Breaking News
Home / 2023 / March / 04

Daily Archives: March 4, 2023

ਮਨੀਸ਼ ਸਿਸੋਦੀਆ ਦਾ ਰਿਮਾਂਡ 6 ਮਾਰਚ ਤੱਕ ਵਧਿਆ

ਦਿੱਲੀ ਦੀ ਰਾਊਜ ਐਵੇਨਿਊ ਅਦਾਲਤ 10 ਮਾਰਚ ਨੂੰ ਸੁਣਾਏਗੀ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸ਼ਰਾਬ ਨੀਤੀ ਮਾਮਲੇ ’ਚ ਗਿ੍ਰਫ਼ਤਾਰ ਕੀਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਦੋ ਦਿਨ ਦੇ ਲਈ ਸੀਬੀਆਈ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਜਦਕਿ ਸਿਸੋਦੀਆ ਦੀ ਰੈਗੂਲਰ ਜ਼ਮਾਲਤ ਪਟੀਸ਼ਨ ’ਤੇ 10 ਮਾਰਚ …

Read More »

ਕੋਟਕਪੁਰਾ ਗੋਲੀਕਾਂਡ ਮਾਮਲੇ ’ਚ ਐਸਆਈਟੀ ਨੇ 3 ਸਾਬਕਾ ਅਫ਼ਸਰਾਂ ਨੂੰ ਕੀਤਾ ਤਲਬ

ਚੰਡੀਗੜ੍ਹ /ਬਿਊਰੋ ਨਿਊਜ਼ : ਕੋਟਕਪੁਰਾ ਗੋਲੀਕਾਂਡ ਮਾਮਲੇ ’ਚ ਜਾਂਚ ਕਰ ਰਹੀ ਐਸਆਈਟੀ ਨੇ ਦੋ ਸਾਬਕਾ ਪੁਲਿਸ ਅਫ਼ਸਰਾਂ ਨੂੰ ਸੰਮਨ ਕੀਤਾ ਹੈ। ਇਹ ਸੰਮਨ ਤਤਕਾਲੀ ਏਡੀਜੀਪੀ ਰੋਹਿਤ ਚੌਧਰੀ ਤੇ ਆਈਜੀ ਆਰ.ਐਸ. ਖੱਟੜਾ ਤੇ ਇਕ ਹੋਰ ਨੂੰ ਭੇਜੇ ਗਏ ਹਨ। ਉਨ੍ਹਾਂ ਨੂੰ ਐਸਆਈਟੀ ਸਾਹਮਣੇ ਪੇਸ਼ ਹੋਣ ਨੂੰ ਕਿਹਾ ਗਿਆ ਹੈ। ਜ਼ਿਕਯੋਗ ਹੈ …

Read More »

ਮੁੱਖ ਮੰਤਰੀ ਭਗਵੰਤ ਮਾਨ ਵਿਰੋਧੀਆਂ ’ਤੇ ਜਮ ਕੇ ਵਰ੍ਹੇ

ਕਿਹਾ : ਕਿਸੇ ’ਚ ਹਿੰਮਤ ਨਹੀਂ ਕਿ ਕੋਈ ਪੰਜਾਬ ਦੇ ਭਾਈਚਾਰੇ ਵੱਲ ਬੁਰੀ ਨਜ਼ਰ ਨਾਲ ਦੇਖ ਸਕੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀਆਂ ਸਮੂਹ ਵਿਰੋਧੀ ਧਿਰਾਂ ਵੱਲੋਂ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਅਤੇ ਆਪਸੀ ਭਾਈਚਾਰੇ ਨੂੰ ਲੈ ਕੇ ਲਗਾਤਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ’ਤੇ …

Read More »

ਚੀਫ਼ ਜਸਟਿਸ ਆਫ਼ ਇੰਡੀਆ ਨੇ ਫੇਕ ਨਿਊਜ਼ ’ਤੇ ਪ੍ਰਗਟਾਈ ਚਿੰਤਾ

ਕਿਹਾ : ਝੂਠੀਆਂ ਖ਼ਬਰਾਂ ਦਾ ਸ਼ਿਕਾਰ ਹੋ ਚੁੱਕੀ ਹੈ ਸਚਾਈ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਨੇ ਫੇਕ ਨਿਊਜ਼ ਨੂੰ ਲੈ ਕੇ ਡੂੰਘੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਅਸੀਂ ਅਜਿਹੇ ਮਾਹੌਲ ਵਿਚ ਰਹਿ ਰਹੇ ਹਾਂ ਜਿੱਥੇ ਲੋਕਾਂ ’ਚ ਸਬਰ ਅਤੇ ਸ਼ਹਿਣਸ਼ੀਲਤਾ ਦੀ ਬਹੁਤ ਘਾਟ ਮਹਿਸੂਸ …

