ਮੁੱਖ ਮੰਤਰੀ ਭਗਵੰਤ ਨੇ ਹਰੀ ਝੰਡੀ ਦਿਖਾ ਕੇ ਚੰਡੀਗੜ੍ਹ ਤੋਂ ਕੀਤਾ ਰਵਾਨਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਿੱਖਿਆ ਪ੍ਰਬੰਧਾਂ ’ਚ ਸੁਧਾਰ ਲਿਆਉਣ ਲਈ ਅਤੇ ਇਨ੍ਹਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੰਜਾਬ ਦੀ ਭਗਵੰਤ ਮਾਨ ਸਰਕਾਰ ਸਰਕਾਰੀ ਸਕੂਲਾਂ ਦੇ ਪਿੰ੍ਰਸੀਪਲਾਂ ਨੂੰ ਵਿਦੇਸ਼ਾਂ ਤੋਂ ਟ੍ਰੇਨਿੰਗ ਦਿਵਾ ਰਹੀ ਹੈ। ਇਸ ਲਈ ਲੜੀ ਤਹਿਤ …
Read More »Daily Archives: March 3, 2023
ਜੈਕਾਰਿਆਂ ਦੀ ਗੂੰਜ ਨਾਲ ਕਿਲਾ ਸ੍ਰੀ ਆਨੰਦਗੜ੍ਹ ਸਾਹਿਬ ਤੋਂ ਹੋਈ ਹੋਲੇ-ਮਹੱਲੇ ਦੀ ਆਰੰਭਤਾ
ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਆਨੰਦਪੁਰ ਸਾਹਿਬ ’ਚ 3 ਤੋਂ 8 ਮਾਰਚ ਤੱਕ ਮਨਾਇਆ ਜਾਵੇਗਾ ਹੋਲਾ ਮਹੱਲਾ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ : ਹੋਲਾ-ਮੁਹੱਲੇ ਦਾ ਵਿਸ਼ਵ ਪ੍ਰਸਿੱਧ ਤਿਉਹਾਰ ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਆਨੰਦਪੁਰ ਸਾਹਿਬ ’ਚ ਕ੍ਰਮਵਾਰ 3 ਤੋਂ 5 ਮਾਰਚ ਅਤੇ 6 ਤੋਂ 8 ਮਾਰਚ ਤੱਕ ਖਾਲਸਾਈ ਜਾਹੋ ਜਲਾਲ ਨਾਲ …
Read More »ਸ਼ਰਾਬ ਘੁਟਾਲਾ ਮਾਮਲੇ ’ਚ ਕੇਜਰੀਵਾਲ ਸਰਕਾਰ ਦੀਆਂ ਹੋਰ ਵਧ ਸਕਦੀਆਂ ਹਨ ਮੁਸ਼ਕਿਲਾਂ
ਸੀਬੀਆਈ ਅਤੇ ਈਡੀ ਕੇਜਰੀਵਾਲ ਤੋਂ ਵੀ ਕਰ ਸਕਦੀ ਹੈ ਪੁੱਛਗਿੱਛ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸ਼ਰਾਬ ਨੀਤੀ ਘੋਟਾਲਾ ਮਾਮਲੇ ਨੂੰ ਆਪ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬੇਸ਼ੱਕ ਫਰਜੀਵਾੜਾ ਮੰਨ ਰਹੇ ਹਨ ਪ੍ਰੰਤੂ ਮਾਮਲੇ ਦੀ ਜਾਂਚ ਕਰ ਰਹੀ ਸੀਬੀਆਈ ਜਿਸ ਤਰ੍ਹਾਂ ਨਾਲ ਡਿਜੀਟਲ ਅਤੇ ਫੋਰੈਂਸਿਕ ਸਬੂਤ ਇਕੱਠੇ ਕਰ …
Read More »ਤਿ੍ਰਣਮੂਲ ਕਾਂਗਰਸ ਇਕੱਲਿਆਂ ਹੀ ਲੜੇਗੀ 2024 ਦੀਆਂ ਲੋਕ ਸਭਾ ਚੋਣਾਂ
