Breaking News
Home / 2023 / April / 10

Daily Archives: April 10, 2023

ਆਈਜੀ ਸੁਖਚੈਨ ਸਿੰਘ ਗਿੱਲ ਨੇ ਪਪਲਪ੍ਰੀਤ ਸਿੰਘ ਨੂੰ ਗਿ੍ਰਫਤਾਰ ਕੀਤੇ ਜਾਣ ਦਾ ਕੀਤਾ ਦਾਅਵਾ

ਕਿਹਾ : ਅੰਮਿ੍ਰਤਸਰ ਦੇ ਕੱਥੂਨੰਗਲ ਤੋਂ ਹੋਈ ਪਪਲਪ੍ਰੀਤ ਸਿੰਘ ਦੀ ਗਿ੍ਰਫਤਾਰੀ ਚੰਡੀਗੜ੍ਹ/ਬਿੳੂਰੋ ਨਿੳੂਜ਼ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮਿ੍ਰਤਪਾਲ ਸਿੰਘ ਦੇ ਸਭ ਤੋਂ ਕਰੀਬੀ ਸਾਥੀ ਪਪਲਪ੍ਰੀਤ ਸਿੰਘ ਨੂੰ ਪੁਲਿਸ ਨੇ ਗਿ੍ਰਫਤਾਰ ਕਰ ਲਿਆ ਹੈ। ਇਸੇ ਦੌਰਾਨ ਆਈ.ਜੀ. ਸੁਖਚੈਨ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਦਾਅਵਾ ਕੀਤਾ ਕਿ ਪਪਲਪ੍ਰੀਤ ਸਿੰਘ …

Read More »

ਪ੍ਰਤਾਪ ਸਿੰਘ ਬਾਜਵਾ ਨੇ ਏਜੀ ਖਿਲਾਫ ਰਾਜਪਾਲ ਨੂੰ ਲਿਖੀ ਚਿੱਠੀ

ਪੰਜਾਬ ਸਰਕਾਰ ਨੇ ਵਿਨੋਦ ਘਈ ਦੇ ਅਸਤੀਫੇ ਦੀਆਂ ਖਬਰਾਂ ਨੂੰ ਦੱਸਿਆ ਝੂਠਾ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਦੇ ਐਡਵੋਕੇਟ ਜਨਰਲ ਵਿਨੋਦ ਘਈ ਦੇ ਖਿਲਾਫ ਲੱਗੇ ਗੰਭੀਰ ਆਰੋਪਾਂ ਨੂੰ ਲੈ ਕੇ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਇਕ ਚਿੱਠੀ ਲਿਖੀ …

Read More »

ਪੰਜਾਬ ਵਿਚ ਕਰੋਨਾ ਦੇ ਮਾਮਲੇ ਵਧੇ

ਐਕਟਿਵ ਮਾਮਲਿਆਂ ਦੀ ਗਿਣਤੀ 630 ਤੋਂ ਜ਼ਿਆਦਾ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਵਿਚ ਕਰੋਨਾ ਦੇ ਮਾਮਲੇ ਦਿਨੋ ਦਿਨ ਫਿਰ ਵਧਣ ਲੱਗੇ ਹਨ। ਪਿਛਲੇ ਦਿਨੀਂ 1119 ਸੈਂਪਲਾਂ ਵਿਚੋਂ 72 ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜੇਟਿਵ ਆਈ ਹੈ। ਸਿਹਤ ਵਿਭਾਗ ਨੇ ਸੂਬੇ ਵਿਚੋਂ 1242 ਸੈਂਪਲ ਇਕੱਠੇ ਕਰਕੇ ਜਾਂਚ ਲਈ ਭੇਜੇ ਸਨ। ਇਸਦੇ ਚੱਲਦਿਆਂ ਪੰਜਾਬ ਵਿਚ …

Read More »

ਪਾਕਿਸਤਾਨ ਪਹੁੰਚੇ ਭਾਰਤ ਦੇ ਸਿੱਖ ਜਥੇ ਦਾ ਨਿੱਘਾ ਸਵਾਗਤ

ਖਾਲਸਾ ਸਾਜਨਾ ਦਿਵਸ ਦੇ ਸਬੰਧ ਵਿਚ 2,475 ਯਾਤਰੀਆਂ ਦਾ ਜਥਾ ਪਹੁੰਚਿਆ ਹੈ ਪਾਕਿਸਤਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਖਾਲਸਾ ਸਾਜਨਾ ਦਿਵਸ ਦੇ ਸਬੰਧ ਵਿਚ 2,475 ਯਾਤਰੀਆਂ ਦਾ ਜਥਾ ਭਾਰਤ ਤੋਂ ਪਾਕਿਸਤਾਨ ਪੁੱਜ ਗਿਆ ਹੈ। ਇਸ ਜਥੇ ਦਾ ਸਵਾਗਤ ਪਾਕਿਸਤਾਨ ਔਕਾਫ ਬੋਰਡ ਦੇ ਅਧਿਕਾਰੀਆਂ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂਆਂ ਵੱਲੋਂ ਕੀਤਾ …

