Breaking News
Home / 2023 / March (page 6)

Monthly Archives: March 2023

ਸ੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ

ਜੂਨ ਮਹੀਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਭੇਜਿਆ ਜਾਵੇਗਾ ਜਥਾ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੂਨ 2023 ਵਿਚ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਹੈ। ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 13 ਅਪ੍ਰੈਲ 2023 …

Read More »

ਭਾਰਤ-ਨੇਪਾਲ ਆਸਥਾ ਨੂੰ ਜੋੜੇਗੀ ‘ਭਾਰਤ ਗੌਰਵ ਟੂਰਿਸਟ ਟਰੇਨ’

ਭਲਕੇ ਜਲੰਧਰ ਤੋਂ ਧਾਰਮਿਕ ਯਾਤਰਾ ਲਈ ਰਵਾਨਾ ਹੋਵੇਗੀ ਏਸੀ ਟੂਰਿਸਟ ਟਰੇਨ ਜਲੰਧਰ/ਬਿਊਰੋ ਨਿਊਜ਼ : ਭਾਰਤੀ ਰੇਲਵੇ ਨੇ ਭਾਰਤ ਅਤੇ ਨੇਪਾਲ ਦੇ ਪ੍ਰਮੁੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਦੇ ਮੱਦੇਨਜ਼ਰ ਸ਼ਰਧਾਲੂਆਂ ਲਈ ‘ਭਾਰਤ ਗੌਰਵ ਟੂਰਿਸਟ ਟਰੇਨ’ ਚਲਾਉਣ ਦਾ ਫੈਸਲਾ ਕੀਤਾ ਹੈ। ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਜਾਣ ਵਾਲੀ ਇਹ ਟਰੇਨ ਭਾਰਤ ਅਤੇ …

Read More »

ਜਲੰਧਰ ਲੋਕ ਸਭਾ ਹਲਕੇ ’ਚ ਚੋਣ ਜਾਬਤਾ ਹੋਇਆ ਲਾਗੂ

ਡੀਸੀ ਵੱਲੋਂ ਚੋਣ ਅਧਿਕਾਰੀਆਂ ਦੀ ਲਿਸਟ ਵੀ ਕੀਤੀ ਗਈ ਜਾਰੀ ਜਲੰਧਰ/ਬਿਊਰੋ ਨਿਊਜ਼ : ਜਲੰਧਰ ਦੇ ਡੀ.ਸੀ. ਜਸਪ੍ਰੀਤ ਸਿੰਘ ਵਲੋਂ ਅੱਜ 10 ਮਈ ਨੂੰ ਹੋਣ ਜਾ ਰਹੀ ਲੋਕ ਸਭਾ ਜ਼ਿਮਨੀ ਚੋਣ ਸੰਬੰਧੀ ਪ੍ਰੈਸ ਕਾਨਫ਼ਰੰਸ ਕੀਤੀ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਹਲਕੇ ਵਿਚ ਚੋਣ ਜ਼ਾਬਤਾ ਲਾਗੂ ਹੋ ਚੁੱਕਿਆ ਹੈ ਅਤੇ ਉਨ੍ਹਾਂ ਵਲੋਂ …

Read More »

ਭਾਰਤ ’ਚ ਫਿਰ ਵਧਣ ਲੱਗੇ ਕਰੋਨਾ ਦੇ ਕੇਸ

ਕਰੋਨਾ ਦੇ ਵਧਦੇ ਖਤਰੇ ਨੂੰ ਦੇਖਦਿਆਂ ਸਰਕਾਰ ਹੋਈ ਚੌਕਸ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਇਕ ਵਾਰ ਫਿਰ ਤੋਂ ਕਰੋਨਾ ਦੇ ਕੇਸ ਵਧਣੇ ਸ਼ੁਰੂ ਹੋ ਗਏ ਹਨ। ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕਰੋਨਾ ਵਾਇਰਸ ਦੇ 3016 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਅਤੇ ਹੁਣ ਸਰਗਰਮ ਮਾਮਲਿਆਂ ਦੀ ਗਿਣਤੀ 14 ਹਜ਼ਾਰ …

Read More »

ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਕੁਝ ਅਪੀਲਾਂ

ਝੋਨੇ ਨੂੰ ਛੱਡ ਕੇ ਹੋਰ ਬਦਲਵੀਆਂ ਫਸਲਾਂ ਬੀਜਣ ਦੀ ਦਿੱਤੀ ਸਲਾਹ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ‘ਆਪ’ ਸਰਕਾਰ ਨੇ ਕਿਸਾਨਾਂ ਨੂੰ ਕੁਝ ਅਪੀਲਾਂ ਕੀਤੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਲਾਈਵ ਹੋ ਕੇ ਕਿਸਾਨਾਂ ਨੂੰ ਪੰਜਾਬ ਵਿਚ ਬਦਲਵੀਆਂ ਫਸਲਾਂ ਬੀਜਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਚੀਫ ਸੈਕਟਰੀ ਦੀ ਅਗਵਾਈ …

Read More »

ਕੰਵਰ ਵਿਜੇ ਪ੍ਰਤਾਪ ਨੇ ਬਹਿਬਲ ਕਲਾਂ ਮਾਮਲੇ ਦੀ ਜਾਂਚ ਸਬੰਧੀ ਮੁੜ ਚੁੱਕੇ ਸਵਾਲ?

