Breaking News
Home / 2023 / April (page 10)

Monthly Archives: April 2023

ਰਾਸ਼ਟਰਪਤੀ ਦਰੋਪਦੀ ਮੁਰੂਮ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਈਦ ਦੀ ਦਿੱਤੀ ਵਧਾਈ

ਈਦ ਉਲ ਫਿਤਰ ਮੌਕੇ ਮੁੱਖ ਮੰਤਰੀ ਭਗਵੰਤ ਜਲੰਧਰ ਪਹੁੰਚੇ ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਈਦ ਉਲ ਫਿਤਰ ਦੇ ਪਵਿੱਤਰ ਮੌਕੇ ਜਲੰਧਰ ਦੇ ਗੁਲਾਬ ਦੇਵੀ ਰੋਡ ਦਰਗਾਹ ਵਿਖੇ ਪੁੱਜੇ। ਇਸ ਮੌਕੇ ਉਨ੍ਹਾਂ ਸਮੂਹ ਮੁਸਲਮਾਨ ਭਾਈਚਾਰੇ ਨੂੰ ਈਦ ਦੀ ਮੁਬਾਰਕਬਾਦ ਦਿੱਤੀ। ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ …

Read More »

ਪੰਜਾਬ ’ਚ ਕਰੋਨਾ ਦੇ 411 ਨਵੇਂ ਮਾਮਲੇ ਆਏ ਸਾਹਮਣੇ

ਜਲੰਧਰ ’ਚ ਕਰੋਨਾ ਨੇ ਲਈ 1 ਵਿਅਕਤੀ ਦੀ ਜਾਨ, ਐਕਟਿਵ ਕੇਸਾਂ ਦੀ ਗਿਣਤੀ 1995 ਹੋਈ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਲੰਘੇ 24 ਘੰਟਿਆਂ ਦੌਰਾਨ 411 ਕਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ ਜਲੰਧਰ ’ਚ ਇਕ ਵਿਅਕਤੀ ਦੀ ਕਰੋਨਾ ਵਾਇਰਸ ਕਾਰਨ ਜਾਨ ਚਲੀ ਗਈ। ਸੂਬੇ ਦੇ ਸਿਹਤ ਵਿਭਾਗ ਵੱਲੋਂ 8087 …

Read More »

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ

ਸਟਾਰ ਪ੍ਰਚਾਰਕਾਂ ’ਚ ਕੈਪਟਨ ਅਮਰਿੰਦਰ ਸਿੰਘ ਦਾ ਨਾਂ ਵੀ ਸ਼ਾਮਲ ਜਲੰਧਰ/ਬਿਊਰੋ ਨਿਊਜ਼ : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਭਾਰਤੀ ਜਨਤਾ ਪਾਰਟੀ ਨੇ ਆਪਣੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਪਾਰਟੀ ਦੇ ਕਈ ਦਿੱਗਜ ਆਗੂਆਂ ਦੇ ਨਾਂ ਸ਼ਾਮਲ …

Read More »

ਪੁੰਛ ’ਚ ਸ਼ਹੀਦ ਹੋਏ ਫੌਜੀ ਜਵਾਨਾਂ ਨੂੰ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ

ਸ਼ਹੀਦ ਕੁਲਵੰਤ ਸਿੰਘ, ਸ਼ਹੀਦ ਮਨਦੀਪ ਸਿੰਘ, ਸ਼ਹੀਦ ਹਰਕ੍ਰਿਸ਼ਨ ਸਿੰਘ ਅਤੇ ਸ਼ਹੀਦ ਗੁਰਸੇਵਕ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਅੰਤਿਮ ਸਸਕਾਰ ਚੰਡੀਗੜ੍ਹ/ਬਿਊਰੋ ਨਿਊਜ਼ : ਲੰਘੇ ਦਿਨੀਂ ਜੰਮੂ-ਕਸ਼ਮੀਰ ਦੇ ਪੁੰਛ ’ਚ ਹੋਏ ਅੱਤਵਾਦੀ ਹਮਲੇ ਦੌਰਾਨ ਪੰਜ ਫੌਜੀ ਜਵਾਨ ਸ਼ਹੀਦ ਹੋ ਗਏ ਸਨ। ਇਨ੍ਹਾਂ ਪੰਜ ਫੌਜੀ ਜਵਾਨਾਂ ਵਿਚੋਂ 4 ਜਵਾਨ ਪੰਜਾਬ ਨਾਲ …

