Breaking News
Home / 2023 / April (page 31)

Monthly Archives: April 2023

ਸਿੱਕਮ ’ਚ ਬਰਫ਼ ਦੇ ਤੋਦੇ ਡਿੱਗਣ ਕਾਰਨ 6 ਸੈਲਾਨੀਆਂ ਦੀ ਮੌਤ

11 ਵਿਅਕਤੀ ਗੰਭੀਰ ਜ਼ਖਮੀ, 150 ਦੇ ਹੋਰ ਫਸੇ ਹੋਣ ਦੀ ਅਸ਼ੰਕਾ ਗੰਗਟੋਕ/ਬਿਊਰੋ ਨਿਊਜ਼ : ਸਿੱਕਮ ਦੀ ਰਾਜਧਾਨੀ ਗੰਗਟੋਕ ’ਚ ਅੱਜ ਮੰਗਲਵਾਰ ਨੂੰ ਬਰਫ਼ ਦੇ ਤੋਦੇ ਡਿੱਗਣ ਕਾਰਨ 6 ਸੈਲਾਨੀਆਂ ਦੀ ਮੌਤ ਹੋ ਗਈ ਜਦਕਿ 11 ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 150 ਵਿਅਕਤੀਆਂ ਦੇ ਬਰਫ਼ …

Read More »

ਪੰਜਾਬ ਸਰਕਾਰ ਨੇ ਪੰਜਾਬੀ ਯੂਨੀਵਰਸਿਟੀ ਨੂੰ ਗਰਾਂਟ ਦੇਣ ਦਾ ਵਾਅਦਾ ਕੀਤਾ ਪੂਰਾ

ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਸਰਕਾਰ ਦਾ ਕੀਤਾ ਧੰਨਵਾਦ ਪਟਿਆਲਾ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ 30 ਕਰੋੜ ਰੁਪਏ ਪ੍ਰਤੀ ਮਹੀਨਾ ਗਰਾਂਟ ਦੇਣ ਦਾ ਵਾਅਦਾ ਪੂਰਾ ਕਰ ਦਿੱਤਾ ਹੈ। ਵਿੱਤੀ ਸੰਕਟ ਨਾਲ ਜੂਝ ਰਹੀ ਪੰਜਾਬੀ ਯੂਨੀਵਰਸਿਟੀ ਲਈ ਗਰਾਂਟ ਦੇ ਮਾਮਲੇ ਸਬੰਧੀ ਪੈਦਾ ਹੋਏ ਰੇੜਕੇ ਦੌਰਾਨ ਮੁੱਖ ਮੰਤਰੀ ਭਗਵੰਤ …

Read More »

ਟਿਕਟੌਕ ਦੀ ਵਰਤੋਂ ’ਤੇ ਆਸਟਰੇਲੀਆ ਨੇ ਵੀ ਲਗਾਈ ਪਾਬੰਦੀ

ਸੁਰੱਖਿਆ ਸਬੰਧੀ ਚਿੰਤਾਵਾਂ ਕਾਰਨ ਲਿਆ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਚੀਨ ਦੇ ਸੋਸ਼ਲ ਮੀਡੀਆ ਐਪ ਟਿਕਟੌਕ ਨੂੰ ਆਸਟਰੇਲੀਆ ਦੀ ਸਰਕਾਰ ਨੇ ਵੀ ਬੈਨ ਕਰ ਦਿੱਤਾ ਹੈ। ਮੀਡੀਆ ਦੀ ਰਿਪੋਰਟ ਮੁਤਾਬਕ ਆਸਟਰੇਲੀਆ ਦੀ ਫੈਡਰਲ ਸਰਕਾਰ ਨੇ ਸਕਿਓਰਿਟੀ ਸਬੰਧੀ ਚਿੰਤਾਵਾਂ ਦੇ ਕਾਰਨ ਟਿਕਟੌਕ ’ਤੇ ਪਾਬੰਦੀ ਲਗਾਈ ਹੈ। ਜਿਸ ਤੋਂ ਬਾਅਦ ਹੁਣ ਸਰਕਾਰੀ ਅਫਸਰਾਂ …