ਕਿਹਾ : ਇਸ ਮਾਮਲੇ ਦਾ ਹੋ ਚੁੱਕਾ ਹੈ ਸਿਆਸੀਕਰਨ ਅੰਮਿ੍ਰਤਸਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਅੰਮਿ੍ਰਤਸਰ ਤੋਂ ਵਿਧਾਇਕ ਕੰੁਵਰ ਵਿਜੇ ਪ੍ਰਤਾਪ ਨੇ ਬਹਿਬਲ ਕਲਾਂ ਅਤੇ ਬਰਗਾੜੀ ਗੋਲੀਕਾਂਡ ਮਾਮਲੇ ਦੀ ਜਾਂਚ ਸਬੰਧੀ ਮੁੜ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਮਾਮਲਾ ਏਨਾ ਗੰਭੀਰ ਹੈ ਕਿ ਜੇਕਰ ਇਸ ਨੂੰ ਨਜ਼ਰਅੰਦਾਜ਼ ਕੀਤਾ ਗਿਆ …

Read More »

ਮਮਤਾ ਬੈਨਰਜੀ ਦਾ ਮੋਦੀ ਸਰਕਾਰ ਖਿਲਾਫ਼ ਦੋ ਦਿਨਾ ਧਰਨਾ ਸ਼ੁਰੂ

ਕੇਂਦਰ ਸਰਕਾਰ ’ਤੇ ਫੰਡ ਜਾਰੀ ਨਾ ਕਰਨ ਦਾ ਲਗਾਇਆ ਆਰੋਪ ਕੋਲਕਾਤਾ/ਬਿਊਰੋ ਨਿੳਜ਼ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਕੋਲਕਾਤਾ ਵਿਖੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਖਿਲਾਫ਼ ਦੋ ਦਿਨਾ ਧਰਨਾ ਸ਼ੁਰੂ ਕਰ ਦਿੱਤਾ ਹੈ। ਮਮਤਾ ਬੈਨਰਜੀ 100 ਦਿਨਾ ਕੰਮ ਯੋਜਨਾ ਅਤੇ ਹੋਰ ਯੋਜਨਾਵਾਂ ਲਈ ਰਾਸ਼ੀ ਜਾਰੀ ਨਾ …

Read More »

ਮੁੱਖ ਮੰਤਰੀ ਭਗਵੰਤ ਮਾਨ ਅਤੇ ਅਮਨ ਅਰੋੜਾ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ

2020 ’ਚ ਦਰਜ ਹੋਏ ਮਾਮਲੇ ਦੇ ਟ੍ਰਾਇਲ ’ਤੇ 19 ਮਈ ਤੱਕ ਹਾਈ ਕੋਰਟ ਨੇ ਲਗਾਈ ਰੋਕ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ 2020 ’ਚ ਦਰਜ ਹੋਏ ਇਕ ਮਾਮਲੇ ’ਚ ਵੱਡੀ ਰਾਹਤ ਦਿੱਤੀ ਹੈ। ਹਾਈ ਕੋਰਟ ਨੇ ਇਸ …

Read More »

ਨਵਜੋਤ ਸਿੱਧੂ ਦੀ ਰਿਹਾਈ ਦਾ ਫੈਸਲਾ ਮੁੱਖ ਮੰਤਰੀ ਦੇ ਹੱਥ

ਅਪ੍ਰੈਲ ਦੇ ਪਹਿਲੇ ਹਫਤੇ ਨਵਜੋਤ ਸਿੱਧੂ ਦੇ ਜੇਲ੍ਹ ਵਿਚੋਂ ਰਿਹਾਅ ਹੋਣ ਦੀ ਸੰਭਾਵਨਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਜੇਲ੍ਹ ਵਿਚੋਂ ਰਿਹਾਈ ਦਾ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਦੇ ਹੱਥ ਹੈ। ਨਵਜੋਤ ਸਿੱਧੂ ਨੂੰ 34 ਸਾਲ ਪੁਰਾਣੇ ਰੋਡ ਰੇਜ਼ ਦੇ ਮਾਮਲੇ ਵਿਚ ਇਕ ਸਜ਼ਾ ਦੀ …

Read More »

ਪੰਜਾਬ ਅਤੇ ਹਿਮਾਚਲ ਦੇ ਮੁੱਖ ਮੰਤਰੀਆਂ ਵਿਚਾਲੇ ਹੋਈ ਗੱਲਬਾਤ

ਪਾਣੀਆਂ ਦੇ ਮੁੱਦੇ ’ਤੇ ਵੀ ਹੋਈ ਚਰਚਾ ਚੰਡੀਗੜ੍ਹ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਨ੍ਹਾਂ ਦੀ ਚੰਡੀਗੜ੍ਹ ਰਿਹਾਇਸ਼ ’ਤੇ ਨਾਸ਼ਤੇ ਮੌਕੇ ਮੁਲਾਕਾਤ ਕੀਤੀ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਿਮਾਚਲ ਪ੍ਰਦੇਸ਼ ਵੱਲੋਂ ਹਾਈਡਰੋ ਪਾਵਰ ਪਲਾਂਟਾਂ ’ਤੇ ਪ੍ਰਸਤਾਵਿਤ …

Read More »