Breaking News
Home / 2023 / March / 07

Daily Archives: March 7, 2023

ਕਾਨਰਾਡ ਸੰਗਮਾ ਨੇ ਮੇਘਾਲਿਆ ਦੇ ਮੁੱਖ ਮੰਤਰੀ ਅਹੁਦੇ ਦੀ ਚੁੱਕੀ ਸਹੁੰ

ਮੰਚ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਵੀ ਰਹੇ ਮੌਜੂਦ ਸ਼ਿਲਾਂਗ/ਬਿਊਰੋ ਨਿਊਜ਼ : ਕਾਨਰਾਡ ਸੰਗਮਾ ਨੇ ਅੱਜ ਦੂਜੀ ਵਾਰ ਮੇਘਾਲਿਆ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕ ਲਈ ਹੈ। ਸਹੁੰ ਚੁੱਕ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੰਚ ’ਤੇ ਮੌਜੂਦ ਰਹੇ। ਰਾਜਪਾਲ …

Read More »

ਲਾਲੂ ਯਾਦਵ ਤੋਂ ਸੀਬੀਆਈ ਨੇ ਤਿੰਨੇ ਘੰਟੇ ਕੀਤੀ ਪੁੱਛਗਿੱਛ

ਲੰਘੇ ਦਿਨੀਂ ਸੀਬੀਆਈ ਨੇ ਪਤਨੀ ਰਾਬੜੀ ਦੇਵੀ ਕੋਲੋਂ ਵੀ ਪੁੱਛੇ ਸਨ 48 ਸਵਾਲ ਨਵੀਂ ਦਿੱਲੀ/ਬਿਊਰੋ ਨਿਊਜ਼ : ਰੇਲਵੇ ’ਚ ਨੌਕਰੀ ਬਦਲੇ ਜ਼ਮੀਨ ਮਾਮਲੇ ’ਚ ਸੀਬੀਆਈ ਨੇ ਅੱਜ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਅਤੇ ਸਾਬਕਾ ਕੇਂਦਰੀ ਮੰਤਰੀ ਲਾਲੂ ਯਾਦਵ ਕੋਲੋਂ ਤਿੰਨ ਘੰਟੇ ਪੁੱਛਗਿੱਛ ਕੀਤੀ। ਸੀਬੀਆਈ ਨੇ ਲਾਲੂ ਯਾਦਵ ਕੋਲੋਂ ਉਨ੍ਹਾਂ ਦੀ …

Read More »

ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤਇੰਦਰ ਚਹਿਲ ਨੂੰ ਵਿਜੀਲੈਂਸ ਨੇ ਕੀਤਾ ਤਲਬ

ਬਹੁ ਕਰੋੜੀ ਘਪਲੇ ’ਚ ਪਰਲ ਗਰੁੱਪ ਦੇ ਡਾਇਰੈਕਟਰ ਹਰਚੰਦ ਗਿੱਲ ਨੂੰ ਕੀਤਾ ਗਿਆ ਗਿ੍ਰਫ਼ਤਾਰ ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਹਿਲ ਨੂੰ ਪਟਿਆਲਾ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ’ਚ ਤਲਬ ਕੀਤਾ ਹੈ। ਭਰਤ ਇੰਦਰ ਸਿੰਘ …

Read More »

ਆਤਿਸ਼ੀ ਤੇ ਸੌਰਭ ਭਾਰਦਵਾਜ ਕੇਜਰੀਵਾਲ ਕੈਬਨਿਟ ’ਚ ਹੋਏ ਸ਼ਾਮਲ

ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਦੋਵਾਂ ਨੂੰ ਕੈਬਨਿਟ ’ਚ ਮੰਤਰੀ ਵਜੋਂ ਕੀਤਾ ਨਿਯੁਕਤ ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਆਤਿਸ਼ੀ ਅਤੇ ਸੌਰਭ ਭਾਰਦਵਾਜ ਨੂੰ ਅਰਵਿੰਦ ਕੇਜਰੀਵਾਲ ਕੈਬਨਿਟ ਵਿਚ ਮੰਤਰੀ ਵਜੋਂ ਨਿਯੁਕਤ ਕਰ ਦਿੱਤਾ ਹੈ। ਇਸ ਸਬੰਧੀ ਗ੍ਰਹਿ ਮੰਤਰਾਲੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਦਿੱਲੀ ਦੇ …

Read More »

ਜੀ-20 ਸੰਮੇਲਨ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ: ਭਗਵੰਤ ਮਾਨ

ਮੁੱਖ ਮੰਤਰੀ ਨੇ ਅੰਮਿ੍ਰਤਸਰ ’ਚ ਤਿਆਰੀਆਂ ਦਾ ਜਾਇਜ਼ਾ ਲਿਆ ਅੰਮਿ੍ਰਤਸਰ/ਬਿੳੂਰੋ ਨਿੳੂਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਜੀ-20 ਸੰਮੇਲਨ ਅੰਮਿ੍ਰਤਸਰ ਵਿਚ ਆਪਣੇ ਨਿਰਧਾਰਤ ਪ੍ਰੋਗਰਾਮ ਅਨੁਸਾਰ ਹੋ ਰਿਹਾ ਹੈ। ਇਸ ਸਬੰਧੀ ਅਫ਼ਵਾਹਾਂ ਰਾਹੀਂ ਸਰਕਾਰ ਨੂੰ ਬਦਨਾਮ ਕਰਨ ਦਾ ਯਤਨ ਕੀਤਾ ਗਿਆ ਹੈ। ਭਗਵੰਤ ਮਾਨ ਨੇ ਸੰਮੇਲਨ ਵਾਲੀ …

Read More »

ਹੁਸ਼ਿਆਰਪੁਰ ’ਚ ਪਹਿਲੀ ਡਿਜ਼ੀਟਲ ਲਾਇਬ੍ਰੇਰੀ

ਇੰਟਰਨੈਟ ਦੀ ਸਹੂਲਤ ਅਤੇ ਸੀਨੀਅਰ ਸਿਟੀਜਨ ਲਈ ਵੀ ਜਗ੍ਹਾ ਹੁਸ਼ਿਆਰਪੁਰ/ਬਿੳੂਰੋ ਨਿੳੂਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਹੁਸ਼ਿਆਰਪੁਰ ਵਿਚ ਪਹਿਲੀ ਡਿਜ਼ੀਟਲ ਲਾਇਬ੍ਰੇਰੀ ਖੋਲ੍ਹ ਦਿੱਤੀ ਹੈ। ਇਸ ਲਾਇਬ੍ਰੇਰੀ ਵਿਚ ਕਈ ਪ੍ਰਕਾਰ ਦੀਆਂ ਸਹੂਲਤਾਂ ਦਿੱਤੀਆਂ ਗਈਆਂ ਹਨ ਤਾਂ ਕਿ ਵਿਦਿਆਰਥੀਆਂ ਨੂੰ ਕਿਸੇ ਪ੍ਰਕਾਰ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ …

Read More »