Read More »

ਫਿਰ ਡਰਾਉਣ ਲੱਗਾ ਕਰੋਨਾ

ਭਾਰਤ ’ਚ ਲੰਘੇ 24 ਘੰਟਿਆਂ ਦੌਰਾਨ ਕਰੋਨਾ ਦੇ 3 ਹਜ਼ਾਰ ਤੋਂ ਜ਼ਿਆਦਾ ਨਵੇਂ ਮਾਮਲੇ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਇਕ ਵਾਰ ਫਿਰ ਤੋਂ ਡਰਾਉਣ ਲੱਗਾ ਹੈ। ਦੇਸ਼ ਵਿਚ ਲੰਘੇ 24 ਘੰਟਿਆਂ ਦੌਰਾਨ ਕਰੋਨਾ ਦੇ 3 ਹਜ਼ਾਰ ਤੋਂ ਜ਼ਿਆਦਾ ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਸ ਦੇ ਚੱਲਦਿਆਂ 2 ਹਜ਼ਾਰ ਤੋਂ …

Read More »

ਰਾਹੁਲ ਗਾਂਧੀ ਨੂੰ 13 ਅਪਰੈਲ ਤੱਕ ਮਿਲੀ ਜ਼ਮਾਨਤ

ਮਾਣਹਾਨੀ ਮਾਮਲੇ ਦੀ ਅਗਲੀ ਸੁਣਵਾਈ 3 ਮਈ ਨੂੰ ਹੋਵੇਗੀ ਸੂਰਤ/ਬਿੳੂਰੋ ਨਿੳੂਜ਼ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਅੱਜ ਸੂਰਤ ਦੀ ਅਦਾਲਤ ਨੇ ਮਾਣਹਾਨੀ ਮਾਮਲੇ ਵਿਚ 13 ਅਪਰੈਲ ਤੱਕ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਹੁਣ ਮਾਮਲੇ ਦੀ ਅਗਲੀ ਸੁਣਵਾਈ 3 ਮਈ ਨਿਰਧਾਰਤ ਕੀਤੀ ਹੈ। ਰਾਹੁਲ ਗਾਂਧੀ ਵਲੋਂ ਸੂਰਤ ਦੀ ਸੈਸ਼ਨ ਕੋਰਟ …

Read More »

ਮਨੀਸ਼ ਸਿਸੋਦੀਆ ਨੂੰ ਅਜੇ ਰਹਿਣਾ ਪਵੇਗਾ ਜੇਲ੍ਹ ’ਚ

ਸਿਸੋਦੀਆ ਦੀ ਨਿਆਂਇਕ ਹਿਰਾਸਤ 17 ਅਪਰੈਲ ਤਕ ਵਧਾਈ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਦਿੱਲੀ ਦੇ ਚਰਚਿਤ ਸ਼ਰਾਬ ਨੀਤੀ ਘਪਲਾ ਮਾਮਲੇ ਵਿਚ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਅਦਾਲਤ ਕੋਲੋਂ ਰਾਹਤ ਨਹੀਂ ਮਿਲੀ ਹੈ। ਅਦਾਲਤ ਨੇ ਸਿਸੋਦੀਆ ਦੀ ਹਿਰਾਸਤ 17 ਅਪ੍ਰੈਲ ਤੱਕ ਵਧਾ ਦਿੱਤੀ ਹੈ। ਦੱਸਣਯੋਗ ਹੈ ਕਿ ਸੀਬੀਆਈ ਨੇ ਸਿਸੋਦੀਆ ਨੂੰ …

Read More »

