Breaking News
Home / 2023 / April (page 4)

Monthly Archives: April 2023

ਬਰੈਂਪਟਨ ਦੀਆਂ ਸੱਤ ਪ੍ਰਮੁੱਖ ਸੰਸਥਾਵਾਂ ਵੱਲੋਂ ਮਿਲ ਕੇ ਚਿੰਗੂਆਕੂਜ਼ੀ ਪਾਰਕ ਵਿੱਚ 16 ਜੁਲਾਈ ਨੂੰ ਕਰਾਇਆ ਜਾਏਗਾ ਰੱਨ ਐਂਡ ਵਾਕ ਦਾ ਸ਼ਾਨਦਾਰ ਈਵੈਂਟ

ਟੀਪੀਏਆਰ ਕਲੱਬ, ਗੁਰੂ ਗੋਬਿੰਦ ਸਿੰਘ ਚਿਲਡਰਨ ਫਾਊਂਡੇਸ਼ਨ, ਸਹਾਇਤਾ, ਐੱਨਲਾਈਟ ਕਿੱਡਜ਼, ਡਰੱਗ ਅਵੇਅਰਨੈੱਸ ਸੋਸਾਇਟੀ, ਪਿੰਗਲਵਾੜਾ ਤੇ ਤਰਕਸ਼ੀਲ ਸੋਸਾਇਟੀ ਲੈ ਰਹੀਆਂ ਨੇ ਹਿੱਸਾ ਬਰੈਂਪਟਨ/ਡਾ. ਝੰਡ : ਬੱਚਿਆਂ ਦੀ ਪੜ੍ਹਾਈ ਲਈ ਸਹਾਇਤਾ ਦੇ ਕਾਰਜ ਵਿੱਚ ਸਰਗਰਮ ਸੰਸਥਾ ਐੱਨਲਾਈਟ ਕਿੱਡਜ਼ ਫ਼ਾਰ ਐਜੂਕੇਸ਼ਨ ਦੇ ਦਫ਼ਤਰ ਵਿੱਚ ਲੰਘੇ ਸ਼ਨੀਵਾਰ 22 ਅਪ੍ਰੈਲ ਨੂੰ ਰੱਖੀ ਗਈ ਮੀਟਿੰਗ ਵਿਚ …

Read More »

PSAC ਨੇ ਹੜਤਾਲ ਜਾਰੀ ਰੱਖਣ ਦੇ ਨਾਲ ਪਾਰਲੀਮੈਂਟ ਹਿੱਲ ‘ਤੇ ਰੈਲੀ ਕਰਨ ਦਾ ਸੱਦਾ ਦਿੱਤਾ

ਟੋਰਾਂਟੋ : ਪਬਲਿਕ ਸਰਵਿਸ ਅਲਾਇੰਸ ਆਫ ਕੈਨੇਡਾ (PSAC) ਦੇ ਨਾਲ ਪਬਲਿਕ ਸਰਵੈਂਟ ਪਾਰਲੀਮੈਂਟ ਹਿੱਲ ‘ਤੇ ਆਪਣੇ ਪਿਕਟਿੰਗ ਦੇ ਯਤਨਾਂ ਨੂੰ ਤੇਜ਼ ਕਰ ਰਹੇ ਹਨ। ਕਿਉਂਕਿ ਫੈਡਰਲ ਸਰਕਾਰ ਨਾਲ ਉਨ੍ਹਾਂ ਦੀ ਗੱਲਬਾਤ ਰੁਕ ਗਈ ਹੈ। ਲਗਾਤਾਰ ਅੱਠ ਦਿਨਾਂ ਤੱਕ ਹੜਤਾਲ ਕਰਨ ਤੋਂ ਬਾਅਦ, 150,000 ਤੋਂ ਵੱਧ ਕਰਮਚਾਰੀ ਇੱਕ ਮਹੱਤਵਪੂਰਨ ਤਨਖਾਹ ਵਾਧੇ …

Read More »

