Breaking News
Home / 2023 / March / 24 (page 2)

Daily Archives: March 24, 2023

ਬਦਲਾਖੋਰੀ ਦੀ ਸਿਆਸਤ ਨਾਲ ਪੰਜਾਬ ਨੂੰ ਬਦਨਾਮ ਕੀਤਾ ਜਾ ਰਿਹੈ: ਸੁਖਬੀਰ

ਬੁਢਲਾਡਾ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੀ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਬੁਢਲਾਡਾ ਨੇੜਲੇ ਪਿੰਡ ਕਲੀਪੁਰ ਵਿਚ ਦੋ ਰੋਜ਼ਾ ਕਬੱਡੀ ਟੂਰਨਾਮੈਂਟ ਦੇ ਇਨਾਮ ਵੰਡ ਸਮਾਰੋਹ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ …

Read More »

ਸਾਬਕਾ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਵੈਦ ਵਿਜੀਲੈਂਸ ਸਾਹਮਣੇ ਪੇਸ਼

ਛੇ ਘੰਟੇ ਦੇ ਕਰੀਬ ਕੀਤੀ ਗਈ ਪੁੱਛਗਿੱਛ ਲੁਧਿਆਣਾ/ਬਿਊਰੋ ਨਿਊਜ਼ : ਰਿਟਾਇਰਡ ਆਈਏਐੱਸ ਤੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਸੋਮਵਾਰ ਨੂੰ ਵਿਜੀਲੈਂਸ ਸਾਹਮਣੇ ਪੇਸ਼ ਹੋਏ। ਵਿਜੀਲੈਂਸ ਦਫ਼ਤਰ ‘ਚ ਲੁਧਿਆਣਾ ਵਿਚ ਅਧਿਕਾਰੀਆਂ ਨੇ ਕਰੀਬ ਸਾਢੇ 6 ਘੰਟੇ ਤੱਕ ਸਾਬਕਾ ਵਿਧਾਇਕ ਤੋਂ ਪੁੱਛ ਪੜਤਾਲ ਕੀਤੀ। ਇਸ ਦੌਰਾਨ ਕੁਲਦੀਪ ਸਿੰਘ ਵੈਦ ਤੋਂ ਅਧਿਕਾਰੀਆਂ ਨੇ …

Read More »

ਵਾਟਰ ਸੈਸ ‘ਤੇ ਵਿਵਾਦ : ਪੰਜਾਬ ਤੇ ਹਰਿਆਣਾ ਦੀਆਂ ਸਰਕਾਰਾਂ ਨੇ ਵਾਟਰ ਸੈਸ ਨੂੰ ਗੈਰਕਾਨੂੰਨੀ ਦੱਸਿਆ

ਹਿਮਾਚਲ ਨੇ ਲਗਾਇਆ ਵਾਟਰ ਸੈਸ ਪੰਜਾਬ ਅਤੇ ਹਰਿਆਣਾ ਨੇ ਕਿਹਾ, ਅਸੀਂ ਨਹੀਂ ਦਿਆਂਗੇ ਸੈਸ ਚੰਡੀਗੜ੍ਹ/ਬਿਊਰੋ ਨਿਊਜ਼ ਵਾਟਰ ਸੈਸ ਨੂੰ ਲੈ ਕੇ ਹਿਮਾਚਲ ਪ੍ਰਦੇਸ਼ ਨਾਲ ਗੁਆਂਢੀ ਸੂਬੇ ਪੰਜਾਬ ਅਤੇ ਹਰਿਆਣਾ ਦਾ ਵਿਵਾਦ ਚੱਲ ਰਿਹਾ ਹੈ। ਪੰਜਾਬ ਵਿਧਾਨ ਸਭਾ ਨੇ ਬੁੱਧਵਾਰ ਨੂੰ ਬਜਟ ਸੈਸ਼ਨ ਦੇ ਅਖੀਰਲੇ ਦਿਨ ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਪਣ …

Read More »

