Breaking News
Home / 2023 / April (page 8)

Monthly Archives: April 2023

ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਡਾ. ਮਨਮੋਹਨ ਸਿੰਘ ਵਲੋਂ ਵੀ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਲੰਘੇ ਕੱਲ੍ਹ ਸ਼ਾਮ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ ਇਲਾਜ ਦੌਰਾਨ ਦਿਹਾਂਤ ਹੋ ਗਿਆ ਸੀ। ਇਸੇ ਦੌਰਾਨ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ੋ੍ਰਮਣੀ ਅਕਾਲੀ ਦਲ, ਕਾਂਗਰਸ, …

Read More »

ਪ੍ਰਕਾਸ਼ ਸਿੰਘ ਬਾਦਲ ਦਾ ਭਲਕੇ ਵੀਰਵਾਰ ਨੂੰ ਜੱਦੀ ਪਿੰਡ ਬਾਦਲ ’ਚ ਹੋਵੇਗਾ ਅੰਤਿਮ ਸਸਕਾਰ

ਸ਼ੋਕ ਵਜੋਂ ਪੰਜਾਬ ਸਰਕਾਰ ਨੇ ਭਲਕੇ ਛੁੱਟੀ ਦਾ ਕੀਤਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਰਾਤ ਨੂੰ 95 ਸਾਲ ਦੀ ਉਮਰ ’ਚ ਦੇਹਾਂਤ ਹੋ ਗਿਆ। ਉਨ੍ਹਾਂ ਨੂੰ ਸਾਹ ਲੈਣ ’ਚ ਹੋ ਰਹੀ ਤਕਲੀਫ਼ ਤੋਂ ਬਾਅਦ ਲੰਘੀ 16 ਅਪ੍ਰੈਲ ਨੂੰ ਮੋਹਾਲੀ ਦੇ ਫੋਰਟਿਸ …

Read More »

ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਨਾਲ ਪੰਜਾਬੀ ਮਿਊਜ਼ਿਕ ਅਤੇ ਫ਼ਿਲਮ ਇੰਡਸਟਰੀ ’ਚ ਸੋਗ

ਵੱਡੀ ਗਿਣਤੀ ਕਲਾਕਾਰਾਂ ਨੇ ਪ੍ਰਗਟਾਇਆ ਦੁੱਖ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਉਘੇ ਸਿਆਸਤਦਾਨ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਤੋਂ ਬਾਅਦ ਪੰਜਾਬੀ ਮਿਊਜ਼ਿਕ ਅਤੇ ਫਿਲਮ ਇੰਡਸਟਰੀ ਅੰਦਰ ਵੀ ਸੋਗ ਦੀ ਲਹਿਰ ਹੈ। ਬਾਲੀਵੁੱਡ ਅਤੇ ਪਾਲੀਵੁੱਡ ਗਾਇਕ ਮੀਕਾ ਸਿੰਘ, ਗਾਇਕਾ ਅਫ਼ਸਾਨਾ ਖਾਨ, ਸਚਿਨ ਆਹੂਜਾ, ਜਸਵਿੰਦਰ ਭੱਲਾ, ਕਰਮਜੀਤ ਅਨਮੋਲ …

Read More »

ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਹੀਂ ਰਹੇ

95 ਸਾਲ ਦੀ ਉਮਰ ’ਚ ਮੋਹਾਲੀ ਦੇ ਫੋਰਟਿਸ ਹਸਪਤਾਲ ’ਚ ਲਿਆ ਆਖਰੀ ਸਾਹ ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੱਜ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਦੇਹਾਂਤ ਹੋ ਗਿਆ। ਉਹ 95 ਵਰ੍ਹਿਆਂ ਦੇ ਸਨ। ਖਰਾਬ ਸਿਹਤ ਦੇ ਚਲਦਿਆਂ ਉਨ੍ਹਾਂ ਨੂੰ ਮੋਹਾਲੀ …

Read More »

