Breaking News
Home / 2023 / March / 17 (page 2)

Daily Archives: March 17, 2023

ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਬੀਐਲ ਪੁਰੋਹਿਤ ‘ਚ ਨਹੀਂ ਘਟੀ ਦਿਲਾਂ ਦੀ ਦੂਰੀ

ਰਾਜਪਾਲ ਨੇ ਸੁਪਰੀਮ ਕੋਰਟ ਦੇ ਫ਼ੈਸਲੇ ਦੀ ਕਾਪੀ ਮੁੜ ਨਸ਼ਰ ਕੀਤੀ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਰਮਿਆਨ ਆਪਸੀ ਮਨ ਮੁਟਾਵ ਹਾਲੇ ਦੂਰ ਨਹੀਂ ਹੋਇਆ ਹੈ। ਅੰਮ੍ਰਿਤਸਰ ‘ਚ ਜੀ-20 ਸੰਮੇਲਨ ਦਾ ਬੁੱਧਵਾਰ ਨੂੰ ਅੰਮ੍ਰਿਤਸਰ ਵਿਚ ਜਦੋਂ ਆਗਾਜ਼ ਹੋਇਆ ਹੈ ਤਾਂ ਰਾਜਪਾਲ ਨੇ ਸੁਪਰੀਮ …

Read More »

ਜਲੰਧਰ ਜ਼ਿਮਨੀ ਚੋਣ ਲਈ ਕਾਂਗਰਸ ਨੇ ਸੰਤੋਖ ਚੌਧਰੀ ਦੀ ਪਤਨੀ ਨੂੰ ਉਮੀਦਵਾਰ ਐਲਾਨਿਆ

‘ਭਾਰਤ ਜੋੜੋ ਯਾਤਰਾ’ ਦੌਰਾਨ ਚੌਧਰੀ ਦੀ ਦਿਲ, ਦਾ ਦੌਰਾ ਪੈਣ ਕਾਰਨ ਹੋਈ ਸੀ ਮੌਤ ਚੰਡੀਗੜ੍ਹ/ਬਿਊਰੋ ਨਿਊਜ਼ : ਕਾਂਗਰਸ ਨੇ ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਮਰਹੂਮ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ ਚੌਧਰੀ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਇਹ ਐਲਾਨ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਸਹਿਮਤੀ …

Read More »

ਪੰਜਾਬ ਨੇ ਅਣ-ਅਧਿਕਾਰਤ ਕਲੋਨੀਆਂ ‘ਚ ਪਲਾਟ ਨਿਯਮਤ ਕਰਨ ਲਈ ਨੀਤੀ ਵਿੱਚ ਸੋਧ ਦੀ ਪ੍ਰਕਿਰਿਆ ਆਰੰਭੀ

31 ਦਸੰਬਰ 2022 ਤੱਕ ਉਸਾਰੀ ਅਤੇ 19 ਮਾਰਚ 2018 ਤੋਂ ਪਹਿਲਾਂ ਦਾ ਵਿਕਰੀ ਇਕਰਾਰਨਾਮਾ ਹੋਣਾ ਜ਼ਰੂਰੀ ਚੰਡੀਗੜ੍ਹ/ਬਿਊਰੋ ਨਿਊਜ਼ : ਅਣ-ਅਧਿਕਾਰਤ ਕਲੋਨੀਆਂ ਵਿੱਚ ਪਲਾਟਾਂ ਨੂੰ ਨਿਯਮਤ ਕਰਨ ਸਬੰਧੀ ਕੇਸਾਂ ਦਾ ਤੇਜ਼ੀ ਨਾਲ ਨਿਬੇੜਾ ਕਰਨ ਲਈ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਰੈਗੂਲਰਾਈਜ਼ੇਸ਼ਨ (ਨਿਯਮਤ) ਨੀਤੀ ਵਿੱਚ ਸੋਧ ਕਰਨ ਦੀ ਪ੍ਰਕਿਰਿਆ …

Read More »

