ਚੀਨ ਨੇ ਅਰੁਣਾਚਲ ਪ੍ਰਦੇਸ਼ ਦੀਆਂ 11 ਥਾਵਾਂ ਦੇ ਨਾਮ ਬਦਲੇ ਈਟਾਨਗਰ/ਬਿਊਰੋ ਨਿਊਜ਼ : ਚੀਨ ਨੇ ਆਪਣੇ ਨਕਸ਼ੇ ’ਚ ਅਰੁਣਾਚਲ ਪ੍ਰਦੇਸ਼ ਦੀ ਸਰਹੱਦ ਨਾਲ ਲਗਦੀਆਂ 11 ਥਾਵਾਂ ਦੇ ਨਾਮ ਬਦਲ ਦਿੱਤੇ ਹਨ। ਚੀਨ ਨੇ ਲੰਘੇ 5 ਸਾਲਾਂ ਦੌਰਾਨ ਤੀਜੀ ਵਾਰ ਇਸ ਤਰ੍ਹਾਂ ਦੀ ਘਟੀਆ ਹਰਕਤ ਕੀਤੀ ਹੈ ਜਦਕਿ ਇਸ ਤੋਂ ਪਹਿਲਾਂ …
Read More »Daily Archives: April 4, 2023
ਗੁਰਦਾਸਪੁਰ ’ਚ ਥਾਣੇਦਾਰ ਨੇ ਪਤਨੀ ਅਤੇ ਪੁੱਤਰ ਨੂੰ ਮਾਰੀ ਗੋਲੀ
ਦੋਵਾਂ ਦੀ ਹੋਈ ਮੌਤ, ਥਾਣੇਦਾਰ ਮੌਕੇ ਤੋਂ ਹੋਇਆ ਫਰਾਰ ਗੁਰਦਾਸਪੁਰ/ਬਿਊਰੋ ਨਿਊਜ਼ : ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਤਿੱਬੜ ਅਧੀਨ ਪੈਂਦੇ ਪਿੰਡ ਭੁੰਬਲੀ ਤੋਂ ਇਕ ਦਿਲ ਨੂੰ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਮੀਡੀਆ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਥਾਣੇਦਾਰ ਭੁਪਿੰਦਰ ਨੇ ਸਰਵਿਸ ਰਿਵਾਲਵਰ ਨਾਲ ਆਪਣੇ ਨੌਜਵਾਨ ਪੁੱਤਰ ਬਲਪ੍ਰੀਤ ਸਿੰਘ ਅਤੇ …
Read More »ਹਾਈਕੋਰਟ ਵੱਲੋਂ ਖੋਲ੍ਹੇ ਗਏ ਨਸ਼ਿਆਂ ਨਾਲ ਸਬੰਧਤ ਮਾਮਲੇ ਮੁੱਖ ਮੰਤਰੀ ਭਗਵੰਤ ਮਾਨ ਕੋਲ ਪੁੱਜੇ
ਪੰਜਾਬ ਸਰਕਾਰ ਨਸ਼ਿਆਂ ਦੇ ਮਾਮਲੇ ’ਚ ਵੱਡੀ ਕਾਰਵਾਈ ਕਰਨ ਦੀ ਤਿਆਰੀ ’ਚ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨਸ਼ਿਆਂ ਦੇ ਮਾਮਲੇ ’ਚ ਵੱਡੀ ਕਾਰਵਾਈ ਕਰਨ ਦੀ ਤਿਆਰੀ ’ਚ ਹੈ, ਇਸ ਸਬੰਧੀ ਸੰਕੇਤ ਖੁਦ ਮੁੱਖ ਮੰਤਰੀ ਭਗਵੰਤ ਮਾਨ ਵੱਲੋ ਦਿੱਤੇ ਗਏ। ਧਿਆਨ ਰਹੇ ਕਿ ਹਾਈ ਕੋਰਟ ਵੱਲੋਂ ਖੋਲ੍ਹੇ ਗਏ ਨਸ਼ਿਆਂ ਨਾਲ ਸਬੰਧਤ …
Read More »ਸਿੱਕਮ ’ਚ ਬਰਫ਼ ਦੇ ਤੋਦੇ ਡਿੱਗਣ ਕਾਰਨ 6 ਸੈਲਾਨੀਆਂ ਦੀ ਮੌਤ
