Breaking News
Home / 2023 / April / 11

Daily Archives: April 11, 2023

ਪੋਸਟਰ ਲਗਾਉਣ ਵਾਲੇ ਨੌਜਵਾਨ ਬੋਲੇ : ਸਾਡੇ ਐਮ ਪੀ ਨੇ ਅੱਜ ਤੱਕ ਸ਼ਕਲ ਨਹੀਂ ਦਿਖਾਈ

ਪਠਾਨਕੋਟ/ਬਿਊਰੋ ਨਿਊਜ਼ : ਪੰਜਾਬ ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸੰਸਦ ਮੈਂਬਰ ਅਤੇ ਫ਼ਿਲਮ ਅਦਾਕਾਰ ਸਨੀ ਦਿਓਲ ਪਠਾਨਕੋਟ ਵਿਚੋ ਲਾਪਤਾ ਹੋ ਗਏ ਹਨ। ਉਨ੍ਹਾਂ ਦੇ ਲਾਪਤਾ ਹੋਣ ਸਬੰਧੀ ਪੋਸਟਰ ਪਠਾਨਕੋਟ ਵਿਚ ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨ ’ਤੇ ਲਗਾਏ ਗਏ ਹਨ। ਨੌਜਵਾਨਾਂ ਵੱਲੋਂ ਇਸ ਤਰ੍ਹਾਂ ਦੇ ਪੋਸਟਰ ਲਗਾਉਣ ਦੇ ਨਾਲ-ਨਾਲ ਸਨੀ …

Read More »

ਨਵਜੋਤ ਸਿੱਧੂ ਦੀ ਸੁਰੱਖਿਆ ਘਟਾਉਣ ਨੂੰ ਲੈ ਕੇ ਭੜਕੀ ਪਤਨੀ ਡਾ. ਨਵਜੋਤ ਕੌਰ

ਕਿਹਾ : ਜੇ ਸਿੱਧੂ ਨੂੰ ਕੁਝ ਹੋਇਆ ਤੋਂ ਮੁੱਖ ਮੰਤਰੀ ਭਗਵੰਤ ਮਾਨ ਹੋਣਗੇ ਜ਼ਿੰਮੇਵਾਰ ਅੰਮਿ੍ਰਤਸਰ/ਬਿਊਰੋ ਨਿਊਜ਼ : ਰੋਡਰੇਜ ਮਾਮਲੇ ’ਚ 10 ਮਹੀਨੇ ਦੀ ਸਜ਼ਾ ਕੱਟ ਕੇ ਜੇਲ੍ਹ ਤੋਂ ਬਾਹਰ ਆਏ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਸੁਰੱਖਿਆ ਘਟਾਉਣ ਦੇ ਮਾਮਲੇ ਨੂੰ ਲੈ ਕੇ ਉਨ੍ਹਾਂ ਦੀ ਪਤਨੀ ਡਾ. ਨਵਜੋਤ …

Read More »

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਦੇਸ਼-ਵਿਦੇਸ਼ਾਂ ’ਚ ਸ਼ਰਧਾ ਨਾਲ ਮਨਾਇਆ ਗਿਆ

ਮੁੱਖ ਮੰਤਰੀ ਭਗਵੰਤ ਮਾਨ ਗੁਰੂ ਤੇਗ ਬਹਾਦਰ ਮਿਊਜ਼ੀਅਮ ਸੰਗਤਾਂ ਨੂੰ ਕੀਤਾ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ/ਬਿਊਰੋ ਨਿਊਜ਼ : 9ਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਪ੍ਰਕਾਸ਼ ਪੁਰਬ ਅੱਜ ਦੇਸ਼ ਅਤੇ ਵਿਦੇਸ਼ਾਂ ਬੜੀ ਸ਼ਰਧਾ ਨਾਲ ਮਨਾਇਆ ਗਿਆ। ਪ੍ਰਕਾਸ਼ ਦਿਹਾੜੇ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਦਰਸ਼ਨ ਕਰਨ ਪੁੱਜੀਆਂ ਅਤੇ …

Read More »

