Breaking News
Home / 2023 / March / 24

Daily Archives: March 24, 2023

ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੇ ਪੱਤਰ ਲਗਾਉਣ ਦਾ ਕਾਰਜ ਸ਼ੁਰੂ

ਮੁੱਖ ਇਮਾਰਤ ‘ਚ ਸਲ੍ਹਾਬ ਆਉਣ ਕਾਰਨ ਮੁਰੰਮਤ ਲਈ ਹਟਾ ਦਿੱਤੇ ਗਏ ਸਨ ਕੁਝ ਪੱਤਰੇ ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਹਰਿਮੰਦਰ ਸਾਹਿਬ ਵਿਖੇ ਚੱਲ ਰਹੀ ਸੋਨੇ ਦੇ ਪੱਤਰਿਆਂ ਅਤੇ ਮੀਨਾਕਾਰੀ ਦੀ ਸਾਂਭ-ਸੰਭਾਲ ਦੀ ਸੇਵਾ ਤਹਿਤ ਮੁੱਖ ਇਮਾਰਤ ਦੇ ਅੰਦਰੂਨੀ ਹਿੱਸੇ ਵਿੱਚ ਸੋਨੇ ਦੇ ਪੱਤਰੇ ਮੁੜ ਲਗਾਏ ਗਏ ਹਨ। ਸ੍ਰੀ ਦਰਬਾਰ ਸਾਹਿਬ ਦੇ …

Read More »

ਸਾਬਕਾ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਕੋਲੋਂ ਵਿਜੀਲੈਂਸ ਨੇ ਕੀਤੀ ਪੁਛਗਿੱਛ

ਸੰਗਰੂਰ : ਸਾਬਕਾ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਕੋਲੋਂ ਵਿਜੀਲੈਂਸ ਬਿਊਰੋ ਨੇ ਆਪਣੇ ਸੰਗਰੂਰ ਸਥਿਤ ਦਫ਼ਤਰ ਵਿਖੇ ਲਗਭਗ ਸਾਢੇ 4 ਘੰਟੇ ਪੁੱਛਗਿੱਛ ਕੀਤੀ। ਪੁੱਛਗਿੱਛ ਉਪਰੰਤ ਵਿਜੀਲੈਂਸ ਦਫ਼ਤਰ ਵਿਚੋਂ ਬਾਹਰ ਆਏ ਵਿਜੇਇੰਦਰ ਸਿੰਗਲਾ ਨੇ ਕਿਹਾ ਕਿ ਵਿਜੀਲੈਂਸ ਨੇ ਉਨ੍ਹਾਂ ਕੋਲੋਂ ਉਨ੍ਹਾਂ ਦੀ ਜਾਇਦਾਦ ਸਬੰਧੀ ਸਵਾਲ ਪੁੱਛੇ ਗਏ ਅਤੇ ਮੇਰੇ ਵੱਲੋਂ ਉਨ੍ਹਾਂ ਦੇ …

Read More »

ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਕੁਤਾਹੀ ਦਾ ਮਾਮਲਾ

ਪੰਜਾਬ ਦੇ ਅਫਸਰਾਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਸ਼ੁਰੂ ਸਰਕਾਰ ਨੇ ਕੁਝ ਅਫਸਰਾਂ ਨੂੰ ਸਪੱਸ਼ਟੀਕਰਨ ਦੇਣ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਹੋਈ ਸੁਰੱਖਿਆ ਕੁਤਾਹੀ ਮਾਮਲੇ ‘ਚ ਕੁਝ ਅਫ਼ਸਰਾਂ ਖਿਲਾਫ ਅਨੁਸ਼ਾਸਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਜਦੋਂ ਕਿ ਕੁਝ ਅਫ਼ਸਰਾਂ ਤੋਂ ਅਜੇ …

Read More »

ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਸੁਖਬੀਰ ਸਿੰਘ ਬਾਦਲ ਨੂੰ ਮਿਲੀ ਅੰਤਰਿਮ ਅਗਾਊਂ ਜ਼ਮਾਨਤ

