Breaking News
Home / 2023 / March / 23

Daily Archives: March 23, 2023

ਦਿੱਲੀ ’ਚ ਸ਼ੁਰੂ ਹੋਈ ਪੋਸਟਰ ਵਾਰ

ਮੋਦੀ ਹਟਾਓ ਤੋਂ ਬਾਅਦ ਹੁਣ ਕੇਜਰੀਵਾਲ ਹਟਾਓ ਦੇ ਲੱਗੇ ਪੋਸਟਰ ਨਵੀਂ ਦਿੱਲੀ/ਬਿਊਰੋ ਨਿਊਜ਼ : ਕੌਮੀ ਰਾਜਧਾਨੀ ਨਵੀਂ ਦਿੱਲੀ ’ਚ ਪੋਸਟਰ ਵਾਰ ਸ਼ੁਰੂ ਹੋ ਚੁੱਕੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ਼ ਪੋਸਟਰ ਲਗਾਏ ਜਾਣ ਦੇ ਦੋ ਦਿਨਾਂ ਬਾਅਦ ਹੁਣ ਨਵੀਂ ਦਿੱਲੀ ’ਚ ਜਗ੍ਹਾ-ਜਗ੍ਹਾ ’ਤੇ ‘ਆਪ’ ਸੁਪਰੀਮੋ ਅਤੇ ਦਿੱਲੀ ਮੁੱਖ ਮੰਤਰੀ ਅਰਵਿੰਦ …

Read More »

ਰਾਹੁਲ ਗਾਂਧੀ ਨੂੰ ਮਾਣਹਾਨੀ ਮਾਮਲੇ ’ਚ ਦੋ ਸਾਲ ਦੀ ਸਜ਼ਾ ਅਤੇ ਮਿਲੀ ਜ਼ਮਾਨਤ

ਕਿਹਾ ਸੀ : ਸਾਰੇ ਚੋਰਾਂ ਦਾ ਸਰਨੇਮ ਮੋਦੀ ਕਿਉਂ? ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸੀ ਆਗੂ ਰਾਹੁਲ ਗਾਂਧੀ ਨੂੰ ਮਾਣਹਾਨੀ ਮਾਮਲੇ ਵਿਚ ਗੁਜਰਾਤ ਦੀ ਸੂਰਤ ਅਦਾਲਤ ਨੇ ਆਰੋਪੀ ਕਰਾਰ ਦਿੱਤਾ ਹੈ ਅਤੇ ਨਾਲ ਹੀ ਦੋ ਸਾਲ ਦੀ ਸਜ਼ਾ ਵੀ ਸੁਣਾ ਦਿੱਤੀ। ‘ਸਾਰੇ ਚੋਰਾਂ ਦਾ ਸਰਨੇਮ ਮੋਦੀ ਕਿਉਂ ਹੁੰਦਾ ਹੈ’ ਵਾਲੇ ਬਿਆਨ ਨਾਲ …

Read More »

ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਅਦਾਲਤ ’ਚ ਹੋਏ ਪੇਸ਼

ਸੁਖਬੀਰ ਨੇ ਕਿਹਾ : ਪੰਜਾਬ ਸਰਕਾਰ ਤੋਂ ਇਨਸਾਫ ਦੀ ਕੋਈ ਉਮੀਦ ਨਹੀਂ ਫਰੀਦਕੋਟ/ਬਿਊਰੋ ਨਿਊਜ਼ ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਅੱਜ ਵੀਰਵਾਰ ਨੂੰ ਫਰੀਦਕੋਟ ਦੀ ਅਦਾਲਤ ਵਿਚ ਪੇਸ਼ ਹੋਏ। ਦੋਵਾਂ ਬਾਦਲਾਂ ਨੇ ਪੰਜ-ਪੰਜ ਲੱਖ ਰੁਪਏ ਦੇ ਜ਼ਮਾਨਤਨਾਮੇ …

Read More »

