Breaking News
Home / 2023 / March / 13

Daily Archives: March 13, 2023

ਪੰਜਾਬ ਪੁਲਿਸ ਹੁਣ ਵਿਆਹਾਂ ’ਚ ਵਜਾਏਗੀ ਬੈਂਡ

1 ਘੰਟੇ ਦੇ ਦੇਣੇ ਪੈਣਗੇ 7 ਹਜ਼ਾਰ ਰੁਪਏ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਦੇ ਜ਼ਿਲ੍ਹੇ ਸ੍ਰੀ ਮੁਕਤਸਰ ਸਾਹਿਬ ਵਿਚ ਪੰਜਾਬ ਪੁਲਿਸ ਹੁਣ ਆਮ ਵਿਆਹ ਸਮਾਗਮਾਂ ਵਿਚ ਵੀ ਬੈਂਡ ਵਜਾਉਂਦੀ ਹੋਈ ਨਜ਼ਰ ਆਏਗੀ। ਇਸ ਕੰਮ ਲਈ ਪੁਲਿਸ ਕਰਮਚਾਰੀਆਂ ਨੇ ਵਿਆਹ ਸਮਾਗਮਾਂ ਲਈ ਬੁਕਿੰਗ ਵੀ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦੀ ਬੈਂਡ ਪਾਰਟੀ ਵਲੋਂ …

Read More »

ਪੰਜਾਬ ਕਾਂਗਰਸ ਦਾ ‘ਚਲੋ ਰਾਜਭਵਨ’ ਮਾਰਚ ਹੋਇਆ ਅਸਫਲ

ਕਾਂਗਰਸ ਭਵਨ ਦੇ ਬਾਹਰ ਹੀ ਕਾਂਗਰਸੀ ਆਗੂਆਂ ਨੂੰ ਪੁਲਿਸ ਨੇ ਹਿਰਾਸਤ ’ਚ ਲਿਆ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਕਾਂਗਰਸ ਨੇ ਅੱਜ ਸੋਮਵਾਰ ਨੂੰ ਅਡਾਨੀ ਦੇ ਖਿਲਾਫ ਚੰਡੀਗੜ੍ਹ ਸਥਿਤ ਰਾਜ ਭਵਨ ਤੱਕ ਰੋਸ ਮਾਰਚ ਕੱਢਣ ਦੀ ਤਿਆਰੀ ਕੀਤੀ ਸੀ, ਪਰ ਚੰਡੀਗੜ੍ਹ ਪੁਲਿਸ ਨੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਪੰਜਾਬ ਕਾਂਗਰਸ ਭਵਨ ਤੋਂ ਅੱਗੇ …

Read More »

ਸੁਨੀਲ ਜਾਖੜ ਨੇ ਪੰਜਾਬ ਸਰਕਾਰ ’ਤੇ ਸਾਧਿਆ ਸਿਆਸੀ ਨਿਸ਼ਾਨਾ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਚਲਾ ਰਹੇ ਹਨ ਸਰਕਾਰ ਪਟਿਆਲਾ/ਬਿੳੂਰੋ ਨਿੳੂਜ਼ ਪੰਜਾਬ ਭਾਜਪਾ ਦੇ ਆਗੂ ਸੁਨੀਲ ਜਾਖੜ ਅੱਜ ਪਟਿਆਲਾ ਪਹੁੰਚੇ ਅਤੇ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ’ਤੇ ਸਿਆਸੀ ਨਿਸ਼ਾਨਾ ਸਾਧਿਆ। ਮੀਡੀਆ ਨਾਲ ਗੱਲਬਾਤ ਕਰਦਿਆਂ ਜਾਖੜ ਨੇ ਕਿਹਾ ਕਿ ਪੰਜਾਬ ਵਿਚ ਇਸ ਸਮੇਂ ਅਫਰਾ ਤਫਰੀ ਵਾਲਾ ਮਾਹੌਲ ਹੈ। …

Read More »

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਹੋਇਆ ਮੰਗਣਾ

ਆਈਪੀਐੱਸ ਅਧਿਕਾਰੀ ਜੋਤੀ ਯਾਦਵ ਨਾਲ ਜਲਦੀ ਹੋਵੇਗਾ ਵਿਆਹ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਵਿਚ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਪੰਜਾਬ ਕਾਡਰ ਦੀ ਆਈਪੀਐੱਸ ਅਧਿਕਾਰੀ ਜੋਤੀ ਯਾਦਵ ਨਾਲ ਮੰਗਣਾ ਹੋ ਗਿਆ ਹੈ। ਛੇਤੀ ਹੀ ਸਿੱਖਿਆ ਮੰਤਰੀ ਵਿਆਹ ਦੇ ਬੰਧਨ ਵਿੱਚ ਬੱਝਣ …

