Home / 2023 / March / 02

Daily Archives: March 2, 2023

ਹੇਕਾਨੀ ਜਾਖਾਲੂ ਨੇ ਨਾਗਾਲੈਂਡ ਚੋਣਾਂ ’ਚ ਰਚਿਆ ਇਤਿਹਾਸ

7 ਮਹੀਨੇ ਪਹਿਲਾਂ ਰਾਜਨੀਤੀ ’ਚ ਆਉਣ ਵਾਲੀ ਹੇਕਾਨੀ ਨਾਗਾਲੈਂਡ ਦੀ ਪਹਿਲੀ ਮਹਿਲਾ ਐਮਐਲਏ ਬਣੀ ਦੀਮਾਪੁਰ/ਬਿਊਰੋ ਨਿਊਜ਼ : ਨਾਰਥ-ਈਸਟ ਦੇ ਤਿੰਨ ਰਾਜਾਂ ਨਾਗਾਲੈਂਡ, ਤਿ੍ਰਪੁਰਾ ਅਤੇ ਮੇਘਾਲਿਆ ਦੇ ਚੋਣ ਨਤੀਜੇ ਅੱਜ ਆ ਗਏ ਹਨ। ਤਿ੍ਰਪੁਰਾ ’ਚ 16 ਫਰਵਰੀ ਨੂੰ ਜਦਕਿ ਮੇਘਾਲਿਅ ਅਤੇ ਨਾਗਾਲੈਂਡ ’ਚ ਲੰਘੀ 27 ਫਰਵਰੀ ਨੂੰ ਵੋਟਾਂ ਪਈਆਂ ਸਨ। ਨਾਗਾਲੈਂਡ …

Read More »

‘ਆਪ’ ਵਿਧਾਇਕ ਅਮਿਤ ਰਤਨ ਨੂੰ 16 ਮਾਰਚ ਤੱਕ ਪਟਿਆਲਾ ਜੇਲ੍ਹ ਭੇਜਿਆ

ਭਿ੍ਰਸ਼ਟਾਚਾਰ ਦੇ ਮਾਮਲੇ ’ਚ ਲੰਘੀ 23 ਫਰਵਰੀ ਨੂੰ ਕੀਤਾ ਗਿਆ ਸੀ ਗਿ੍ਰਫ਼ਤਾਰ ਬਠਿੰਡਾ/ਬਿਊਰੋ ਬਿਊਰੋ ਨਿਊਜ਼ : ਭਿ੍ਰਸ਼ਟਾਚਾਰ ਦੇ ਆਰੋਪਾਂ ’ਚ ਵਿਜੀਲੈਂਸ ਵੱਲੋਂ ਗਿ੍ਰਫ਼ਤਾਰ ਕੀਤੇ ਗਏ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਨੂੰ ਅੱਜ ਅਦਾਲਤ ਨੇ 16 ਮਾਰਚ ਤੱਕ ਪਟਿਆਲਾ ਦੀ ਸੈਂਟਰਲ ਜੇਲ੍ਹ ’ਚ ਭੇਜ ਦਿੱਤਾ ਹੈ। ਰਿਮਾਂਡ …

Read More »

ਬ੍ਰਹਮ ਮਹਿੰਦਰਾ ਨੂੰ ਤੀਜੀ ਵਾਰ ਸੰਮਨ ਜਾਰੀ

ਪੰਜਾਬ ਵਿਜੀਲੈਂਸ ਬਿਊਰੋ ਅੱਗੇ ਨਹੀਂ ਪੇਸ਼ ਹੋਏ ਸਾਬਕਾ ਕਾਂਗਰਸੀ ਮੰਤਰੀ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਨਾਲ ਸਬੰਧਤ ਸਾਬਕਾ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਲੰਘੇ ਕੱਲ੍ਹ ਬੁੱਧਵਾਰ ਨੂੰ ਵੀ ਪੰਜਾਬ ਵਿਜੀਲੈਂਸ ਬਿਊਰੋ ਅੱਗੇ ਪੇਸ਼ ਨਹੀਂ ਹੋਏ। ਬ੍ਰਹਮ ਮਹਿੰਦਰਾ ਤੋਂ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਪੁੱਛਗਿੱਛ ਕਰਨੀ ਹੈ। ਵਿਜੀਲੈਂਸ ਵੱਲੋਂ …

Read More »