ਨਾਮਧਾਰੀ ਸੰਪਰਦਾ ਵੱਲੋਂ ਮੈਲਬੌਰਨ ’ਚ ਕਰਵਾਇਆ ਗਿਆ ਸਰਬ ਧਰਮ ਸੰਮੇਲਨ

ਦੁਨੀਆ ਨੂੰ ਬਲਦੀ ਅੱਗ ’ਚੋਂ ਕੱਢਣ ਲਈ ਗੁਰੂ ਨਾਨਕ ਦੇ ਰਾਹ ’ਤੇ ਤੁਰਨਾ ਪਵੇਗਾ : ਸਤਿਗੁਰੂ ਉਦੇ ਸਿੰਘ ਸੰਮੇਲਨ ’ਚ ਵੱਖ-ਵੱਖ ਧਰਮਾਂ ਦੇ ਆਗੂਆਂ ਨੇ ਲਿਆ ਹਿੱਸਾ ਮੈਲਬੌਰਨ : 23 ਅਪ੍ਰੈਲ 2023 ਨੂੰ ਆਸਟਰੇਲੀਆ ਦੇ ਮੈਲਬੌਰਨ ਵਿਖੇ ਨਾਮਧਾਰੀ ਸਮਾਜ ਵਲੋ ਇਕ ਸਰਬ ਧਰਮ ਸੰਮੇਲਨ ਕਰਵਾਇਆ ਗਿਆ ਜਿਸ ਵਿਚ ਵੱਖ-ਵੱਖ ਧਰਮਾਂ …

Read More »

ਸਾਬਕਾ ਕਾਂਗਰਸੀ ਵਿਧਾਇਕ ਕਿੱਕੀ ਢਿੱਲੋਂ ਤੋਂ ਵਿਜੀਲੈਂਸ ਨੇ ਕੀਤੀ ਪੁੱਛਗਿੱਛ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਹੈ ਮਾਮਲਾ ਚੰਡੀਗੜ੍ਹ/ਬਿਊਰੋ ਨਿਊਜ਼ : ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਉਰਫ਼ ਕਿੱਕੀ ਢਿੱਲੋਂ ਕੋਲੋਂ ਅੱਜ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ਲਗਭਗ ਤਿੰਨ ਘੰਟੇ ਪੁੱਛਗਿੱਛ ਕੀਤੀ। ਐਸ ਐਸ ਪੀ ਵਿਜੀਲੈਂਸ ਬਿਊਰੋ ਦੇ ਦਫ਼ਤਰ ਫਿਰੋਜ਼ਪੁਰ ਵੱਲੋਂ ਕੁਸ਼ਲਦੀਪ ਸਿੰਘ ਢਿੱਲੋਂ …

Read More »

ਜੋ ਬਾਈਡਨ ਮੁੜ ਲੜਨਗੇ ਅਮਰੀਕੀ ਰਾਸ਼ਟਰਪਤੀ ਦੀ ਚੋਣ

ਕਿਹਾ : ਅਸੀਂ ਅਮਰੀਕਾ ਨੂੰ ਬਚਾਉਣ ਦੀ ਲੜ ਰਹੇ ਹਾਂ ਲੜਾਈ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਨੇ ਅੱਜ ਮੰਗਲਵਾਰ ਨੂੰ ਫਿਰ ਤੋਂ ਰਾਸ਼ਟਰਪਤੀ ਅਹੁਦੇ ਦੀ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ। 80 ਸਾਲਾ ਬਾਈਡਨ ਨੇ ਆਪਣੀ ਉਮੀਦਵਾਰੀ ਦਾ ਐਲਾਨ ਕਰਦੇ ਹੋਏ ਤਿੰਨ ਮਿੰਟ ਦਾ ਇਕ ਵੀਡੀਓ …

Read More »

