Breaking News
Home / 2023 / March / 15

Daily Archives: March 15, 2023

ਕੋਟਕਪੂਰਾ ਗੋਲੀ ਕਾਂਡ ਮਾਮਲੇ ’ਚ ਬਾਦਲਾਂ ਦੀ ਜ਼ਮਾਨਤ ਅਰਜ਼ੀ ’ਤੇ ਹੁਣ ਭਲਕੇ ਵੀਰਵਾਰ ਨੂੰ ਹੋਵੇਗੀ ਸੁਣਵਾਈ

ਚਾਰਜਸ਼ੀਟ ਦਾਖਲ ਹੋਣ ਮਗਰੋਂ ਬਾਦਲਾਂ ਨੇ ਅਗਾਊਂ ਜ਼ਮਾਨਤ ਲਈ ਪਾਈ ਹੋਈ ਹੈ ਪਟੀਸ਼ਨ ਫਰੀਦਕੋਟ/ਬਿਊਰੋ ਨਿਊਜ਼ : ਕੋਟਕਪੂਰਾ ਗੋਲੀ ਕਾਂਡ ਮਾਮਲੇ ’ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਸੁਖਮੰਦਰ ਸਿੰਘ ਮਾਨ ਵੱਲੋਂ ਅਗਾਊਂ ਜ਼ਮਾਨਤ ਲਈ ਲਗਾਈ ਗਈ ਅਰਜ਼ੀ …

Read More »

ਅੰਮਿ੍ਰਤਸਰ ’ਚ ਜੀ-20 ਸੰਮੇਲਨ ਦੀ ਹੋਈ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਉਦਘਾਟਨ, 20 ਦੇਸ਼ਾਂ ਦੇ ਪ੍ਰਤੀਨਿਧੀਆਂ ਨੇ ਕੀਤੀ ਸ਼ਮੂਲੀਅਤ ਅੰਮਿ੍ਰਤਸਰ/ਬਿਊਰੋ ਨਿਊਜ਼ : ਜੀ-20 ਸੰਮੇਲਨ ਦੀ ਸ਼ਰੂਆਤ ਅੱਜ ਅੰਮਿ੍ਰਤਸਰ ਦੇ ਖਾਲਸਾ ਕਾਲਜ ’ਚ ਹੋਈ, ਜਿਸ ਵਿਚ 20 ਦੇਸ਼ਾਂ ਦੇ ਪ੍ਰਤੀਨਿਧੀਆਂ ਨੇ ਸ਼ਮੂਲੀਅਤ ਕੀਤੀ। ਇਸ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤਾ ਗਿਆ। ਮੁੱਖ …

Read More »

ਪੰਜਾਬ ਸਰਕਾਰ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਲੋੜੀਂਦੀ ਗਰਾਂਟ ਦੇਣ ਦਾ ਭਰੋਸਾ

ਵੀਸੀ ਪ੍ਰੋ. ਅਰਵਿੰਦ ਨੇ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਕੀਤਾ ਧੰਨਵਾਦ ਪਟਿਆਲਾ/ਬਿੳੂਰੋ ਨਿੳੂਜ਼ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਗਰਾਂਟ ਘਟਾਉਣ ਮਗਰੋਂ ਪੈਦਾ ਹੋਏ ਰੇੜਕੇ ਤੋਂ ਬਾਅਦ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਯੂਨੀਵਰਸਿਟੀ ਦੀ ਮੰਗ ਅਨੁਸਾਰ 360 ਕਰੋੜ ਰੁਪਏ ਗਰਾਂਟ ਦੇਣ ਦਾ ਫ਼ੈਸਲਾ ਲਿਆ …

Read More »

ਪੰਜਾਬ ਵਿਜੀਲੈਂਸ ਨੇ ਸਾਬਕਾ ਕਾਂਗਰਸੀ ਮੰਤਰੀ ਵਿਜੇਇੰਦਰ ਸਿੰਗਲਾ ਨੂੰ ਵੀ ਕੀਤਾ ਤਲਬ

17 ਮਾਰਚ ਪੇਸ਼ ਹੋਣ ਦੇ ਸੰਮਨ ਜਾਰੀ ਸੰਗਰੂਰ/ਬਿੳੂਰੋ ਨਿੳੂਜ਼ ਪੰਜਾਬ ਵਿਜੀਲੈਂਸ ਦੇ ਰਾਡਾਰ ’ਤੇ ਚੱਲ ਰਹੇ ਸਾਬਕਾ ਮੰਤਰੀਆਂ ਤੇ ਸਾਬਕਾ ਕਾਂਗਰਸੀ ਵਿਧਾਇਕਾਂ ਦੀ ਸੂਚੀ ’ਚ ਇਕ ਨਾਮ ਹੋਰ ਜੁੜ ਗਿਆ ਹੈ। ਵਿਜੀਲੈਂਸ ਨੇ ਹੁਣ ਕਾਂਗਰਸ ਦੇ ਸਾਬਕਾ ਲੋਕ ਨਿਰਮਾਣ ਮੰਤਰੀ ਵਿਜੇਇੰਦਰ ਸਿੰਗਲਾ ’ਤੇ ਵੀ ਸ਼ਿਕੰਜਾ ਕੱਸਦੇ ਹੋਏ ਸੰਮਨ ਜਾਰੀ ਕਰਕੇ …

