Breaking News
Home / 2023 / March / 17 (page 4)

Daily Archives: March 17, 2023

ਸਿੱਖਿਆ ਮੰਤਰੀ ਹਰਜੋਤ ਬੈਂਸ ਤੇ ਜੋਤੀ ਯਾਦਵ 25 ਮਾਰਚ ਨੂੰ ਲੈਣਗੇ ਲਾਵਾਂ

ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਈਪੀਐਸ ਅਫਸਰ ਜੋਤੀ ਯਾਦਵ 25 ਮਾਰਚ ਨੂੰ ਲਾਵਾਂ ਲੈਣਗੇ। ਮੀਡੀਆ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਸ ਸੁਭਾਗੀ ਜੋੜੀ ਦੇ ਨੰਗਲ ਦੇ ਗੁਰਦੁਆਰਾ ਸਾਹਿਬ ਵਿਚ ਆਨੰਦ ਕਾਰਜ ਹੋਣਗੇ। ਵਿਆਹ ਸਮਾਗਮ ‘ਚ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ …

Read More »

ਪੰਜਾਬ ‘ਚ ਠੇਕਿਆਂ ਤੋਂ ਇਲਾਵਾ ਖਾਸ ਦੁਕਾਨਾਂ ਤੋਂ ਵੀ ਮਿਲੇਗੀ ਸ਼ਰਾਬ

ਪਹਿਲੇ ਪੜ੍ਹਾਅ ਦੌਰਾਨ 77 ਦੁਕਾਨਾਂ ਖੋਲ੍ਹਣ ਦੀ ਤਿਆਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਸ਼ਰਾਬ ਠੇਕਿਆਂ ਤੋਂ ਇਲਾਵਾ ਕੁਝ ਖਾਸ ਦੁਕਾਨਾਂ ਤੋਂ ਵੀ ਮਿਲੇਗੀ। ਲੋਕ ਠੇਕਿਆਂ ‘ਤੇ ਜਾਣ ਦੀ ਬਜਾਏ ਇਨ੍ਹਾਂ ਦੁਕਾਨਾਂ ਤੋਂ ਵੀ ਸ਼ਰਾਬ ਖਰੀਦ ਸਕਣਗੇ। ਇਕ ਅਪ੍ਰੈਲ ਤੋਂ ਇਨ੍ਹਾਂ ਦੁਕਾਨਾਂ ‘ਤੇ ਵੀ ਸ਼ਰਾਬ ਅਤੇ ਬੀਅਰ ਉਪਲਬਧ ਹੋਵੇਗੀ। ਇਹ ਫੈਸਲਾ …

Read More »

ਅੰਮ੍ਰਿਤਸਰ ‘ਚ ਜੀ-20 ਸੰਮੇਲਨ ਦੀ ਹੋਈ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਉਦਘਾਟਨ ਅੰਮ੍ਰਿਤਸਰ/ਬਿਊਰੋ ਨਿਊਜ਼ : ਜੀ-20 ਸੰਮੇਲਨ ਦੀ ਸ਼ਰੂਆਤ ਬੁੱਧਵਾਰ ਨੂੰ ਅੰਮ੍ਰਿਤਸਰ ਦੇ ਖਾਲਸਾ ਕਾਲਜ ‘ਚ ਹੋਈ, ਜਿਸ ਵਿਚ 20 ਦੇਸ਼ਾਂ ਦੇ ਪ੍ਰਤੀਨਿਧੀਆਂ ਨੇ ਸ਼ਮੂਲੀਅਤ ਕੀਤੀ। ਇਸ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤਾ ਗਿਆ। ਮੁੱਖ ਮੰਤਰੀ ਨੇ ਆਪਣੇ ਸ਼ਾਇਰਾਨਾ ਅੰਦਾਜ਼ ‘ਚ …

Read More »

ਹਿਮਾਚਲ ਪ੍ਰਦੇਸ਼ ਨੇ ਖੁਦ ਨੂੰ ਦਰਿਆਈ ਪਾਣੀਆਂ ਦਾ ਮਾਲਕ ਐਲਾਨਣ ਲਈ ਚੁੱਪ-ਚੁਪੀਤੇ ਪਾਸ ਕੀਤਾ ਆਰਡੀਨੈਂਸ

