ਰਾਜਪਾਲ ਨੇ ਮੇਰੀ ਸਰਕਾਰ ਦੀ ਥਾਂ ਸਰਕਾਰ ਸ਼ਬਦ ਦੀ ਕੀਤੀ ਵਰਤੋਂ, ਮੁੱਖ ਮੰਤਰੀ ਭਗਵੰਤ ਮਾਨ ਪ੍ਰਗਟਾਇਆ ਇਤਰਾਜ਼ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਅੱਜ ਰਾਜਪਾਲ ਬਨਵਾਰੀ ਪੁਰੋਹਿਤ ਦੇ ਭਾਸ਼ਣ ਨਾਲ ਸ਼ੁਰੂ ਹੋ ਗਿਆ। ਸੰਬੋਧਨ ਦੌਰਾਨ ਰਾਜਪਾਲ ਅਤੇ ਪੰਜਾਬ ਸਰਕਾਰ ਵਿਚਾਲੇ ਚੱਲ ਰਹੀ ਖਿੱਚੋਤਾਣ ਵੀ ਸਾਫ ਨਜ਼ਰ ਆਈ। …
Read More »Monthly Archives: March 2023
ਸ਼ਰਧਾਂਜਲੀਆ ਦੇਣ ਮਗਰੋਂ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ ਤੱਕ ਮੁਲਤਵੀ
ਮਾਨ ਸਰਕਾਰ 10 ਮਾਰਚ ਨੂੰ ਪੇਸ਼ ਕਰੇਗੀ ਆਪਣਾ ਫੁੱਲ ਬਜਟ ਚੰਡੀਗੜ੍ਹ/ਬਿਊਰੋ ਨਿਊਜ਼ : ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਭਾਸ਼ਣ ਨਾਲ ਸ਼ੁਰੂ ਹੋਇਆ ਪੰਜਾਬ ਸਰਕਾਰ ਦਾ ਬਜਟ ਇਜਲਾਸ ਅੱਜ ਰਾਜਪਾਲ ਦੇ ਭਾਸ਼ਣ ਮਗਰੋਂ ਵਿਛੜੀਆਂ ਸ਼ਖਸ਼ੀਅਤਾਂ ਨੂੰ ਸ਼ਰਧਾਂਜਲੀ ਦੇਣ ਉਪਰੰਤ ਸੋਮਵਾਰ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਬਜਟ ਇਜਲਾਸ ਦੇ ਪਹਿਲੇ ਦਿਨ …
Read More »ਕਾਂਗਰਸ ਪਾਰਟੀ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਦੀ ਵਿਗੜੀ ਸਿਹਤ
ਦਿੱਲੀ ਦੇ ਗੰਗਾਰਾਮ ਹਸਪਤਾਲ ਵਿਚ ਕਰਵਾਇਆ ਗਿਆ ਭਰਤੀ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਦੀ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਸੋਨੀਆ ਗਾਂਧੀ ਦੀ ਅੱਜ ਅਚਾਨਕ ਸਿਹਤ ਖਰਾਬ ਹੋ ਗਈ। ਜਿਸ ਦੇ ਚਲਦਿਆਂ ਉਨ੍ਹਾਂ ਨੂੰ ਦਿੱਲੀ ਦੇ ਗੰਗਾਰਾਮ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ …
Read More »ਭਾਜਪਾ ਵਿਧਾਇਕ ਦਾ ਮੁੰਡਾ 40 ਲੱਖ ਰੁਪਏ ਰਿਸ਼ਵਤ ਲੈਂਦਾ ਹੋਇਆ ਕਾਬੂ