11 ਵਿਅਕਤੀ ਗੰਭੀਰ ਜ਼ਖਮੀ, 150 ਦੇ ਹੋਰ ਫਸੇ ਹੋਣ ਦੀ ਅਸ਼ੰਕਾ ਗੰਗਟੋਕ/ਬਿਊਰੋ ਨਿਊਜ਼ : ਸਿੱਕਮ ਦੀ ਰਾਜਧਾਨੀ ਗੰਗਟੋਕ ’ਚ ਅੱਜ ਮੰਗਲਵਾਰ ਨੂੰ ਬਰਫ਼ ਦੇ ਤੋਦੇ ਡਿੱਗਣ ਕਾਰਨ 6 ਸੈਲਾਨੀਆਂ ਦੀ ਮੌਤ ਹੋ ਗਈ ਜਦਕਿ 11 ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 150 ਵਿਅਕਤੀਆਂ ਦੇ ਬਰਫ਼ …
Read More »ਪੰਜਾਬ ਸਰਕਾਰ ਨੇ ਪੰਜਾਬੀ ਯੂਨੀਵਰਸਿਟੀ ਨੂੰ ਗਰਾਂਟ ਦੇਣ ਦਾ ਵਾਅਦਾ ਕੀਤਾ ਪੂਰਾ
ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਸਰਕਾਰ ਦਾ ਕੀਤਾ ਧੰਨਵਾਦ ਪਟਿਆਲਾ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ 30 ਕਰੋੜ ਰੁਪਏ ਪ੍ਰਤੀ ਮਹੀਨਾ ਗਰਾਂਟ ਦੇਣ ਦਾ ਵਾਅਦਾ ਪੂਰਾ ਕਰ ਦਿੱਤਾ ਹੈ। ਵਿੱਤੀ ਸੰਕਟ ਨਾਲ ਜੂਝ ਰਹੀ ਪੰਜਾਬੀ ਯੂਨੀਵਰਸਿਟੀ ਲਈ ਗਰਾਂਟ ਦੇ ਮਾਮਲੇ ਸਬੰਧੀ ਪੈਦਾ ਹੋਏ ਰੇੜਕੇ ਦੌਰਾਨ ਮੁੱਖ ਮੰਤਰੀ ਭਗਵੰਤ …
Read More »ਟਿਕਟੌਕ ਦੀ ਵਰਤੋਂ ’ਤੇ ਆਸਟਰੇਲੀਆ ਨੇ ਵੀ ਲਗਾਈ ਪਾਬੰਦੀ
ਸੁਰੱਖਿਆ ਸਬੰਧੀ ਚਿੰਤਾਵਾਂ ਕਾਰਨ ਲਿਆ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਚੀਨ ਦੇ ਸੋਸ਼ਲ ਮੀਡੀਆ ਐਪ ਟਿਕਟੌਕ ਨੂੰ ਆਸਟਰੇਲੀਆ ਦੀ ਸਰਕਾਰ ਨੇ ਵੀ ਬੈਨ ਕਰ ਦਿੱਤਾ ਹੈ। ਮੀਡੀਆ ਦੀ ਰਿਪੋਰਟ ਮੁਤਾਬਕ ਆਸਟਰੇਲੀਆ ਦੀ ਫੈਡਰਲ ਸਰਕਾਰ ਨੇ ਸਕਿਓਰਿਟੀ ਸਬੰਧੀ ਚਿੰਤਾਵਾਂ ਦੇ ਕਾਰਨ ਟਿਕਟੌਕ ’ਤੇ ਪਾਬੰਦੀ ਲਗਾਈ ਹੈ। ਜਿਸ ਤੋਂ ਬਾਅਦ ਹੁਣ ਸਰਕਾਰੀ ਅਫਸਰਾਂ …
Read More »ਫਿਰ ਡਰਾਉਣ ਲੱਗਾ ਕਰੋਨਾ
ਭਾਰਤ ’ਚ ਲੰਘੇ 24 ਘੰਟਿਆਂ ਦੌਰਾਨ ਕਰੋਨਾ ਦੇ 3 ਹਜ਼ਾਰ ਤੋਂ ਜ਼ਿਆਦਾ ਨਵੇਂ ਮਾਮਲੇ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਇਕ ਵਾਰ ਫਿਰ ਤੋਂ ਡਰਾਉਣ ਲੱਗਾ ਹੈ। ਦੇਸ਼ ਵਿਚ ਲੰਘੇ 24 ਘੰਟਿਆਂ ਦੌਰਾਨ ਕਰੋਨਾ ਦੇ 3 ਹਜ਼ਾਰ ਤੋਂ ਜ਼ਿਆਦਾ ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਸ ਦੇ ਚੱਲਦਿਆਂ 2 ਹਜ਼ਾਰ ਤੋਂ …
Read More »