Breaking News
Home / 2023 / March (page 8)

Monthly Archives: March 2023

ਸਾਬਕਾ ਫੌਜੀਆਂ ਨੂੰ ਪੰਜਾਬ ਸਰਕਾਰ ਦਾ ਵੱਡਾ ਤੋਹਫਾ

ਗਰੁੱਪ ਏ ਅਤੇ ਬੀ ਦੀਆਂ ਅਸਾਮੀਆਂ ਲਈ ਹੁਣ ਕਰ ਸਕਣਗੇ ਅਪਲਾਈ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਉਨ੍ਹਾਂ ਸਾਬਕਾ ਫੌਜੀਆਂ ਨੂੰ ਮੁੱਖ ਤਰਜੀਹ ਦਿੰਦੀ ਹੈ, ਜਿਨ੍ਹਾਂ ਲੰਮੇ ਸਮੇਂ ਤਕ ਦੇਸ਼ ਦੀ ਸੇਵਾ ਕੀਤੀ ਅਤੇ ਸਾਡੇ ਦੇਸ਼ ਦਾ ਵਡਮੁੱਲਾ ਸਰਮਾਇਆ ਹਨ। ਅਜਿਹੇ ਸਾਬਕਾ ਫੌਜੀਆਂ ਨੂੰ ਸਨਮਾਨਜਨਕ …

Read More »

ਭਾਰਤ ਵਿਚ ਕਰੋਨਾ ਦੇ ਮਾਮਲੇ ਫਿਰ ਲੱਗੇ ਵਧਣ

ਚੰਡੀਗੜ੍ਹ ਪ੍ਰਸ਼ਾਸਨ ਵਲੋਂ ਕਰੋਨਾ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਐਡਵਾਈਜ਼ਰੀ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਦੇ ਐਕਟਿਵ ਮਾਮਲਿਆਂ ਦੀ ਗਿਣਤੀ ਹੁਣ ਦਿਨੋ-ਦਿਨ ਫਿਰ ਵਧਣ ਲੱਗੀ ਹੈ। ਲੰਘੇ 24 ਘੰਟਿਆਂ ਦੌਰਾਨ 1800 ਤੋਂ ਵੱਧ ਕਰੋਨਾ ਦੇ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਕਰੋਨਾ ਦੇ …

Read More »

ਗਿਆਨੀ ਹਰਪ੍ਰੀਤ ਸਿੰਘ ਦਾ ਸਰਕਾਰ ਨੂੰ ਅਲਟੀਮੇਟਮ

ਕਿਹਾ : 24 ਘੰਟਿਆਂ ’ਚ ਬੇਕਸੂਰ ਨੌਜਵਾਨਾਂ ਨੂੰ ਰਿਹਾਅ ਕਰੇ ਸਰਕਾਰ ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜਾਬ ਦੇ ਮੌਜੂਦਾ ਹਾਲਾਤ ’ਤੇ ਵਿਚਾਰਾਂ ਕਰਨ ਲਈ ਵਿਸ਼ੇਸ਼ ਇਕੱਤਰਤਾ ਬੁਲਾਈ। ਜਿਸ ਵਿੱਚ ਤਕਰੀਬਨ 60 ਤੋਂ 70 ਦੇ ਕਰੀਬ ਸਿੱਖ ਜਥੇਬੰਦੀਆਂ ਅਤੇ …

Read More »

ਮਨਰੇਗਾ ਮਜ਼ਦੂਰਾਂ ਦੀ ਦਿਹਾੜੀ ਕੇਂਦਰ ਸਰਕਾਰ ਨੇ ਵਧਾਈ

ਹਰਿਆਣਾ ’ਚ ਸਭ ਤੋਂ ਵੱਧ ਦਿਹਾੜੀ 357 ਰੁਪਏ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਭਾਰਤ ਸਰਕਾਰ ਨੇ ਵਿੱਤੀ ਸਾਲ 2023-24 ਲਈ ਪੇਂਡੂ ਰੁਜ਼ਗਾਰ ਗਾਰੰਟੀ ਪ੍ਰੋਗਰਾਮ ਤਹਿਤ ਮਜ਼ਦੂਰੀ ’ਚ ਵਾਧੇ ਦਾ ਐਲਾਨ ਕੀਤਾ ਹੈ। ਹਰਿਆਣੇ ’ਚ ਸਭ ਤੋਂ ਵੱਧ ਦਿਹਾੜੀ 357 ਰੁਪਏ ਅਤੇ ਮੱਧ ਪ੍ਰਦੇਸ਼ ਤੇ ਛੱਤੀਸਗੜ੍ਹ ’ਚ ਸਭ ਤੋਂ ਘੱਟ 221 ਰੁਪਏ ਤੈਅ …

Read More »