ਐਸੋਸੀਏਸ਼ਨ ਆਫ ਸੀਨੀਅਰਜ਼ ਕਲੱਬਜ਼ ਬਰੈਂਪਟਨ ਵਲੋਂ ‘ਮਾਨਸਿਕ ਅਰੋਗਤਾ ਤੇ ਤਣਾਅ ਤੋਂ ਮੁਕਤੀ’ ਵਿਸ਼ੇ ‘ਤੇ ਸੈਮੀਨਾਰ 6 ਮਈ ਨੂੰ

ਬਰੈਂਪਟਨ : ਪਿਛਲੇ ਦਿਨੀਂ ਐਸੋਸੀਏਸ਼ਨ ਆਫ ਸੀਨੀਅਰਜ਼ ਕਲੱਬਜ਼ ਦੀ ਮੀਟਿੰਗ ਹੋਈ, ਜਿਸ ਵਿਚ ਐਸੋਸੀਏਸ਼ਨ ਦੇ ਅਹੁਦੇਦਾਰ ਤੇ ਉਸ ਨਾਲ ਜੁੜੀਆਂ ਹੋਈਆਂ ਕਲੱਬਜ਼ ਦੇ ਪ੍ਰਧਾਨ ਤੇ ਪ੍ਰਮੁੱਖ ਸੀਨੀਅਰਜ਼ ਸ਼ਾਮਲ ਹੋਏ। ਇਹ ਇਸ ਸਾਲ ਦੀ ਸੀਨੀਅਰਜ਼ ਦੀ ਪਹਿਲੀ ਤੇ ਭਰਵੀਂ ਮੀਟਿੰਗ ਸੀ, ਜਿਸ ਵਿਚ ਬਰੈਂਪਟਨ ਦੀਆਂ ਬਹੁਤ ਸਾਰੀਆਂ ਕਲੱਬਜ਼ ਦੇ ਅਹੁਦੇਦਾਰਾਂ ਨੇ …

Read More »

ਉਘੇ ਸਿਆਸਤਦਾਨ ਪ੍ਰਕਾਸ਼ ਸਿੰਘ ਬਾਦਲ ਦਾ ਦਿਹਾਂਤ

ਸਾਬਕਾ ਮੁੱਖ ਮੰਤਰੀ ਨੇ ਫੋਰਟਿਸ ਹਸਪਤਾਲ ‘ਚ ਲਏ ਆਖ਼ਰੀ ਸਾਹ; ਪਿਛਲੇ ਇਕ ਹਫ਼ਤੇ ਤੋਂ ਸਨ ਜ਼ੇਰੇ ਇਲਾਜ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਨੂੰ ਦੇਹਾਂਤ ਹੋ ਗਿਆ। ਉਹ 95 ਸਾਲ ਦੇ ਸਨ ਅਤੇ ਮੰਗਲਵਾਰ ਦੇਰ ਸ਼ਾਮ ਨੂੰ …

Read More »

ਜੋਅ ਬਾਇਡਨ ਤੇ ਕਮਲਾ ਹੈਰਿਸ ਮੁੜ ਚੋਣ ਮੈਦਾਨ ‘ਚ ਨਿੱਤਰਨਗੇ

ਬਾਇਡਨ ਨੇ ਅਮਰੀਕੀਆਂ ਕੋਲੋਂ ਮੰਗਿਆ ਹੋਰ ਸਮਾਂ ਵਾਸ਼ਿੰਗਟਨ/ਬਿਊਰੋ ਨਿਊਜ਼ : ਰਾਸ਼ਟਰਪਤੀ ਜੋਅ ਬਾਇਡਨ (80) ਨੇ ਕਿਹਾ ਕਿ ਉਹ ਤੇ ਉਨ੍ਹਾਂ ਦੀ ਡਿਪਟੀ ਕਮਲਾ ਹੈਰਿਸ 2024 ਵਿੱਚ ਮੁੜ ਚੋਣ ਮੈਦਾਨ ਵਿੱਚ ਨਿੱਤਰਨਗੇ। ਬਾਇਡਨ ਨੇ ਅਮਰੀਕੀਆਂ ਤੋਂ ਹੋਰ ਸਮਾਂ ਮੰਗਦਿਆਂ ਕਿਹਾ ਕਿ ‘ਕੰਮ ਪੂਰਾ ਕਰਨ ਲਈ’ ਅਜੇ ਹੋਰ ਸਮੇਂ ਦੀ ਲੋੜ ਹੈ। …