ਕੇਦਾਰਨਾਥ ਧਾਮ ਦੇ ਖੁੱਲ੍ਹੇ ਕਪਾਟ

ਬਰਫਬਾਰੀ ਦੇ ਬਾਵਜੂਦ ਵੀ 8 ਹਜ਼ਾਰ ਸ਼ਰਧਾਲੂਆਂ ਨੇ ਕੀਤੇ ਦਰਸ਼ਨ ਦੇਹਰਾਦੂਨ/ਬਿਊਰੋ ਨਿਊਜ਼ : ਉਤਰਾਖੰਡ ਸਥਿਤ ਕੇਦਾਰਨਾਥ ਧਾਮ ਦੇ ਕਪਾਟ ਅੱਜ ਮੰਗਲਵਾਰ ਸਵੇਰੇ ਖੁੱਲ੍ਹ ਗਏ ਹਨ। ਮੰਦਿਰ ਦੇ ਮੁੱਖ ਪੁਜਾਰੀ ਜਗਦਗੁਰੂ ਰਾਵਲ ਭੀਮ ਸ਼ੰਕਰ ਲਿੰਗ ਸ਼ਿਵਾਚਾਰੀਆ ਨੇ ਮੰਦਿਰ ਦੇ ਕਪਾਟ ਖੋਲ੍ਹੇ। ਇਸ ਮੌਕੇ ਮੰਦਿਰ ਨੂੰ 20 ਕੁਇੰਟਲ ਫੁੱਲਾਂ ਨਾਲ ਖੂਬਸੂਰਤ ਢੰਗ …

Read More »

ਕੋਟਕਪੂਰਾ ਗੋਲੀ ਕਾਂਡ ਮਾਮਲੇ ’ਚ ਚਾਰਜਸ਼ੀਟ ਦਾਖਲ

ਜਾਂਚ ਟੀਮ ਨੇ ਸੁਖਬੀਰ ਬਾਦਲ ਅਤੇ ਸੁਮੇਧ ਸੈਣੀ ਨੂੰ ਦੱਸਿਆ ਗੋਲੀਕਾਂਡ ਦੇ ਸਾਜਿਸ਼ਘਾੜੇ ਫਰੀਦਕੋਟ/ਬਿਊਰੋ ਨਿਊਜ਼ : ਕੋਟਕਪੁਰਾ ਗੋਲੀਕਾਂਡ ਮਾਮਲੇ ਵਿਚ ਅੱਜ ਐਸਆਈਟੀ ਦੀ ਇਕ ਵਿਸ਼ੇਸ਼ ਜਾਂਚ ਟੀਮ ਨੇ ਸਪਲੀਮੈਂਟਰੀ ਚਲਾਨ ਫਰੀਦਕੋਟ ਦੀ ਅਦਾਲਤ ਵਿਚ ਦਾਖਲ ਕੀਤਾ ਹੈ। ਇਹ 2400 ਪੰਨਿਆਂ ਦਾ ਸਪਲੀਮੈਂਟਰੀ ਚਲਾਨ ਏਡੀਜੀਪੀ ਐਲ ਕੇ ਯਾਦਵ ਦੀ ਅਗਵਾਈ ਵਾਲੀ …

Read More »

ਜੰਤਰ ਮੰਤਰ ’ਤੇ ਪਹਿਲਵਾਨਾਂ ਦਾ ਧਰਨਾ ਤੀਜੇ ਦਿਨ ਵੀ ਰਿਹਾ ਜਾਰੀ

ਸੱਤ ਪਹਿਲਵਾਨਾਂ ਵਲੋਂ ਦਾਇਰ ਪਟੀਸ਼ਨ ਸੰਬੰਧੀ ਸੁਪਰੀਮ ਕੋਰਟ ਵਲੋਂ ਦਿੱਲੀ ਪੁਲਿਸ ਨੂੰ ਨੋਟਿਸ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕੁਸ਼ਤੀ ਸੰਘ ਦੇ ਪ੍ਰਧਾਨ ਅਤੇ ਭਾਜਪਾ ਦੇ ਸੰਸਦ ਮੈਂਬਰ ਬਿ੍ਰਜ ਭੂਸ਼ਣ ਸ਼ਰਣ ਸਿੰਘ ਖਿਲਾਫ ਦਿੱਲੀ ਦੇ ਜੰਤਰ ਮੰਤਰ ’ਤੇ ਪਹਿਲਵਾਨਾਂ ਦਾ ਧਰਨਾ ਅੱਜ ਤੀਜੇ ਦਿਨ ਵੀ ਜਾਰੀ ਰਿਹਾ। ਇਸੇ ਦੌਰਾਨ ਭਾਰਤੀ ਕੁਸ਼ਤੀ ਫੈਡਰੇਸ਼ਨ …

Read More »