ਪ੍ਰਕਾਸ਼ ਸਿੰਘ ਬਾਦਲ ਨੂੰ ਪਹਿਲਾਂ ਹੀ ਮਿਲ ਚੁੱਕੀ ਹੈ ਰਾਹਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕੋਟਕਪੂਰਾ ਗੋਲੀ ਕਾਂਡ ਵਿਚ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ 30 ਮਈ ਤੱਕ ਅੰਤਰਿਮ ਅਗਾਊ ਜ਼ਮਾਨਤ ਦੇ ਦਿੱਤੀ ਹੈ। ਇਸ ਨਾਲ ਸੁਖਬੀਰ ਸਿੰਘ ਬਾਦਲ ਅਤੇ ਸਹਿ-ਮੁਲਜ਼ਮ ਸੁਖਮਿੰਦਰ ਸਿੰਘ ਮਾਨ ਦੀ …

Read More »

ਭਗਵੰਤ ਮਾਨ ਵੱਲੋਂ ਮੀਂਹ ਨਾਲ ਨੁਕਸਾਨੀ ਫਸਲ ਦੀ ਗਿਰਦਾਵਰੀ ਦੇ ਹੁਕਮ

ਚੰਡੀਗੜ੍ਹ : ਪੰਜਾਬ ਵਿਚ ਪਿਛਲੇ ਦੋ ਦਿਨਾਂ ਦੌਰਾਨ ਪਏ ਭਾਰੀ ਮੀਂਹ, ਗੜੇਮਾਰੀ ਅਤੇ ਚੱਲੀਆਂ ਤੇਜ਼ ਹਵਾਵਾਂ ਨਾਲ ਪੱਕ ਕੇ ਤਿਆਰ ਹੋ ਚੁੱਕੀ ਕਣਕ ਅਤੇ ਸਰ੍ਹੋਂ ਦੀ ਫਸਲ ਦਾ ਕਾਫ਼ੀ ਨੁਕਸਾਨ ਹੋਣ ਦੀ ਸੰਭਾਵਨਾ ਹੈ। ਜਿਸ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨੁਕਸਾਨੀ ਗਈ ਫਸਲ …

Read More »

ਵੱਡੀ ਗਿਣਤੀ ਕਿਸਾਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਆਵਾਜਾਈ ਰੋਕੀ

ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਸੰਗਰੂਰ/ਬਿਊਰੋ ਨਿਊਜ਼ : ਭਾਰਤੀ ਕਿਸਾਨ ਯੂਨੀਅਨ ਏਕਤਾ (ਆਜ਼ਾਦ) ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ ਵੱਲੋਂ ਖੇਤੀ ਸੰਕਟ ਦੇ ਹੱਲ ਲਈ ਨਵੀਂ ਖੇਤੀ ਨੀਤੀ ਬਣਾਉਣ ਅਤੇ ਹੋਰ ਕਿਸਾਨੀ ਮੰਗਾਂ ਨੂੰ ਲੈ ਕੇ ਇੱਥੇ ਮੁੱਖ ਮੰਤਰੀ ਪੰਜਾਬ ਦੀ ਕੋਠੀ ਅੱਗੇ ਆਵਾਜਾਈ ਠੱਪ ਕਰਕੇ ਰੋਸ ਧਰਨਾ ਦਿੱਤਾ …

Read More »

ਅਮਨ ਅਰੋੜਾ ਨੇ ਬੰਗਲੌਰ ‘ਚ ਸ਼ਹਿਰੀ ਤੇ ਖੇਤੀਬਾੜੀ ਰਹਿੰਦ-ਖੂੰਹਦ ਤੋਂ ਸੀਐੱਨਜੀ ਅਤੇ ਸੀਬੀਜੀ ਦੇ ਉਤਪਾਦਨ ਦਾ ਅਧਿਐਨ ਕੀਤਾ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਨੂੰ ਸਾਫ਼-ਸੁਥਰੀ ਅਤੇ ਗਰੀਨ ਊਰਜਾ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਮਿਉਂਸੀਪਲ ਅਤੇ ਖੇਤੀ ਰਹਿੰਦ-ਖੂੰਹਦ ਤੋਂ ਕੰਪਰੈੱਸਡ ਨੈਚੂਰਲ ਗੈਸ (ਸੀਐੱਨਜੀ) ਅਤੇ ਕੰਪਰੈੱਸਡ ਬਾਇਓਗੈਸ (ਸੀਬੀਜੀ) ਦੇ ਉਤਪਾਦਨ ਦਾ ਅਧਿਐਨ ਕਰਨ ਲਈ ਬੰਗਲੌਰ ਸਥਿਤ ਸਸਟੇਨਏਬਲ ਇੰਪੈਕਟਸ …

