ਜ਼ਮਾਨਤ ਬਾਰੇ ਭਲਕੇ ਸੁਣਾਇਆ ਜਾ ਸਕਦਾ ਹੈ ਫੈਸਲਾ ਫਰੀਦਕੋਟ/ਬਿਊਰੋ ਨਿਊਜ਼ : ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਮੁਲਜ਼ਮ ਨਾਮਜ਼ਦ ਹੋਣ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਗਿ੍ਰਫ਼ਤਾਰੀ ਤੋਂ ਬਚਣ ਲਈ ਫਰੀਦਕੋਟ ਦੀ ਅਦਾਲਤ ਵਿੱਚ ਅਗਾਊਂ ਜ਼ਮਾਨਤ ਲਈ ਅਰਜ਼ੀ …
Read More »Daily Archives: March 14, 2023
ਲਖੀਮਪੁਰ ਖੀਰੀ ਹਿੰਸਾ ਮਾਮਲੇ ਦੋ ਆਰੋਪੀ ਅਸ਼ੀਸ਼ ਮਿਸ਼ਰਾ ਨੂੰ ਸੁਪਰੀਮ ਕੋਰਟ ਨੇ ਦਿੱਤੀ ਰਾਹਤ
ਅਗਲੇ ਹੁਕਮਾਂ ਤੱਕ ਅਸ਼ੀਸ਼ ਮਿਸ਼ਰਾ ਦੀ ਵਧਾਈ ਗਈ ਅੰਤਿ੍ਰਮ ਜ਼ਮਾਨਤ ਨਵੀਂ ਦਿੱਲੀ/ਬਿਊਰੋ ਨਿਊਜ਼ : ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੇ ਮੁੱਖ ਆਰੋਪੀ ਅਸ਼ੀਸ਼ ਮਿਸ਼ਰਾ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਅੱਜ ਅਸ਼ੀਸ਼ ਮਿਸ਼ਰਾ ਦੀ ਅੰਤਿ੍ਰਮ ਜ਼ਮਾਨਤ ਅਗਲੇ ਹੁਕਮਾਂ ਤੱਕ ਵਧਾ ਦਿੱਤੀ ਹੈ। ਇਸ …
Read More »ਕਿਸੇ ਵੀ ਪਰਵਾਸੀ ਪੰਜਾਬੀ ਨੂੰ ਨਿਰਾਸ਼ ਨਹੀਂ ਕਰਾਂਗੇ: ਧਾਲੀਵਾਲ
ਪਰਵਾਸੀ ਪੰਜਾਬੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦੀ ਕੀਤੀ ਅਪੀਲ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਵਿਚ ਐੱਨਆਰਆਈ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪਰਵਾਸੀ ਪੰਜਾਬੀਆਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਹਰ ਪਰਵਾਸੀ ਪੰਜਾਬੀ ਦੀ ਸ਼ਿਕਾਇਤ ਦਾ ਨਬੇੜਾ ਕਰਨ ਲਈ ਵਚਨਬੱਧ …
Read More »ਪੀਐਮ ਦੀ ਸੁਰੱਖਿਆ ’ਚ ਹੋਈ ਲਾਪਰਵਾਹੀ ਦੇ ਮਾਮਲੇ ਵਿਚ ਪੰਜਾਬ ਸਰਕਾਰ ਕਰ ਸਕਦੀ ਹੈ ਕਾਰਵਾਈ
9 ਅਫਸਰ ਠਹਿਰਾਏ ਜਾ ਚੁੱਕੇ ਹਨ ਆਰੋਪੀ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 5 ਜਨਵਰੀ 2022 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਦੌਰਾਨ ਉਨ੍ਹਾਂ ਦੀ ਸੁਰੱਖਿਆ ਵਿਚ ਹੋਈ ਲਾਪਰਵਾਹੀ ਦੇ ਮਾਮਲੇ ਵਿਚ ਹੁਣ ਭਗਵੰਤ ਮਾਨ ਸਰਕਾਰ ਕਾਰਵਾਈ ਕਰਨ ਦੀ ਤਿਆਰੀ ਵਿਚ ਹੈ। ਧਿਆਨ ਰਹੇ ਕਿ ਇਹ …
Read More »ਸਾਬਕਾ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਵੈਦ ਖਿਲਾਫ ਕੇਸ ਦਰਜ
ਵਿਜੀਲੈਂਸ ਨੂੰ ਸਾਬਕਾ ਵਿਧਾਇਕ ਦੇ ਘਰੋਂ ਮਿਲੀਆਂ ਹਨ ਸ਼ਰਾਬ ਦੀਆਂ 73 ਬੋਤਲਾਂ ਚੰਡੀਗੜ੍ਹ/ਬਿੳੂਰੋ ਨਿੳੂਜ਼ ਸਾਬਕਾ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਵੈਦ ਦੇ ਖਿਲਾਫ ਆਬਕਾਰੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਧਿਆਨ ਰਹੇ ਕਿ ਲੰਘੇ ਕੱਲ੍ਹ ਪੰਜਾਬ ਵਿਜੀਲੈਂਸ ਬਿਊਰੋ ਦੀ ਟੀਮ ਨੇ ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਮਾਮਲੇ …
Read More »ਕੇਜਰੀਵਾਲ ਸਰਕਾਰ ਦੇ ਵਿਧਾਇਕਾਂ ਦੀ ਤਨਖਾਹ 66 ਫੀਸਦੀ ਵਧੀ
ਹੁਣ ਹਰ ਮਹੀਨੇ ਵਿਧਾਇਕ ਨੂੰ ਮਿਲਣਗੇ 1 ਲੱਖ 70 ਹਜ਼ਾਰ ਰੁਪਏ, ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੇ ਵਿਧਾਇਕਾਂ ਦੀ ਤਨਖਾਹ 66 ਫੀਸਦੀ ਵਧ ਗਈ ਹੈ। ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਬਜਟ ਸੈਸਨ ਤੋਂ ਪਹਿਲਾਂ ਵਿਧਾਇਕਾਂ ਦੀ ਸੈਲਰੀ, ਪੈਨਸ਼ਨ ਅਤੇ ਭੱਤਿਆਂ ਨੂੰ ਵਧਾਉਣ ਵਾਲੇ …
Read More »ਸੰਸਦ ’ਚ ਰਾਹੁਲ ਗਾਂਧੀ ਦੀ ਗੈਰਹਾਜ਼ਰੀ ’ਤੇ ਬੋਲੇ ਅਨੁਰਾਗ ਠਾਕੁਰ
ਕਿਹਾ : ਰਾਹੁਲ ਸੰਸਦ ’ਚ ਆਉਂਦੇ ਨਹੀਂ, ਵਿਦੇਸ਼ਾਂ ’ਚ ਕਹਿੰਦੇ ਨੇ ਕਿ ਸੰਸਦ ’ਚ ਬੋਲਣ ਨਹੀਂ ਦਿੱਤਾ ਜਾਂਦਾ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਅੱਜ ਕਾਂਗਰਸੀ ਸੰਸਦ ਮੈਂਬਰ ਰਾਹੁਲ ਗਾਂਧੀ ’ਤੇ ਸਿਆਸੀ ਨਿਸ਼ਾਨਾ ਸਾਧਿਆ। ਅਨੁਰਾਗ ਠਾਕੁਰ ਨੇ ਲੋਕ ਸਭਾ ’ਚ ਕਿਹਾ ਕਿ ਰਾਹੁਲ ਗਾਂਧੀ ਸੰਸਦ ’ਚ ਆਉਂਦੇ …
Read More »