Breaking News
Home / 2023 / April (page 23)

Monthly Archives: April 2023

ਪੀਐਸਟੀਈਟੀ ਦੀ ਪ੍ਰੀਖਿਆ 30 ਅਪ੍ਰੈਲ ਨੂੰ ਮੁੜ ਹੋਵੇਗੀ

ਪਹਿਲਾਂ ਗੜਬੜੀ ਕਾਰਨ ਪ੍ਰੀਖਿਆ ਹੋ ਗਈ ਸੀ ਰੱਦ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਪੰਜਾਬ ਸਟੇਟ ਟੀਚਰ ਐਲੀਜੀਬਿਲਟੀ ਟੈਸਟ (ਪੀਐਸਟੀਈਟੀ) ਦੀ ਪ੍ਰੀਖਿਆ ਦੁਬਾਰਾ ਲੈਣ ਦਾ ਫੈਸਲਾ ਕੀਤਾ ਹੈ। ਇਹ ਪ੍ਰੀਖਿਆ ਹੁਣ ਆਉਂਦੀ 30 ਅਪ੍ਰੈਲ ਨੂੰ ਸਵੇਰੇ 10.30 <:10.30਼ ਵਜੇ ਤੋਂ ਦੁਪਹਿਰ 1.00 ਵਜੇ ਤੱਕ ਹੋਵੇਗੀ। ਹਾਲਾਂਕਿ ਇਸ ਵਾਰ ਪ੍ਰੀਖਿਆ ਦੇ ਲਈ …

Read More »

ਐਨਸੀਈਆਰਟੀ ਨੇ ਕਿਤਾਬਾਂ ’ਚ ਸਿੱਖ ਇਤਿਹਾਸ ਬਾਰੇ ਗਲਤ ਜਾਣਕਾਰੀ ਛਾਪੀ

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਤਾਬਾਂ ’ਚ ਗਲਤ ਜਾਣਕਾਰੀ ਹਟਾਉਣ ਦੀ ਕੀਤੀ ਮੰਗ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਐਨਸੀਈਆਰਟੀ ਵੱਲੋਂ ਛਾਪੀਆਂ ਗਈਆਂ ਕਿਤਾਬਾਂ ’ਚ ਸਿੱਖ ਇਤਿਹਾਸ ਬਾਰੇ ਗਲਤ ਜਾਣਕਾਰੀ ਦੇਣ ’ਤੇ ਇਤਰਾਜ਼ ਪ੍ਰਗਟਾਇਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਐਨਸੀਈਆਰਟੀ ਸਿੱਖਾਂ ਦੇ …

Read More »

ਐਨਆਈਏ ਨੇ 57 ਗੈਂਗਸਟਰਾਂ ਦਾ ਵੇਰਵਾ ਪੰਜਾਬ ਸਰਕਾਰ ਕੋਲੋਂ ਮੰਗਿਆ

ਪੰਜਾਬ ਸਰਕਾਰ ਨੂੰ ਦੇਣੀ ਹੋਵੇਗੀ ਜਾਣਕਾਰੀ, ਜਾਂਚ ਤੋਂ ਬਾਅਦ ਕੁਰਕ ਕੀਤੀ ਜਾਵੇਗੀ ਜਾਇਦਾਦ ਅੰਮਿ੍ਰਤਸਰ/ਬਿਊਰੋ ਨਿਊਜ਼ : ਰਾਸ਼ਟਰੀ ਜਾਂਚ ਏਜੰਸੀ ਐਨਆਈਏ ਨੇ ਪੰਜਾਬ ਸਰਕਾਰ ਤੋਂ 57 ਗੈਂਗਸਟਰਾਂ ਦੀ ਪ੍ਰਾਪਰਟੀ ਦਾ ਵੇਰਵਾ ਮੰਗਿਆ ਹੈ। ਇਸ ’ਚ ਐਨਆਈਏ ਨੇ ਸਿੱਖ ਫਾਰ ਜਸਟਿਸ ਨਾਲ ਜੁੜ ਵਿਅਕਤੀਆਂ ਦੇ ਨਾਮ ਵੀ ਸ਼ਾਮਲ ਕੀਤੇ ਹਨ। ਗਲਤ ਤਰੀਕੇ …

