾਜ਼ੀਗਰ ਭਾਈਚਾਰੇ ਅਤੇ ਵਿਮੁਕਤ ਕਬੀਲਿਆਂ ਦੇ ਲੋਕਾਂ ਵੱਲੋਂ ਸੰਗਰੂਰ ਵਿਚ ਮੁੱਖ ਮੰਤਰੀ ਦੀ ਕੋਠੀ ਅੱਗੇ ਆਵਾਜਾਈ ਠੱਪ ਕਰਕੇ ਰੋਸ ਧਰਨਾ ਦਿੱਤਾ ਗਿਆ। …
Read More »Monthly Archives: March 2023
ਪੰਜਾਬ ਸਰਕਾਰ ਨੇ ਆਟਾਦਾਲ ਸਕੀਮ ਵਾਲੇ ਸਮਾਰਟ ਕਾਰਡਾਂ ਦੀ ਗਿਣਤੀ ਘਟਾਈ
ਅਯੋਗ ਪਾਏ ਗਏ ਕਾਰਡ ਪੋਰਟਲ ਤੋਂ ਕੀਤੇ ਜਾ ਰਹੇ ਹਨ ਡਿਲੀਟ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਆਟਾਦਾਲ ਸਕੀਮ ਵਾਲੇ ਸਮਾਰਟ ਕਾਰਡਾਂ ਦੀ ਗਿਣਤੀ ਘਟਾ ਦਿੱਤੀ ਹੈ ਅਤੇ ਜਾਂਚ ਦੌਰਾਨ ਅਯੋਗ ਪਾਏ ਗਏ ਕਾਰਡ ਪੋਰਟਲ ਤੋਂ ਡਿਲੀਟ ਕੀਤੇ ਜਾ ਰਹੇ ਹਨ। ਇਸਦੇ ਚੱਲਦਿਆਂ …
Read More »ਸ਼੍ਰੋਮਣੀ ਅਕਾਲੀ ਦਲ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਰਖ਼ਾਸਤ ਕਰਨ ਦੀ ਮੰਗ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਆਗੂਆਂ ਦੇ ਇੱਕ ਵਫ਼ਦ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਚੰਡੀਗੜ੍ਹ ਰਾਜ ਭਵਨ ਵਿੱਚ ਮੁਲਾਕਾਤ ਕਰ ਕੇ ਮੰਗ ਪੱਤਰ ਸੌਂਪਿਆ। ਅਕਾਲੀ ਦਲ ਦੇ ਵਫ਼ਦ ਨੇ ਰਾਜਪਾਲ ਨੂੰ ਪੰਜਾਬ ਵਿੱਚ ਲਗਾਤਾਰ ਵਿਗੜ ਰਹੀ ਅਮਨ ਤੇ …
Read More »ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਲਈ ਭਾਜਪਾ ਨੇ ਨਕੱਈ ਨੂੰ ਇੰਚਾਰਜ ਲਾਇਆ
ਮਾਨਸਾ : ਮਾਲਵਾ ਖੇਤਰ ਦੇ ਭਾਜਪਾ ਵਿੱਚ ਸ਼ਾਮਲ ਹੋਏ ਸਿਆਸੀ ਨੇਤਾਵਾਂ ਦੀਆਂ ਹੁਣ ਜਲੰਧਰ ਦੀ ਲੋਕ ਸਭਾ ਜ਼ਿਮਨੀ ਚੋਣ ਲਈ ਡਿਊਟੀਆਂ ਲੱਗਣ ਲੱਗੀਆਂ ਹਨ। ਹਾਲਾਂਕਿ ਅਜੇ ਤੱਕ ਚੋਣ ਕਮਿਸ਼ਨ ਵੱਲੋਂ ਜਲੰਧਰ ਜ਼ਿਮਨੀ ਚੋਣ ਦਾ ਐਲਾਨ ਨਹੀਂ ਕੀਤਾ ਗਿਆ, ਪਰ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਸਮੇਤ ਭਾਜਪਾ ਨੇ ਉਥੇ ਸਰਗਰਮੀਆਂ ਵਧਾ …
Read More »ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ (ਰਜਿ.) ਦੀ ਅਗਵਾਈ ਹੇਠ ਖੂਨਦਾਨ ਕੈਂਪ ਦਾ ਆਯੋਜਨ
ਮੁਹਾਲੀ/ਬਿਊਰੋ ਨਿਊਜ਼ : ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ (ਰਜਿ.) ਦੀ ਅਗਵਾਈ ਹੇਠ 6 ਮਾਰਚ ਦਿਨ ਸੋਮਵਾਰ ਨੂੰ ਫੇਜ਼-7 ਵਿੱਚ ਇੱਕ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਦੀ ਜਾਣਕਾਰੀ ਦਿੰਦੇ ਹੋਏ ਐਮਪੀਸੀਏ ਦੇ ਪ੍ਰਧਾਨ ਏ.ਕੇ.ਪਵਾਰ ਨੇ ਮੀਡੀਆ ਨੂੰ ਦੱਸਿਆ ਕਿ ਇਹ ਪਹਿਲ ਕਈ ਸਾਲ ਪਹਿਲਾਂ ਕੀਤੀ ਗਈ ਸੀ, ਉਦੋਂ ਤੋਂ ਹੁਣ …
Read More »ਸੂਰਤ ਸਿੰਘ ਖਾਲਸਾ ਨੂੰ ਅੱਠ ਸਾਲ ਬਾਅਦ ਹਸਪਤਾਲੋਂ ਛੁੱਟੀ ਮਿਲੀ
