ਪੁਲਿਸ ਰਿਪੋਰਟ ’ਚ ਹੋਇਆ ਖੁਲਾਸਾ ਫਰੀਦਕੋਟ/ਬਿਊਰੋ : ਪੰਜਾਬ ਦੀ ਜੇਲ੍ਹ ’ਚ ਬੰਦ ਰਹੇ ਉਤਰ ਪ੍ਰਦੇਸ਼ ਦੇ ਨਾਮੀ ਗੈਂਗਸਟਰ ਮੁਖਤਾਰ ਅੰਸਾਰੀ ਨੂੰ ਵੀਵੀਆਈਪੀ ਸਹੂਲਤਾਂ ਦਿੱਤੀਆਂ ਗਈਆਂ ਸਨ। ਇਸ ਸਬੰਧੀ ਖੁਲਾਸਾ ਪੰਜਾਬ ਪੁਲਿਸ ਦੀ ਰਿਪੋਰਟ ’ਚ ਕੀਤਾ ਗਿਆ ਹੈ। ਰਿਪੋਰਟ ਅਨੁਸਾਰ ਮੁਖਤਾਰ ਅੰਸਾਰੀ ਨੇ ਵੀਵੀਆਈਪੀ ਸਹੂਲਤਾਂ ਲੈਣ ਦੇ ਲਈ ਪੁਲਿਸ ਅਧਿਕਾਰੀਆਂ ਨੂੰ …
Read More »Monthly Archives: April 2023
ਡਰੱਗ ਮਾਮਲੇ ’ਚ ਬਰਖਾਸਤ ਕੀਤੇ ਰਾਜਜੀਤ ਸਿੰਘ ਖਿਲਾਫ਼ ਲੁੱਕ ਆਊਟ ਸਰਕੂਲਰ ਜਾਰੀ
ਸਰੋਤਾਂ ਤੋਂ ਵੱਧ ਆਮਦਨ ਮਾਮਲੇ ’ਚ ਵਿਜੀਲੈਂਸ ਨੇ ਜਾਂਚ ਕੀਤੀ ਸ਼ੁਰੂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਹਜ਼ਾਰਾਂ ਕਰੋੜ ਰੁਪਏ ਦੇ ਡਰੱਗ ਮਾਮਲੇ ’ਚ ਸ਼ਾਮਲ ਪੀਪੀਐਸ ਅਧਿਕਾਰੀ ਰਾਜਜੀਤ ਸਿੰਘ ਖਿਲਾਫ ਪੰਜਾਬ ਸਰਕਾਰ ਨੇ ਲੁੱਕਆਊਟ ਸਰਕੂਲਰ ਜਾਰੀ ਕਰ ਦਿੱਤਾ ਹੈ। ਆਰੋਪੀ ਦੇਸ਼ ਛੱਡ ਕੇ ਫਰਾਰ ਨਾ ਹੋ ਸਕੇ, ਇਸੇ ਕਾਰਨ ਇਹ ਸਰਕੂਲਰ …
Read More »ਮੱਛਰਾਂ ਨੇ ਪ੍ਰੇਸ਼ਾਨ ਕੀਤੇ ਇੰਡੀਗੋ ਦੇ ਯਾਤਰੀ
ਅਹਿਮਦਾਬਾਦ ਫਲਾਈਟ ਦੇ ਯਾਤਰੀ ਨੇ ਕੀਤੀ ਸ਼ਿਕਾਇਤ ਅੰਮਿ੍ਰਤਸਰ/ਬਿਊਰੋ ਨਿਊਜ਼ ਅੰਮਿ੍ਰਤਸਰ ਦੇ ਇੰਟਰਨੈਸ਼ਨਲ ਏਅਰਪੋਰਟ ਤੋਂ ਅਹਿਮਦਾਬਾਦ ਜਾਣ ਵਾਲੀ ਇੰਡੀਗੋ ਦੀ ਫਲਾਈਟ ਵਿਚ ਯਾਤਰੀ ਮੱਛਰਾਂ ਤੋਂ ਪ੍ਰੇਸ਼ਾਨ ਹੋ ਗਏ। ਦੋ ਘੰਟੇ ਦੇ ਸਫਰ ਵਿਚ ਯਾਤਰੀਆਂ ਨੇ ਇਸਦੀ ਸ਼ਿਕਾਇਤ ਸਟਾਫ ਨੂੰ ਵੀ ਕੀਤੀ ਅਤੇ ਏਅਰ ਲਾਈਨਜ਼ ਨੂੰ ਕਰ ਦਿੱਤੀ। ਜਿਸ ਤੋਂ ਬਾਅਦ ਏਅਰ …
Read More »ਡਾ. ਚਰਨਜੀਤ ਸਿੰਘ ਅਟਵਾਲ ਨੇ ਛੱਡਿਆ ਅਕਾਲੀ ਦਲ