ਲੋਕ ਸਭਾ ’ਚ ਕਾਲੇ ਕੱਪੜੇ ਪਾ ਕੇ ਪਹੁੰਚੇ ਕਾਂਗਰਸੀ

ਰਾਹੁਲ ਗਾਂਧੀ ਨੂੰ ਲੋਕ ਸਭਾ ’ਚੋਂ ਆਯੋਗ ਕਰਾਰ ਦਿੱਤੇ ਖਿਲਾਫ ਕਾਂਗਰਸ ਦਾ ਪ੍ਰਦਰਸ਼ਨ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਭਾਰਤੀ ਲੋਕ ਸਭਾ ਵਿਚ ਲੰਘੇ ਦੋ ਹਫ਼ਤਿਆਂ ਦੀ ਤਰ੍ਹਾਂ ਅੱਜ ਵੀ ਸਦਨ ਦਾ ਕੰਮਕਾਜ ਨਹੀਂ ਚੱਲਿਆ, ਕਿਉਂਕਿ ਕਾਂਗਰਸ ਸਮੇਤ ਵਿਰੋਧੀ ਧਿਰ ਦੇ ਕੁਝ ਮੈਂਬਰਾਂ ਦੇ ਹੰਗਾਮੇ ਕਾਰਨ ਪ੍ਰਸ਼ਨ ਕਾਲ ਅਤੇ ਸਿਫ਼ਰ ਕਾਲ ਸ਼ੁਰੂ ਹੋਣ …

Read More »

ਪੰਜਾਬ ’ਚ ਫਸਲਾਂ ਦੇ ਖਰਾਬੇ ਦਾ ਮਿਲੇਗਾ ਮੁਆਵਜ਼ਾ

ਸੀਐਮ ਮਾਨ ਕਿਹਾ : ਅਸੀਂ ਕਿਸਾਨ ਦੀਆਂ ਅੱਖਾਂ ’ਚ ਹੰਝੂ ਨਹੀਂ ਦੇਖ ਸਕਦੇ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹੋ ਗਏ ਹਨ। ਪੰਜਾਬ ਵਿਚ ਬੀਤੇ ਦਿਨੀਂ ਹੋਈ ਭਾਰੀ ਬਰਸਾਤ ਅਤੇ ਗੜ੍ਹੇਮਾਰੀ ਕਾਰਨ ਹੋਏ ਫਸਲਾਂ ਦੇ ਨੁਕਸਾਨ ਨੂੰ ਲੈ ਕੇ ਮੁੱਖ …

Read More »

ਭਗਵੰਤ ਮਾਨ ਜਲੰਧਰ ’ਤੇ ਹੋਏ ਦਿਆਲ

ਵੇਰਕਾ ਮਿਲਕ ਪਲਾਂਟ ਦੇ ਨਵੀਨੀਕਰਨ ਦਾ ਕੀਤਾ ਉਦਘਾਟਨ ਜਲੰਧਰ/ਬਿੳੂਰੋ ਨਿੳੂਜ਼ ਪੰਜਾਬ ਦੇ ਮੁੱਖ ਮੰਤਰੀ ਅੱਜ ਕੱਲ੍ਹ ਜਲੰਧਰ ਜ਼ਿਲ੍ਹੇ ’ਤੇ ਦਿਆਲ ਹੋਏ ਹਨ। ਇਸੇ ਦੌਰਾਨ ਜਲੰਧਰ ਦੌਰੇ ’ਤੇ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੋਮਵਾਰ ਨੂੰ ਵੇਰਕਾ ਮਿਲਕ ਪਲਾਂਟ ਦੇ ਨਵੀਨੀਕਰਨ ਦਾ ਉਦਘਾਟਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਸਪੋਰਟਸ ਐਂਡ …

Read More »

ਸੁਖਦੇਵ ਸਿੰਘ ਢੀਂਡਸਾ ਦੇ ਅਗਵਾਈ ਵਿਚ ਵਫ਼ਦ ਨੇ ਕੀਤੀ ਰਾਜਪਾਲ ਨਾਲ ਮੁਲਾਕਾਤ

ਕਿਹਾ : ਗਿ੍ਰਫ਼ਤਾਰ ਕੀਤੇ ਸਿੱਖ ਨੌਜਵਾਨਾਂ ਨੂੰ ਜਲਦੀ ਕੀਤਾ ਜਾਵੇ ਰਿਹਾਅ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿਚ ਇਕ ਵਫ਼ਦ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ। ਇਸ ਵਫ਼ਦ ਵਿਚ ਬੀਬੀ ਜਗੀਰ ਕੌਰ, ਜਗਮੀਤ ਸਿੰਘ ਬਰਾੜ, ਜਸਟਿਸ ਨਿਰਮਲ ਸਿੰਘ …

Read More »

ਡੇਰਾ ਸਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ

ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦਾ ਰੱਖਿਆ ਨੀਂਹ ਪੱਥਰ ਜਲੰਧਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਨਿਚਰਵਾਰ ਨੂੰ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ। ਇਥੇ ਉਨ੍ਹਾਂ ਇਲਾਹੀ ਬਾਣੀ ਦਾ ਆਨੰਦ ਮਾਣਿਆ ਅਤੇ …

Read More »

ਪੰਜਾਬ ਨੂੰ ਅਫਗਾਨਿਸਤਾਨ ਨਹੀਂ ਬਣਨ ਦੇਵਾਂਗੇ

ਦੇਖੋ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲਿਆਂ ਬਾਰੇ ਕੀ ਬੋਲੇ ਭਗਵੰਤ ਮਾਨ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਪ੍ਰਮੁੱਖ ਅੰਮਿ੍ਰਤਪਾਲ ਸਿੰਘ ਨੂੰ ਫੜਨ ਲਈ ਚੱਲ ਰਹੇ ਅਪ੍ਰੇਸ਼ਨ ਦੌਰਾਨ ਸੂਬੇ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਹ ਪੰਜਾਬ ਨੂੰ ਅਫਗਾਨਿਸਤਾਨ ਨਹੀਂ ਬਣਨ ਦੇਣਗੇ ਤੇ …

Read More »