Read More »

ਕੈਲੀਫੋਰਨੀਆ ਸੈਨੇਟ ਕਮੇਟੀ ਨੇ ਜਾਤ ਅਧਾਰਤ ਭੇਦਭਾਵ ਖ਼ਤਮ ਕਰਨ ਵਾਲੇ ਬਿੱਲ ਨੂੰ ਪ੍ਰਵਾਨਗੀ ਦਿੱਤੀ

ਵਾਸ਼ਿੰਗਟਨ : ਭਾਰਤੀ-ਅਮਰੀਕੀ ਕਾਰੋਬਾਰੀ ਅਤੇ ਮੰਦਰ ਸੰਗਠਨਾਂ ਦੇ ਸਖ਼ਤ ਵਿਰੋਧ ਦੇ ਬਾਵਜੂਦ ਕੈਲੀਫੋਰਨੀਆ ਦੀ ਸੈਨੇਟ ਦੀ ਨਿਆਂਪਾਲਿਕਾ ਕਮੇਟੀ ਨੇ ਰਾਜ ‘ਚ ਜਾਤ ਅਧਾਰਤ ਭੇਦਭਾਵ ‘ਤੇ ਪਾਬੰਦੀ ਲਾਉਣ ਲਈ ਸਰਬਸੰਮਤੀ ਨਾਲ ਬਿੱਲ ਪਾਸ ਕਰ ਦਿੱਤਾ ਹੈ। ਕੈਲੀਫੋਰਨੀਆ ਰਾਜ ਸੈਨੇਟ ਦੀ ਨਿਆਂਪਾਲਿਕਾ ਕਮੇਟੀ ਨੇ ਜਾਤ ਅਧਾਰਤ ਵਿਤਕਰੇ ‘ਤੇ ਪਾਬੰਦੀ ਲਗਾਉਣ ਵਾਲੇ ਬਿੱਲ …

Read More »

ਭਾਰਤ ‘ਚ ਭਾਜਪਾ ਵਿਰੋਧੀ ਗਠਜੋੜ ਦੀਆਂ ਕੋਸ਼ਿਸ਼ਾਂ

ਭਾਜਪਾ ਵਿਰੋਧੀ ਧਿਰਾਂ ਨੇ ਇਕ ਵਾਰ ਫਿਰ ਇਕੱਠੇ ਹੋਣ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ। ਅਜਿਹਾ ਯਤਨ ਉਨ੍ਹਾਂ ਨੇ ਸਾਲ 2014 ਅਤੇ ਉਸ ਤੋਂ ਬਾਅਦ 2019 ਦੀਆਂ ਚੋਣਾਂ ਸਮੇਂ ਵੀ ਕੀਤਾ ਸੀ ਪਰ ਉਸ ਵੇਲੇ ਇਹ ਯਤਨ ਅੱਧੇ-ਅਧੂਰੇ ਹੀ ਰਹਿ ਗਏ ਸਨ। ਉਸ ਸਮੇਂ ਇਨ੍ਹਾਂ ਸਿਆਸੀ ਪਾਰਟੀਆਂ ਨੂੰ ਇਸ ਗੱਲ …

Read More »