ਅੰਮਿ੍ਰਤਸਰ-ਟੋਰਾਂਟੋ-ਨਿਊਯਾਰਕ ਫਲਾਈਟ 6 ਅਪ੍ਰੈਲ ਤੋਂ ਹੋਵੇਗੀ ਸ਼ੁਰੂ

ਟੋਰਾਂਟੋ ਤੋਂ ਅੰਮਿ੍ਰਤਸਰ ਦਾ ਸਫਰ 22 ਘੰਟਿਆਂ ’ਚ ਹੋਵੇਗਾ ਚੰਡੀਗੜ੍ਹ/ਬਿਊਰੋ ਨਿਊਜ਼ ਵਿਦੇਸ਼ਾਂ ਵਿਚ ਵਸਦੇ ਅਤੇ ਕੈਨੇਡਾ ਤੇ ਅਮਰੀਕਾ ਜਾਣ ਦੇ ਇੱਛੁਕ ਪੰਜਾਬੀਆਂ ਲਈ ਇਕ ਵੱਡੀ ਰਾਹਤ ਵਾਲੀ ਖਬਰ ਹੈ। ਰਾਹਤ ਵਾਲੀ ਖਬਰ ਇਹ ਹੈ ਕਿ ਇਟਲੀ ਦੀ ਪ੍ਰਾਈਵੇਟ ਏਅਰਲਾਈਨ ਨਿਓਜ਼ ਏਅਰਲਾਈਨ ਨੇ ਆਉਂਦੀ 6 ਅਪ੍ਰੈਲ, 2023 ਤੋਂ ਅੰਮਿ੍ਰਤਸਰ-ਟੋਰਾਂਟੋ-ਨਿਊਯਾਰਕ ਫਲਾਈਟ ਸ਼ੁਰੂ …

Read More »

ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ

ਬਜ਼ੁਰਗ ਰੇਲ ਯਾਤਰੀਆਂ ਲਈ ਮੰਗੀ ਸਹੂਲਤ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਸੀਨੀਅਰ ਨਾਗਰਿਕਾਂ ਨੂੰ ਰੇਲਵੇ ਕਿਰਾਏ ’ਚ ਦਿੱਤੀ ਜਾਣ ਵਾਲੀ ਛੋਟ ਬਹਾਲ ਕਰਨ ਦੀ ਮੰਗ ਕੀਤੀ ਹੈ। ਕੇਜਰੀਵਾਲ ਨੇ ਚਿੱਠੀ ਵਿਚ …

Read More »

ਪੰਜਾਬ ’ਚ ਸੀਐਮ ਦੀ ਯੋਗਸ਼ਾਲਾ ਦੀ ਹੋਈ ਸ਼ੁਰੂਆਤ

ਪੰਜਾਬੀਆਂ ਨੂੰ ਸਿਹਤਮੰਦ ਬਣਾਉਣ ਲਈ ਨਵਾਂ ਉਪਰਾਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਸਮੁੱਚੇ ਸੂਬੇ ਵਿਚ ‘ਸੀਐਮ ਦੀ ਯੋਗਸ਼ਾਲਾ’ ਸ਼ੁਰੂ ਕਰਨ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੋਮਵਾਰ ਨੂੰ ਇਕ ਵੀਡੀਓ ਜਾਰੀ ਕਰਕੇ ਇਸਦੀ ਸ਼ੁਰੂਆਤ ਪੰਜਾਬ ਦੇ ਚਾਰ ਸ਼ਹਿਰਾਂ ਤੋਂ ਕਰਨ ਦਾ ਐਲਾਨ ਕੀਤਾ ਹੈ। ਇਨ੍ਹਾਂ ਵਿਚ …

Read More »

ਨਵਜੋਤ ਸਿੰਘ ਸਿੱਧੂ ਦੀ ਸਕਿਉਰਿਟੀ ਘਟਾਈ

ਨਵਜੋਤ ਸਿੱਧੂ ਨੇ ਕੇਂਦਰ ਅਤੇ ਪੰਜਾਬ ਸਰਕਾਰ ’ਤੇ ਚੁੱਕੇ ਸਵਾਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਰੋਡਰੇਜ਼ ਦੇ ਮਾਮਲੇ ਵਿਚ ਇਕ ਸਾਲ ਦੀ ਸਜ਼ਾ ਭੁਗਤ ਕੇ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚੋਂ ਬਾਹਰ ਆ ਚੁੱਕੇ ਹਨ। ਇਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦੀ ਕੇਂਦਰ ਅਤੇ ਸੂਬਾ ਸਰਕਾਰ …

Read More »