Read More »

ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੁਖੋਈ ਜੈਟ ਵਿਚ ਭਰੀ ਉਡਾਣ

ਪ੍ਰਤਿਭਾ ਪਾਟਿਲ ਤੋਂ ਬਾਅਦ ਅਜਿਹਾ ਕਰਨ ਵਾਲੀ ਮੁਰਮੂ ਦੂਜੀ ਮਹਿਲਾ ਰਾਸ਼ਟਰਪਤੀ ਬਣੀ ਗੁਹਾਟੀ/ਬਿਊਰੋ ਨਿਊਜ਼ : ਰਾਸ਼ਟਰਪਤੀ ਦਰੋਪਦੀ ਨੇ ਅੱਜ ਸ਼ਨੀਵਾਰ ਨੂੰ ਅਸਾਮ ਦੇ ਤੇਜਪੁਰ ਏਅਰਫੋਰਸ ਸਟੇਸ਼ਨ ਤੋਂ ਸੁਖੋਈ 30 ਐਮਕੇਈਆਈ ਫਾਈਟਲ ਜੈਟ ਨਾਲ ਉਡਾਣ ਭਰੀ। ਦਰੋਪਦੀ ਮੁਰਮੂ ਤੋਂ ਪਹਿਲਾਂ ਦੇਸ਼ ਦੀ 12ਵੀਂ ਰਾਸ਼ਟਰਪਤੀ ਪ੍ਰਤਿਭਾ ਦੇਵੀ ਸਿੰਘ ਪਾਟਿਲ ਨੇ 2009 ’ਚ …

Read More »

ਸੁਖਪਾਲ ਖਹਿਰਾ ਨੇ ਫਸਲਾਂ ਦੀ ਗਿਰਦਾਵਰੀ ਨੂੰ ਲੈ ਕੇ ਚੁੱਕੇ ਸਵਾਲ

ਕਿਹਾ : ਮੇਰੇ ਵਿਧਾਨ ਸਭਾ ਹਲਕੇ ’ਚ ਅਫ਼ਸਰਾਂ ਵੱਲੋਂ ਨਹੀਂ ਕੀਤਾ ਗਿਆ ਦੌਰਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਲੰਘੇ ਦਿਨੀਂ ਹੋਈ ਭਾਰੀ ਬਾਰਿਸ਼ ਅਤੇ ਗੜੇਮਾਰੀ ਕਾਰਨ ਫਸਲਾਂ ਦਾ ਕਾਫ਼ੀ ਨੁਕਸਾਨ ਹੋਇਆ ਸੀ। ਜਿਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਨੂੰ ਰਾਹਤ ਦੇਣ ਦੇ ਲਈ ਵਿਸਾਖੀ …

Read More »

ਸੁਨਾਮ ’ਚ ਨਸ਼ੇ ਦੀ ਪੂਰਤੀ ਲਈ ਤਿੰਨ ਵਿਅਕਤੀਆਂ ਪੀਤੀ ਸਪਿਰਟ

ਤਿੰਨਾਂ ਦੀ ਹੋਈ ਮੌਤ ਸੁਨਾਮ/ਬਿਊਰੋ ਨਿਊਜ਼ : ਸੰਗਰੂਰ ਜ਼ਿਲੇ੍ਹ ਅਧੀਨ ਆਉਂਦੇ ਸੁਨਾਮ ਦੇ ਪਿੰਡ ਨਮੋਲ ’ਚ ਨਸ਼ੇ ਦੀ ਪੂਰਤੀ ਲਈ ਸਪਰਿੱਟ ਪੀਣ ਕਾਰਨ 3 ਵਿਅਕਤੀਆਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮੀਡੀਆ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੁਲਿਸ ਥਾਣਾ ਚੀਮਾ ਮੰਡੀ ਦੇ ਐਸ. ਐਚ. ਓ. ਲਖਵੀਰ ਸਿੰਘ ਨੇ ਦੱਸਿਆ …

Read More »

ਨਵਜੋਤ ਸਿੰਘ ਸਿੱਧੂ ਮਰਹੂਮ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੇ ਘਰ ਪਹੁੰਚੇ

