ਅੰਮ੍ਰਿਤਸਰ : ਪਾਕਿਸਤਾਨ ‘ਚ ਮੁਫ਼ਤ ਆਟਾ ਲੈਣ ਨੂੰ ਲੈ ਕੇ ਮਚੀ ਭਾਜੜ ‘ਚ ਹੁਣ ਤੱਕ 11 ਲੋਕਾਂ ਦੀ ਜਾਨ ਜਾ ਚੁੱਕੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਵਿੱਤਰ ਮਹੀਨੇ ਰਮਜ਼ਾਨ ਦੀ ਸ਼ੁਰੂਆਤ ਤੋਂ ਹੁਣ ਤੱਕ ਮੁਫ਼ਤ ਆਟਾ ਲੈਣ ਦੀ ਕੋਸ਼ਿਸ਼ ‘ਚ ਭੀੜ ਦੇ ਪੈਰਾਂ ਹੇਠ ਕੁਚਲੇ ਜਾਣ ਕਰਕੇ ਮਾਰੇ ਗਏ ਵਿਅਕਤੀਆਂ ‘ਚ …
Read More »Monthly Archives: March 2023
ਐੱਚ-1ਬੀ ਵੀਜ਼ਾਧਾਰਕਾਂ ਦੇ ਜੀਵਨ ਸਾਥੀ ਅਮਰੀਕਾ ‘ਚ ਕੰਮ ਕਰਨ ਦੇ ਯੋਗ: ਅਦਾਲਤ
ਵਾਸ਼ਿੰਗਟਨ : ਅਮਰੀਕੀ ਤਕਨਾਲੋਜੀ ਖੇਤਰ ਵਿੱਚ ਕੰਮ ਕਰ ਰਹੇ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ ਦਿੰਦਿਆਂ ਮਾਨਯੋਗ ਜੱਜ ਨੇ ਫੈਸਲਾ ਸੁਣਾਇਆ ਹੈ ਕਿ ਐੱਚ-1ਬੀ ਵੀਜ਼ਾਧਾਰਕਾਂ ਦੇ ਜੀਵਨ ਸਾਥੀ ਅਮਰੀਕਾ ਵਿੱਚ ਕੰਮ ਕਰ ਸਕਦੇ ਹਨ। ਯੂਐਸ ਜ਼ਿਲ੍ਹਾ ਜੱਜ ਤਾਨਿਆ ਚਟਕਨ ਨੇ ‘ਸੇਵ ਜੌਬਸ ਯੂਐੱਸਏ’ ਵੱਲੋਂ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ, ਜਿਸ …
Read More »ਮਨੀਲਾ ਵਿੱਚ ਪੰਜਾਬੀ ਜੋੜੇ ਦੀ ਹੱਤਿਆ
ਫਿਲੌਰ/ਬਿਊਰੋ ਨਿਊਜ਼ : ਫਿਲੌਰ ਨੇੜਲੇ ਪਿੰਡ ਮਹਿਸਮਪੁਰ ਨਾਲ ਸਬੰਧਿਤ ਪਤੀ-ਪਤਨੀ ਦੀ ਮਨੀਲਾ ਵਿੱਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮਿਲੀ ਜਾਣਕਾਰੀ ਮੁਤਾਬਕ ਸੁਖਵਿੰਦਰ ਸਿੰਘ ਬਿੰਦਾ (41) ਪੁੱਤਰ ਸੰਤੋਖ ਸਿੰਘ ਅਤੇ ਉਸ ਦੀ ਪਤਨੀ ਕਿਰਨਦੀਪ ਕੌਰ (33) ਦੀ ਮਨੀਲਾ ਵਿੱਚ 25 ਮਾਰਚ ਦੀ ਰਾਤ ਨੂੰ ਉਨ੍ਹਾਂ ਦੇ ਘਰ ਅੰਦਰ ਗੋਲੀਆਂ …
Read More »ਲੋਕ ਸਭਾ ਜਲੰਧਰ ਉੱਪ ਚੋਣ ਦਾ ਐਲਾਨ, ਆਪ ਸਰਕਾਰ ਦਾ ਵੱਕਾਰ ਦਾਅ ‘ਤੇ!
