Breaking News
Home / 2023 / March / 16

Daily Archives: March 16, 2023

ਜੇਲ੍ਹ ’ਚ ਬੰਦ ਮਨੀਸ਼ ਸਿਸੋਦੀਆ ਖਿਲਾਫ ਸੀਬੀਆਈ ਨੇ ਦਰਜ ਕੀਤਾ ਇਕ ਹੋਰ ਮਾਮਲਾ

ਫੀਡਬੈਕ ਯੂਨਿਟ ਰਾਹੀਂ ਜਾਸੂਸੀ ਕਰਵਾਉਣ ਦਾ ਲੱਗਿਆ ਹੈ ਆਰੋਪ ਨਵੀਂ ਦਿੱਲੀ/ਬਿਊਰੋ ਨਿਊਜ਼ : ਸ਼ਰਾਬ ਨੀਤੀ ਘੁਟਾਲਾ ਮਾਮਲੇ ’ਚ ਜੇਲ੍ਹ ਵਿਚ ਬੰਦ ‘ਆਪ’ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਖਿਲਾਫ਼ ਸੀਬੀਆਈ ਨੇ ਇਕ ਹੋਰ ਮਾਮਲਾ ਦਰਜ ਕੀਤਾ ਹੈ। ਸੀਬੀਆਈ ਨੇ ਦਿੱਲੀ ਸਰਕਾਰ ਦੀ ਫੀਡਬੈਕ ਯੂਨਿਟ ਵਿਚ ਕਥਿਤ …

Read More »

ਅਰੁਣਾਚਲ ਪ੍ਰਦੇਸ਼ ’ਚ ਫੌਜ ਦਾ ਹੈਲੀਕਾਪਟਰ ਚੀਤਾ ਹੋਇਆ ਕਰੈਸ਼

ਚੀਨ ਨਾਲ ਲਗਦੀ ਸਰਹੱਦ ਤੋਂ ਮਿਲਿਆ ਮਲਬਾ, ਪਾਇਲਟਾਂ ਦੀ ਭਾਲ ਜਾਰੀ ਈਟਾਨਗਰ/ਬਿਊਰੋ ਨਿਊਜ਼ : ਅਰੁਣਾਚਲ ਪ੍ਰਦੇਸ਼ ’ਚ ਚੀਨ ਨਾਲ ਲਗਦੀ ਸਰਹੱਦ ਨੇੜੇ ਵੀਰਵਾਰ ਨੂੰ ਭਾਰਤੀ ਫੌਜ ਦਾ ਹੈਲੀਕਾਪਟਰ ਚੀਤਾ ਕਰੈਸ਼ ਹੋ ਗਿਆ। ਮੀਡੀਆ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਹੈਲੀਕਾਪਟਰ ਮੰਡਲਾ ਹਿਲਜ਼ ਇਲਾਕੇ ’ਚ ਹਾਦਸਾਗ੍ਰਸਤ ਹੋਇਆ। ਇਸ ਵਿਚ ਲੈਫਟੀਨੈਂਟ ਕਰਨਲ ਅਤੇ …

Read More »

ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ਜੋਤੀ ਯਾਦਵ 25 ਮਾਰਚ ਨੂੰ ਲੈਣਗੇ ਲਾਵਾਂ

‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੀ ਕਰਨਗੇ ਵਿਆਹ ਸਮਾਗਮ ’ਚ ਸ਼ਿਰਕਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਈਪੀਐਸ ਅਫਸਰ ਜੋਤੀ ਯਾਦਵ 25 ਮਾਰਚ ਨੂੰ ਲਾਵਾਂ ਲੈਣਗੇ। ਮੀਡੀਆ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਸ ਸੁਭਾਗੀ ਜੋੜੀ ਦੇ ਨੰਗਲ ਦੇ ਗੁਰਦੁਆਰਾ ਸਾਹਿਬ ਵਿਚ …

Read More »