ਪਰਿਵਾਰ ਨਾਲ ਮਿਲ ਕੇ ਦੁੱਖ ਕੀਤਾ ਸਾਂਝਾ ਜਲੰਧਰ/ਬਿਊਰੋ ਨਿਊਜ਼ : ਰੋਡਰੇਜ਼ ਮਾਮਲੇ ’ਚ ਸਜ਼ਾ ਕੱਟ ਕੇ ਜੇਲ੍ਹ ਤੋਂ ਬਾਹਰ ਆਏ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਅੱਜ ਮਰਹੂਮ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੇ ਘਰ ਪਹੁੰਚੇ। ਇਥੇ ਉਨ੍ਹਾਂ ਪਰਿਵਾਰ ਨਾਲ ਮਿਲ ਕੇ ਦੁੱਖ ਸਾਂਝਾ …

Read More »

ਮਨੀਸ਼ ਸਿਸੋਦੀਆ ਨੇ ਜੇਲ੍ਹ ਵਿਚੋਂ ਦੇਸ਼ ਦੇ ਨਾਮ ਲਿਖੀ ਚਿੱਠੀ

ਪ੍ਰਧਾਨ ਮੰਤਰੀ ਦੀ ਸਿੱਖਿਆ ’ਤੇ ਚੁੱਕੇ ਸਵਾਲ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਸ਼ਰਾਬ ਨੀਤੀ ਮਾਮਲੇ ਵਿਚ ਆਰੋਪੀ ਆਮ ਆਦਮੀ ਪਾਰਟੀ ਦੇ ਆਗੂ ਤੇ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਤਿਹਾੜ ਜੇਲ੍ਹ ਵਿਚੋਂ ਦੇਸ਼ ਦੇ ਨਾਮ ਚਿੱਠੀ ਲਿਖੀ ਹੈ। ਇਸ ਚਿੱਹੀ ਵਿਚ ਸਿਸੋਦੀਆ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਿੱਖਿਆ ’ਤੇ ਸਵਾਲ …

Read More »

ਨਵਜੋਤ ਸਿੱਧੂ ਨੇ ਦਿੱਲੀ ’ਚ ਸੀਨੀਅਰ ਕਾਂਗਰਸੀ ਆਗੂਆਂ ਨਾਲ ਕੀਤੀ ਮੁਲਾਕਾਤ

ਪਾਰਟੀ ਵਿਚ ਸਿੱਧੂ ਨੂੰ ਮਿਲ ਸਕਦਾ ਅਹਿਮ ਅਹੁਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਦਿੱਲੀ ਪਹੁੰਚ ਕੇ ਰਾਹੁਲ ਗਾਂਧੀ ਅਤੇ ਪਿ੍ਰਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ ਹੈ। ਰੋਡ ਰੇਜ ਦੇ ਮਾਮਲੇ ਵਿੱਚ ਆਪਣੀ ਸਜ਼ਾ ਪੂਰੀ ਕਰਨ ਵਾਲੇ ਨਵਜੋਤ ਸਿੱਧੂ ਨੂੰ ਪਹਿਲੀ ਅਪਰੈਲ ਨੂੰ ਪਟਿਆਲਾ ਦੀ …

Read More »

ਮੁੱਖ ਮੰਤਰੀ ਭਗਵੰਤ ਮਾਨ ਨੇ ਗਿਣਾਈਆਂ ‘ਆਪ’ ਸਰਕਾਰ ਦੀਆਂ ਉਪਲਬਧੀਆਂ

ਪਿਛਲੀਆਂ ਸਰਕਾਰਾਂ ’ਤੇ ਚੁੱਕੇ ਸਵਾਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀ ਵਿੱਤੀ ਸਥਿਤੀ ਬਾਰੇ ਜਾਣਕਾਰੀ ਦਿੱਤੀ ਹੈ ਅਤੇ ਜਲੰਧਰ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਸਰਕਾਰ ਦੀਆਂ ਉਪਲਬਧੀਆਂ ਵੀ ਗਿਣਾਈਆਂ। ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿਚ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ …

Read More »