ਕਰਨਾਟਕ ਵਿਧਾਨ ਸਭਾ ਦੀਆਂ ਚੋਣਾਂ ਦੇ ਐਲਾਨ ਨਾਲ ਹੀ ਜਲੰਧਰ ਦੀ ਖਾਲੀ ਹੋਈ ਲੋਕ ਸਭਾ ਦੀ ਸੀਟ ‘ਤੇ ਚੋਣ ਕਰਵਾਉਣ ਲਈ ਤਰੀਕ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ। ਕਦੀ ਸਿਆਸਤ ਵਿਚ ਪ੍ਰੌੜ੍ਹ ਵਿਅਕਤੀ ਵਜੋਂ ਜਾਣੇ ਜਾਂਦੇ ਮਾਸਟਰ ਗੁਰਬੰਤਾ ਸਿੰਘ ਜੋ ਤਤਕਾਲੀ ਕਾਂਗਰਸ ਦੀਆਂ ਸਰਕਾਰਾਂ ਵਿਚ ਕੈਬਨਿਟ ਮੰਤਰੀ ਵੀ ਰਹੇ …
Read More »ਐਨ ਆਰ ਆਈ (NRI) ਫੈਮਿਲੀ ਮੈਡੀਕਲ ਕੇਅਰ ਪਲਾਨ
ਅੱਜ ਦੇ ਸਮੇਂ ਵਿਚ ਬਹੁਤ ਸਾਰੇ ਪੰਜਾਬ ਦੇ ਵਸਨੀਕ ਆਪਣੇ ਦੇਸ਼ ਤੋਂ ਬਾਹਰ ਕੰਮ-ਕਾਰ ਦੇ ਸਿਲਸਿਲੇ ਵਿਚ ਵੱਸੇ ਹੋਏ ਹਨ। ਜਿਸ ਵੇਲੇ ਇਹ ਲੋਕ ਬਾਹਰਲੇ ਦੇਸ਼ਾਂ ਵਿੱਚ ਮਿਹਨਤ ਕਰ ਰਹੇ ਹੁੰਦੇ ਹਨ, ਤਾਂ ਓਸ ਵੇਲੇ ਉਹਨਾਂ ਦੇ ਮਨ ਵਿਚ ਕਿਤੇ ਨਾ ਕਿਤੇ ਵਿਚ ਪੰਜਾਬ ਰਹਿ ਰਹੇ ਆਪਣੇ ਪਰਿਵਾਰ ਦੀ ਚਿੰਤਾ …
Read More »ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ
ਡਾ. ਕੇਸਰ ਸਿੰਘ ਭੰਗੂ ਦੁਨੀਆਂ ਭਰ ਵਿੱਚ ਕਾਰਪੋਰੇਟ ਘਰਾਣਿਆਂ/ਪੂੰਜੀਪਤੀਆਂ ਅਤੇ ਸਰਕਾਰਾਂ ਦੀ ਮਿਲੀਭੁਗਤ ਕਾਰਨ ਸਦੀਆਂ ਤੋਂ ਮਜ਼ਦੂਰਾਂ ਅਤੇ ਕਰਮਚਾਰੀਆਂ ਦਾ ਵੱਡੇ ਪੱਧਰ ਤੇ ਸ਼ੋਸ਼ਣ ਹੁੰਦਾ ਆਇਆ ਹੈ। ਇਸ ਸ਼ੋਸ਼ਣ ਤੋਂ ਨਿਜਾਤ ਪਾਉਣ ਲਈ ਦੁਨੀਆਂ ਭਰ ਦੇ ਕਿਰਤੀਆਂ ਅਤੇ ਮਿਹਨਤਕਸ਼ ਲੋਕਾਂ ਨੇ ਪਿਛਲੀ ਸਦੀ ਦੇ ਸ਼ੁਰੂ ਦੇ ਸਾਲਾਂ ਵਿਚ ਸੰਗਠਤ ਹੋ …
Read More »ਗੁੰਮ ਹੋਈ ਸਾਡੀ ਪੀੜ੍ਹੀ