ਸਾਬਕਾ ਕਾਂਗਰਸੀ ਵਿਧਾਇਕ ਕੁਲਦੀਪ ਵੈਦ 20 ਮਾਰਚ ਨੂੰ ਤਲਬ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੀਆਂ ਮਿਲੀਆਂ ਸਨ ਸ਼ਿਕਾਇਤਾਂ ਲੁਧਿਆਣਾ : ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਆਰੋਪਾਂ ਹੇਠ ਵਿਜੀਲੈਂਸ ਜਾਂਚ ਦਾ ਸਾਹਮਣਾ ਕਰ ਰਹੇ ਲੁਧਿਆਣਾ ਦੇ ਹਲਕਾ ਗਿੱਲ ਤੋਂ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਨੂੰ ਹੁਣ ਵਿਜੀਲੈਂਸ ਵੱਲੋਂ ਪੁੱਛ-ਪੜਤਾਲ ਲਈ 20 ਮਾਰਚ ਨੂੰ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ …

Read More »

ਕੌਮੀ ਪਾਰਟੀਆਂ ਦੀ ਥਾਂ ਖੇਤਰੀ ਦਲਾਂ ਨੂੰ ਸਹਿਯੋਗ ਕਰਨ ਲੋਕ : ਸੁਖਬੀਰ

ਸਨਅਤਕਾਰਾਂ, ਵਪਾਰੀਆਂ ਅਤੇ ਅਕਾਲੀ ਵਰਕਰਾਂ ਨਾਲ ਮੀਟਿੰਗ ਲੁਧਿਆਣਾ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੁਧਿਆਣਾ ਵਿਚ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੌਮੀ ਪਾਰਟੀਆਂ ਦਾ ਖਹਿੜਾ ਛੱਡ ਕੇ ਖੇਤਰੀ ਪਾਰਟੀਆਂ ਨੂੰ ਸਹਿਯੋਗ ਦੇਣ ਕਿਉਂਕਿ ਖੇਤਰੀ ਪਾਰਟੀਆਂ ਹੀ ਸੂਬੇ ਦੇ ਹਿਤਾਂ ਦੀ ਰਾਖੀ …

Read More »

ਨਾਨਕਸ਼ਾਹੀ ਕੈਲੰਡਰ ਮੁਤਾਬਕ ਨਵਾਂ ਵਰ੍ਹਾ ਮਨਾਇਆ

ਹਰਜਿੰਦਰ ਸਿੰਘ ਧਾਮੀ ਨੇ ਸਿੱਖ ਸੰਗਤ ਨੂੰ ਨਵੇਂ ਵਰ੍ਹੇ ਦੀ ਵਧਾਈ ਦਿੱਤੀ ਅੰਮ੍ਰਿਤਸਰ/ਬਿਊਰੋ ਨਿਊਜ਼ : ਨਾਨਕਸ਼ਾਹੀ ਕੈਲੰਡਰ ਮੁਤਾਬਕ ਨਵੇਂ ਵਰ੍ਹੇ ਦੀ ਸ਼ੁਰੂਆਤ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਸੰਗਤ ਨੂੰ ਆਪਣੇ ਦਿਨ-ਤਿਉਹਾਰ ਨਾਨਕਸ਼ਾਹੀ ਕੈਲੰਡਰ ਮੁਤਾਬਕ ਹੀ ਮਨਾਉਣ ਦੀ ਅਪੀਲ ਕੀਤੀ। ਇਸ ਦੌਰਾਨ ਜਥੇਦਾਰ ਤੋਂ …

Read More »

