Breaking News
Home / 2023 / March / 03 (page 2)

Daily Archives: March 3, 2023

ਭ੍ਰਿਸ਼ਟਾਚਾਰ ‘ਤੇ ਆਮ ਆਦਮੀ ਪਾਰਟੀ ਦਾ ਦੋਹਰਾ ਚਿਹਰਾ

ਪੰਜਾਬ ਵਿਜੀਲੈਂਸ ਕਾਰਵਾਈ ਕਰੇ ਤਾਂ ਭ੍ਰਿਸ਼ਟਾਚਾਰ ‘ਤੇ ‘ਵਾਰ’ ,ਸੀ.ਬੀ.ਆਈ ਕਾਰਵਾਈ ਕਰੇ ਤਾਂ ‘ਅੱਤਿਆਚਾਰ’ ਸਿਆਸੀ ਆਗੂਆਂ ਨੇ ਘੇਰੀ ਪੰਜਾਬ ਅਤੇ ਦਿੱਲੀ ਦੀ ‘ਆਪ’ ਸਰਕਾਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਲੀਡਰਸ਼ਿਪ ਵਲੋਂ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਦੀਆਂ ਗੱਲਾਂ …

Read More »

ਨਾਮਧਾਰੀ ਦਰਬਾਰ ਵੱਲੋਂ ਸਰਬ ਧਰਮ ਸੰਮੇਲਨ 9 ਮਾਰਚ ਨੂੰ

ਵੱਖ-ਵੱਖ ਧਰਮ ਗੁਰੂ ਸਮਾਗਮ ਵਿਚ ਕਰਨਗੇ ਸ਼ਿਰਕਤ ਚੰਡੀਗੜ੍ਹ/ਬਿਊਰੋ ਨਿਊਜ਼ : ਸਤਿਗੁਰੂ ਉਦੈ ਸਿੰਘ ਜੀ ਦੀ ਸ੍ਰਪਰਸਤੀ ਹੇਠ ਹੋਲਾ ਮੁਹੱਲੇ ਮੌਕੇ ਸਰਬ ਧਰਮ ਸੰਮੇਲਨ ‘ਏਕ ਪਿਤਾ ਏਕਸ ਕੇ ਹਮ ਬਾਰਕ’ 9 ਮਾਰਚ ਨੂੰ ਸ੍ਰੀ ਭੈਣੀ ਸਾਹਿਬ, (ਲੁਧਿਆਣਾ) ਵਿਖੇ ਕਰਵਾਉਣ ਜਾ ਰਹੇ ਹਾਂ। ਇਹ ਸਰਬ ਧਰਮ ਸੰਮੇਲਨ ਸੰਸਾਰ ਭਰ ਵਿਚ ਅਮਨ-ਸ਼ਾਂਤੀ ਅਤੇ …

Read More »

‘ਆਪ’ ਤੋਂ ਪੰਜਾਬ ਨਹੀਂ ਸੰਭਲਦਾ ਤਾਂ ਕੇਂਦਰ ਦਖਲ ਦੇਵੇ: ਕੈਪਟਨ ਅਮਰਿੰਦਰ

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੀ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ ਤੇ ਜੇਕਰ ਪੰਜਾਬ ਸਰਕਾਰ ਸੂਬੇ ਨੂੰ ਸੰਭਾਲ ਨਹੀਂ ਸਕਦੀ ਤਾਂ ਕੇਂਦਰ ਸਰਕਾਰ ਨੂੰ ਇਸ ਮਾਮਲੇ ਵਿੱਚ ਦਖਲ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਪੰਜਾਬ ਦੇ ਮਸਲਿਆਂ ਵਿੱਚ …

Read More »

ਵੱਖਰੀ ਗੁਰਦੁਆਰਾ ਕਮੇਟੀ ਲਈ ਸਹਿਯੋਗ ਦੇਣ ਦਾ ਪਛਤਾਵਾ : ਪਰਮਜੀਤ ਸਰਨਾ

ਗੁਰੂ ਘਰ ਵਿਚ ਜਾ ਕੇ ਖਿਮਾ ਜਾਚਨਾ ਕਰਨਗੇ ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਅੰਮ੍ਰਿਤਸਰ : ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਇੰਕਸ਼ਾਫ਼ ਕੀਤਾ ਹੈ ਕਿ ਹਰਿਆਣਾ ਵਿੱਚ ਵੱਖਰੀ ਗੁਰਦੁਆਰਾ ਕਮੇਟੀ ਬਣਾਉਣ ਵਿੱਚ ਉਨ੍ਹਾਂ ਦਾ ਵੀ ਹੱਥ ਸੀ ਪਰ ਹੁਣ ਉਨ੍ਹਾਂ ਨੂੰ ਇਸ ਦਾ …

Read More »

ਬਰਖਾਸਤ ਡੀਐਸਪੀ ਬਲਵਿੰਦਰ ਸੇਖੋਂ ਨੂੰ ਅਦਾਲਤ ਨੇ 6 ਮਹੀਨੇ ਕੈਦ ਦੀ ਸੁਣਾਈ ਸਜ਼ਾ

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ‘ਤੇ ਗ੍ਰਿਫਤਾਰ ਕੀਤੇ ਗਏ ਪੰਜਾਬ ਪੁਲਿਸ ਦੇ ਮੁਅੱਤਲ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਅਤੇ ਪ੍ਰਦੀਪ ਸ਼ਰਮਾ ਨੂੰ ਅਦਾਲਤ ਨੇ 6 ਮਹੀਨੇ ਕੈਦ ਦੀ ਸਜ਼ਾ ਸੁਣਾ ਦਿੱਤੀ ਹੈ। ਇਸਦੇ ਨਾਲ ਹੀ ਸੇਖੋਂ ਨੂੰ ਦੋ ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਡੀਐਸਪੀ ਸੇਖੋਂ …