Read More »

ਏਅਰ ਇੰਡੀਆ ਦੀ ਫਲਾਈਟ ’ਚ ਵਿਅਕਤੀ ਵਲੋਂ ਹੰਗਾਮਾ

ਹੰਗਾਮਾ ਕਰਨ ਵਾਲੇ ਯਾਤਰੀ ਨੂੰ ਜਹਾਜ਼ ਵਿਚੋਂ ਉਤਾਰਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਸੋਮਵਾਰ ਨੂੰ ਦਿੱਲੀ ਤੋਂ ਲੰਡਨ ਜਾ ਰਹੀ ਏਅਰ ਇੰਡੀਆ ਦੀ ਫਲਾਈਟ ਵਿਚ ਇਕ ਯਾਤਰੀ ਨੇ ਹੰਗਾਮਾ ਕਰ ਦਿੱਤਾ। ਇਸ ਤੋਂ ਬਾਅਦ ਜਹਾਜ਼ ਨੂੰ ਵਾਪਸ ਦਿੱਲੀ ਹਵਾਈ ਅੱਡੇ ’ਤੇ ਲਿਜਾਇਆ ਗਿਆ, ਜਿੱਥੇ ਹੰਗਾਮਾ ਕਰਨ ਵਾਲੇ ਯਾਤਰੀ ਨੂੰ ਜਹਾਜ਼ ’ਚੋਂ …

Read More »

ਅੰਮਿ੍ਰਤਸਰ ਤੋਂ ਗੁਰੂ ਕ੍ਰਿਪਾ ਯਾਤਰਾ ਟਰੇਨ ਹੋਈ ਰਵਾਨਾ

ਦੇਸ਼ ਭਰ ਵਿਚ ਸਿੱਖ ਧਾਰਮਿਕ ਸਥਾਨਾਂ ਦੇ ਕਰਵਾਏਗੀ ਦਰਸ਼ਨ ਅੰਮਿ੍ਰਤਸਰ/ਬਿਊਰੋ ਨਿਊਜ਼ ਭਾਰਤ ਵਿਚਾਲੇ ਸਿੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਾਉਣ ਲਈ ‘ਗੁਰੂ ਕ੍ਰਿਪਾ’ ਯਾਤਰਾ ਟਰੇਨ ਰਵਾਨਾ ਹੋ ਗਈ ਹੈ। ਇਹ ਟਰੇਨ ਅੱਜ ਸੋਮਵਾਰ ਸਵੇਰੇ ਅੰਮਿ੍ਰਤਸਰ ਰੇਲਵੇ ਸਟੇਸ਼ਨ ਤੋਂ ਰਵਾਨਾ ਹੋਈ ਹੈ। ਇਹ ਟਰੇਨ ਕਰੀਬ 7 ਦਿਨ ਦਾ ਸਫਰ ਕਰੇਗੀ ਅਤੇ 5100 …

Read More »

ਪੰਜਾਬ ਕੈਬਨਿਟ ਦਾ ਕਿਸਾਨਾਂ ਲਈ ਅਹਿਮ ਫੈਸਲਾ

13 ਅਪ੍ਰੈਲ ਨੂੰ ਮਿਲੇਗਾ ਖਰਾਬ ਹੋਈ ਕਣਕ ਦਾ ਮੁਆਵਜ਼ਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਚੰਡੀਗੜ੍ਹ ਵਿਚ ਹੋਈ ਹੈ। ਮੀਟਿੰਗ ਤੋਂ ਬਾਅਦ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਖੁਦ ਫਾਜ਼ਿਲਕਾ ਦੇ ਕਿਸਾਨਾਂ …

Read More »

ਪੀਐਸਟੀਈਟੀ ਦੀ ਪ੍ਰੀਖਿਆ 30 ਅਪ੍ਰੈਲ ਨੂੰ ਮੁੜ ਹੋਵੇਗੀ

ਪਹਿਲਾਂ ਗੜਬੜੀ ਕਾਰਨ ਪ੍ਰੀਖਿਆ ਹੋ ਗਈ ਸੀ ਰੱਦ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਪੰਜਾਬ ਸਟੇਟ ਟੀਚਰ ਐਲੀਜੀਬਿਲਟੀ ਟੈਸਟ (ਪੀਐਸਟੀਈਟੀ) ਦੀ ਪ੍ਰੀਖਿਆ ਦੁਬਾਰਾ ਲੈਣ ਦਾ ਫੈਸਲਾ ਕੀਤਾ ਹੈ। ਇਹ ਪ੍ਰੀਖਿਆ ਹੁਣ ਆਉਂਦੀ 30 ਅਪ੍ਰੈਲ ਨੂੰ ਸਵੇਰੇ 10.30 <:10.30਼ ਵਜੇ ਤੋਂ ਦੁਪਹਿਰ 1.00 ਵਜੇ ਤੱਕ ਹੋਵੇਗੀ। ਹਾਲਾਂਕਿ ਇਸ ਵਾਰ ਪ੍ਰੀਖਿਆ ਦੇ ਲਈ …

Read More »