ਕੇਂਦਰ ਸਰਕਾਰ ’ਤੇ ਫੰਡ ਜਾਰੀ ਨਾ ਕਰਨ ਦਾ ਲਗਾਇਆ ਆਰੋਪ ਕੋਲਕਾਤਾ/ਬਿਊਰੋ ਨਿੳਜ਼ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਕੋਲਕਾਤਾ ਵਿਖੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਖਿਲਾਫ਼ ਦੋ ਦਿਨਾ ਧਰਨਾ ਸ਼ੁਰੂ ਕਰ ਦਿੱਤਾ ਹੈ। ਮਮਤਾ ਬੈਨਰਜੀ 100 ਦਿਨਾ ਕੰਮ ਯੋਜਨਾ ਅਤੇ ਹੋਰ ਯੋਜਨਾਵਾਂ ਲਈ ਰਾਸ਼ੀ ਜਾਰੀ ਨਾ …
Read More »Daily Archives: March 29, 2023
ਮੁੱਖ ਮੰਤਰੀ ਭਗਵੰਤ ਮਾਨ ਅਤੇ ਅਮਨ ਅਰੋੜਾ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ
2020 ’ਚ ਦਰਜ ਹੋਏ ਮਾਮਲੇ ਦੇ ਟ੍ਰਾਇਲ ’ਤੇ 19 ਮਈ ਤੱਕ ਹਾਈ ਕੋਰਟ ਨੇ ਲਗਾਈ ਰੋਕ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ 2020 ’ਚ ਦਰਜ ਹੋਏ ਇਕ ਮਾਮਲੇ ’ਚ ਵੱਡੀ ਰਾਹਤ ਦਿੱਤੀ ਹੈ। ਹਾਈ ਕੋਰਟ ਨੇ ਇਸ …
Read More »ਨਵਜੋਤ ਸਿੱਧੂ ਦੀ ਰਿਹਾਈ ਦਾ ਫੈਸਲਾ ਮੁੱਖ ਮੰਤਰੀ ਦੇ ਹੱਥ
ਅਪ੍ਰੈਲ ਦੇ ਪਹਿਲੇ ਹਫਤੇ ਨਵਜੋਤ ਸਿੱਧੂ ਦੇ ਜੇਲ੍ਹ ਵਿਚੋਂ ਰਿਹਾਅ ਹੋਣ ਦੀ ਸੰਭਾਵਨਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਜੇਲ੍ਹ ਵਿਚੋਂ ਰਿਹਾਈ ਦਾ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਦੇ ਹੱਥ ਹੈ। ਨਵਜੋਤ ਸਿੱਧੂ ਨੂੰ 34 ਸਾਲ ਪੁਰਾਣੇ ਰੋਡ ਰੇਜ਼ ਦੇ ਮਾਮਲੇ ਵਿਚ ਇਕ ਸਜ਼ਾ ਦੀ …
Read More »ਪੰਜਾਬ ਅਤੇ ਹਿਮਾਚਲ ਦੇ ਮੁੱਖ ਮੰਤਰੀਆਂ ਵਿਚਾਲੇ ਹੋਈ ਗੱਲਬਾਤ
ਪਾਣੀਆਂ ਦੇ ਮੁੱਦੇ ’ਤੇ ਵੀ ਹੋਈ ਚਰਚਾ ਚੰਡੀਗੜ੍ਹ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਨ੍ਹਾਂ ਦੀ ਚੰਡੀਗੜ੍ਹ ਰਿਹਾਇਸ਼ ’ਤੇ ਨਾਸ਼ਤੇ ਮੌਕੇ ਮੁਲਾਕਾਤ ਕੀਤੀ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਿਮਾਚਲ ਪ੍ਰਦੇਸ਼ ਵੱਲੋਂ ਹਾਈਡਰੋ ਪਾਵਰ ਪਲਾਂਟਾਂ ’ਤੇ ਪ੍ਰਸਤਾਵਿਤ …
Read More »ਪੰਜਾਬ ’ਚ ਆਈਪੀਐਸ ਤੇ ਪੀਪੀਐਸ ਅਧਿਕਾਰੀਆਂ ਦੇ ਤਬਾਦਲੇ
ਜਲੰਧਰ (ਦਿਹਾਤੀ) ਦੇ ਐਸਐਸਪੀ ਦੀ ਵੀ ਹੋਈ ਬਦਲੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਪੰਜਾਬ ਪੁਲਿਸ ਵਿਭਾਗ ਵਿਚ ਵੱਡਾ ਫੇਰਬਦਲ ਕੀਤਾ ਹੈ। ਇਸਦੇ ਚੱਲਦਿਆਂ ਜਲੰਧਰ, ਅੰਮਿ੍ਰਤਸਰ, ਹੁਸ਼ਿਆਰਪੁਰ ਅਤੇ ਲੁਧਿਆਣਾ ਦੇ ਆਈਪੀਐਸ ਅਤੇ ਪੀਪੀਐਸ ਅਧਿਕਾਰੀਆਂ ਨੂੰ ਇਧਰੋਂ ਉਧਰ ਕੀਤਾ ਗਿਆ ਹੈ। ਜਲੰਧਰ ਦਿਹਾਤੀ ਦੇ ਐਸਐਸਪੀ …
Read More »ਗਿਆਨੀ ਹਰਪ੍ਰੀਤ ਸਿੰਘ ਦਾ ਅਲਟੀਮੇਟਮ ਵਾਲਾ ਟਵੀਟ ਬੈਨ ਹੋਣ ’ਤੇ ਸੁਖਬੀਰ ਬਾਦਲ ਦੀ ਤਿੱਖੀ ਪ੍ਰਤੀਕ੍ਰਿਆ
ਕਿਹਾ : ਮੁੱਖ ਮੰਤਰੀ ਗੁਰੂਘਰ ਨਾਲ ਮੱਥਾ ਨਾ ਲਗਾਉਣ ਚੰਡੀਗੜ੍ਹ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਾ ਅਲਟੀਮੇਟਮ ਵਾਲਾ ਟਵੀਟ ਭਾਰਤ ’ਚ ਬੰਦ ਕਰ ਦਿੱਤਾ ਗਿਆ ਹੈ। ਇਸ ਸਬੰਧੀ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ …
Read More »ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ 10 ਮਈ ਨੂੰ ਪੈਣਗੀਆਂ ਵੋਟਾਂ
ਕਰਨਾਟਕ ਵਿਧਾਨ ਸਭਾ ਲਈ ਵੀ 10 ਮਈ ਨੂੰ ਹੋਵੇਗੀ ਵੋਟਿੰਗ, ਨਤੀਜੇ 13 ਮਈ ਨੂੰ ਜਲੰਧਰ/ਬਿਊਰੋ ਨਿਊਜ਼ : ਮੁੱਖ ਚੋਣ ਕਮਿਸ਼ਨ ਰਾਜੀਵ ਕੁਮਾਰ ਵੱਲੋਂ ਜਲੰਧਰ ਲੋਕ ਸਭਾ ਹਲਕੇ ਲਈ ਹੋਣ ਵਾਲੀ ਜ਼ਿਮਨੀ ਚੋਣ ਦਾ ਐਲਾਨ ਕਰ ਦਿੱਤਾ ਗਿਆ। ਚੋਣ ਕਮਿਸ਼ਨ ਵੱਲੋਂ ਕੀਤੇ ਗਏ ਐਲਾਨ ਅਨੁਸਾਰ ਇਥੇ ਆਉਂਦੀ 10 ਮਈ ਦਿਨ ਬੁੱਧਵਾਰ …
Read More »