ਇੰਦਰ ਇਕਬਾਲ ਸਿੰਘ ਅਟਵਾਲ ਵੀ ਭਾਜਪਾ ਹੋ ਚੁੱਕੇ ਹਨ ਸ਼ਾਮਲ ਲੁਧਿਆਣਾ/ਬਿਊਰੋ ਨਿਊਜ਼ ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਡਾ. ਚਰਨਜੀਤ ਸਿੰਘ ਅਟਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਡਾ. ਅਟਵਾਲ ਨੇ ਆਪਣਾ ਅਸਤੀਫ਼ਾ ਸ਼੍ਰੋਮਣੀ …
Read More »ਪੰਜਾਬ ’ਚ ਫਿਰ ਵਧੇ ਕਰੋਨਾ ਦੇ ਮਾਮਲੇ
ਕਰੋਨਾ ਦੇ ਐਕਵਿਟ ਮਾਮਲਿਆਂ ਦੀ ਗਿਣਤੀ 1600 ਵੱਲ ਨੂੰ ਵਧੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਇਕ ਵਾਰ ਫਿਰ ਤੋਂ ਕਰੋਨਾ ਦੇ ਮਾਮਲੇ ਵਧਣ ਲੱਗੇ ਹਨ। ਇਹ ਵੀ ਜਾਣਕਾਰੀ ਮਿਲੀ ਹੈ ਕਿ ਪੰਜਾਬ ਵਿਚ ਟੈਸਟਿੰਗ ਵਧਾਉਣ ਦੇ ਨਾਲ ਹੀ ਕਰੋਨਾ ਦੇ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ ਵਧੀ ਹੈ। ਲੰਘੇ 24 ਘੰਟਿਆਂ ਦੌਰਾਨ ਪੰਜਾਬ …
Read More »ਬਰਨਾਲਾ ’ਚ ਮੁਹੱਲਾ ਕਲੀਨਿਕ ਦੇ ਡਾਕਟਰ ਸਮੇਤ 3 ਕਰਮਚਾਰੀ ਕੀਤੇ ਸਸਪੈਂਡ
ਮੁਹੱਲਾ ਕਲੀਨਿਕ ’ਚ ਮਰੀਜ਼ਾਂ ਦੀ ਗਿਣਤੀ ਦੁੱਗਣੀ ਦਿਖਾਉਣ ਦਾ ਲੱਗਿਆ ਆਰੋਪ ਬਰਨਾਲਾ/ਬਿਊਰੋ ਨਿਊਜ਼ : ਪੰਜਾਬ ਦੇ ਜ਼ਿਲ੍ਹਾ ਬਰਨਾਲਾ ’ਚ ਮੁਹੱਲਾ ਕਲੀਨਿਕ ਦੇ ਡਾਕਟਰ ਕੰਵਰ ਨਵਜੋਤ ਸਿੰਘ, ਫਾਰਮਾਸਿਸਟ ਕੁਬੇਰ ਸਿੰਗਲਾ ਅਤੇ ਕਲੀਨਿਕ ਸਹਾਇਕ ਮਨਪ੍ਰੀਤ ਕੌਰ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਵਿਧਾਇਕ ਲਾਭ ਸਿੰਘ ਉਗੋਕੇ ਦੇ ਕਹਿਣ ’ਤੇ ਕੀਤੀ …
Read More »‘ਆਪ’ ਵਿਧਾਇਕ ਅਮਿਤ ਰਤਨ ਅਤੇ ਪੀਏ ਰਸ਼ਿਮ ਗਰਗ ਖਿਲਾਫ਼ ਵਿਜੀਲੈਂਸ ਨੇ ਚਲਾਨ ਕੀਤਾ ਪੇਸ਼
ਵਿਜੀਲੈਂਸ ਦਾ ਦਾਅਵਾ : ਰਸ਼ਿਮ ਗਰਗ ਨੇ ਵਿਧਾਇਕ ਦੇ ਨਾਂ ’ਤੇ ਹੀ ਲਈ ਸੀ ਰਿਸ਼ਵਤ ਬਠਿੰਡਾ/ਬਿਊਰੋ ਨਿਊਜ਼ : ਚਾਰ ਲੱਖ ਰੁਪਏ ਦੀ ਰਿਸ਼ਵਤ ਮਾਮਲੇ ’ਚ ਘਿਰੇ ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਕੋਟਫੱਤਾ ਅਤੇ ਉਸ ਦੇ ਪੀਏ ਰਸ਼ਿਮ ਗਰਗ ਖਿਲਾਫ਼ ਵਿਜੀਲੈਂਸ ਨੇ ਚਲਾਨ ਕੋਰਟ ’ਚ ਪੇਸ਼ …
