Breaking News
Home / 2023 / April

Monthly Archives: April 2023

ਲੁਧਿਆਣਾ ਦੇ ਗਿਆਸਪੁਰਾ ਇਲਾਕੇ ’ਚ ਗੈਸ ਲੀਕ ਹੋਣ ਕਾਰਨ 11 ਮੌਤਾਂ

ਪੁਲਿਸ ਨੇ ਅਪਰਾਧਿਕ ਮਾਮਲਾ ਕੀਤਾ ਦਰਜ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਦੇ ਗਿਆਸਪੁਰਾ ਇਲਾਕੇ ਵਿੱਚ ਅੱਜ ਐਤਵਾਰ ਤੜਕੇ ਗੈਸ ਲੀਕ ਹੋਣ ਕਾਰਨ 11 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਚਾਰ ਤੋਂ ਵੱਧ ਵਿਅਕਤੀ ਬੇਹੋਸ਼ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਹ ਹਾਦਸਾ ਗਿਆਸਪੁਰਾ ਦੇ ਇੰਡਸਟ੍ਰੀਅਲ …

Read More »

‘ਮਨ ਕੀ ਬਾਤ’ ਮੇਰੇ ਲਈ ਇਕ ਅਧਿਆਤਮਕ ਸਫਰ : ਮੋਦੀ

ਪ੍ਰੋਗਰਾਮ ਰਾਹੀਂ ਲੋਕਾਂ ਨਾਲ ਜੁੜਨ ਦਾ ਕੀਤਾ ਦਾਅਵਾ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਐਤਵਾਰ ਨੂੰ ਆਕਾਸ਼ਵਾਣੀ ’ਤੇ ਪ੍ਰਸਾਰਿਤ ਆਪਣੇ ਮਹੀਨਾਵਾਰ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਨੂੰ ਭਾਰਤੀਆਂ ਦੀਆਂ ਭਾਵਨਾਵਾਂ ਦਾ ਪ੍ਰਗਟੀਕਰਨ ਕਰਾਰ ਦਿੱਤਾ ਅਤੇ ਕਿਹਾ ਕਿ ਇਸ ਪ੍ਰੋਗਰਾਮ ਨਾਲ ਜੁੜਨ ਵਾਲਾ ਹਰ ਵਿਸ਼ਾ ਜਨ ਅੰਦੋਲਨ ਬਣ …

Read More »

ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਵਿਰੁੱਧ ਕੇਸ ਦਰਜ

ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਖਿਲਾਫ ਕੀਤੀ ਸੀ ਟਿੱਪਣੀ ਜੈਪੁਰ/ਬਿਊਰੋ ਨਿਊਜ਼ ਰਾਜਸਥਾਨ ਦੇ ਚਿਤੌੜਗੜ੍ਹ ਵਿੱਚ ਹਾਲ ਹੀ ’ਚ ਹੋਈ ਇਕ ਰੈਲੀ ਦੌਰਾਨ ਮੁੱਖ ਮੰਤਰੀ ਅਸ਼ੋਕ ਗਹਿਲੋਤ ਖਿਲਾਫ ਟਿੱਪਣੀ ਕਰਨ ਦੇ ਮਾਮਲੇ ’ਚ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਿਰੁੱਧ ਇਕ ਕੇਸ ਦਰਜ ਕੀਤਾ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ …

Read More »

ਬਾਦਲ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਨਵਜੋਤ ਸਿੰਘ ਸਿੱਧੂ

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਪਿਛਲੇ ਦਿਨੀਂ ਹੋ ਗਿਆ ਸੀ ਦਿਹਾਂਤ ਲੰਬੀ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਤੋਂ ਬਾਅਦ ਪੰਜਾਬ ਅਤੇ ਹੋਰ ਰਾਜਾਂ ਤੋਂ ਸੀਨੀਅਰ ਸਿਆਸੀ ਆਗੂ ਪਿੰਡ ਬਾਦਲ ਵਿਖੇ ਉਨ੍ਹਾਂ ਦੇ ਘਰ ਦੁੱਖ ਪ੍ਰਗਟ ਕਰਨ ਲਈ ਪਹੁੰਚ ਰਹੇ ਹਨ। ਅੱਜ ਐਤਵਾਰ …

Read More »