ਵਧਦੇ ਟਿਊਬਵੈਲਾਂ ਅਤੇ ਝੋਨੇ ਦੀ ਖੇਤੀ ਨਾਲ ਡਿੱਗਦਾ ਹੈ ਪਾਣੀ ਦਾ ਪੱਧਰ

ਪੰਜਾਬ ਗਰਾਊਂਡ ਵਾਟਰ ਦਾ 164% ਅਤੇ ਹਰਿਆਣਾ 134% ਕਰ ਰਿਹਾ ਹੈ ਯੂਜ ਕਜੌਲੀ ਤੋਂ ਪਾਣੀ ਆਉਣ ਦੇ ਬਾਵਜੂਦ ਚੰਡੀਗੜ੍ਹ 81% ਖਰਚ ਕਰ ਰਿਹਾ ਹਰ ਦੋ ਸਾਲਾਂ ਵਿਚ ਹੁੰਦਾ ਹੈ ਸੈਂਟਰਲ ਗਰਾਊਂਡ ਵਾਟਰ ਬੋਰਡ ਦਾ ਸਰਵੇ ਪੰਜਾਬ-ਹਰਿਆਣਾ ਅਤਿ ਸੰਵੇਦਨਸ਼ੀਲ, ਚੰਡੀਗੜ੍ਹ ਸੈਮੀ-ਕ੍ਰਿਟੀਕਲ ਸਥਿਤੀ ‘ਚ ਚੰਡੀਗੜ੍ਹ/ਬਿਊਰੋ ਨਿਊਜ਼ : ਤੇਜ਼ੀ ਨਾਲ ਵਧਦੇ ਟਿਊਬਵੈਲ ਅਤੇ …

Read More »

ਸਿੱਖ ਵਿਦਵਾਨ ਡਾ. ਰਤਨ ਸਿੰਘ ਜੱਗੀ ਦਾ ਪਦਮਸ਼੍ਰੀ ਐਵਾਰਡ ਨਾਲ ਸਨਮਾਨ

ਚੰਡੀਗੜ੍ਹ : ਭਾਰਤ ਦੀ ਰਾਸ਼ਟਰਪਤੀ ਸ੍ਰੀਮਤੀ ਦਰੋਪਦੀ ਮੁਰਮੂ ਵਲੋਂ ਨਵੀਂ ਦਿੱਲੀ ਸਥਿਤ ਰਾਸ਼ਟਰਪਤੀ ਭਵਨ ਵਿਖੇ ਆਯੋਜਿਤ ਇੱਕ ਵਿਸ਼ੇਸ਼ ਸਮਾਗਮ ਦੌਰਾਨ ਉੱਘੇ ਸਿੱਖਿਆ ਸ਼ਾਸਤਰੀ ਅਤੇ ਸਿੱਖ ਵਿਦਵਾਨ ਡਾ. ਰਤਨ ਸਿੰਘ ਜੱਗੀ ਨੂੰ ਵੱਕਾਰੀ ਪਦਮਸ਼੍ਰੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਸਿੱਖ ਵਿਦਵਾਨ ਡਾ. ਰਤਨ ਸਿੰਘ ਜੱਗੀ ਨੂੰ ਇਹ ਐਵਾਰਡ ਭਾਰਤ ਦੇ ਉਪ …

Read More »

‘ਆਪ’ ਦੀ ਚੀਫ਼ ਵ੍ਹਿਪ ਬਲਜਿੰਦਰ ਕੌਰ ਨੂੰ ਮਿਲੇਗੀ ਮੰਤਰੀਆਂ ਵਾਲੀਆਂ ਪਾਵਰ

ਪੰਜਾਬ ਵਿਧਾਨ ਸਭਾ ‘ਚ ਬਿਲ ਕੀਤਾ ਗਿਆ ਪਾਸ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੀ ਤਲਵੰਡੀ ਸਾਬੋ ਤੋਂ ਵਿਧਾਇਕ ਅਤੇ ਪਾਰਟੀ ਦੀ ਚੀਫ ਵ੍ਹਿਪ ਬੀਬੀ ਬਲਜਿੰਦਰ ਕੌਰ ਨੂੰ ਹੁਣ ਮੰਤਰੀ ਵਾਲੀਆਂ ਪਾਵਰਾਂ ਮਿਲਣਗੀਆਂ। ਇਸ ਸਬੰਧੀ ਪੰਜਾਬ ਵਿਧਾਨ ਸਭਾ ਵਿਚ ਲੰਘੇ ਦਿਨੀਂ ਸੰਸਦੀ ਮਾਮਲਿਆਂ ਦੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ …

Read More »

ਦਲ ਖਾਲਸਾ ਨੇ ਜੀ-20 ਦੇ ਬਰਾਬਰ ਚਲਾਇਆ ਪੀ-20 ਸੰਮੇਲਨ

ਅੰਮ੍ਰਿਤਸਰ/ਬਿਊਰੋ ਨਿਊਜ਼ : ਸਿੱਖ ਜਥੇਬੰਦੀ ਦਲ ਖਾਲਸਾ ਵੱਲੋਂ ਅੰਮ੍ਰਿਤਸਰ ਵਿੱਚ ਭਾਰਤ ਦੀ ਪ੍ਰਧਾਨਗੀ ਹੇਠ ਚੱਲ ਰਹੇ ਜੀ-20 ਦੇ ਬਰਾਬਰ ਪੀ-20 ਸੰਮੇਲਨ ਕਰਵਾਇਆ ਗਿਆ, ਜਿਸ ਵਿੱਚ ਸ਼ਾਮਲ ਹੋਈਆਂ ਸਮੂਹ ਧਿਰਾਂ ਨੇ ਮੰਨਿਆ ਕਿ ਨਿਆਂ ਤੋਂ ਬਿਨਾਂ ਸ਼ਾਂਤੀ ਨਹੀਂ ਹੋ ਸਕਦੀ ਤੇ ਸ਼ਾਂਤੀ ਤੋਂ ਬਿਨਾਂ ਤਰੱਕੀ ਸੰਭਵ ਨਹੀਂ। ਉਨ੍ਹਾਂ ਕਿਹਾ ਕਿ ਦੇਸ਼ …

Read More »

ਅੰਮ੍ਰਿਤਪਾਲ ਗ੍ਰਿਫਤਾਰ ਜਾਂ ਫਰਾਰ

ਪੁਲਿਸ ਦਾ ਦਾਅਵਾ : ਅੰਮ੍ਰਿਤਪਾਲ ਪੰਜਾਬ ਤੋਂ ਨਿਕਲ ਹਰਿਆਣਾ ਤੇ ਹੁਣ ਹਰਿਆਣਾ ਤੋਂ ਅਗਾਂਹ ਗਿਆ ਅੰਮ੍ਰਿਤਪਾਲ ਦੇ ਸਮਰਥਕਾਂ ਦਾ ਮੰਨਣਾ : ਕਿ ਪੁਲਿਸ ਘੜ੍ਹ ਰਹੀ ਹੈ ਕਹਾਣੀ, ਪਰ ਅੰਮ੍ਰਿਤਪਾਲ ਪੁਲਿਸ ਦੀ ਗ੍ਰਿਫ਼ਤ ‘ਚ ਚੰਡੀਗੜ੍ਹ : ਹਫਤਾ ਬੀਤਣ ਨੂੰ ਆਇਆ ਹੈ ਪਰ ਅਜੇ ਤੱਕ ਵੀ ਇਹ ਸਾਫ਼ ਨਹੀਂ ਹੋ ਸਕਿਆ ਕਿ …

Read More »

ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਕੈਨੇਡਾ ਦੌਰੇ ‘ਤੇ

ਟੋਰਾਂਟੋ/ਬਿਊਰੋ ਨਿਊਜ਼ : ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਵੀਰਵਾਰ ਸ਼ਾਮ ਨੂੰ ਕੈਨੇਡਾ ਦੀ ਆਪਣੀ ਉਤਸੁਕਤਾ ਨਾਲ ਉਡੀਕੀ ਜਾ ਰਹੀ ਸਰਕਾਰੀ ਯਾਤਰਾ ਦੀ ਸ਼ੁਰੂਆਤ ਕਰਨਗੇ। ਦੇਸ਼ ਦੀ ਰਾਜਧਾਨੀ ਵਿੱਚ ਆਪਣੇ ਸਮੇਂ ਦੌਰਾਨ, ਬਿਡੇਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਗੱਲਬਾਤ ਕਰਨ ਅਤੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਭਾਸ਼ਣ ਦੇਣ ਵਾਲੇ ਹਨ। ਇਸ ਤੋਂ ਇਲਾਵਾ …

Read More »