ਲੁੱਕ ਆਉਟ ਨੋਟਿਸ ਕੀਤਾ ਜਾਰੀ ਪਟਿਆਲਾ : ਪਟਿਆਲਾ ਦੇ ਵਿਧਾਨ ਸਭਾ ਹਲਕਾ ਘਨੌਰ ਤੋਂ ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਖਿਲਾਫ ਵੀ ਪੰਜਾਬ ਵਿਜੀਲੈਂਸ ਨੇ ਕੇਸ ਦਰਜ ਕਰ ਲਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਘਨੌਰ ਹਲਕੇ ਦੇ 5 ਪਿੰਡਾਂ ਦੀ 1104 ਏਕੜ ਜ਼ਮੀਨ ਐਕਵਾਇਰ ਕਰਨ ‘ਚ ਹੋਏ ਕਥਿਤ ਘਪਲੇ ਦੇ ਮਾਮਲੇ …
Read More »Monthly Archives: March 2023
ਸੀਬੀਆਈ ਛਾਪਿਆਂ ਖਿਲਾਫ ਪੰਜਾਬ ਦੀਆਂ ਕਿਸਾਨ ਯੂਨੀਅਨਾਂ ਵੱਲੋਂ ਸੰਘਰਸ਼ ਦਾ ਐਲਾਨ
13 ਮਾਰਚ ਨੂੰ ਅਰਥੀ ਫੂਕ ਮੁਜ਼ਾਹਰੇ ਕਰਨ ਦਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਕਿਸਾਨ ਆਗੂਆਂ ਸਤਨਾਮ ਸਿੰਘ ਬਹਿਰੂ ਅਤੇ ਹਰਿੰਦਰ ਸਿੰਘ ਲੱਖੋਵਾਲ ਦੇ ਟਿਕਾਣਿਆਂ ‘ਤੇ ਸੀਬੀਆਈ ਦੇ ਛਾਪਿਆਂ ਨੂੰ ਕੇਂਦਰ ਸਰਕਾਰ ਦੀ ਬਦਲਾ ਲਊ ਨੀਤੀ ਤਹਿਤ ਕੀਤੀ ਕਾਰਵਾਈ ਕਰਾਰ ਦਿੰਦਿਆਂ 13 …
Read More »30 ਪ੍ਰਿੰਸੀਪਲਾਂ ਦਾ ਦੂਜਾ ਬੈਚ 4 ਮਾਰਚ ਨੂੰ ਜਾਵੇਗਾ ਸਿੰਗਾਪੁਰ
ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ ਚੰਡੀਗੜ੍ਹ : ਪੰਜਾਬ ਦੀ ਸਕੂਲੀ ਸਿੱਖਿਆ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਹੁਣ ਦੂਜੀ ਵਾਰ 30 ਪ੍ਰਿੰਸੀਪਲਾਂ ਦਾ ਦੂਜਾ ਗਰੁੱਪ ਸਿੰਗਾਪੁਰ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ …
Read More »‘ਆਪ’ ਵੱਲੋਂ ਸੁਪਰੀਮ ਕੋਰਟ ਦਾ ਫੈਸਲਾ ਪੰਜਾਬੀਆਂ ਦੀ ਜਿੱਤ ਕਰਾਰ
ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿਧਾਨ ਸਭਾ ਦਾ ਸੈਸ਼ਨ 3 ਮਾਰਚ ਨੂੰ ਸੱਦਣ ਲਈ ਪ੍ਰਵਾਨਗੀ ਦੇਣ ‘ਤੇ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ ਹੈ, ਜਿਸ ਨੂੰ ਰਾਜਪਾਲ ਨੇ ਆਪਣੀ ਸਹਿਮਤੀ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਪਾਰਟੀ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਮੀਡੀਆ ਨਾਲ ਗੱਲਬਾਤ …
Read More »160 ਕਰੋੜ ਰੁਪਏ ਦੇ ਘਾਟੇ ‘ਚ ਚੱਲ ਰਹੀ ਪਨਬਸ ਨੂੰ ਆਰਥਿਕ ਸੰਕਟ ਵਿਚੋਂ ਕੱਢਣ ਦੀ ਜ਼ਰੂਰਤ
ਡਰਾਈਵਰਲੈਸ ਪਨਬਸ ਬੱਸਾਂ ਨਾ ਚੱਲਣ ਨਾਲ ਇਕ ਸਾਲ ਵਿਚ 200 ਕਰੋੜ ਰੁਪਏ ਦਾ ਨੁਕਸਾਨ ਚੰਡੀਗੜ੍ਹ/ਬਿਊਰੋ ਨਿਊਜ਼ : 160 ਕਰੋੜ ਰੁਪਏ ਦੇ ਘਾਟੇ ਵਿਚ ਚੱਲ ਰਹੀ ਪੰਜਾਬ ਰੋਡਵੇਜ਼ (ਪਨਬਸ) ਡਰਾਈਵਰਾਂ ਅਤੇ ਕਲੀਨਰਾਂ ਦੀ ਘਾਟ ਨਾਲ ਜੂਝ ਰਹੀ ਹੈ। ਇਸ ਦੇ ਚੱਲਦਿਆਂ ਸੂਬੇ ਦੇ 18 ਡਿਪੂਆਂ ਵਿਚ 538 ਬੱਸਾਂ ਖੜ੍ਹੀਆਂ ਹਨ। ਪੰਜਾਬ …
Read More »ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ‘ਚ ਰਿਹਾਇਸ਼ ਅੱਗੇ ਪੱਕੇ ਮੋਰਚੇ ‘ਤੇ ਡਟੇ ਸਾਬਕਾ ਫੌਜੀ
ਜੀਓਜੀ ਸਕੀਮ ਬਹਾਲ ਕਰਨ ਦੀ ਮੰਗ; ਸਰਕਾਰ ‘ਤੇ ਸਾਬਕਾ ਫੌਜੀਆਂ ਦਾ ਅਪਮਾਨ ਕਰਨ ਦਾ ਆਰੋਪ ਸੰਗਰੂਰ/ਬਿਊਰੋ ਨਿਊਜ਼ : ਜੀਓਜੀ (ਗਾਰਡੀਅਨ ਆਫ ਗਵਰਨੈਂਸ) ਸਕੀਮ ਤਹਿਤ ਖੁਸ਼ਹਾਲੀ ਦੇ ਰਾਖਿਆਂ ਵਜੋਂ ਸੇਵਾਵਾਂ ਨਿਭਾਉਣ ਵਾਲੇ ਸਾਬਕਾ ਸੈਨਿਕਾਂ ਨੇ ਬੁੱਧਵਾਰ ਨੂੰ ਇਸ ਸਕੀਮ ਨੂੰ ਬਹਾਲ ਕਰਵਾਉਣ ਦੀ ਮੰਗ ਕਰਦੇ ਹੋਏ ਸੰਗਰੂਰ ਵਿਚ ਮੁੱਖ ਮੰਤਰੀ ਭਗਵੰਤ …
