1.7 C
Toronto
Wednesday, January 14, 2026
spot_img

Daily Archives: Dec 0, 0

ਕਿਸਾਨਾਂ ਦੇ ਹੱਕ ’ਚ ਪੰਜਾਬ ਕੈਬਨਿਟ ਨੇ ਲਿਆ ਵੱਡਾ ਫੈਸਲਾ

ਮੀਂਹ ਕਾਰਨ ਹੋਏ ਨੁਕਸਾਨ ਬਦਲੇ ਕਿਸਾਨਾਂ ਨੂੰ 15 ਹਜ਼ਾਰ ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦੇਵੇਗੀ ਮਾਨ ਸਰਕਾਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕੈਬਨਿਟ ਦੀ ਮੀਟਿੰਗ ਅੱਜ...

ਨਵਜੋਤ ਸਿੰਘ ਸਿੱਧੂ ਭਲਕੇ 1 ਅਪ੍ਰੈਲ ਨੂੰ ਜੇਲ੍ਹ ਤੋਂ ਹੋਣਗੇ ਰਿਹਾਅ

ਰੋਡਰੇਜ਼ ਮਾਮਲੇ ’ਚ ਪਟਿਆਲਾ ਦੀ ਸੈਂਟਰਲ ਜੇਲ੍ਹ ’ਚ ਬੰਦ ਹਨ ਸਿੱਧੂ ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੰਘ...

ਪ੍ਰਧਾਨ ਮੰਤਰੀ ਮੋਦੀ ਦੀ ਡਿਗਰੀ ਦੇ ਸਬੂਤ ਮੰਗਣ ਦਾ ਮਾਮਲਾ ਅਦਾਲਤ ਨੇ ਕੀਤਾ ਰੱਦ

ਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ 25 ਹਜ਼ਾਰ ਰੁਪਏ ਦਾ ਲਗਾਇਆ ਜੁਰਮਾਨਾ ਨਵੀਂ ਦਿੱਲੀ/ਬਿਊਰੋ ਨਿਊਜ਼ : ਗੁਜਰਾਤ ਹਾਈ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਡਿਗਰੀ...

ਅੰਮਿ੍ਰਤਸਰ ’ਚ ਸ਼੍ਰੋਮਣੀ ਕਮੇਟੀ ਨੇ ਸਿੱਖ ਨੌਜਵਾਨਾਂ ਦੀਆਂ ਗਿ੍ਰਫ਼ਤਾਰੀਆਂ ਖਿਲਾਫ਼ ਕੀਤਾ ਰੋਸ ਮਾਰਚ

ਐਡਵੋਕੇਟ ਧਾਮੀ ਨੇ ਏਡੀਸੀ ਨੂੰ ਸੌਂਪਿਆ ਮੰਗ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਮੌਜੂਦਾ ਸਥਿਤੀ ਅਤੇ ਸਿੱਖ ਨੌਜਵਾਨਾਂ ਦੀਆਂ ਗਿ੍ਰਫ਼ਤਾਰੀਆਂ ਖਿਲਾਫ਼ ਅੱਜ ਅੰਮਿ੍ਰਤਸਰ ’ਚ ਸ਼੍ਰੋਮਣੀ...

ਅੰਮਿ੍ਰਤਪਾਲ ਸਿੰਘ ਦਾ ਦੂਜਾ ਵੀਡੀਓ ਆਇਆ ਸਾਹਮਣੇ

ਕਿਹਾ : ਵਿਦੇਸ਼ ਨਹੀਂ ਭੱਜਾਂਗਾ, ਜਲਦ ਆਵਾਂਗਾ ਸਭ ਦੇ ਸਾਹਮਣੇ ਅੰਮਿ੍ਰਤਸਰ/ਬਿਊਰੋ ਨਿਊਜ਼ : ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮਿ੍ਰਤਪਾਲ ਸਿੰਘ ਦਾ ਲੰਘੀ ਦੇਰ ਦੂਜਾ...

