Breaking News
Home / 2023 / March / 19

Daily Archives: March 19, 2023

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਘਰ ’ਚ ਗੇਟ ਤੋੜ ਕੇ ਦਾਖਲ ਹੋਈ ਪੁਲਿਸ

ਇਮਰਾਨ ਖਾਨ ਪੇਸ਼ੀ ਦੇ ਲਈ ਇਸਲਾਮਾਬਾਦ ਕੋਰਟ ਪਹੁੰਚੇ ਇਸਲਾਮਾਬਾਦ/ਬਿਊਰੋ ਨਿਊਜ਼ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਤੋਸ਼ਾਖਾਨਾ ਮਾਮਲੇ ’ਚ ਸੁਣਵਾਈ ਦੇ ਲਈ ਇਸਲਾਮਾਬਾਦ ਕੋਰਟ ਪਹੁੰਚ ਗਏ ਹਨ। ਉਧਰ ਉਨ੍ਹਾਂ ਦੇ ਘਰ ਤੋਂ ਨਿਕਲਦਿਆਂ ਹੀ ਪੁਲਿਸ ਉਨ੍ਹਾਂ ਦੇ ਲਾਹੌਰ ਸਥਿਤ ਘਰ ਜ਼ਮਾਨ ਪਾਰਕ ’ਚ ਦਾਖਲ ਹੋ ਗਈ। ਇਥੇ ਪੁਲਿਸ …

Read More »

ਅੰਮਿ੍ਰਤਪਾਲ ਸਿੰਘ ਅਤੇ ਉਸ ਦੇ 6 ਸਾਥੀਆਂ ਨੂੰ ਪੁਲਿਸ ਨੇ ਕੀਤਾ ਗਿ੍ਰਫ਼ਤਾਰ

ਪੰਜਾਬ ’ਚ ਇੰਟਰਨੈਟ ਸੇਵਾਵਾਂ ਕੀਤੀਆਂ ਗਈਆਂ ਬੰਦ ਅੰਮਿ੍ਰਤਸਰ/ਬਿਊਰੋ ਨਿਊਜ਼ : ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਪ੍ਰਧਾਨ ਅਮਿ੍ਰਤਪਾਲ ਸਿੰਘ ਨੂੰ ਉਸ ਦੇ ਛੇ ਸਾਥੀਆਂ ਸਮੇਤ ਪੁਲਿਸ ਜਲੰਧਰ ਦੇ ਮਹਿਤਪੁਰ ਇਲਾਕੇ ਤੋਂ ਗਿ੍ਰਫ਼ਤਾਰ ਕਰ ਲਿਆ। ਜਿਸ ਸਮੇਂ ਇਨ੍ਹਾਂ ਨੂੰ ਗਿ੍ਰਫ਼ਤਾਰ ਕੀਤਾ ਗਿਆ ਇਹ ਸਾਰੇ ਮੋਗਾ ਵੱਲ ਜਾ ਰਹੇ ਸਨ। ਇਹ ਗਿ੍ਰਫ਼ਤਾਰੀ ਅਜਨਾਲਾ …

Read More »

ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਲਾਇਆ ਬਦਲਾਖੋਰੀ ਦਾ ਆਰੋਪ

ਭਗਵੰਤ ਮਾਨ ਬੋਲੇ : ਜੇ ਤੁਸੀਂ ਬੇਗੁਨਾਹ ਹੋ ਤਾਂ ਡਰ ਕਿਸ ਗੱਲ ਦਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਹਮੋ-ਸਾਹਮਣੇ ਆ ਗਏ ਹਨ। ਸੁਖਬੀਰ ਸਿੰਘ ਬਾਦਲ ਨੇ ਕੋਟਕਪੂਰਾ ਗੋਲੀ ਕਾਂਡ ਮਾਮਲੇ ’ਚ ਦਾਖਲ ਚਾਰਜਸ਼ੀਟ ਤੋਂ ਬਾਅਦ ਭਗਵੰਤ ਮਾਨ …

Read More »