ਮੁਖਤਾਰ ਅੰਸਾਰੀ ਨੂੰ 10 ਸਾਲ ਅਤੇ ਬਸਪਾ ਸਾਂਸਦ ਅਫਜਾਲੀ ਅੰਸਾਰੀ ਨੂੰ 4 ਸਾਲ ਦੀ ਸਜ਼

5 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਾਜ਼ੀਪੁਰ/ਬਿਊਰੋ ਨਿਊਜ਼ : ਮੁਖਤਾਰ ਅੰਸਾਰੀ ਨੂੰ ਗੈਂਗਸਟਰ ਮਾਮਲੇ ’ਚ ਗਾਜ਼ੀਪੁਰ ਦੀ ਅਦਾਲਤ ਨੇ 10 ਸਾਲ ਦੀ ਸਜ਼ਾ ਸੁਣਾਈ ਜਦਕਿ ਉਨ੍ਹਾਂ ਦੇ ਭਰਾ ਅਤੇ ਬਸਪਾ ਦੇ ਸੰਸਦ ਮੈਂਬਰ ਅਫਜਾਲ ਨੂੰ 4 ਸਾਲ ਦੀ ਸਜ਼ਾ ਸੁਣਾਈ ਗਈ ਹੈ। ਮੁਖਤਾਰ ਅੰਸਾਰੀ ਨੂੰ ਅਦਾਲਤ ਨੇ 5 ਲੱਖ …

Read More »

ਗਮਾਡਾ ਦੇ ਸਾਬਕਾ ਇੰਜੀਨੀਅਰ ’ਤੇ ਈਡੀ ਨੇ ਕਸਿਆ ਸ਼ਿਕੰਜਾ

37.26 ਕਰੋੜ ਰੁਪਏ ਦੀ ਸੰਪਤੀ ਕੀਤੀ ਜਬਤ, ਬੈਂਕ ਖਾਤੇ ਕੀਤੇ ਸੀਲ ਜਲੰਧਰ/ਬਿਊਰੋ ਨਿਊਜ਼ : ਪੰਜਾਬ ਮੰਡੀ ਬੋਰਡ ਅਤੇ ਗ੍ਰੇਟਰ ਮੋਹਾਲੀ ਡਿਵੈਲਪਮੈਂਟ ਅਥਾਰਟੀ (ਗਮਾਡਾ) ’ਚ ਚੀਫ਼ ਇੰਜੀਨੀਅਰ ਰਹੇ ਸੁਰਿੰਦਰਪਾਲ ਸਿੰਘ ਉਰਫ ਪਹਿਲਵਾਨ ’ਤੇ ਈਡੀ ਨੇ ਸ਼ਿਕੰਜਾ ਕਸ ਦਿੱਤਾ ਹੈ। ਈਡੀ ਨੇ ਸੁਰਿੰਦਰਪਾਲ ਦਾ ਕੇਸ ਪੰਜਾਬ ਵਿਜੀਲੈਂਸ ਬਿਊਰੋ ਕੋਲੋਂ ਆਪਣੇ ਕੋਲ ਲੈ …

Read More »

ਮਾਨਹਾਨੀ ਕੇਸ ’ਚ ਰਾਹੁਲ ਗਾਂਧੀ ਦੀ ਪਟੀਸ਼ਨ ’ਤੇ ਸੁਣਵਾਈ ਹੋਈ ਪੂਰੀ

2 ਮਈ ਨੂੰ ਹਾਈ ਕੋਰਟ ਸੁਣਾ ਸਕਦਾ ਹੈ ਫੈਸਲਾ ਅਹਿਮਦਾਬਾਦ/ਬਿਊਰੋ ਨਿਊਜ਼ : ਮੋਦੀ ਸਰਨੇਮ ਮਾਨਹਾਨੀ ਮਾਮਲੇ ’ਚ ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਪੁਨਰਵਿਚਾਰ ਪਟੀਸ਼ਨ ’ਤੇ ਗੁਜਰਾਤ ਹਾਈ ਕੋਰਟ ’ਚ ਸੁਣਵਾਈ ਹੋਈ। ਇਸ ਮਾਮਲੇ ’ਚ ਰਾਹੁਲ ਗਾਂਧੀ ਵੱਲੋਂ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਆਪਣੀਆਂ ਦਲੀਲਾਂ ਕੋਰਟ ’ਚ ਰੱਖੀਆਂ। ਐਡਵੋਕੇਟ ਸਿੰਘਵੀ …

Read More »