ਘਰ ਅਤੇ ਦਫ਼ਤਰ ਤੋਂ 8 ਕਰੋੜ ਰੁਪਏ ਮਿਲਿਆ ਕੈਸ਼ ਬੰਗਲੁਰੂ/ਬਿਊਰੋ ਨਿਊਜ਼ : ਕਰਨਾਟਕ ’ਚ ਲੋਕਆਯੁਕਤ ਨੇ ਭਾਜਪਾ ਵਿਧਾਇਕ ਮਦਨ ਵੀਰੂਪਕਸ਼ਾ ਦੇ ਮੁੰਡੇ ਪ੍ਰਸ਼ਾਤ ਕੁਮਾਰ 40 ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਗਿ੍ਰਫ਼ਤਾਰ ਕੀਤਾ ਹੈ। ਪ੍ਰਸ਼ਾਂਤ ਦੀ ਗਿ੍ਰਫ਼ਤਾਰੀ ਬੇਂਗਲੁਰੂ ਸਥਿਤ ਕਰਨਾਟਕ ਸੋਪ ਐਂਡ ਡਿਟਰਜੈਂਟ ਲਿਮਟਿਡ ਦੇ ਦਫ਼ਤਰ ਤੋਂ ਕੀਤੀ ਗਈ ਹੈ। ਲੋਕਆਯੁਕਤ …
Read More »ਸਿੰਘਾਪੁਰ ਲਈ ਰਵਾਨਾ ਹੋਇਆ 30 ਪਿੰ੍ਰਸੀਪਲਾਂ ਦਾ ਦੂਜਾ ਬੈਚ
ਮੁੱਖ ਮੰਤਰੀ ਭਗਵੰਤ ਨੇ ਹਰੀ ਝੰਡੀ ਦਿਖਾ ਕੇ ਚੰਡੀਗੜ੍ਹ ਤੋਂ ਕੀਤਾ ਰਵਾਨਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਿੱਖਿਆ ਪ੍ਰਬੰਧਾਂ ’ਚ ਸੁਧਾਰ ਲਿਆਉਣ ਲਈ ਅਤੇ ਇਨ੍ਹਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੰਜਾਬ ਦੀ ਭਗਵੰਤ ਮਾਨ ਸਰਕਾਰ ਸਰਕਾਰੀ ਸਕੂਲਾਂ ਦੇ ਪਿੰ੍ਰਸੀਪਲਾਂ ਨੂੰ ਵਿਦੇਸ਼ਾਂ ਤੋਂ ਟ੍ਰੇਨਿੰਗ ਦਿਵਾ ਰਹੀ ਹੈ। ਇਸ ਲਈ ਲੜੀ ਤਹਿਤ …
Read More »ਜੈਕਾਰਿਆਂ ਦੀ ਗੂੰਜ ਨਾਲ ਕਿਲਾ ਸ੍ਰੀ ਆਨੰਦਗੜ੍ਹ ਸਾਹਿਬ ਤੋਂ ਹੋਈ ਹੋਲੇ-ਮਹੱਲੇ ਦੀ ਆਰੰਭਤਾ
ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਆਨੰਦਪੁਰ ਸਾਹਿਬ ’ਚ 3 ਤੋਂ 8 ਮਾਰਚ ਤੱਕ ਮਨਾਇਆ ਜਾਵੇਗਾ ਹੋਲਾ ਮਹੱਲਾ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ : ਹੋਲਾ-ਮੁਹੱਲੇ ਦਾ ਵਿਸ਼ਵ ਪ੍ਰਸਿੱਧ ਤਿਉਹਾਰ ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਆਨੰਦਪੁਰ ਸਾਹਿਬ ’ਚ ਕ੍ਰਮਵਾਰ 3 ਤੋਂ 5 ਮਾਰਚ ਅਤੇ 6 ਤੋਂ 8 ਮਾਰਚ ਤੱਕ ਖਾਲਸਾਈ ਜਾਹੋ ਜਲਾਲ ਨਾਲ …
Read More »ਸ਼ਰਾਬ ਘੁਟਾਲਾ ਮਾਮਲੇ ’ਚ ਕੇਜਰੀਵਾਲ ਸਰਕਾਰ ਦੀਆਂ ਹੋਰ ਵਧ ਸਕਦੀਆਂ ਹਨ ਮੁਸ਼ਕਿਲਾਂ
ਸੀਬੀਆਈ ਅਤੇ ਈਡੀ ਕੇਜਰੀਵਾਲ ਤੋਂ ਵੀ ਕਰ ਸਕਦੀ ਹੈ ਪੁੱਛਗਿੱਛ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸ਼ਰਾਬ ਨੀਤੀ ਘੋਟਾਲਾ ਮਾਮਲੇ ਨੂੰ ਆਪ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬੇਸ਼ੱਕ ਫਰਜੀਵਾੜਾ ਮੰਨ ਰਹੇ ਹਨ ਪ੍ਰੰਤੂ ਮਾਮਲੇ ਦੀ ਜਾਂਚ ਕਰ ਰਹੀ ਸੀਬੀਆਈ ਜਿਸ ਤਰ੍ਹਾਂ ਨਾਲ ਡਿਜੀਟਲ ਅਤੇ ਫੋਰੈਂਸਿਕ ਸਬੂਤ ਇਕੱਠੇ ਕਰ …