Read More »

ਕਿੱਕੀ ਢਿੱਲੋਂ ਦੇ ਨਿਰਮਾਣ ਅਧੀਨ ਫਾਰਮ ਹਾਊਸ ‘ਤੇ ਛਾਪਾ

ਕੁਰਾਲੀ ਨੇੜਲੇ ਪਿੰਡ ਮਾਣਕਪੁਰ ਸ਼ਰੀਫ਼ ਵਿਚ ਹੈ ਕਿੱਕੀ ਢਿੱਲੋਂ ਦਾ ਫਾਰਮ ਹਾਊਸ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਮਾਮਲੇ ਵਿਚ ਸਾਬਕਾ ਮੰਤਰੀਆਂ ਤੋਂ ਬਾਅਦ ਸਾਬਕਾ ਵਿਧਾਇਕਾਂ ‘ਤੇ ਵੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਫਰੀਦਕੋਟ ਦੇ ਸਾਬਕਾ ਕਾਂਗਰਸੀ ਵਿਧਾਇਕ ਕਿੱਕੀ …

Read More »

ਸਾਬਕਾ ਵਿਧਾਇਕ ਮਦਦ ਲਾਲ ਜਲਾਲਪੁਰ ਖਿਲਾਫ਼ ਵਿਜੀਲੈਂਸ ਨੇ ਕਸਿਆ ਸ਼ਿਕੰਜਾ

ਲੁੱਕ ਆਉਟ ਨੋਟਿਸ ਕੀਤਾ ਜਾਰੀ ਪਟਿਆਲਾ : ਪਟਿਆਲਾ ਦੇ ਵਿਧਾਨ ਸਭਾ ਹਲਕਾ ਘਨੌਰ ਤੋਂ ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਖਿਲਾਫ ਵੀ ਪੰਜਾਬ ਵਿਜੀਲੈਂਸ ਨੇ ਕੇਸ ਦਰਜ ਕਰ ਲਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਘਨੌਰ ਹਲਕੇ ਦੇ 5 ਪਿੰਡਾਂ ਦੀ 1104 ਏਕੜ ਜ਼ਮੀਨ ਐਕਵਾਇਰ ਕਰਨ ‘ਚ ਹੋਏ ਕਥਿਤ ਘਪਲੇ ਦੇ ਮਾਮਲੇ …

Read More »

ਸੀਬੀਆਈ ਛਾਪਿਆਂ ਖਿਲਾਫ ਪੰਜਾਬ ਦੀਆਂ ਕਿਸਾਨ ਯੂਨੀਅਨਾਂ ਵੱਲੋਂ ਸੰਘਰਸ਼ ਦਾ ਐਲਾਨ

13 ਮਾਰਚ ਨੂੰ ਅਰਥੀ ਫੂਕ ਮੁਜ਼ਾਹਰੇ ਕਰਨ ਦਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਕਿਸਾਨ ਆਗੂਆਂ ਸਤਨਾਮ ਸਿੰਘ ਬਹਿਰੂ ਅਤੇ ਹਰਿੰਦਰ ਸਿੰਘ ਲੱਖੋਵਾਲ ਦੇ ਟਿਕਾਣਿਆਂ ‘ਤੇ ਸੀਬੀਆਈ ਦੇ ਛਾਪਿਆਂ ਨੂੰ ਕੇਂਦਰ ਸਰਕਾਰ ਦੀ ਬਦਲਾ ਲਊ ਨੀਤੀ ਤਹਿਤ ਕੀਤੀ ਕਾਰਵਾਈ ਕਰਾਰ ਦਿੰਦਿਆਂ 13 …

Read More »

30 ਪ੍ਰਿੰਸੀਪਲਾਂ ਦਾ ਦੂਜਾ ਬੈਚ 4 ਮਾਰਚ ਨੂੰ ਜਾਵੇਗਾ ਸਿੰਗਾਪੁਰ

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ ਚੰਡੀਗੜ੍ਹ : ਪੰਜਾਬ ਦੀ ਸਕੂਲੀ ਸਿੱਖਿਆ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਹੁਣ ਦੂਜੀ ਵਾਰ 30 ਪ੍ਰਿੰਸੀਪਲਾਂ ਦਾ ਦੂਜਾ ਗਰੁੱਪ ਸਿੰਗਾਪੁਰ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ …

Read More »

‘ਆਪ’ ਵੱਲੋਂ ਸੁਪਰੀਮ ਕੋਰਟ ਦਾ ਫੈਸਲਾ ਪੰਜਾਬੀਆਂ ਦੀ ਜਿੱਤ ਕਰਾਰ

ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿਧਾਨ ਸਭਾ ਦਾ ਸੈਸ਼ਨ 3 ਮਾਰਚ ਨੂੰ ਸੱਦਣ ਲਈ ਪ੍ਰਵਾਨਗੀ ਦੇਣ ‘ਤੇ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ ਹੈ, ਜਿਸ ਨੂੰ ਰਾਜਪਾਲ ਨੇ ਆਪਣੀ ਸਹਿਮਤੀ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਪਾਰਟੀ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਮੀਡੀਆ ਨਾਲ ਗੱਲਬਾਤ …

Read More »