ਐਨ ਆਰ ਆਈ (NRI) ਫੈਮਿਲੀ ਮੈਡੀਕਲ ਕੇਅਰ ਪਲਾਨ

ਅੱਜ ਦੇ ਸਮੇਂ ਵਿਚ ਬਹੁਤ ਸਾਰੇ ਪੰਜਾਬ ਦੇ ਵਸਨੀਕ ਆਪਣੇ ਦੇਸ਼ ਤੋਂ ਬਾਹਰ ਕੰਮ-ਕਾਰ ਦੇ ਸਿਲਸਿਲੇ ਵਿਚ ਵੱਸੇ ਹੋਏ ਹਨ। ਜਿਸ ਵੇਲੇ ਇਹ ਲੋਕ ਬਾਹਰਲੇ ਦੇਸ਼ਾਂ ਵਿੱਚ ਮਿਹਨਤ ਕਰ ਰਹੇ ਹੁੰਦੇ ਹਨ, ਤਾਂ ਓਸ ਵੇਲੇ ਉਹਨਾਂ ਦੇ ਮਨ ਵਿਚ ਕਿਤੇ ਨਾ ਕਿਤੇ ਵਿਚ ਪੰਜਾਬ ਰਹਿ ਰਹੇ ਆਪਣੇ ਪਰਿਵਾਰ ਦੀ ਚਿੰਤਾ …

Read More »

ਸੁਡਾਨ ਤੋਂ ਕੈਨੇਡੀਅਨਜ਼ ਨੂੰ ਏਅਰਲਿਫਟ ਰਾਹੀਂ ਬਾਹਰ ਕੱਢਣ ਲਈ ਕੈਨੇਡਾ ਜਾਰੀ ਰੱਖੇਗਾ ਕੋਸ਼ਿਸ਼ਾਂ : ਟਰੂਡੋ

ਓਟਵਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਮੰਗਲਵਾਰ ਨੂੰ ਇਹ ਗੱਲ ਜੋਰ ਦੇ ਕੇ ਆਖੀ ਕਿ ਸੁਡਾਨ ਤੋਂ ਕੈਨੇਡੀਅਨ ਨਾਗਰਿਕਾਂ ਨੂੰ ਬਾਹਰ ਕੱਢਣ ਲਈ ਕੋਸ਼ਿਸ਼ਾਂ ਜੰਗੀ ਪੱਧਰ ਉੱਤੇ ਜਾਰੀ ਹਨ। ਉਨ੍ਹਾਂ ਦੱਸਿਆ ਕਿ ਦੋ ਮਿਲਟਰੀ ਵੈਸਲ ਕੈਨੇਡਾ ਦੇ ਤਟ ਉੱਤੇ ਪਹੁੰਚ ਵੀ ਚੁੱਕੇ ਹਨ। ਟਰੂਡੋ ਨੇ ਆਖਿਆ ਕਿ ਸੁਡਾਨ …

Read More »

ਓਨਟਾਰੀਓ ਸਾਇੰਸ ਸੈਂਟਰ ਨੂੰ ਸ਼ਿਫਟ ਕਰਨ ਦੇ ਫੈਸਲੇ ਤੋਂ ਗੁੱਸੇ ਹਨ ਮੁਲਾਜ਼ਮ : ਯੂਨੀਅਨ

ਓਨਟਾਰੀਓ/ਬਿਊਰੋ ਨਿਊਜ਼ : ਓਨਟਾਰੀਓ ਸਾਇੰਸ ਸੈਂਟਰ ਨੂੰ ਓਨਟਾਰੀਓ ਪਲੇਸ ਸ਼ਿਫਟ ਕਰਨ ਦੇ ਫੈਸਲੇ ਨੂੰ ਲੈ ਕੇ ਇੱਥੋਂ ਦਾ ਸਟਾਫ ਗੁੱਸਾ ਤੇ ਬੌਂਦਲਿਆ ਪਿਆ ਹੈ। ਉਨ੍ਹਾਂ ਦੀ ਯੂਨੀਅਨ ਦਾ ਕਹਿਣਾ ਹੈ ਕਿ ਪ੍ਰੀਮੀਅਰ ਵੱਲੋਂ ਉਨ੍ਹਾਂ ਦੇ ਮੂਡ ਬਾਰੇ ਜਿਹੜੀ ਗੱਲ ਆਖੀ ਗਈ ਹੈ ਉਹ ਅਸਲ ਵਿੱਚ ਇਸ ਤੋਂ ਬਿਲਕੁਲ ਉਲਟ ਹੈ। …

Read More »