ਕੇਂਦਰ ਸਰਕਾਰ ਨੇ ਸਿੱਖ ਫੌਜੀਆਂ ਲਈ ਵਿਸ਼ੇਸ਼ ਹੈਲਮਟ ਪਹਿਨਣਾ ਕੀਤਾ ਲਾਜ਼ਮੀ

ਰੱਖਿਆ ਰਾਜ ਮੰਤਰੀ ਬੋਲੇ : ਸਿੱਖ ਫੌਜੀ ਆਪਣੀ ਧਾਰਮਿਕ ਪਛਾਣ ਤੇ ਮਰਿਆਦਾ ਨੂੰ ਕਾਇਮ ਰੱਖਦਿਆਂ ਪਟਕੇ ਉਪਰ ਬੁਲੇਟ ਪਰੂਫ ਪਟਕਾ ਚੰਡੀਗੜ੍ਹ/ਬਿਊਰੋ ਨਿਊਜ਼ : ਸਿੱਖ ਫੌਜੀਆਂ ਲਈ ਵਿਸ਼ੇਸ਼ ਹੈਲਮਟ ਪਹਿਨਣ ਦੀ ਤਜਵੀਜ ਸਬੰਧੀ ਉੱਠੇ ਵਿਵਾਦ ਮਗਰੋਂ ਕੇਂਦਰ ਸਰਕਾਰ ਨੇ ਸੰਵੇਦਨਸ਼ੀਲ ਥਾਵਾਂ ’ਤੇ ਤਾਇਨਾਤ ਜਵਾਨਾਂ ਨੂੰ ਆਪਣੇ ਬਚਾਅ ਲਈ ਇਹ ਹੈਲਮਟ ਪਹਿਨਣਾ …

Read More »

ਜੇਲ੍ਹ ਵਿੱਚੋਂ ਲਾਰੈਂਸ ਬਿਸ਼ਨੋਈ ਦਾ ਦੂਜਾ ਇੰਟਰਵਿਊ ਆਇਆ ਸਾਹਮਣੇ

ਵਿਰੋਧੀਆਂ ਭਗਵੰਤ ਮਾਨ ਸਰਕਾਰ ’ਤੇ ਚੁੱਕੇ ਸਵਾਲ ਚੰਡੀਗੜ੍ਹ/ਬਿਊਰੋ ਨਿਊਜ਼ : ਮਰਹਮੂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਸਣੇ ਕਈ ਲੁੱਟ-ਖੋਹ ਤੇ ਫਿਰੌਤੀ ਦੀਆਂ ਘਟਨਾਵਾਂ ’ਚ ਸ਼ਾਮਲ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਜੇਲ੍ਹ ਵਿੱਚੋਂ ਦੂਜਾ ਇੰਟਰਵਿਊ ਸਾਹਮਣੇ ਆਇਆ ਹੈ। ਬਠਿੰਡਾ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਲਗਾਤਾਰ ਚਾਰ ਦਿਨਾਂ ਵਿੱਚ ਟੀਵੀ …

Read More »

ਬੇਮੌਸਮੀ ਬਾਰਿਸ਼ ਨੇ ਕਿਸਾਨਾਂ ਦੀ ਵਧਾਈ ਚਿੰਤਾ

ਕਣਕ ਦੀ ਫਸਲ ਬੁਰੀ ਤਰ੍ਹਾਂ ਡਿੱਗੀ, ਝਾੜ ’ਤੇ ਪਵੇਗਾ ਬੁਰਾ ਅਸਰ ਚੰਡੀਗੜ੍ਹ/ਬਿਊਰੋ ਨਿਊਜ਼ : ਲੰਘੀ ਦੇਰ ਰਾਤ ਤੋਂ ਸਮੁੱਚੇ ਪੰਜਾਬ ਵਿਚ ਰੁਕ-ਰੁਕ ਕੇ ਹੋ ਰਹੀ ਹਲਕੀ ਅਤੇ ਭਾਰੀ ਬਾਰਿਸ਼ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ। ਬਾਰਿਸ਼ ਅਤੇ ਤੇਜ਼ ਹਵਾਵਾਂ ਨੇ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਕਣਕ ਦੀ ਫਸਲਾਂ ਖੇਤਾਂ …

Read More »

6 ਸਾਲਾ ਉਦੇਵੀਰ ਦੇ ਕਾਤਲਾਂ ਨੂੰ ਪੁਲਿਸ ਨੇ ਕੀਤਾ ਗਿ੍ਰਫ਼ਤਾਰ

ਬੱਚੇ ਦੇ ਪਿਤਾ ਜਸਪ੍ਰੀਤ ਸਿੰਘ ਨੂੰ ਮਾਰਨਾ ਚਾਹੁੰਦੇ ਸਨ ਕਾਤਲ ਮਾਨਸਾ/ਬਿਊਰੋ ਨਿਊਜ਼ : 6 ਸਾਲਾ ਉਦੇਵੀਰ ਸਿੰਘ ਦੇ ਕਾਤਲਾਂ ਨੂੰ ਮਾਨਸਾ ਪੁਲਿਸ ਨੇ ਗਿ੍ਰਫ਼ਤਾਰ ਕਰ ਲਿਆ ਹੈ। ਮਾਨਸਾ ਦੇ ਐਸਐਸਪੀ ਨਾਨਕ ਸਿੰਘ ਨੇ ਦੱਸਿਆ ਕਿ ਇਹ ਕਾਤਲ ਬੱਚੇ ਦੇ ਪਿਤਾ ਜਸਪ੍ਰੀਤ ਸਿੰਘ ਨੂੰ ਮਾਰਨਾ ਚਾਹੁੰਦੇ ਸਨ ਪ੍ਰੰਤੂ ਗੋਲੀ 6 ਸਾਲਾ …

Read More »