Read More »

ਆਸਕਰ ’ਚ ਭਾਰਤ ਨੂੰ ਪਹਿਲੀ ਵਾਰ ਦੋ ਐਵਾਰਡ

ਨਾਟੂ ਨਾਟੂ ਨੂੰ ਬੈਸਟ ਓਰੀਜ਼ਨਲ ਸੌਂਗ ਅਤੇ ‘ਦਿ ਐਲੀਫੈਂਟ ਵਿਸਪਰਜ਼’ ਨੇ ਜਿੱਤਿਆ ਡਾਕੂਮੈਂਟਰੀ ਆਸਕਰ ਪੁਰਸਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ 95ਵੀਂ ਆਸਕਰ ਸੈਰੇਨੀ ਵਿਚ ਭਾਰਤ ਨੇ ਪਹਿਲੀ ਵਾਰ ਦੋ ਐਵਾਰਡ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਫਿਲਮ ਆਰਆਰਆਰ ਦੇ ਗਾਣੇ ‘ਨਾਟੂ ਨਾਟੂ’ ਨੇ ਬੈਸਟ ਓਰੀਜ਼ਨਲ ਸੌਂਗ ਦਾ ਐਵਾਰਡ ਜਿੱਤਿਆ ਹੈ। ਇਸੇ ਤਰ੍ਹਾਂ …

Read More »

ਭਗਵੰਤ ਮਾਨ ਸਰਕਾਰ ਨੇ ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ ਕੀਤੀ ਰੱਦ

ਜੀਐਨਡੀਯੂ ਹੁਣ ਦੁਬਾਰਾ ਕਰਵਾਏਗੀ ਪੇਪਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਿਚ ਅਧਿਆਪਕਾਂ ਦੀ ਭਰਤੀ ਲਈ ਐਤਵਾਰ ਨੂੰ ਲਿਆ ਗਿਆ ਪੰਜਾਬ ਸਟੇਟ ਟੀਚਰਜ਼ ਇਲਿਜੀਬਿਲਟੀ ਟੈਸਟ (ਪੀਐਸਟੀਈਟੀ) ਵਿਵਾਦਾਂ ਦੇ ਘੇਰੇ ਵਿਚ ਆ ਗਿਆ ਸੀ। ਇਸ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਇਸਦੀ ਜਾਂਚ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਬਾਰੇ …

Read More »

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮੁੱਖ ਗੇਟ ’ਤੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਲਗਾਇਆ ਧਰਨਾ

ਯੂਨੀਵਰਸਿਟੀ ਨੂੰ ਲੋੜੀਂਦੀ ਗਰਾਂਟ ਨਾ ਮਿਲਣ ਦਾ ਮਾਮਲਾ ਗਰਮਾਇਆ ਪਟਿਆਲਾ/ਬਿਊਰੋ ਨਿਊਜ਼ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀਆਂ ਅਤੇ ਫੈਕਲਟੀ ਨੇ ਅੱਜ ਸੂਬਾ ਸਰਕਾਰ ਤੋਂ ਗਰਾਂਟਾਂ ਦੀ ਮੰਗ ਲਈ ਯੂਨੀਵਰਸਿਟੀ ਦੇ ਮੁੱਖ ਗੇਟ ’ਤੇ ਧਰਨਾ ਲਗਾ ਦਿੱਤਾ। ਵਿਦਿਆਰਥੀ ਯੂਨੀਵਰਸਿਟੀ ਦੇ ਐਂਟਰੀ ਗੇਟ ਬੰਦ ਕਰਕੇ ਧਰਨੇ ’ਤੇ ਬੈਠ ਗਏ ਸਨ ਅਤੇ ਕੈਂਪਸ ਦਾ …

Read More »

ਸਾਬਕਾ ਕਾਂਗਰਸੀ ਵਿਧਾਇਕ ਵੈਦ ਦੇ ਘਰ ਵੀ ਵਿਜੀਲੈਂਸ ਦੀ ਰੇਡ

ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਦੇ ਮਾਮਲੇ ’ਚ ਹੋ ਰਹੀ ਹੈ ਜਾਂਚ ਲੁਧਿਆਣਾ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੇ ਲੁਧਿਆਣਾ ਤੋਂ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਵੀ ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਦੇ ਮਾਮਲੇ ਵਿਚ ਘਿਰ ਗਏ ਹਨ। ਧਿਆਨ ਰਹੇ ਕਿ ਕੁਲਦੀਪ ਸਿੰਘ ਵੈਦ ਵੇਅਰ ਹਾਊਸ ਕਾਰਪੋਰੇਸ਼ਨ ਦੇ ਚੇਅਰਮੈਨ ਵੀ …

Read More »