Read More »

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਈਦ ਮੌਕੇ ਦਿੱਤਾ ਵੱਡਾ ਬਿਆਨ

ਕਿਹਾ : ਮੈਂ ਜਾਨ ਦੇ ਦਿਆਂਗੀ ਪ੍ਰੰਤੂ ਦੇਸ਼ ਨੂੰ ਵੰਡਣ ਨਹੀਂ ਦਿਆਂਗੀ ਕੋਲਕਾਤਾ/ਬਿਊਰੋ ਨਿਊਜ਼ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਈਦ ਮੌਕੇ ਕੋਲਕਾਤਾ ’ਚ ਰੇਡ ਰੋਡ ’ਤੇ ਇਕੱਤਰ ਹੋਏ ਲੋਕਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਬਿਨਾ ਕਿਸੇ ਦਾ ਨਾਂ ਲਏ ਭਾਜਪਾ ’ਤੇ ਨਿਸ਼ਾਨਾ ਸਾਧਿਆ। ਮਮਤਾ …

Read More »

ਜਲੰਧਰ ’ਚ ਭਾਜਪਾ ਉਮੀਦਵਾਰ ਲਈ ਹਰਿਆਣਾ ਦੇ ਆਗੂ ਵੀ ਕਰਨਗੇ ਚੋਣ ਪ੍ਰਚਾਰ

15 ਸੀਨੀਅਰ ਆਗੂਆਂ ਦੀ ਲੱਗੀ ਡਿਊਟੀ ਚੰਡੀਗੜ੍ਹ/ਬਿਊਰੋ ਨਿਊਜ਼ ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ 10 ਮਈ ਨੂੰ ਵੋਟਾਂ ਪੈਣੀਆਂ ਹਨ, ਜਿਸ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਆਪੋ-ਆਪਣੇ ਉਮੀਦਵਾਰਾਂ ਦੇ ਹੱਕ ਵਿਚ ਜ਼ੋਰਾਂ-ਸ਼ੋਰਾਂ ਨਾਲ ਚੋਣ ਪ੍ਰਚਾਰ ਵੀ ਸ਼ੁਰੂ ਕਰ ਦਿੱਤਾ ਹੈ। ਇਸਦੇ ਚੱਲਦਿਆਂ ਭਾਰਤੀ ਜਨਤਾ ਪਾਰਟੀ ਨੇ ਅਕਾਲੀ …

Read More »

ਇਸ ਸਾਲ ਦਾ ਸਿਵਲ ਸੇਵਾਵਾਂ ਦਿਵਸ ਮਹੱਤਵਪੂਰਨ : ਨਰਿੰਦਰ ਮੋਦੀ

‘ਸਿਵਲ ਸੇਵਾ ਦਿਵਸ’ ਪੋ੍ਰਗਰਾਮ ’ਚ ਕੀਤੀ ਸ਼ਿਰਕਤ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ਼ੁੱਕਰਵਾਰ ਨੂੰ ਨਵੀਂ ਦਿੱਲੀ ਸਥਿਤ ਵਿਗਿਆਨ ਭਵਨ ਵਿਚ 16ਵੇਂ ‘ਸਿਵਲ ਸੇਵਾ ਦਿਵਸ’ ਪ੍ਰੋਗਰਾਮ ਦੇ ਸਮਾਪਤੀ ਸੈਸ਼ਨ ਅਤੇ ਪੁਰਸਕਾਰ ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਿਵਲ ਸੇਵਾਵਾਂ ਦਿਵਸ ਹਰ ਸਾਲ 21 ਅਪ੍ਰੈਲ ਨੂੰ ਦੇਸ਼ …

Read More »