Read More »

ਸਰਕਾਰਾਂ ਸਿਆਸੀ ਮੁਫਾਦਾਂ ਲਈ ਦਹਿਸ਼ਤ ਦਾ ਮਾਹੌਲ ਨਾ ਸਿਰਜਣ : ਗਿਆਨੀ ਹਰਪ੍ਰੀਤ ਸਿੰਘ

ਕੁਝ ਵੱਡੀਆਂ ਤਾਕਤਾਂ ਵੱਲੋਂ ਨੌਜਵਾਨਾਂ ਨੂੰ ਦਿਸ਼ਾਹੀਣ ਕਰਕੇ ਸਿਆਸੀ ਲਾਹਾ ਲੈਣ ਦੀ ਗੱਲ ਆਖੀ ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੰਮ੍ਰਿਤਸਰ ‘ਚ ਕਿਹਾ ਕਿ ਸਰਕਾਰਾਂ ਨੂੰ ਸਿਆਸੀ ਮੁਫਾਦਾਂ ਕਾਰਨ ਪੰਜਾਬ ਵਿੱਚ ਦਹਿਸ਼ਤ ਦਾ ਮਾਹੌਲ ਸਿਰਜਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਜਥੇਦਾਰ ਨੇ ਕਿਹਾ …

Read More »

ਕੋਟਕਪੂਰਾ ਗੋਲੀ ਕਾਂਡ: ਪ੍ਰਕਾਸ਼ ਸਿੰਘ ਬਾਦਲ ਵੱਲੋਂ ਪੰਜਾਬੀਆਂ ਦੇ ਨਾਮ ਖੁੱਲ੍ਹਾ ਪੱਤਰ

‘ਪੰਥ ਜਾਂ ਪੰਜਾਬ ਖ਼ਿਲਾਫ਼ ਸਾਜ਼ਿਸ਼ ਘੜ੍ਹਨ ਬਾਰੇ ਸੋਚ ਵੀ ਨਹੀਂ ਸਕਦਾ’ ਲੰਬੀ/ਬਿਊਰੋ ਨਿਊਜ਼ : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ 23 ਮਾਰਚ ਨੂੰ ਫਰੀਦਕੋਟ ਅਦਾਲਤ ‘ਚ ਪੇਸ਼ ਹੋਣ ਤੋਂ ਪਹਿਲਾਂ ਪੰਜਾਬੀਆਂ ਦੇ ਨਾਮ ਖੁੱਲ੍ਹਾ ਪੱਤਰ ਜਾਰੀ ਕੀਤਾ ਹੈ। ਇਸ ਵਿੱਚ ਉਨ੍ਹਾਂ ਆਪਣੀ 95 ਸਾਲਾ …

Read More »

ਇੰਡੀਅਨ ਜਰਨਲਿਸਟ ਯੂਨੀਅਨ ਨੇ ਪੱਤਰਕਾਰੀ ਦੀ ਰਾਖੀ ਦਾ ਲਿਆ ਅਹਿਦ

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਇੰਡੀਅਨ ਜਰਨਲਿਸਟ ਯੂਨੀਅਨ ਦਾ ਸੋਵੀਨਾਰ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਇੰਡੀਅਨ ਜਰਨਲਿਸਟ ਯੂਨੀਅਨ (ਆਈਜੇਯੂ) ਦੀ ਕੌਮੀ ਕਾਰਜਕਾਰਨੀ ਦੀ ਚੰਡੀਗੜ੍ਹ ਵਿੱਚ ਦੋ ਰੋਜ਼ਾ ਮੀਟਿੰਗ ਹੋਈ ਹੈ। ਇਸ ਮੀਟਿੰਗ ਦੌਰਾਨ ਦੇਸ਼ ਭਰ ‘ਚ ਪੱਤਰਕਾਰਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਵਿਚਾਰ-ਚਰਚਾ ਕੀਤੀ ਗਈ। ਇਸ ਮੌਕੇ ਬੁਲਾਰਿਆਂ ਨੇ …

Read More »