ਪੰਜਾਬ ਤੇ ਹੋਰਨਾਂ ਸੂਬਿਆਂ ‘ਚ ਬਿਜਲੀ ਮਹਿੰਗੀ ਹੋਣ ਦੇ ਆਸਾਰ ਚੰਡੀਗੜ੍ਹ : ਲੰਘੀ 15 ਫਰਵਰੀ 2023 ਨੂੰ ਹਿਮਾਚਲ ਪ੍ਰਦੇਸ਼ ਸਰਕਾਰ ਵਲੋਂ ਚੁੱਪ-ਚੁਪੀਤੇ ‘ਹਿਮਾਚਲ ਪ੍ਰਦੇਸ਼ ਵਾਟਰ ਸੈੱਸ ਆਨ ਹਾਈਡ੍ਰੋ ਪਾਵਰ ਜਨਰੇਸ਼ਨ ਆਰਡੀਨੈਂਸ 2023’ ਪਾਸ ਕਰ ਦਿੱਤਾ ਗਿਆ ਹੈ, ਜਿਸ ਅਨੁਸਾਰ ਹਿਮਾਚਲ ਪ੍ਰਦੇਸ਼ ‘ਚ ਪੈਂਦੇ ਸਾਰੇ ਹਾਈਡ੍ਰੋ ਇਲੈਕਟ੍ਰਿਕ ਪਾਵਰ ਪਲਾਂਟਾਂ ਵਲੋਂ ਪੈਦਾ …

Read More »

ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਹੋਈ ਕੁਤਾਹੀ ਦਾ ਮਾਮਲਾ

ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਤੋਂ ਮੰਗੀ ਕਾਰਵਾਈ ਦੀ ਰਿਪੋਰਟ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 5 ਜਨਵਰੀ 2022 ਦੇ ਪੰਜਾਬ ਦੇ ਦੌਰੇ ਦੌਰਾਨ ਹੋਈ ਸੁਰੱਖਿਆ ਕੁਤਾਹੀ ਦੇ ਮਾਮਲੇ ‘ਚ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਤੋਂ ਕਾਰਵਾਈ ਦੀ ਰਿਪੋਰਟ ਮੰਗੀ ਹੈ। ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਹੋਈ …

Read More »

ਲਖੀਮਪੁਰ ਖੀਰੀ ਹਿੰਸਾ ਕੇਸ ਦੀ ਸੁਣਵਾਈ ‘ਸੁਸਤ ਰਫਤਾਰ’ ਨਹੀਂ : ਸੁਪਰੀਮ ਕੋਰਟ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਕਿਹਾ ਕਿ 2021 ਲਖੀਮਪੁਰ ਖੀਰੀ ਹਿੰਸਾ ਕੇਸ, ਜਿਸ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਕੁਮਾਰ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ, ‘ਚ ਸੁਣਵਾਈ ਦੀ ਕਾਰਵਾਈ ‘ਸੁਸਤ’ ਰਫ਼ਤਾਰ ਨਹੀਂ ਹੈ। ਸਿਖਰਲੀ ਕੋਰਟ ਨੇ ਸਬੰਧਤ ਸੈਸ਼ਨ ਜੱਜ ਨੂੰ ਇਸ ਕੇਸ …

Read More »

ਪੰਜਾਬ ਦੇ ਕਿਸਾਨਾਂ ਵਲੋਂ ਜੰਤਰ-ਮੰਤਰ ‘ਤੇ ਰੋਸ ਮੁਜ਼ਾਹਰਾ

ਕਿਸਾਨਾਂ ਖ਼ਿਲਾਫ਼ ਝੂਠੇ ਕੇਸ ਵਾਪਸ ਲੈਣ ਦੀ ਕੀਤੀ ਮੰਗ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਕਿਸਾਨੀ ਮੰਗਾਂ ਨੂੰ ਲੈ ਕੇ ਜੰਤਰ-ਮੰਤਰ ਵਿਖੇ ਰੋਸ ਮੁਜ਼ਾਹਰਾ ਕੀਤਾ। ਇਸ ਮੌਕੇ ਪਾਣੀਆਂ ਸੰਬੰਧੀ ਪੰਜਾਬ ਨਾਲ ਹੋ ਰਹੀ ਬੇਇਨਸਾਫੀ ਦਾ ਵਿਰੋਧ ਕਰਨ ਤੋਂ ਇਲਾਵਾ ਐਮ.ਐਸ.ਪੀ. ਗਰੰਟੀ ਕਾਨੂੰਨ, ਫ਼ਸਲਾਂ ਦੀ ਸਰਕਾਰੀ ਖ਼ਰੀਦ …