Read More »ਤਿ੍ਰਣਮੂਲ ਕਾਂਗਰਸ ਇਕੱਲਿਆਂ ਹੀ ਲੜੇਗੀ 2024 ਦੀਆਂ ਲੋਕ ਸਭਾ ਚੋਣਾਂ
ਮੁੱਖ ਮੰਤਰੀ ਮਮਤਾ ਬੈਨਰਜੀ ਨੇ ਇਕਜੁੱਟ ਹੋਈਆਂ ਵਿਰੋਧੀ ਧਿਰਾਂ ਤੋਂ ਖੁਦ ਨੂੰ ਕੀਤਾ ਅਲੱਗ ਕੋਲਕਾਤਾ/ਬਿਊਰੋ ਨਿਊਜ਼ : ਇਕ ਪਾਸੇ ਜਿੱਥੇ ਲੋਕ ਸਭਾ ਚੋਣਾਂ 2024 ਦੇ ਲਈ ਭਾਜਪਾ ਵਿਰੋਧੀ ਸਮੂਹ ਪਾਰਟੀਆਂ ਵੱਲੋਂ ਇਕਜੁੱਟ ਹੋਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਉਥੇ ਹੀ ਤਿ੍ਰਣਮੂਲ ਕਾਂਗਰਸ ਨੇ ਵਿਰੋਧੀ ਧਿਰਾਂ ਦੀ ਇਕਜੁੱਟਤਾ ਮੁਹਿੰਮ ਤੋਂ …
Read More »ਅਦਾਕਾਰਾ ਸ਼ਿਲਪਾ ਸ਼ੈੱਟੀ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ
ਅੰਮ੍ਰਿਤਸਰ/ਬਿਊਰੋ ਨਿਊਜ਼ : ਫਿਲਮ ਅਦਾਕਾਰਾ ਸ਼ਿਲਪਾ ਸ਼ੈੱਟੀ ਨੇ ਸੋਮਵਾਰ ਨੂੰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ। ਇਸ ਮੌਕੇ ਉਸਦੀ ਭੈਣ ਸ਼ਮਿਤਾ ਸ਼ੈੱਟੀ, ਪਤੀ ਰਾਜ ਕੁੰਦਰਾ ਅਤੇ ਹੋਰ ਵੀ ਉਨ੍ਹਾਂ ਨਾਲ ਸਨ। ਉਸ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਸ ਦੀ ਨਵੀਂ ਫਿਲਮ ‘ਸੁੱਖੀ’ ਆ ਰਹੀ ਹੈ ਜਿਸ ਵਿਚ …
Read More »ਸ੍ਰੀ ਹਰਿਮੰਦਰ ਸਾਹਿਬ ਵਿਖੇ ਪਲਾਈ ਬੋਰਡ ਕੰਪਨੀ ਵੱਲੋਂ 1 ਕਰੋੜ ਰੁਪਏ ਦਾ ਚੈੱਕ ਭੇਂਟ
ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਸੈਂਚੁਰੀ ਪਲਾਈ ਬੋਰਡ ਕੰਪਨੀ ਵੱਲੋਂ 1 ਕਰੋੜ ਰੁਪਏ ਦਾ ਚੈੱਕ ਭੇਟ ਕੀਤਾ ਗਿਆ। ਕੰਪਨੀ ਦੇ ਚੇਅਰਮੈਨ ਸੰਜੈ ਬਜਨੀਕਾ, ਐਮਡੀ ਪ੍ਰੇਮ ਬਜਨੀਕਾ ਅਤੇ ਸੰਜੈ ਅਗਰਵਾਲ ਵੱਲੋਂ ਇਹ ਚੈੱਕ ਕੰਪਨੀ ਦੇ ਏਜੀਐਮ ਬੀਐਸ ਜਸਵਾਲ ਨੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਤੇ ਸ੍ਰੀ …
Read More »