ਸਾਧੂ ਸਿੰਘ ਧਰਮਸੋਤ ਦੇ ਮੁੰਡੇ ਖਿਲਾਫ਼ ਧੋਖਾਧੜੀ ਦਾ ਮਾਮਲਾ ਦਰਜ

60 ਲੱਖ ਰੁਪਏ ਦੇ ਪਲਾਟ ਨੂੰ 25 ਲੱਖ ਰੁਪਏ ’ਚ ਖਰੀਦਣ ਦਾ ਲੱਗਿਆ ਹੈ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ : ਜੰਗਲਾਤ ਵਿਭਾਗ ਘੁਟਾਲਾ ਮਾਮਲੇ ’ਚ ਫਸੇ ਸਾਬਕਾ...

ਜਲੰਧਰ ’ਚ ਭਾਜਪਾ ਅਤੇ ‘ਆਪ’ ਦਰਮਿਆਨ ਸ਼ੁਰੂ ਹੋਈ ਪੋਸਟਰ ਵਾਰ

ਭਾਜਪਾਈਆਂ ਨੇ ਮੋਦੀ ਹਟਾਓ ਦੇਸ਼ ਬਚਾਓ ਦੇ ਪੋਸਟਰ ਫਾੜੇ, ਮੋਦੀ ਲਿਆਓ ਦੇਸ਼ ਬਚਾਓ ਦੇ ਪੋਸਟਰ ਲਗਾਏ ਜਲੰਧਰ/ਬਿਊਰੋ ਨਿਊਜ਼ : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਸਬੰਧੀ...

ਡੋਨਾਲਡ ਟਰੰਪ ਖਿਲਾਫ਼ ਚੱਲੇਗਾ ਅਪਰਾਧਿਕ ਮਾਮਲੇ ’ਚ ਕੇਸ

4 ਅਪ੍ਰੈਲ ਨੂੰ ਆਤਮ ਸਮਰਪਣ ਕਰ ਸਕਦੇ ਹਨ ਸਾਬਕਾ ਅਮਰੀਕੀ ਰਾਸ਼ਟਰਪਤੀ ਮੈਨਹਟਨ/ਬਿਊਰੋ ਨਿਊਜ਼ : ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਖਿਲਾਫ਼ ਅਪਰਾਧਿਕ ਮਾਮਲੇ ਵਿਚ ਕੇਸ...

ਅੰਮ੍ਰਿਤਪਾਲ ਨੂੰ ਲੈ ਕੇ ਹੋਰ ਉਲਝਦੀ ਤਾਣੀ

ਗ੍ਰਿਫਤਾਰੀ ਜਾਂ ਸਰੰਡਰ ਦੀਆਂ ਚਰਚਾਵਾਂ ਸਿਖਰਾਂ 'ਤ¶ ਚੰਡੀਗੜ੍ਹ : 18 ਮਾਰਚ ਤੋਂ ਲੈ ਕੇ 30 ਮਾਰਚ ਦੀ ਦੇਰ ਰਾਤ ਤੱਕ ਅੰਮ੍ਰਿਤਪਾਲ ਸਿੰਘ ਮਾਮਲੇ ਦੀ ਤਾਣੀ...

ਪੰਜਾਬ ਸਰਕਾਰ ਨੇ ਫੜੇ 348 ਨੌਜਵਾਨਾਂ ਨੂੰ ਰਿਹਾਅ ਕਰਨ ਦੀ ਜਾਣਕਾਰੀ ਕੀਤੀ ਜਨਤਕ

ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਰਕਾਰ ਨੂੰ ਫੜੇ ਬੇਕਸੂਰ ਸਿੱਖ ਨੌਜਵਾਨਾਂ ਨੂੰ 24 ਘੰਟਿਆਂ ਦੇ ਅੰਦਰ...
- Advertisment -
Google search engine

Most Read