Read More »

ਕੇਜਰੀਵਾਲ ਸਰਕਾਰ ਦੇ ਵਿਧਾਇਕਾਂ ਦੀ ਤਨਖਾਹ 66 ਫੀਸਦੀ ਵਧੀ

ਹੁਣ ਹਰ ਮਹੀਨੇ ਵਿਧਾਇਕ ਨੂੰ ਮਿਲਣਗੇ 1 ਲੱਖ 70 ਹਜ਼ਾਰ ਰੁਪਏ, ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੇ ਵਿਧਾਇਕਾਂ ਦੀ ਤਨਖਾਹ 66 ਫੀਸਦੀ ਵਧ ਗਈ ਹੈ। ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਬਜਟ ਸੈਸਨ ਤੋਂ ਪਹਿਲਾਂ ਵਿਧਾਇਕਾਂ ਦੀ ਸੈਲਰੀ, ਪੈਨਸ਼ਨ ਅਤੇ ਭੱਤਿਆਂ ਨੂੰ ਵਧਾਉਣ ਵਾਲੇ …

Read More »

ਦੇਸ਼ ਨੂੰ ਸਿੱਖਿਅਤ ਪ੍ਰਧਾਨ ਮੰਤਰੀ ਦੀ ਲੋੜ : ਅਰਵਿੰਦ ਕੇਜਰੀਵਾਲ

ਮੱਧ ਪ੍ਰਦੇਸ਼ ਵਿੱਚ ਆਮ ਆਦਮੀ ਪਾਰਟੀ ਦੀ ਚੋਣ ਪ੍ਰਚਾਰ ਮੁਹਿੰਮ ਦਾ ਆਗਾਜ਼ ਭੁਪਾਲ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੱਧ ਪ੍ਰਦੇਸ਼ ਵਿੱਚ ਮੰਗਲਵਾਰ ਨੂੰ ਚੋਣ ਪ੍ਰਚਾਰ ਮੁਹਿੰਮ ਦਾ ਆਗਾਜ਼ ਕਰਦਿਆਂ ਨਰਿੰਦਰ ਮੋਦੀ ਸਰਕਾਰ ‘ਤੇ ਤਿੱਖੇ ਸ਼ਬਦੀ ਹਮਲੇ ਕੀਤੇ। ਉਨ੍ਹਾਂ ਨੇ ਦਿੱਲੀ …

Read More »

ਰੇਲਗੱਡੀ ‘ਚ ਸ਼ਰਾਬੀ ਟੀਟੀਈ ਨੇ ਮਹਿਲਾ ਮੁਸਾਫ਼ਰ ‘ਤੇ ਪਿਸ਼ਾਬ ਕੀਤਾ

ਮੁਲਜ਼ਮ ਨੂੰ ਕੀਤਾ ਗਿਆ ਗ੍ਰਿਫ਼ਤਾਰ ਲਖਨਊ : ਹਵਾਈ ਸਫਰ ਦੌਰਾਨ ਸ਼ਰਾਬੀ ਯਾਤਰੀਆਂ ਵੱਲੋਂ ਸਹਿ-ਮੁਸਾਫ਼ਰਾਂ ‘ਤੇ ਪਿਸ਼ਾਬ ਕਰਨ ਦੇ ਮਾਮਲੇ ਅਜੇ ਜ਼ਿਹਨ ਵਿੱਚੋਂ ਨਿਕਲੇ ਨਹੀਂ ਕਿ ਹੁਣ ਆਫ਼ ਡਿਊਟੀ ਟਰੇਨ ਟਿਕਟ ਐਗਜ਼ਾਮੀਨਰ (ਟੀਟੀਈ) ਵੱਲੋਂ ਕੋਲਕਾਤਾ-ਅੰਮ੍ਰਿਤਸਰ ਅਕਾਲ ਤਖ਼ਤ ਐਕਸਪ੍ਰੈੱਸ ਰੇਲਗੱਡੀ ‘ਤੇ ਸਫ਼ਰ ਕਰ ਰਹੀ ਮਹਿਲਾ ‘ਤੇ ਪਿਸ਼ਾਬ ਕਰਨ ਦਾ ਮਾਮਲਾ ਸਾਹਮਣੇ ਆਇਆ …

Read More »