ਕੋਟਕਪੂਰਾ ਗੋਲੀ ਕਾਂਡ ਮਾਮਲੇ ’ਚ ਸੁਖਬੀਰ ਬਾਦਲ ਦੀ ਜ਼ਮਾਨਤ ਅਰਜ਼ੀ ਰੱਦ

ਪ੍ਰਕਾਸ਼ ਸਿੰਘ ਬਾਦਲ ਨੂੰ ਰਾਹਤ ਦਿੰਦਿਆਂ ਅਦਾਲਤ ਨੇ ਦਿੱਤੀ ਜ਼ਮਾਨਤ ਫਰੀਦਕੋਟ/ਬਿਊਰੋ ਨਿਊਜ਼ : ਫਰੀਦਕੋਟ ਦੀ ਜ਼ਿਲ੍ਹਾ ਅਦਾਲਤ ਨੇ ਅੱਜ ਕੋਟਕਪੂਰਾ ਗੋਲੀ ਕਾਂਡ ਮਾਮਲੇ ’ਚ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ, ਜਿਸ ਕਾਰਨ ਸੁਖਬੀਰ ਬਾਦਲ ਦੀਆਂ ਮੁਸ਼ਕਿਲਾਂ …

Read More »

ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਹੋਇਆ ਇਕ ਸਾਲ

ਭਗਵੰਤ ਮਾਨ ਨੇ ਕਿਹਾ : ਮੇਰੇ ’ਤੇ ਭਰੋਸਾ ਰੱਖੇ ਪੰਜਾਬ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ ਅੱਜ 16 ਮਾਰਚ ਨੂੰ ਇਕ ਸਾਲ ਹੋ ਗਿਆ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਲੰਘੇ ਇਕ ਸਾਲ ਵਿਚ …

Read More »

ਇਨਫਲੂਏਂਜਾ ਐਚ3ਐਨ2 ਦੇ ਭਾਰਤ ਵਿਚ ਵਧਣ ਲੱਗੇ ਮਾਮਲੇ

ਸਭ ਤੋਂ ਜ਼ਿਆਦਾ ਮਾਮਲੇ ਮਹਾਰਾਸ਼ਟਰ ਵਿਚ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਦਿੱਲੀ, ਗੁਜਰਾਤ ਅਤੇ ਮਹਾਰਾਸ਼ਟਰ ਸਣੇ ਭਾਰਤ ਦੇ ਕਈ ਸੂਬਿਆਂ ਵਿਚ ਐਚ3ਐਨ2 ਵਾਇਰਸ ਦਾ ਖਤਰਾ ਵਧ ਗਿਆ ਹੈ। ਇਸ ਵਾਇਰਸ ਨਾਲ ਦੇਸ਼ ਵਿਚ ਹੁਣ ਤੱਕ 9 ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ। ਇਸ ਵਾਇਰਸ ਦਾ ਸਭ ਤੋਂ ਜ਼ਿਆਦਾ ਅਸਰ ਮਹਾਰਾਸ਼ਟਰ ਵਿਚ ਦੇਖਿਆ …

Read More »

ਐਰਿਕ ਗਾਰਸੇਟੀ ਭਾਰਤ ’ਚ ਹੋਣਗੇ ਅਮਰੀਕੀ ਰਾਜਦੂਤ

ਦੋ ਸਾਲ ਤੋਂ ਇਹ ਅਹੁਦਾ ਸੀ ਖਾਲੀ ਵਾਸ਼ਿੰਗਟਨ/ਬਿੳੂਰੋ ਨਿੳੂਜ਼ ਅਮਰੀਕਾ ਦੇ ਲੌਸ ਏਂਜਲਸ ਤੋਂ ਸਾਬਕਾ ਮੇਅਰ ਐਰਿਕ ਗਾਰਸੇਟੀ ਭਾਰਤ ਵਿਚ ਅਮਰੀਕਾ ਦੇ ਨਵੇਂ ਰਾਜਦੂਤ ਬਣ ਗਏ ਹਨ। ਅਮਰੀਕੀ ਸੀਨੇਟ ਨੇ ਐਰਿਕ ਗਾਰਸੇਟੀ ਦੇ ਨਾਮ ’ਤੇ ਮੋਹਰ ਲਗਾ ਦਿੱਤੀ ਹੈ। ਧਿਆਨ ਰਹੇ ਕਿ ਭਾਰਤ ਵਿਚ ਅਮਰੀਕੀ ਰਾਜਦੂਤ ਦਾ ਅਹੁਦਾ ਪਿਛਲੇ ਦੋ …

Read More »