2024 ਦੀਆਂ ਰਾਸ਼ਟਰਪਤੀ ਚੋਣਾਂ ਲੜਨਗੇ ਜੋਅ ਬਾਈਡਨ

25 ਅਪ੍ਰੈਲ ਨੂੰ ਕਰ ਸਕਦੇ ਹਨ ਐਲਾਨ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡਨ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ 2024 ਵਿਚ ਹੋਣ ਵਾਲੇ ਯੂਐਸ ਪ੍ਰੈਜੀਡੈਂਟ ਇਲੈਕਸ਼ਨ ਵਿਚ ਉਤਰਨ ਦਾ ਮਨ ਬਣਾ ਰਹੇ ਹਨ। ਉਨ੍ਹਾਂ ਨੇ ਲੰਘੀ 15 ਅਪ੍ਰੈਲ ਨੂੰ ਆਇਰਲੈਂਡ ਵਿਚ ਇਕ ਰੈਲੀ ਦੌਰਾਨ ਕਿਹਾ ਸੀ ਕਿ ਉਹ …

Read More »

ਆਮ ਆਦਮੀ ਪਾਰਟੀ ਦੇ ਵਿਧਾਇਕ ਜਗਦੀਪ ਕੰਬੋਜ ਦਾ ਪਿਤਾ ਰਿਸ਼ਵਤ ਮੰਗਣ ਦੇ ਮਾਮਲੇ ’ਚ ਗਿ੍ਰਫਤਾਰ

ਵਿਧਾਇਕ ਨੇ ਕਿਹਾ : ਜੋ ਵੀ ਠੱਗੀ ਮਾਰੇਗਾ, ਉਸ ਖਿਲਾਫ ਕਾਰਵਾਈ ਹੋਵੇਗੀ ਫਾਜ਼ਿਲਕਾ/ਬਿਊਰੋ ਨਿਊਜ਼ ਜਲਾਲਾਬਾਦ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਦੀਪ ਕੰਬੋਜ ਦੇ ਪਿਤਾ ਸੁਰਿੰਦਰ ਕੰਬੋਜ ਨੂੰ ਰਿਸ਼ਵਤ ਮੰਗਣ ਦੇ ਮਾਮਲੇ ਵਿਚ ਗਿ੍ਰਫਤਾਰ ਕਰ ਲਿਆ ਗਿਆ ਹੈ। ਮੀਡੀਆ ਦੀ ਰਿਪੋਰਟ ਮੁਤਾਬਕ ਜਲਾਲਬਾਦ ਦੇ ਹੀ ਇਕ ਵਿਅਕਤੀ ਨੇ ਵਿਧਾਇਕ ਦੇ …

Read More »

ਰਾਘਵ ਚੱਢਾ ਤੇ ਪਰਿਨੀਤੀ ਚੋਪੜਾ ਦੀ ਹੋਈ ਮੰਗਣੀ

ਅਕਤੂਬਰ ਮਹੀਨੇ ’ਚ ਹੋਵੇਗਾ ਵਿਆਹ ਮੁੰਬਈ/ਬਿਊਰੋ ਨਿਊਜ਼ ਫਿਲਮ ਅਦਾਕਾਰਾ ਪਰਿਨੀਤੀ ਚੋਪੜਾ ਤੇ ਸਿਆਸਤਦਾਨ ਰਾਘਵ ਚੱਢਾ ਦੀ ਮੰਗਣੀ ਹੋ ਗਈ ਹੈ। ਰਾਘਵ ਚੱਢਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਨ ਅਤੇ ਉਹ ਪੰਜਾਬ ਤੋਂ ਰਾਜ ਸਭਾ ਦੇ ਮੈਂਬਰ ਵੀ ਹਨ। ਮੀਡੀਆ ਤੋਂ ਮਿਲੀ ਜਾਣਕਾਰੀ ਮੁਤਾਬਕ ਇਨ੍ਹਾਂ ਦੋਵਾਂ ਨੇ ਪਰਿਵਾਰਕ ਮੈਂਬਰਾਂ ਅਤੇ …

Read More »