ਮੁੱਖ ਮੰਤਰੀ ਮਮਤਾ ਬੈਨਰਜੀ ਨੇ ਇਕਜੁੱਟ ਹੋਈਆਂ ਵਿਰੋਧੀ ਧਿਰਾਂ ਤੋਂ ਖੁਦ ਨੂੰ ਕੀਤਾ ਅਲੱਗ ਕੋਲਕਾਤਾ/ਬਿਊਰੋ ਨਿਊਜ਼ : ਇਕ ਪਾਸੇ ਜਿੱਥੇ ਲੋਕ ਸਭਾ ਚੋਣਾਂ 2024 ਦੇ ਲਈ ਭਾਜਪਾ ਵਿਰੋਧੀ ਸਮੂਹ ਪਾਰਟੀਆਂ ਵੱਲੋਂ ਇਕਜੁੱਟ ਹੋਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਉਥੇ ਹੀ ਤਿ੍ਰਣਮੂਲ ਕਾਂਗਰਸ ਨੇ ਵਿਰੋਧੀ ਧਿਰਾਂ ਦੀ ਇਕਜੁੱਟਤਾ ਮੁਹਿੰਮ ਤੋਂ …
Read More »ਅਦਾਕਾਰਾ ਸ਼ਿਲਪਾ ਸ਼ੈੱਟੀ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ
ਅੰਮ੍ਰਿਤਸਰ/ਬਿਊਰੋ ਨਿਊਜ਼ : ਫਿਲਮ ਅਦਾਕਾਰਾ ਸ਼ਿਲਪਾ ਸ਼ੈੱਟੀ ਨੇ ਸੋਮਵਾਰ ਨੂੰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ। ਇਸ ਮੌਕੇ ਉਸਦੀ ਭੈਣ ਸ਼ਮਿਤਾ ਸ਼ੈੱਟੀ, ਪਤੀ ਰਾਜ ਕੁੰਦਰਾ ਅਤੇ ਹੋਰ ਵੀ ਉਨ੍ਹਾਂ ਨਾਲ ਸਨ। ਉਸ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਸ ਦੀ ਨਵੀਂ ਫਿਲਮ ‘ਸੁੱਖੀ’ ਆ ਰਹੀ ਹੈ ਜਿਸ ਵਿਚ …
Read More »ਸ੍ਰੀ ਹਰਿਮੰਦਰ ਸਾਹਿਬ ਵਿਖੇ ਪਲਾਈ ਬੋਰਡ ਕੰਪਨੀ ਵੱਲੋਂ 1 ਕਰੋੜ ਰੁਪਏ ਦਾ ਚੈੱਕ ਭੇਂਟ
ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਸੈਂਚੁਰੀ ਪਲਾਈ ਬੋਰਡ ਕੰਪਨੀ ਵੱਲੋਂ 1 ਕਰੋੜ ਰੁਪਏ ਦਾ ਚੈੱਕ ਭੇਟ ਕੀਤਾ ਗਿਆ। ਕੰਪਨੀ ਦੇ ਚੇਅਰਮੈਨ ਸੰਜੈ ਬਜਨੀਕਾ, ਐਮਡੀ ਪ੍ਰੇਮ ਬਜਨੀਕਾ ਅਤੇ ਸੰਜੈ ਅਗਰਵਾਲ ਵੱਲੋਂ ਇਹ ਚੈੱਕ ਕੰਪਨੀ ਦੇ ਏਜੀਐਮ ਬੀਐਸ ਜਸਵਾਲ ਨੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਤੇ ਸ੍ਰੀ …
Read More »ਪੰਜਾਬ ਤੋਂ ਬਾਹਰ ਹੋਵੇਗੀ ਬਰਗਾੜੀ ਬੇਅਦਬੀ ਦੇ ਮਾਮਲੇ ਦੀ ਸੁਣਵਾਈ
ਬੇਅਦਬੀ ਮਾਮਲਿਆਂ ਸਬੰਧੀ ਫਰੀਦਕੋਟ ਤੋਂ ਤਿੰਨ ਕੇਸ ਚੰਡੀਗੜ੍ਹ ਤਬਦੀਲ ਫਰੀਦਕੋਟ/ਬਿਊਰੋ ਨਿਊਜ਼ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਸਬੰਧਤ ਤਿੰਨ ਕੇਸ ਫਰੀਦਕੋਟ ਦੀ ਅਦਾਲਤ ਤੋਂ ਚੰਡੀਗੜ੍ਹ ਦੀ ਅਦਾਲਤ ਵਿੱਚ ਤਬਦੀਲ ਕਰ ਦਿੱਤੇ ਗਏ ਹਨ।ਜ਼ਿਕਰਯੋਗ ਹੈ ਕਿ ਡੇਰਾ ਪ੍ਰੇਮੀਆਂ ਨੇ 2 ਦਸੰਬਰ 2022 ਨੂੰ ਇਸ ਸਬੰਧੀ ਸੁਪਰੀਮ ਕੋਰਟ ਵਿੱਚ …