Read More »

ਰਾਹੁਲ ਗਾਂਧੀ ਨੇ ਲੰਡਨ ’ਚ ਕੀਤੀ ਚੀਨ ਦੀ ਤਾਰੀਫ਼

ਕਿਹਾ : ਚੀਨ ਇਕ ਸ਼ਾਂਤੀ ਪਸੰਦ ਦੇਸ਼ ਲੰਡਨ/ਬਿਊਰੋ ਨਿਊਜ਼ : ਕਾਂਗਰਸੀ ਆਗੂ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਲੰਡਨ ਦੀ ਕੈਂਬਿ੍ਰਜ ਯੂਨੀਵਰਸਿਟੀ ’ਚ ਭਾਸ਼ਣ ਦਿੱਤਾ। ਆਪਣੇ ਭਾਸ਼ਣ ਦੌਰਾਨ ਉਨ੍ਹਾਂ ਭਾਰਤੀ ਲੋਕਤੰਤਰ ਨੂੰ ਖਤਰਾ ਦੱਸਿਆ ਅਤੇ ਨਾਲ ਹੀ ਗੁਆਂਢੀ ਮੁਲਕ ਚੀਨ ਦੀ ਤਰੀਫ਼ ਕਰਦਿਆਂ ਉਸ ਨੂੰ ਇਕ ਸ਼ਾਂਤੀ ਪਸੰਦ ਦੇਸ਼ ਦੱਸਿਆ …

Read More »

ਚੋਣ ਕਮਿਸ਼ਨਰਾਂ ’ਤੇ ਸੁਪਰੀਮ ਕੋਰਟ ਫੈਸਲਾ ਫ਼ਿਲਹਾਲ ਬੇਅਸਰ

ਸਰਕਾਰ ਵੱਲੋਂ ਚੁਣੇ ਚੋਣ ਕਮਿਸ਼ਨਰ ਹੀ ਕਰਵਾਉਣਗੇ 2024 ਦੀਆਂ ਲੋਕ ਸਭਾ ਚੋਣਾਂ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਚੋਣ ਕਮਿਸ਼ਨ ਦੀ ਨਿਯੁਕਤੀ ਨੂੰ ਲੈ ਕੇ ਮਾਣਯੋਗ ਸੁਪਰੀਮ ਕੋਰਟ ਵੱਲੋਂ ਸੁਣਾਇਆ ਗਿਆ ਫੈਸਲਾ ਫਿਲਹਾਲ ਬੇਅਸਰ ਹੁੰਦਾ ਹੋਇਆ ਨਜ਼ਰ ਆ ਰਿਹਾ ਹੈ। ਕਿਉਂਕਿ ਸਰਕਾਰ ਵੱਲੋਂ ਚੁਣੇ ਗਏ ਚੋਣ ਕਮਿਸ਼ਨਰਾਂ ਦੀ ਨਿਗਰਾਨੀ ਵਿਚ ਹੀ …

Read More »