ਸਿੱਖ ਵਿਦਵਾਨ ਡਾ. ਰਤਨ ਸਿੰਘ ਜੱਗੀ ਦਾ ਪਦਮਸ਼੍ਰੀ ਐਵਾਰਡ ਨਾਲ ਸਨਮਾਨ

ਡਾ. ਜੱਗੀ ਪੰਜਾਬੀ, ਹਿੰਦੀ ਅਤੇ ਗੁਰਮਤਿ ਸਾਹਿਤ ਦੀ ਕਰ ਰਹੇ ਹਨ ਸੇਵਾ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਦੀ ਰਾਸ਼ਟਰਪਤੀ ਸ੍ਰੀਮਤੀ ਦਰੋਪਦੀ ਮੁਰਮੂ ਵਲੋਂ ਨਵੀਂ ਦਿੱਲੀ ਸਥਿਤ ਰਾਸ਼ਟਰਪਤੀ ਭਵਨ ਵਿਖੇ ਆਯੋਜਿਤ ਇੱਕ ਵਿਸ਼ੇਸ਼ ਸਮਾਗਮ ਦੌਰਾਨ ਉੱਘੇ ਸਿੱਖਿਆ ਸ਼ਾਸਤਰੀ ਅਤੇ ਸਿੱਖ ਵਿਦਵਾਨ ਡਾ. ਰਤਨ ਸਿੰਘ ਜੱਗੀ ਨੂੰ ਵੱਕਾਰੀ ਪਦਮਸ਼੍ਰੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। …

Read More »

ਮੁੱਖ ਮੰਤਰੀ ਭਗਵੰਤ ਮਾਨ ਨੇ ਖਟਕੜ ਕਲਾਂ ਪਹੁੰਚ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਕੀਤਾ ਨਮਨ

ਕਿਹਾ : ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਅਜ਼ਾਦੀ ਦਾ ਮਾਣ ਰਹੇ ਹਾਂ ਨਿੱਘ ਖਟਕੜ ਕਲਾਂ/ਬਿਊਰੋ ਨਿਊਜ਼ : ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਦੇ ਜੱਦੀ ਪਿੰਡ ਕਟਕੜ ਕਲਾਂ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਵੱਲੋਂ ਦੇਸ਼ ਲਈ ਦਿੱਤੀ …

Read More »

‘ਆਪ’ ਦੀ ਚੀਫ਼ ਵ੍ਹਿਪ ਬਲਜਿੰਦਰ ਕੌਰ ਨੂੰ ਮਿਲੇਗੀ ਮੰਤਰੀਆਂ ਵਾਲੀਆਂ ਪਾਵਰ

ਪੰਜਾਬ ਵਿਧਾਨ ਸਭਾ ’ਚ ਬਿਲ ਕੀਤਾ ਗਿਆ ਪਾਸ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੀ ਤਲਵੰਡੀ ਸਾਬੋ ਤੋਂ ਵਿਧਾਇਕ ਅਤੇ ਪਾਰਟੀ ਦੀ ਚੀਫ ਵ੍ਹਿਪ ਬੀਬੀ ਬਲਜਿੰਦਰ ਕੌਰ ਨੂੰ ਹੁਣ ਮੰਤਰੀ ਵਾਲੀਆਂ ਪਾਵਰਾਂ ਮਿਲਣਗੀਆਂ। ਇਸ ਸਬੰਧੀ ਪੰਜਾਬ ਵਿਧਾਨ ਸਭਾ ਵਿਚ ਲੰਘੇ ਦਿਨੀਂ ਸੰਸਦੀ ਮਾਮਲਿਆਂ ਦੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ …

Read More »

ਤਰਨ ਤਾਰਨ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ’ਚ ਭਲਕੇ 12 ਵਜੇ ਤੱਕ ਮੋਬਾਇਲ ਇੰਟਰਨੈਟ ਸੇਵਾ ਰਹੇਗੀ ਬੰਦ

ਮੋਗਾ ਅਤੇ ਸੰਗਰੂਰ ਜ਼ਿਲ੍ਹੇ ’ਚ ਮੋਬਾਇਲ ਇੰਟਰਨੈਟ ਅਤੇ ਐਸਐਮਐਸ ਸਰਵਿਸ ਹੋਈ ਬਹਾਲ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਦੋ ਜ਼ਿਲ੍ਹਿਆਂ ਤਰਨਤਾਰਨ ਅਤੇ ਫਿਰੋਜ਼ਪੁਰ ’ਚ ਮੋਬਾਇਲ ਇੰਟਰਨੈੱਟ ਅਤੇ ਐੱਸਐੱਮਐੱਸ ਸੇਵਾਵਾਂ ਭਲਕੇ 24 ਮਾਰਚ ਯਾਨੀ ਸ਼ੁੱਕਰਵਾਰ ਦੁਪਹਿਰ 12 ਵਜੇ ਤੱਕ ਬੰਦ ਰਹਿਣਗੀਆਂ। ਜਦਕਿ ਮੋਗਾ, ਸੰਗਰੂਰ ਜ਼ਿਲ੍ਹਿਆਂ ਤੋਂ ਇਲਾਵਾ ਮੋਹਾਲੀ ਜ਼ਿਲ੍ਹੇ ਦੇ ਜਿਸ ਇਲਾਕੇ …

Read More »