ਡਾ. ਰਾਜੇਸ਼ ਕੇ ਪੱਲਣ ਭਾਰਤ ਵਿੱਚ ਆਪਣੇ ਸ਼ੁਰੂਆਤੀ ਸਾਲਾਂ ਦੀ ਯਾਦ ਦਿਵਾਉਂਦੇ ਹੋਏ, ਮੈਂ ਇਹ ਅਨੁਭਵ ਕੀਤਾ ਕਿ ਅਸੀਂ ਮੁੱਖ ਤੌਰ ‘ਤੇ ਅਕਾਦਮਿਕ ਸੰਸਥਾਵਾਂ ਦੀ ਚੋਣ ਤੋਂ ਲੈ ਕੇ ਮਨੁੱਖਤਾ/ਵਿਗਿਆਨ ਦੇ ਵਿਕਲਪਾਂ ਨੂੰ ਚੁਣਨ ਅਤੇ ਸਾਡੀਆਂ ਤਰਜੀਹਾਂ ਨੂੰ ਵਧੀਆ ਬਣਾਉਣ ਵਿੱਚ ਸਾਡੇ ਮਾਪਿਆਂ ਦੀ ਬੇਤੁਕੀ ਸਥਿਤੀ ਦੁਆਰਾ ਨਿਯੰਤਰਿਤ ਕੀਤਾ ਗਿਆ …
Read More »ਪਰਵਾਸੀ ਨਾਮਾ
ਭਗਤ ਸਿੰਹਾਂ ਗਿੱਲ ਬਲਵਿੰਦਰ CANADA +1.416.558.5530 ([email protected] ) ਗ਼ਜ਼ਲ ਨਾ ਕੋਈ ਸਾਂਝ, ਪਿਆਰ, ਮਤਲਬਖ਼ੋਰ ਹੋ ਗਿਆ। ਅੱਜ ਬੰਦਾ ਕਿੰਨਾ ‘ਕੱਲਾ, ਕਮਜ਼ੋਰ ਹੋ ਗਿਆ। ਹੁਣ ਰਾਤਾਂ ਨੂੰ ਨਾ ਪੈਣ ਕਦੇ ਤਾਰਿਆਂ ‘ਨਾ ਬਾਤਾਂ, ਜਿਹਨੇ ਭਰਨੇ ਹੁੰਘਾਰੇ, ਉਹ ਵੀ ਹੋਰ ਹੋ ਗਿਆ। ਦਮਗਜੇ ਤਾਂ ਬਥੇਰੇ ਇੱਥੇ ਮਾਰ ਲੈਂਦੇ ਲੋਕ, ਪਤਾ ਲੱਗ ਜਾਂਦਾ …
Read More »31 March 2023 GTA & Main
ਫਿਲਮ ਅਦਾਕਾਰ ਸਲਮਾਨ ਖਾਨ ਨੂੰ ਬੰਬੇ ਹਾਈ ਕੋਰਟ ਨੇ ਦਿੱਤੀ ਵੱਡੀ ਰਾਹਤ
ਪੱਤਰਕਾਰ ਨਾਲ ਕੁੱਟਮਾਰ ਦੇ ਮਾਮਲੇ ’ਚ ਦਰਜ ਐਫਆਈਆਰ ਨੂੰ ਕੋਰਟ ਨੇ ਕੀਤਾ ਰੱਦ ਮੁੰਬਈ/ਬਿਊਰੋ ਨਿਊਜ਼ : ਫ਼ਿਲਮ ਅਦਾਕਾਰ ਸਲਮਾਨ ਖਾਨ ਨੂੰ ਬੰਬੇ ਹਾਈ ਕੋਰਟ ਨੇ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਖਿਲਾਫ਼ ਦਰਜ ਇਕ ਮਾਮਲੇ ਨੂੰ ਅੱਜ ਖਾਰਜ ਕਰ ਦਿੱਤਾ। 2019 ’ਚ ਅੰਧੇਰੀ ਮੈਜਿਸਟ੍ਰੇਟ ਕੋਰਟ ਨੇ ਪੱਤਰਕਾਰ ਨਾਲ ਬਦਸਲੂਕੀ ਦੇ ਆਰੋਪ ਵਿਚ …
Read More »