ਸ੍ਰੀ ਹੇਮਕੁੰਡ ਸਾਹਿਬ ਦੀ ਯਾਤਰਾ 20 ਮਈ ਤੋਂ ਹੋਵੇਗੀ ਸ਼ੁਰੂ

ਕਪਾਟ ਅੱਗਿਓਂ ਬਰਫ਼ ਹਟਾ ਕੀਤੀ ਗਈ ਅਰਦਾਸ, ਫੌਜ ਰਸਤਾ ਬਣਾਉਣ ’ਚ ਜੁਟੀ ਅੰਮਿ੍ਰਤਸਰ/ਬਿਊਰੋ ਨਿਊਜ਼ : ਉਤਰਾਖੰਡ ਦੇ ਚਮੋਲੀ ਜ਼ਿਲ੍ਹੇ ’ਚ ਸਥਿਤ ਸਿੱਖਾਂ ਦੇ ਧਾਰਮਿਕ ਅਸਥਾਨ ਸ੍ਰੀ ਹੇਮਕੁੰਡ ਸਾਹਿਬ ਦੀ ਯਾਤਰਾ 20 ਮਈ ਤੋਂ ਸ਼ੁਰੂ ਹੋਣ ਜਾ ਰਹੀ ਹੈ। ਤਕਰੀਬਨ ਸੱਤ ਮਹੀਨਿਆਂ ਬਾਅਦ ਸ੍ਰੀ ਹੇਮਕੁੰਡ ਸਾਹਿਬ ਦੇ ਕਪਾਟ ਖੁੱਲ੍ਹਣ ਜਾ ਰਹੇ …

Read More »

8ਵੀਂ ’ਚੋਂ ਟੌਪ ਕਰਨ ਵਾਲੀਆਂ ਤਿੰਨ ਬੱਚੀਆਂ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ

ਕਿਹਾ : 51-51 ਹਜ਼ਾਰ ਰੁਪਏ ਦੀ ਰਾਸ਼ੀ ਨਾਲ ਬੱਚੀਆਂ ਦਾ ਕੀਤਾ ਜਾਵੇਗਾ ਸਨਮਾਨ ਚੰਡੀਗੜ੍ਹ/ਬਿਊਰੋ ਨਿਊਜ਼ : ਅੱਠਵੀਂ ਕਲਾਸ ਦਾ ਨਤੀਜਾ ਲੰਘੇ ਕੱਲ੍ਹ ਪੰਜਾਬ ਸਕੂਲ ਐਜੂਕੇਸ਼ਨ ਬੋਰਡ ਵੱਲੋਂ ਐਲਾਨਿਆ ਗਿਆ, ਜਿਸ ਅਨੁਸਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਲੜਕੀਆਂ ਨੇ ਹਾਸਲ ਕੀਤਾ ਹੈ। ਪੰਜਾਬ ਭਰ ’ਚੋਂ ਟੌਪ ਕਰਨ ਵਾਲੀਆਂ ਇਨ੍ਹਾਂ ਤਿੰਨ ਵਿਦਿਆਰਥਣਾਂ …

Read More »

ਪਿ੍ਰਅੰਕਾ ਗਾਂਧੀ ਨੇ ਧਰਨਾ ਦੇ ਰਹੀਆਂ ਮਹਿਲਾ ਪਹਿਲਵਾਨਾਂ ਨਾਲ ਕੀਤੀ ਮੁਲਾਕਾਤ

ਕਿਹਾ : ਬਿ੍ਰਜਭੂਸ਼ਣ ਨੂੰ ਕਿਉਂ ਬਚਾਅ ਰਹੀ ਹੈ ਕੇਂਦਰ ਸਰਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਰੈਸਲਿੰਗ ਫੈਡਰੇਸ਼ਨ ਆਫ਼ ਇੰਡੀਆ ਦੇ ਪ੍ਰਧਾਨ ਬਿ੍ਰਜਭੂਸ਼ਣ ਸ਼ਰਣ ਸਿੰਘ ਦੀ ਗਿ੍ਰਫਤਾਰੀ ਦੀ ਮੰਗ ਨੂੰ ਲੈ ਕੇ ਮਹਿਲਾ ਪਹਿਲਵਾਨਾਂ ਵੱਲੋਂ ਜੰਤਰ-ਮੰਤਰ ’ਤੇ ਦਿੱਤਾ ਜਾ ਰਿਹਾ ਧਰਨਾ ਅੱਜ ਸੱਤਵੇਂ ਦਿਨ ਵੀ ਜਾਰੀ ਹੈ। ਇਸੇ ਦੌਰਾਨ ਮਹਿਲਾ ਪਹਿਲਵਾਨਾਂ ਨਾਲ …

Read More »