Read More »

ਰਾਜ ਸਭਾ ਤੇ ਲੋਕ ਸਭਾ ’ਚ ਵਿਰੋਧੀ ਧਿਰ ਵਲੋਂ ਹੰਗਾਮਾ

ਅਡਾਨੀ ਮਾਮਲੇ ’ਤੇ ਵਿਰੋਧੀ ਧਿਰ ਨੇ ਪੈਦਲ ਮਾਰਚ ਵੀ ਕੀਤਾ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਅੱਜ ਨਵੀਂ ਦਿੱਲੀ ਵਿਖੇ ਰਾਜ ਸਭਾ ਤੇ ਲੋਕ ਸਭਾ ’ਚ ਕਾਂਗਰਸ ਆਗੂ ਰਾਹੁਲ ਗਾਂਧੀ ਦੇ ਲੰਡਨ ਵਿਚ ਭਾਰਤ ਦੇ ਲੋਕਤੰਤਰ ਦੇ ਸਬੰਧ ਵਿਚ ਦਿੱਤੇ ਬਿਆਨ ’ਤੇ ਭਾਜਪਾ ਦੇ ਮੈਂਬਰਾਂ ਵਲੋਂ ਨਾਅਰੇਬਾਜ਼ੀ ਕੀਤੀ ਗਈ ਅਤੇ ਵਿਰੋਧੀ ਧਿਰ ਨੇ …

Read More »

ਸਾਬਕਾ ਵਿਧਾਇਕ ਕੁਲਦੀਪ ਵੈਦ ਦੀਆਂ ਹੋਰ ਵਧੀਆਂ ਮੁਸ਼ਕਿਲਾਂ

ਵਿਜੀਲੈਂਸ ਨੇ 20 ਮਾਰਚ ਨੂੰ ਪੁੱਛਗਿੱਛ ਲਈ ਕੀਤਾ ਤਲਬ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਦੀਆਂ ਮੁਸ਼ਕਿਲਾਂ ਵਧਦੀਆਂ ਹੀ ਜਾ ਰਹੀਆਂ ਹਨ। ਲੁਧਿਆਣਾ ਸਥਿਤ ਕੋਠੀ ਦੇ ਸਰਚ ਅਪ੍ਰੇਸ਼ਨ ਅਤੇ ਪੈਮਾਇਸ਼ ਤੋਂ ਬਾਅਦ ਹੁਣ ਵਿਜੀਲੈਂਸ ਉਨ੍ਹਾਂ ਦੇ ਆਈਏਐਸ ਕਾਰਜਕਾਲ ਦੌਰਾਨ ਹੋਏ ਘਪਲਿਆਂ ਦੀ ਵੀ ਜਾਂਚ ਕਰੇਗੀ। …

Read More »

ਜ਼ਮੀਨ ਬਦਲੇ ਨੌਕਰੀ ਮਾਮਲੇ ’ਚ ਲਾਲੂ, ਰਾਬੜੀ ਅਤੇ ਮੀਸਾ ਭਾਰਤੀ ਨੂੰ ਮਿਲੀ ਜ਼ਮਾਨਤ

ਸੀਬੀਆਈ ਨੇ ਜ਼ਮਾਨਤ ਦਾ ਨਹੀਂ ਕੀਤਾ ਵਿਰੋਧ, ਮਾਮਲੇ ਦੀ ਅਗਵਾਈ 29 ਮਾਰਚ ਨੂੰ ਪਟਨਾ/ਬਿਊਰੋ ਨਿਊਜ਼ : ਰੇਲਵੇ ਵਿਭਾਗ ਵਿਚ ਜ਼ਮੀਨ ਬਦਲੇ ਨੌਕਰੀ ਦੇਣ ਦੇ ਮਾਮਲੇ ’ਚ ਦਿੱਲੀ ਦੀ ਅਦਾਲਤ ਨੇ ਸਾਬਕਾ ਰੇਲਵੇ ਮੰਤਰੀ ਲਾਲੂ ਪ੍ਰਸਾਦ ਯਾਦਵ, ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਉਨ੍ਹਾਂ ਦੀ ਧੀ ਮੀਸਾ ਭਾਰਤੀ ਸਮੇਤ …

Read More »