ਲੁਧਿਆਣਾ/ਬਿਊਰੋ ਨਿਊਜ਼ : ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸਭ ਤੋਂ ਪਹਿਲਾਂ ਭੁੱਖ ਹੜਤਾਲ ਕਰਨ ਵਾਲੇ ਸੂਰਤ ਸਿੰਘ ਖਾਲਸਾ ਨੂੰ ਆਖਰਕਾਰ ਅੱਠ ਸਾਲਾਂ ਬਾਅਦ ਡੀਐੱਮਸੀ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਇਹ ਛੁੱਟੀ ਡਾਕਟਰਾਂ ਨੇ ਇੱਕ ਪੈਨਲ ਦੀ ਰਿਪੋਰਟ ਆਉਣ ਤੋਂ ਬਾਅਦ ਦਿੱਤੀ ਗਈ ਹੈ। ਉਨ੍ਹਾਂ ਨੂੰ …
Read More »ਮੁੱਖ ਮੰਤਰੀ ਨੇ ਪੱਲੇਦਾਰੀ ਕਰਨ ਵਾਲੇ ਹਾਕੀ ਖਿਡਾਰੀ ਨੂੰ ਦਿੱਤਾ ਨਿਯੁਕਤੀ ਪੱਤਰ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਣਾ ਮੰਡੀ ‘ਚ ਪੱਲੇਦਾਰ ਵਜੋਂ ਕੰਮ ਕਰਦੇ ਸਾਬਕਾ ਹਾਕੀ ਖਿਡਾਰੀ ਪਰਮਜੀਤ ਕੁਮਾਰ ਨੂੰ ਖੇਡ ਵਿਭਾਗ ‘ਚ ਕੋਚ ਵਜੋਂ ਨੌਕਰੀ ਲਈ ਨਿਯੁਕਤੀ ਪੱਤਰ ਸੌਂਪ ਦਿੱਤਾ ਹੈ। ਮੁੱਖ ਮੰਤਰੀ ਨੇ ਪਰਮਜੀਤ ਨੂੰ ਬਠਿੰਡਾ ਵਿੱਚ ਕੋਚ ਵਜੋਂ ਜੁਆਇਨ ਕਰਨ ਲਈ ਕਿਹਾ ਹੈ। ਉਨ੍ਹਾਂ …
Read More »ਕਪਿਲ ਸ਼ਰਮਾ ਤੇ ਨੰਦਿਤਾ ਦਾਸ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ/ਬਿਊਰੋ ਨਿਊਜ਼ : ਕਾਮੇਡੀ ਕਲਾਕਾਰ ਕਪਿਲ ਸ਼ਰਮਾ ਨੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ ਅਤੇ ਆਪਣੀ ਆਉਣ ਵਾਲੀ ਨਵੀਂ ਫਿਲਮ ਦੀ ਸਫਲਤਾ ਲਈ ਅਰਦਾਸ ਕੀਤੀ। ਉਨ੍ਹਾਂ ਨਾਲ ਫਿਲਮ ਦੀ ਨਿਰਦੇਸ਼ਕਾ ਨੰਦਿਤਾ ਦਾਸ ਅਤੇ ਸਹਾਇਕ ਅਦਾਕਾਰਾ ਸ਼ਹਾਨਾ ਮੌਜੂਦ ਸਨ। ਕਪਿਲ ਸ਼ਰਮਾ ਨੇ ਦੱਸਿਆ ਕਿ ਉਹ ਪੰਜਾਬ ਭਰ ਵਿਚ ਇਸ ਫਿਲਮ …
Read More »ਪਰਲਜ਼ ਗਰੁੱਪ ਦਾ ਡਾਇਰੈਕਟਰ ਹਰਚੰਦ ਗਿੱਲ ਗ੍ਰਿਫ਼ਤਾਰ
ਨਵੀਂ ਦਿੱਲੀ/ਬਿਊਰੋ ਨਿਊਜ਼ : ਸੀਬੀਆਈ ਨੇ ਪਰਲਜ਼ ਗਰੁੱਪ ਕੰਪਨੀ ਦੇ ਡਾਇਰੈਕਟਰ ਹਰਚੰਦ ਸਿੰਘ ਗਿੱਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਂਚ ਏਜੰਸੀ ਨੂੰ 60 ਹਜ਼ਾਰ ਕਰੋੜ ਰੁਪਏ ਦੇ ਚਿਟ ਫੰਡ ਘੁਟਾਲੇ ਵਿਚ ਫਿਜੀ ਤੋਂ ਮੁਲਜ਼ਮ ਦੀ ਹਵਾਲਗੀ ਮਿਲੀ ਹੈ। ਵੇਰਵਿਆਂ ਮੁਤਾਬਕ ਹਵਾਲਗੀ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਸੀਬੀਆਈ ਦੇ ਅਧਿਕਾਰੀ ਅਪਰੇਸ਼ਨ …
Read More »ਹਰਜੋਤ ਬੈਂਸ ਨੇ ਅਧਿਆਪਕਾਂ ਤੋਂ ਗੈਰ ਵਿਦਿਅਕ ਕੰਮ ਨਾ ਲੈਣ ਲਈ ਕੀਤੀ ਅਪੀਲ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਕਾਰੀ ਅਧਿਆਪਕਾਂ ਨੂੰ ਗੈਰ-ਵਿਦਿਅਕ ਕੰਮਾਂ ਲਈ ਤਾਇਨਾਤ ਨਾ ਕਰਨ ਦੇ ਵਾਅਦੇ ਦੇ ਮੱਦੇਨਜ਼ਰ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਵਿਦਿਆਰਥੀਆਂ ਦੇ ਭਵਿੱਖ ਨੂੰ ਬਚਾਉਣ ਲਈ ਅਧਿਆਪਕਾਂ ਤੋਂ ਗੈਰ ਵਿੱਦਿਅਕ ਕੰਮ ਨਾ ਲੈਣ …
Read More »