Read More »ਸਿਸੋਦੀਆ ਮਗਰੋਂ ਪੰਜਾਬ ਦੇ ਭ੍ਰਿਸ਼ਟ ਮੰਤਰੀਆਂ ਖਿਲਾਫ ਕੇਸ ਦਾ ਰਾਹ ਪੱਧਰਾ : ਮਜੀਠੀਆ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਵਿੱਚ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਹੁਕਮਾਂ ‘ਤੇ ਹੋਏ ਘੁਟਾਲੇ ਦਿੱਲੀ ਨਾਲੋਂ ਵੱਡੇ ਹਨ। ਹੁਣ ਮਨੀਸ਼ ਸਿਸੋਦੀਆ ਤੇ ਸਤੇਂਦਰ ਜੈਨ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਵਿੱਚ ਭ੍ਰਿਸ਼ਟ ਮੰਤਰੀਆਂ ਅਤੇ ਅਫ਼ਸਰਾਂ ਖਿਲਾਫ ਮੁਕੱਦਮੇ ਚਲਾਉਣ ਦਾ ਰਾਹ ਖੁੱਲ੍ਹ …
Read More »ਦ੍ਰਿਸ਼ਟੀ ਪੰਜਾਬ ਦੇ 12ਵੇਂ ਸਮਾਗਮ ਦੌਰਾਨ ਸਰਕਾਰੀ ਸਕੂਲਾਂ ਦੇ 19 ਵਿਦਿਆਰਥੀਆਂ ਦਾ ਸਨਮਾਨ
ਪਰਵਾਸੀ ਪੰਜਾਬੀਆਂ ਦਾ ਸਿੱਖਿਆ ਤੇ ਵਾਤਾਵਰਣ ਦੇ ਖੇਤਰ ਵਿੱਚ ਵੱਡਾ ਯੋਗਦਾਨ : ਕੁਲਤਾਰ ਸਿੰਘ ਸੰਧਵਾਂ ਚੰਡੀਗੜ੍ਹ/ਬਿਊਰੋ ਨਿਊਜ਼ : ਦ੍ਰਿਸ਼ਟੀ ਪੰਜਾਬ ਕੈਨੇਡਾ ਵੱਲੋਂ ਕਰਵਾਏ ਗਏ 12ਵੇਂ ਸਮਾਗਮ ਦੌਰਾਨ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਉਨ੍ਹਾਂ 19 ਵਿਦਿਆਰਥੀਆਂ ਦੀ ਆਰਥਿਕ ਸਹਾਇਤਾ ਕੀਤੀ ਗਈ, ਜਿਹੜੇ ਮੈਰਿਟ ਵਿੱਚ ਆਏ ਸਨ। ਦ੍ਰਿਸ਼ਟੀ ਪੰਜਾਬ ਕੈਨੇਡਾ ਪਿਛਲੇ …
Read More »ਮਨੀਸ਼ ਸਿਸੋਦੀਆ ਦੀ ਗ੍ਰਿਫਤਾਰੀ ਨੇ ਪੰਜਾਬ ਸਰਕਾਰ ‘ਚ ਮਚਾਈ ਹਲਚਲ
ਦਿੱਲੀ ਤੇ ਪੰਜਾਬ ਦੀ ਆਬਕਾਰੀ ਨੀਤੀ ਇਕੋ ਤਰ੍ਹਾਂ ਦੀ ਹੋਣ ਕਾਰਨ ਪੰਜਾਬ ਪ੍ਰਸ਼ਾਸਨ ਚਿੰਤਤ ਚੰਡੀਗੜ੍ਹ/ਬਿਊਰੋ ਨਿਊਜ਼ : ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਸੀ.ਬੀ.ਆਈ ਵਲੋਂ ਗ੍ਰਿਫਤਾਰ ਕੀਤੇ ਜਾਣ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿਵਾਸ ‘ਤੇ ਉਕਤ ਆਬਕਾਰੀ ਨੀਤੀ ਨੂੰ ਅੰਤਿਮ ਰੂਪ ਦੇਣ ਦੇ ਚਰਚਿਆਂ ਅਤੇ …
Read More »