ਸ਼ੋ੍ਰਮਣੀ ਅਕਾਲੀ ਦਲ ਨੇ ਡਾ. ਸੁਖਵਿੰਦਰ ਸੁੱਖੀ ਨੂੰ ਜਲੰਧਰ ਤੋਂ ਉਮੀਦਵਾਰ ਐਲਾਨਿਆ

ਵਿਧਾਨ ਸਭਾ ਹਲਕਾ ਬੰਗਾ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਵਿਧਾਇਕ ਨੇ ਡਾ. ਸੁਖੀ ਜਲੰਧਰ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ-ਬਸਪਾ ਗੱਠਜੋੜ ਨੇ ਵੀ ਅੱਜ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਡਾ. ਸੁਖਵਿੰਦਰ ਕੁਮਾਰ ਸੁੱਖੀ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਡਾ. ਸੁਖੀ ਜ਼ਿਲ੍ਹਾ ਨਵਾਂ ਸ਼ਹਿਰ ਦੇ ਬੰਗਾ ਵਿਧਾਨ ਸਭਾ ਹਲਕੇ ਤੋਂ …

Read More »

ਪੰਜਾਬ ਵਿਜੀਲੈਂਸ ਨੇ ਹੁਣ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕੀਤਾ ਤਲਬ

ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਮਾਮਲੇ ’ਚ ਹੋਵੇਗੀ ਪੁੱਛਗਿੱਛ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਕਾਂਗਰਸੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਿਜੀਲੈਂਸ ਬਿਊਰੋ ਨੇ ਤਲਬ ਕੀਤਾ ਹੈ। ਚੰਨੀ ਨੂੰ 12 ਅਪ੍ਰੈਲ ਬੁੱਧਵਾਰ ਨੂੰ ਸਵੇਰੇ 10.00 ਵਜੇ ਵਿਜੀਲੈਂਸ ਦਫਤਰ ਵਿਚ ਪੇਸ਼ ਹੋਣ ਲਈ ਆਖਿਆ ਗਿਆ ਹੈ। ਮੀਡੀਆ ਤੋਂ …

Read More »

ਭਗਵੰਤ ਮਾਨ ਨੇ ‘ਆਪ’ ਨੂੰ ਕੌਮੀ ਪਾਰਟੀ ਦਾ ਦਰਜਾ ਮਿਲਣ ’ਤੇ ਦਿੱਤੀ ਵਧਾਈ

ਕਿਹਾ : ਇਹ ਆਮ ਆਦਮੀ ਪਾਰਟੀ ਦੇ ਸਾਰੇ ਵਰਕਰਾਂ ਦੀ ਮਿਹਨਤ ਦਾ ਨਤੀਜਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਨੂੰ ਕੌਮੀ ਪਾਰਟੀ ਵਜੋਂ ਮਾਨਤਾ ਦਿੱਤੇ ਜਾਣ ਮਗਰੋਂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪਾਰਟੀ ਦੇ ਵਰਕਰਾਂ ਨੂੰ ਵਧਾਈ ਦਿੰਦਿਆਂ ਖੁਸ਼ੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ …

Read More »

ਪੰਜਾਬ ’ਚ ਕਰੋਨਾ ਨੇ ਲੋਕਾਂ ਦੀ ਵਧਾਈ ਚਿੰਤਾ

ਕਰੋਨਾ ਦੇ 85 ਨਵੇਂ ਮਾਮਲਿਆਂ ਦੀ ਪੁਸ਼ਟੀ – ਐਕਟਿਵ ਮਾਮਲੇ 660 ਤੋਂ ਜ਼ਿਆਦਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਵਾਇਰਸ ਦੇ ਮਾਮਲੇ ਇਕ ਵਾਰ ਫਿਰ ਤੋਂ ਵਧਣ ਲੱਗੇ ਹਨ ਅਤੇ ਇਸ ਨਾਲ ਲੋਕਾਂ ਵਿਚ ਚਿੰਤਾ ਵੀ ਵਧ ਗਈ ਹੈ। ਪੰਜਾਬ ਵਿਚ ਲੰਘੇ 24 ਘੰਟਿਆਂ ਦੌਰਾਨ ਕਰੋਨਾ ਦੇ 85 ਨਵੇਂ ਮਾਮਲਿਆਂ ਦੀ …

Read More »