Read More »ਪੰਜਾਬ ਮੰਡੀ ਬੋਰਡ ਵਲੋਂ ਬੈਂਕਾਂ ਦਾ ਕਰਜ਼ਾ ਵਾਪਸ ਕਰਨ ਤੋਂ ਹੱਥ ਖੜ੍ਹੇ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਦਾ ਦਿਹਾਤੀ ਵਿਕਾਸ ਤੇ ਮੁਢਲੇ ਢਾਂਚੇ ਦੇ ਰੱਖ-ਰਖਾਅ ਨਾਲ ਜੁੜਿਆ ਮਹੱਤਵਪੂਰਨ ਅਦਾਰਾ ਪੰਜਾਬ ਮੰਡੀ ਬੋਰਡ ਬੈਂਕਾਂ ਦੇ ਸਮੂਹ ਤੋਂ ਲਏ ਕਰਜ਼ੇ ਦੀ ਅਦਾਇਗੀ ਤੋਂ ਹੱਥ ਖੜ੍ਹੇ ਕਰ ਰਿਹਾ ਹੈ। ਮੰਡੀ ਬੋਰਡ ਵਲੋਂ ਕੁਝ ਬੈਂਕਾਂ ਦੇ ਸਮੂਹ ਤੋਂ 4650 ਕਰੋੜ ਦਾ ਕਰਜ਼ਾ ਲਿਆ ਹੋਇਆ ਹੈ, ਜਿਸ …
Read More »ਰਾਜਪਾਲ ਤੇ ਮੁੱਖ ਮੰਤਰੀ ਦੀ ਖਿੱਚੋਤਾਣ ਨੇ ਪੰਜਾਬ ਨੂੰ ਕੀਤਾ ਬਦਨਾਮ : ਸਿਮਰਨਜੀਤ ਸਿੰਘ ਮਾਨ
ਫਤਹਿਗੜ੍ਹ ਸਾਹਿਬ/ਬਿਊਰੋ ਨਿਊਜ਼ : ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜੋ ਕੁਝ ਕੀਤਾ ਗਿਆ ਉਸ ਨੇ ਸੂਬੇ ਦੀ ਬਹੁਤ ਬਦਨਾਮੀ ਕੀਤੀ ਹੈ ਅਤੇ ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ …
Read More »ਕੋਲਾ ਸੰਕਟ ਘਟੇਗਾ
ਪੰਜਾਬ ਸਰਕਾਰ ਆਪਣੀ ਮਰਜ਼ੀ ਨਾਲ ਕਿਸੇ ਵੀ ਮਾਧਿਅਮ ਨਾਲ ਲਿਆ ਸਕੇਗੀ ਕੋਲਾ ਕੇਂਦਰ ਨੇ ਪੰਜਾਬ ਨੂੰ ਦਿੱਤੀ ਰਾਹਤ, ਉੜੀਸਾ ਤੋਂ ਸਮੁੰਦਰ ਦੇ ਰਸਤੇ ਕੋਲਾ ਲਿਆਉਣ ਦੀ ਸ਼ਰਤ ਹਟਾਈ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤ ਸਰਕਾਰ ਨੇ ਪੰਜਾਬ ਸਰਕਾਰ ਦੀ ਗੱਲ ਮੰਨਦੇ ਹੋਏ ਉੜੀਸਾ ਤੋਂ ਸਮੁੰਦਰ ਦੇ ਰਸਤੇ ਕੋਲਾ ਲਿਆਉਣ ਦੀ ਸ਼ਰਤ ਹਟਾ …
Read More »ਗਾਇਕ ਦਿਲਖੁਸ਼ ਥਿੰਦ ਦਾ ਕੈਨੇਡਾ ਵਿੱਚ ਸਵਾਗਤ
ਟੋਰਾਂਟੋ : ਪੰਜਾਬੀ ਦੇ ਨਾਮਵਰ ਗਾਇਕ, ਸੰਗੀਤਕਾਰ ਅਤੇ ਐਕਟਰ ਦਿਲਖੁਸ਼ ਥਿੰਦ ਪਰਿਵਾਰ ਸਮੇਤ ਟੋਰਾਂਟੋ ਪੁੱਜਣ ‘ਤੇ ਬਲਜਿੰਦਰ ਸੇਖਾ, ਗਾਇਕ ਹੈਰੀ ਸੰਧੂ, ਗੀਤਕਾਰ ਗੈਰੀ ਹਠੂਰ, ਸੁਖਦੇਵ ਦਾਰਾਪੁਰੀਆ, ਪੱਤਰਕਾਰ ਹਰਜੀਤ ਬਾਜਵਾ ਆਦਿ ਨੇ ਉਹਨਾਂ ਦਾ ਸਵਾਗਤ ਕੀਤਾ। ਦਿਲਖੁਸ਼ ਥਿੰਦ ਨੇ ਦੱਸਿਆ ਕਿ ਉਹ ਪਰਿਵਾਰ ਨਾਲ ਪੱਕੇ ਤੌਰ ‘ਤੇ ਕੈਨੇਡਾ ਮੂਵ ਹੋ ਗਏ …
Read More »