ਕਿਹਾ : ਸਮਾਜਸੇਵੀਆਂ ਦੀ ਪਾਰਟੀ ਨੂੰ ਲੋਕ ਸਭਾ ਜ਼ਿਮਨੀ ਚੋਣ ਲਈ ਨਹੀਂ ਮਿਲਿਆ ਉਮੀਦਵਾਰ ਜਲੰਧਰ/ਬਿਊਰੋ ਨਿਊਜ਼ : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਅੱਜ ਆਮ ਆਦਮੀ ਪਾਰਟੀ ਨੇ ਸੁਸ਼ੀਲ ਕੁਮਾਰ ਰਿੰਕੂ ਨੂੰ ਉਮੀਦਵਾਰ ਵਜੋਂ ਚੋਣ ਮੈਦਾਨ ਵਿਚ ਉਤਾਰ ਦਿੱਤਾ ਹੈ। ਜਿਸ ਨੂੰ ਲੈ ਕੇ ਪੰਜਾਬ ਕਾਂਗਰਸ ਨੇ ਟਵੀਟ ਕਰਦਿਆਂ ਆਮ …
Read More »Daily Archives: April 6, 2023
ਕਾਂਗਰਸੀ ਆਗੂ ਏਕੇ ਐਂਟਨੀ ਦਾ ਪੁੱਤਰ ਭਾਜਪਾ ’ਚ ਹੋਇਆ ਸ਼ਾਮਲ
ਅਨਿਲ ਐਂਟਨੀ ਨੇ ਜਨਵਰੀ ਮਹੀਨੇ ’ਚ ਛੱਡੀ ਸੀ ਕਾਂਗਰਸ ਪਾਰਟੀ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਕੇਰਲ ਦੇ ਸਾਬਕਾ ਮੁੱਖ ਮੰਤਰੀ ਏਕੇ ਐਂਟਨੀ ਦੇ ਪੁੱਤਰ ਅਨਿਲ ਐਂਟਨੀ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ। ਕੇਂਦਰੀ ਮੰਤਰੀ ਪੀਯੂਸ਼ ਗੋਇਲ, ਕੇਂਦਰੀ ਮੰਤਰੀ ਵੀ. ਮੁਰਲੀਧਰਨ, ਪਾਰਟੀ ਦੇ ਰਾਸ਼ਟਰੀ …
Read More »ਆਰਬੀਆਈ ਨੇ ਵਿਆਜ ਦਰਾਂ ਪਹਿਲਾਂ ਵਾਂਗ ਰੱਖੀਆਂ
6.50 ਫੀਸਦੀ ’ਤੇ ਬਣਿਆ ਰਹੇਗਾ ਰੈਪੋ ਰੇਟ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਰਿਜ਼ਰਵ ਬੈਂਕ ਯਾਨੀ ਆਰ.ਬੀ.ਆਈ. ਨੇ ਅੱਜ ਵੀਰਵਾਰ ਨੂੰ ਰੈਪੋ ਰੇਟ ਵਿਚ ਇਜਾਫਾ ਨਾ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੈਂਕ ਵਲੋਂ ਵਿਆਜ ਦਰਾਂ ’ਚ ਕੋਈ ਬਦਲਾਅ …
Read More »‘ਆਪ’ ਆਗੂ ਸਤੇਂਦਰ ਜੈਨ ਨੂੰ ਵੱਡਾ ਝਟਕਾ
ਦਿੱਲੀ ਹਾਈਕੋਰਟ ਨੇ ਸਤੇਂਦਰ ਜੈਨ ਦੀ ਜ਼ਮਾਨਤ ਅਰਜ਼ੀ ਕੀਤੀ ਰੱਦ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਦਿੱਲੀ ਤੋਂ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਵੱਡਾ ਸਿਆਸੀ ਝਟਕਾ ਲੱਗਾ ਹੈ। ਦਿੱਲੀ ਹਾਈਕੋਰਟ ਨੇ ਮਨੀ ਲਾਂਡਰਿੰਗ ਮਾਮਲੇ ਵਿਚ ‘ਆਪ’ ਦੇ ਨੇਤਾ ਸਤੇਂਦਰ ਜੈਨ ਦੀ ਜ਼ਮਾਨਤ ਅਰਜ਼ੀ ਅੱਜ ਰੱਦ ਕਰ ਦਿੱਤੀ। ਉਸ ਨੂੰ …
Read More »ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ ਵਧੀ
23 ਵਿਚੋਂ 12 ਜ਼ਿਲ੍ਹਿਆਂ ’ਚ ਕਰੋਨਾ ਦੇ ਪਾਜ਼ੇਟਿਵ ਮਾਮਲੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਫਿਰ ਤੋਂ ਅਸਰ ਦਿਖਾਉਣ ਲੱਗਾ ਹੈ। ਸੂਬੇ ਵਿਚ ਕਰੋਨਾ ਪੀੜਤਾਂ ਦੀ ਗਿਣਤੀ 500 ਦੇ ਅੰਕੜੇ ਵੱਲ ਨੂੰ ਵਧ ਰਹੀ ਹੈ। ਲੰਘੇ ਕੱਲ੍ਹ ਬੁੱਧਵਾਰ ਨੂੰ 11 ਜ਼ਿਲ੍ਹਿਆਂ ਵਿਚ 73 ਕਰੋਨਾ ਦੇ ਨਵੇਂ ਮਾਮਲੇ ਸਾਹਮਣੇ ਸਨ, ਅੱਜ ਇਨ੍ਹਾਂ …
Read More »ਭਾਜਪਾ ਨੇ ਮਨਾਇਆ ਆਪਣਾ 44ਵਾਂ ਸਥਾਪਨਾ ਦਿਵਸ
ਪ੍ਰਧਾਨ ਮੰਤਰੀ ਬੋਲੇ : ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਵਾਲਿਆਂ ਨੂੰ ਮੈਂ ਸੀਸ ਝੁਕਾਅ ਕੇ ਪ੍ਰਣਾਮ ਕਰਦਾ ਹਾਂ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੀ ਸੱਤਾਧਾਰੀ ਧਿਰ ਭਾਰਤੀ ਜਨਤਾ ਪਾਰਟੀ ਵੱਲੋਂ ਅੱਜ ਆਪਣਾ 44ਵਾਂ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ। ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ ਪੀ ਨੱਢਾ ਨੇ ਭਾਜਪਾ ਦੇ …
Read More »ਸੁਸ਼ੀਲ ਕੁਮਾਰ ਰਿੰਕੂ ਬਣੇ ਜਲੰਧਰ ਤੋਂ ‘ਆਪ’ ਦੇ ਉਮੀਦਵਾਰ
ਮੁੱਖ ਮੰਤਰੀ ਭਗਵੰਤ ਮਾਨ ਨੇ ਟਵਿੱਟਰ ਹੈਂਡਲ ਤੋਂ ਕੀਤਾ ਐਲਾਨ ਜਲੰਧਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਸੁਸ਼ੀਲ ਕੁਮਾਰ ਰਿੰਕੂ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਉਨ੍ਹਾਂ ਦੇ ਨਾਂ ਸਬੰਧੀ ਐਲਾਨ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਟਵਿੱਟਰ ਹੈਂਡ ’ਤੇ ਕੀਤਾ ਹੈ। ਧਿਆਨ ਰਹੇ …
Read More »