Read More »ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਟਿਕਾਣਿਆਂ ’ਤੇ ਵਿਜੀਲੈਂਸ ਵੱਲੋਂ ਛਾਪੇਮਾਰੀ
ਹੁਸ਼ਿਆਰਪੁਰ ਸਥਿਤ ਪੈਲੇਸ ਅਤੇ ਸ਼ੌਪਿੰਗ ਮਾਲ ’ਚ ਚੱਲਿਆ ਸਰਚਅਪ੍ਰੇਸ਼ਨ ਹੁਸ਼ਿਆਰਪੁਰ/ਬਿਊਰੋ ਨਿਊਜ਼ : ਪੰਜ ਮਹੀਨੇ ਜੇਲ੍ਹ ’ਚ ਰਹਿਣ ਤੋਂ ਬਾਅਦ ਜ਼ਮਾਨਤ ’ਤੇ ਬਾਹਰ ਆਏ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਹੁਸ਼ਿਆਰਪੁਰ ਸਥਿਤ ਟਿਕਾਣਿਆਂ ’ਤੇ ਅੱਜ ਵਿਜੀਲੈਂਸ ਵੱਲੋਂ ਛਾਪੇਮਾਰੀ ਕੀਤੀ ਗਈ। ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਵੱਲੋਂ ਅਰੋੜਾ ਦੇ ਟਾਂਡਾ ਰੋਡ ’ਤੇ ਸਥਿਤ …
Read More »ਮਨੀਸ਼ ਸਿਸੋਦੀਆ ਦੀ ਜ਼ਮਾਨਤ ਸਬੰਧੀ ਫੈਸਲਾ 26 ਅਪ੍ਰੈਲ ਨੂੰ
ਸ਼ਰਾਬ ਨੀਤੀ ਮਾਮਲੇ ’ਚ ਦਿੱਲੀ ਦੀ ਤਿਹਾੜ ਜੇਲ੍ਹ ’ਚ ਬੰਦ ਹਨ ਸਿਸੋਦੀਆ ਨਵੀਂ ਦਿੱਲੀ/ਬਿਊਰੋ ਨਿਊਜ਼ : ਸ਼ਰਾਬ ਨੀਤੀ ਮਾਮਲੇ ’ਚ ਦਿੱਲੀ ਦੀ ਤਿਹਾੜ ਜੇਲ੍ਹ ’ਚ ਬੰਦ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਖਿਲਾਫ਼ ਈਡੀ ਵੱਲੋਂ ਦਰਜ ਕੀਤੇ ਗਏ ਮਾਮਲੇ ’ਚ ਜ਼ਮਾਨਤ ਲਈ ਅੱਜ ਸੁਣਵਾਈ ਹੋਈ। ਸੁਣਵਾਈ ਤੋਂ ਬਾਅਦ …
Read More »ਇੰਦਰ ਇਕਬਾਲ ਸਿੰਘ ਅਟਵਾਲ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ
ਅਟਵਾਲ ਅਕਾਲੀ ਦਲ ਦਾ ਸਾਥ ਛੱਡ ਭਾਜਪਾ ’ਚ ਹੋਏ ਸਨ ਸ਼ਾਮਲ ਜਲੰਧਰ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੇ ਅੱਜ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ, ਮਨੋਰੰਜਨ ਕਾਲੀਆ, ਪਰਮਿੰਦਰ …
Read More »