ਰਾਜ ਭਵਨ ਘੇਰਨ ਜਾਂਦੇ ਕਾਂਗਰਸੀਆਂ ‘ਤੇ ਪਾਣੀ ਦੀਆਂ ਬੁਛਾੜਾਂ

ਪੰਜਾਬ ਕਾਂਗਰਸ ਵੱਲੋਂ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ; ਦਰਜਨਾਂ ਆਗੂ ਹਿਰਾਸਤ ‘ਚ ਲਏ ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਆਗੂਆਂ ਦੀ ਅਗਵਾਈ ਹੇਠ ਸੋਮਵਾਰ ਨੂੰ ਵੱਡੀ ਗਿਣਤੀ ਪਾਰਟੀ ਵਰਕਰਾਂ ਨੇ ਦੇਸ਼ ਵਿੱਚ ਲਗਾਤਾਰ ਵਧ ਰਹੀ ਮਹਿੰਗਾਈ ਅਤੇ ਭਾਜਪਾ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ ਰੋਸ ਪ੍ਰਦਰਸ਼ਨ ਕਰਦਿਆਂ ਚੰਡੀਗੜ੍ਹ ਸਥਿਤ ਪੰਜਾਬ ਰਾਜ ਭਵਨ …

Read More »

ਕਿਸੇ ਵੀ ਪਰਵਾਸੀ ਪੰਜਾਬੀ ਨੂੰ ਨਿਰਾਸ਼ ਨਹੀਂ ਕਰਾਂਗੇ: ਧਾਲੀਵਾਲ

ਪਰਵਾਸੀ ਪੰਜਾਬੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦੀ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਵਿਚ ਐੱਨਆਰਆਈ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪਰਵਾਸੀ ਪੰਜਾਬੀਆਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਹਰ ਪਰਵਾਸੀ ਪੰਜਾਬੀ ਦੀ ਸ਼ਿਕਾਇਤ ਦਾ ਨਬੇੜਾ ਕਰਨ ਲਈ …

Read More »

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮੁੱਖ ਗੇਟ ‘ਤੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਲਗਾਇਆ ਧਰਨਾ

ਯੂਨੀਵਰਸਿਟੀ ਨੂੰ ਲੋੜੀਂਦੀ ਗਰਾਂਟ ਨਾ ਮਿਲਣ ਦਾ ਮਾਮਲਾ ਗਰਮਾਇਆ ਪਟਿਆਲਾ/ਬਿਊਰੋ ਨਿਊਜ਼ : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀਆਂ ਅਤੇ ਫੈਕਲਟੀ ਨੇ ਸੂਬਾ ਸਰਕਾਰ ਤੋਂ ਗਰਾਂਟਾਂ ਦੀ ਮੰਗ ਲਈ ਯੂਨੀਵਰਸਿਟੀ ਦੇ ਮੁੱਖ ਗੇਟ ‘ਤੇ ਧਰਨਾ ਲਗਾ ਦਿੱਤਾ। ਵਿਦਿਆਰਥੀ ਯੂਨੀਵਰਸਿਟੀ ਦੇ ਐਂਟਰੀ ਗੇਟ ਬੰਦ ਕਰਕੇ ਧਰਨੇ ‘ਤੇ ਬੈਠ ਗਏ ਸਨ ਅਤੇ ਕੈਂਪਸ ਦਾ …

Read More »

ਭਗਵੰਤ ਮਾਨ ਸਰਕਾਰ ਨੇ ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ ਕੀਤੀ ਰੱਦ

ਜੀਐਨਡੀਯੂ ਹੁਣ ਦੁਬਾਰਾ ਕਰਵਾਏਗੀ ਪੇਪਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਿਚ ਅਧਿਆਪਕਾਂ ਦੀ ਭਰਤੀ ਲਈ ਐਤਵਾਰ ਨੂੰ ਲਿਆ ਗਿਆ ਪੰਜਾਬ ਸਟੇਟ ਟੀਚਰਜ਼ ਇਲਿਜੀਬਿਲਟੀ ਟੈਸਟ (ਪੀਐਸਟੀਈਟੀ) ਵਿਵਾਦਾਂ ਦੇ ਘੇਰੇ ਵਿਚ ਆ ਗਿਆ ਸੀ। ਇਸ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਇਸਦੀ ਜਾਂਚ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ …

Read More »