ਨਿਓਸ ਏਅਰਲਾਈਨਜ਼ ਦੀ ਅੰਮਿ੍ਰਤਸਰ ਤੋਂ ਕੈਨੇਡਾ ਲਈ ਸਿੱਧੀ ਫਲਾਈਟ 6 ਅਪ੍ਰੈਲ ਤੋਂ ਹੋਵੇਗੀ ਸ਼ੁਰੂ

ਇਟਲੀ ਦੇ ਮਿਲਾਨ ਸ਼ਹਿਰ ’ਚ ਸਟੇਅ ਮਗਰੋਂ ਪਹੁੰਚੇਗੀ ਟੋਰਾਂਟੋ ਦੇ ਪੀਅਰਸਨ ਏਅਰਪੋਰਟ ਅੰਮਿ੍ਰਸਰ/ਬਿਊਰੋ ਨਿਊਜ਼ : ਪੰਜਾਬ ਤੋਂ ਕੈਨੇਡਾ ਜਾਣਾ ਹੁਣ ਹੋਰ ਵੀ ਆਸਾਨ ਹੋ ਜਾਵੇਗਾ ਕਿਉਂਕਿ ਜਲਦੀ ਹੀ ਪੰਜਾਬ ਦੇ ਅੰਮਿ੍ਰਤਸਰ ਏਅਰਪੋਰਟ ਤੋਂ ਕੈਨੇਡਾ ਲਈ ਸਿੱਧੀ ਫਲਾਈਟ ਸ਼ੁਰੂ ਹੋਣ ਜਾ ਰਹੀ ਹੈ। ਇਸ ਫਲਾਈਟ ਦੇ ਸ਼ੁਰੂ ਹੋਣ ਨਾਲ ਅੰਮਿ੍ਰਤਸਰ ਤੋਂ …

Read More »

ਪੰਜਾਬ ਦੇ ਬਜਟ ਇਜਲਾਸ ਦੀ ਰਾਜਪਾਲ ਦੇ ਭਾਸ਼ਣ ਨਾਲ ਹੋਈ ਸ਼ੁਰੂਆਤ

ਰਾਜਪਾਲ ਨੇ ਮੇਰੀ ਸਰਕਾਰ ਦੀ ਥਾਂ ਸਰਕਾਰ ਸ਼ਬਦ ਦੀ ਕੀਤੀ ਵਰਤੋਂ, ਮੁੱਖ ਮੰਤਰੀ ਭਗਵੰਤ ਮਾਨ ਪ੍ਰਗਟਾਇਆ ਇਤਰਾਜ਼ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਅੱਜ ਰਾਜਪਾਲ ਬਨਵਾਰੀ ਪੁਰੋਹਿਤ ਦੇ ਭਾਸ਼ਣ ਨਾਲ ਸ਼ੁਰੂ ਹੋ ਗਿਆ। ਸੰਬੋਧਨ ਦੌਰਾਨ ਰਾਜਪਾਲ ਅਤੇ ਪੰਜਾਬ ਸਰਕਾਰ ਵਿਚਾਲੇ ਚੱਲ ਰਹੀ ਖਿੱਚੋਤਾਣ ਵੀ ਸਾਫ ਨਜ਼ਰ ਆਈ। …

Read More »

ਸ਼ਰਧਾਂਜਲੀਆ ਦੇਣ ਮਗਰੋਂ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ ਤੱਕ ਮੁਲਤਵੀ

ਮਾਨ ਸਰਕਾਰ 10 ਮਾਰਚ ਨੂੰ ਪੇਸ਼ ਕਰੇਗੀ ਆਪਣਾ ਫੁੱਲ ਬਜਟ ਚੰਡੀਗੜ੍ਹ/ਬਿਊਰੋ ਨਿਊਜ਼ : ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਭਾਸ਼ਣ ਨਾਲ ਸ਼ੁਰੂ ਹੋਇਆ ਪੰਜਾਬ ਸਰਕਾਰ ਦਾ ਬਜਟ ਇਜਲਾਸ ਅੱਜ ਰਾਜਪਾਲ ਦੇ ਭਾਸ਼ਣ ਮਗਰੋਂ ਵਿਛੜੀਆਂ ਸ਼ਖਸ਼ੀਅਤਾਂ ਨੂੰ ਸ਼ਰਧਾਂਜਲੀ ਦੇਣ ਉਪਰੰਤ ਸੋਮਵਾਰ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਬਜਟ ਇਜਲਾਸ ਦੇ ਪਹਿਲੇ ਦਿਨ …

Read More »

ਕਾਂਗਰਸ ਪਾਰਟੀ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਦੀ ਵਿਗੜੀ ਸਿਹਤ

ਦਿੱਲੀ ਦੇ ਗੰਗਾਰਾਮ ਹਸਪਤਾਲ ਵਿਚ ਕਰਵਾਇਆ ਗਿਆ ਭਰਤੀ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਦੀ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਸੋਨੀਆ ਗਾਂਧੀ ਦੀ ਅੱਜ ਅਚਾਨਕ ਸਿਹਤ ਖਰਾਬ ਹੋ ਗਈ। ਜਿਸ ਦੇ ਚਲਦਿਆਂ ਉਨ੍ਹਾਂ ਨੂੰ ਦਿੱਲੀ ਦੇ ਗੰਗਾਰਾਮ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ …

Read More »