0.4 C
Toronto
Wednesday, February 11, 2026
spot_img

Daily Archives: Dec 0, 0

ਸੁਖਦੇਵ ਸਿੰਘ ਢੀਂਡਸਾ ਦੇ ਅਗਵਾਈ ਵਿਚ ਵਫ਼ਦ ਨੇ ਕੀਤੀ ਰਾਜਪਾਲ ਨਾਲ ਮੁਲਾਕਾਤ

ਕਿਹਾ : ਗਿ੍ਰਫ਼ਤਾਰ ਕੀਤੇ ਸਿੱਖ ਨੌਜਵਾਨਾਂ ਨੂੰ ਜਲਦੀ ਕੀਤਾ ਜਾਵੇ ਰਿਹਾਅ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ...

ਡੇਰਾ ਸਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ

ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦਾ ਰੱਖਿਆ ਨੀਂਹ ਪੱਥਰ ਜਲੰਧਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ...

ਪੰਜਾਬ ਨੂੰ ਅਫਗਾਨਿਸਤਾਨ ਨਹੀਂ ਬਣਨ ਦੇਵਾਂਗੇ

ਦੇਖੋ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲਿਆਂ ਬਾਰੇ ਕੀ ਬੋਲੇ ਭਗਵੰਤ ਮਾਨ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ...

ਕਰਨਾਟਕ ਵਿਧਾਨ ਸਭਾ ਲਈ ਕਾਂਗਰਸ ਨੇ ਉਮੀਦਵਾਰ ਐਲਾਨੇ

ਮਲਿਕਾ ਅਰਜੁਨ ਖੜਗੇ ਦੇ ਪੁੱਤਰ ਨੂੰ ਵੀ ਮਿਲੀ ਟਿਕਟ ਬੇਂਗਲੁਰੁ/ਬਿਊਰੋ ਨਿਊਜ਼ : 224 ਸੀਟਾਂ ਵਾਲੀ ਕਰਨਾਟਕ ਵਿਧਾਨ ਸਭਾ ਦਾ ਕਾਰਜਕਾਲ ਮਈ ਮਹੀਨੇ ਵਿਚ ਪੂਰਾ ਹੋਣ...

ਹਰਜੋਤ ਬੈਂਸ ਅਤੇ ਜੋਤੀ ਯਾਦਵ ਵਿਆਹ ਬੰਧਨ ’ਚ ਬੱਝੇ

ਨੰਗਲ ਦੇ ਗੁਰਦੁਆਰਾ ਸਾਹਿਬ ’ਚ ਲਈਆਂ ਲਾਵਾਂ ਨੰਗਲ/ਬਿਊਰੋ ਨਿਊਜ਼ : ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਆਈਪੀਐਸ ਅਫ਼ਸਰ ਜੋਤੀ ਯਾਦਵ ਅੱਜ ਵਿਆਹ ਬੰਧਨ...

ਡੇਰਾ ਬਿਆਸ ਪਹੁੰਚੇ ਰੱਖਿਆ ਮੰਤਰੀ ਰਾਜਨਾਥ ਸਿੰਘ

ਸਤਿਸੰਗ ਵੀ ਸੁਣਿਆ ਬਿਆਸ/ਬਿਊਰੋ ਨਿਊਜ਼ : ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਅੰਮਿ੍ਰਤਸਰ ਦੌਰੇ ’ਤੇ ਹਨ। ਦਿੱਲੀ ਤੋਂ ਰਵਾਨਾ ਹੋਣ ਮਗਰੋਂ ਉਹ ਸਿੱਧਾ ਅੰਮਿ੍ਰਤਸਰ...

ਮੈਂਬਰਸ਼ਿਪ ਰੱਦ ਹੋਣ ਤੋਂ ਬਾਅਦ ਬੋਲੇ ਰਾਹੁਲ ਗਾਂਧੀ

ਕਿਹਾ : ਮੈਨੂੰ ਡਰਾ ਕੇ ਮੇਰੀ ਜ਼ੁਬਾਨ ਬੰਦ ਨਹੀਂ ਕੀਤੀ ਜਾ ਸਕਦੀ ਨਵੀਂ ਦਿੱਲੀ/ਬਿਊਰੋ ਨਿਊਜ਼ : ਸੰਸਦ ਮੈਂਬਰ ਵਜੋਂ ਮੈਂਬਰਸ਼ਿਪ ਰੱਦ ਹੋਣ ਤੋਂ ਬਾਅਦ ਅੱਜ...

ਪੀਐਮ ਮੋਦੀ ਖਿਲਾਫ ਕੇਸ ਕਰੇਗੀ ਰੇਣੂਕਾ ਚੌਧਰੀ

ਰਾਹੁਲ ਨੂੰ ਹੋਈ ਦੋ ਸਾਲ ਦੀ ਸਜ਼ਾ ਤੋਂ ਬਾਅਦ ਰੇਣੂਕਾ ਦਾ ਫੈਸਲਾ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਪ੍ਰਧਾਨ ਮੰਤਰੀ ਨਰਿਦਰ ਮੋਦੀ ਖਿਲਾਫ ਵੀ ਮਾਣਹਾਨੀ ਦਾ ਕੇਸ ਦਰਜ ਹੋ...

ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਹੋਈ ਰੱਦ

ਮਾਣਹਾਨੀ ਮਾਮਲੇ ’ਚ ਦੋ ਸਾਲ ਦੀ ਹੋਈ ਸਜ਼ਾ ਤੋਂ ਬਾਅਦ ਲੋਕ ਸਭਾ ਦੇ ਸਪੀਕਰ ਦਾ ਫੈਸਲਾ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ...

ਸੁਪਰੀਮ ਕੋਰਟ ਨੇ ਐਸਵਾਈਐਲ ਮਾਮਲੇ ’ਚ ਪੰਜਾਬ ਤੇ ਹਰਿਆਣਾ ਨੂੰ ਝਾੜਿਆ

ਕਿਹਾ : ਦੋਵੇਂ ਸੂਬੇ ਮਿਲ ਕੇ ਮਸਲੇ ਦਾ ਕਰਨ ਹੱਲ ਚੰਡੀਗੜ੍ਹ/ਬਿੳੂਰੋ ਨਿੳੂਜ਼ ਸੁਪਰੀਮ ਕੋਰਟ ਨੇ ਸਤਲੁਜ-ਯਮੁਨਾ ਲਿੰਕ ਨਹਿਰ (ਐਸ.ਵਾਈ.ਐਲ.) ਮਾਮਲੇ ਸਬੰਧੀ ਪੰਜਾਬ ਤੇ ਹਰਿਆਣਾ ਸਰਕਾਰ ਨੂੰ...
- Advertisment -
Google search engine

Most Read