ਚੋਣ ਕਮਿਸ਼ਨਰਾਂ ਦੀ ਨਿਯੁਕਤੀ ’ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਪ੍ਰਧਾਨ ਮੰਤਰੀ, ਵਿਰੋਧੀ ਧਿਰ ਦੇ ਨੇਤਾ ਤੇ ਚੀਫ ਜਸਟਿਸ ਦੀ ਸਿਫਾਰਸ਼ ’ਤੇ ਰਾਸ਼ਟਰਪਤੀ ਕਰਨਗੇ ਚੋਣ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਸੁਪਰੀਮ ਕੋਰਟ ਦੇ ਸੰਵਿਧਾਨਕ ਬੈਂਚ ਨੇ ਅੱਜ ਵੀਰਵਾਰ ਨੂੰ ਇਤਿਹਾਸਕ ਫੈਸਲਾ ਸੁਣਾਇਆ ਹੈ ਕਿ ਚੋਣ ਕਮਿਸ਼ਨਰਾਂ ਅਤੇ ਮੁੱਖ ਚੋਣ ਕਮਿਸ਼ਨਰ ਦੀ ਨਿਯੁਕਤੀ ਪ੍ਰਧਾਨ ਮੰਤਰੀ, ਵਿਰੋਧੀ ਧਿਰ ਦੇ ਨੇਤਾ ਅਤੇ ਭਾਰਤ ਦੇ …

Read More »

ਅੰਮਿ੍ਰਤਸਰ ਅਤੇ ਮੁਹਾਲੀ ਤੋਂ ਕੈਨੇਡਾ ਅਤੇ ਅਮਰੀਕਾ ਲਈ ਸਿੱਧੀਆਂ ਉਡਾਣਾਂ ਹੋਣ ਸ਼ੁਰੂ

ਪੰਜਾਬ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ ਸਿੰਧੀਆ ਨਾਲ ਕੀਤੀ ਮੁਲਾਕਾਤ ਨਵੀਂ ਦਿੱਲੀ/ਬਿਊਰੋ ਨਿਊਜ਼ ਅੰਮਿ੍ਰਤਸਰ ਅਤੇ ਮੁਹਾਲੀ ਤੋਂ ਕੈਨੇਡਾ ਅਤੇ ਅਮਰੀਕਾ ਲਈ ਸਿੱਧੀਆਂ ਉਡਾਣਾਂ ਸ਼ੁਰੂ ਹੋਣੀਆਂ ਚਾਹੀਦੀਆਂ ਹਨ। ਇਸ ਮੰਗ ਨੂੰ ਲੈ ਕੇ ਪੰਜਾਬ ਦੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ …

Read More »

ਪੰਜਾਬ ’ਚ ਮਾਨ ਸਰਕਾਰ ਦੀ ਮੁਹੱਲਾ ਕਲੀਨਿਕ ਸਕੀਮ ਨੂੰ ਵੱਡਾ ਝਟਕਾ

ਕ੍ਰਿਸ਼ਨਾ ਡਾਇਗਨੋਸਟਿਕ ਨੇ ਮੁਹੱਲਾ ਕਲੀਨਿਕ ’ਚ ਫਰੀ ਟੈਸਟ ਸੇਵਾਵਾਂ ਦੇਣ ਤੋਂ ਕੀਤਾ ਇਨਕਾਰ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਮੁਹੱਲਾ ਕਲੀਨਿਕਾਂ ’ਚ ਦਿੱਤੀ ਜਾ ਰਹੀ ਫਰੀ ਟੈਸਟ ਸੇਵਾ ਪ੍ਰਭਾਵਿਤ ਹੰੁਦੀ ਹੋਈ ਨਜ਼ਰ ਆ ਰਹੀ ਹੈ। ਸੂਬੇ ’ਚ …

Read More »

30 ਪਿ੍ਰੰਸੀਪਲਾਂ ਦਾ ਦੂਜਾ ਬੈਚ 4 ਮਾਰਚ ਨੂੰ ਜਾਵੇਗਾ ਸਿੰਗਾਪੁਰ

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਸਕੂਲੀ ਸਿੱਖਿਆ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਹੁਣ ਦੂਜੀ ਵਾਰ 30 ਪਿ੍ਰੰਸੀਪਲਾਂ ਦਾ ਦੂਜਾ ਗਰੁੱਪ ਸਿੰਗਾਪੁਰ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਪੰਜਾਬ ਦੇ ਸਿੱਖਿਆ …

Read More »