ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਕੀਤਾ ਗਿਆ ਹੈ ਤਲਬ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਜੀਲੈਂਸ ਬਿਊਰੋ ਦੀ ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀਆਂ ਖਿਲਾਫ਼ ਕਾਰਵਾਈ ਲਗਾਤਾਰ ਜਾਰੀ ਹੈ। ਹੁਣ ਪੰਜਾਬ ਵਿਜੀਲੈਂਸ ਦੀ ਰਾਡਾਰ ’ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹਨ। ਵਿਜੀਲੈਂਸ ਬਿਊਰੋ ਨੇ ਚਰਨਜੀਤ ਚੰਨੀ ਨੂੰ ਪਹਿਲਾਂ ਅੱਜ …
Read More »Daily Archives: April 12, 2023
ਬਠਿੰਡਾ ਦੇ ਮਿਲਟਰੀ ਸਟੇਸ਼ਨ ’ਚ ਚੱਲੀ ਗੋਲੀ, 4 ਫੌਜੀ ਜਵਾਨਾਂ ਦੀ ਹੋਈ ਮੌਤ
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੰਗੀ ਮਾਮਲੇ ਦੀ ਰਿਪੋਰਟ ਬਠਿੰਡਾ/ਬਿਊਰੋ ਨਿਊਜ਼ : ਬਠਿੰਡਾ ਦੇ ਮਿਲਟਰੀ ਸਟੇਸ਼ਨ ’ਚ ਗੋਲੀ ਚੱਲਣ ਦੀ ਖਬਰ ਸਾਹਮਣੇ ਆਈ ਹੈ। ਮੀਡੀਆ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਸ ਗੋਲੀਬਾਰੀ ਦੌਰਾਨ 4 ਫੌਜੀ ਜਵਾਨਾਂ ਦੀ ਮੌਤ ਹੋ ਗਈ। ਭਾਰਤੀ ਫੌਜ ਨੇ ਦੱਸਿਆ ਕਿ ਇਹ ਗੋਲੀਬਾਰੀ ਸਵੇਰੇ ਲਗਭਗ ਸਾਢੇ …
Read More »ਰਾਜਸਥਾਨ ਨੂੰ ਮਿਲੀ ਪਹਿਲੀ ‘ਵੰਦੇ ਭਾਰਤ’ ਟਰੇਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਰਚੂਅਲੀ ਦਿਖਾਈ ਹਰੀ ਝੰਡੀ ਜੈਪੁਰ/ਬਿਊਰੋ ਨਿਊਜ਼ : ਰਾਜਸਥਾਨ ਦੀ ਪਹਿਲੀ ‘ਵੰਦੇ ਭਾਰਤ’ ਟਰੇਨ ਅੱਜ ਸਵੇਰੇ 11:30 ਵਜੇ ਜੈਪੁਰ ਤੋਂ ਦਿੱਲੀ ਕੈਂਟ ਦੇ ਲਈ ਰਵਾਨਾ ਹੋਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਰਚੂਅਲੀ ਇਸ ਸੈਮੀ ਹਾਈ ਸਪੀਡ ਟਰੇਨ ਨੂੰ ਹਰੀ ਝੰਡੀ ਦਿਖਾਈ। ਦੇਸ਼ ਦੀ 15ਵੀਂ ਵੰਦੇ ਭਾਰਤ …
Read More »ਨਿਤਿਸ਼ ਕੁਮਾਰ ਨੇ ਨਵੀਂ ਦਿੱਲੀ ’ਚ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ
ਸਮੂਹ ਵਿਰੋਧੀ ਧਿਰਾਂ ਨੂੰ ਇਕਜੁੱਟ ਕਰਨ ਸਬੰਧੀ ਹੋਈ ਗੱਲਬਾਤ ਨਵੀਂ ਦਿੱਲੀ/ਬਿਊਰੋ ਨਿਊਜ਼ : ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਅਤੇ ਡਿਪਟੀ ਮੁੱਖ ਮੰਤਰੀ ਤੇਜਸਵੀ ਯਾਦਵ ਨੇ ਅੱਜ ਨਵੀਂ ਦਿੱਲੀ ਵਿਖੇ ਕਾਂਗਰਸੀ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਕਾਂਗਰਸ ਪ੍ਰਧਾਨ ਮਲਿਕਾ ਅਰਜੁਨ ਖੜਗੇ ਦੇ ਘਰ ਵਿਖੇ ਹੋਈ। ਮੁਲਾਕਾਤ ਤੋਂ …
Read More »ਪੰਜਾਬ ’ਚ ਕਰੋਨਾ ਦਾ ਅੰਕੜਾ ਵਧਿਆ
ਕਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 800 ਦੇ ਕਰੀਬ ਹੋਈ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਇਕ ਵਾਰ ਫਿਰ ਤੋਂ ਕਰੋਨਾ ਦਾ ਅੰਕੜਾ ਵਧ ਰਿਹਾ ਹੈ, ਜੋ ਕਿ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ। ਪੰਜਾਬ ਵਿਚ ਲੰਘੇ 24 ਘੰਟਿਆਂ ਦੌਰਾਨ ਕਰੋਨਾ ਤੋਂ ਪੀੜਤ ਦੋ ਵਿਅਕਤੀਆਂ ਦੀ ਜਾਨ ਵੀ ਚਲੇ ਗਈ ਹੈ। ਇਹ …
Read More »ਜੰਜੂਆ ਦੇ ਸੇਵਾ-ਕਾਲ ’ਚ ਵਾਧੇ ਲਈ ਕੇਂਦਰ ਨੂੰ ਕੀਤੀ ਸਿਫਾਰਸ਼
ਪੰਜਾਬ ਸਰਕਾਰ ਨੇ ਮੁੱਖ ਸਕੱਤਰ ਦੇ ਸੇਵਾਕਾਲ ’ਚ ਇਕ ਸਾਲ ਦੇ ਵਾਧੇ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਸਕੱਤਰ ਵੀਕੇ ਜੰਜੂਆ ਜੋ 30 ਜੂਨ ਨੂੰ ਸੇਵਾ-ਮੁਕਤ ਹੋ ਰਹੇ ਹਨ, ਦੇ ਸੇਵਾਕਾਲ ਵਿਚ ਵਾਧੇ ਲਈ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਨੂੰ ਸਿਫਾਰਸ਼ ਕੀਤੀ ਹੈ। ਪੰਜਾਬ ’ਚ ਆਮ ਆਦਮੀ ਪਾਰਟੀ …
Read More »ਪੰਜਾਬ ਦੇ ਖੇਤੀਬਾੜੀ ਮੰਤਰੀ ਕੋਲ 16 ਜ਼ਿਲ੍ਹਿਆਂ ਤੋਂ ਪਹੁੰਚੀਆਂ ਸ਼ਿਕਾਇਤਾਂ
ਗਿਰਦਾਵਰੀ ਨਾ ਹੋਣ ਕਾਰਨ ਪਰੇਸ਼ਨ ਹਨ ਕਿਸਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਪਿਛਲੇ ਦਿਨੀਂ ਪਏ ਜ਼ੋਰਦਾਰ ਮੀਂਹ ਅਤੇ ਗੜ੍ਹੇਮਾਰੀ ਕਾਰਨ ਕਣਕ ਦੀ ਫਸਲ ਦਾ ਬਹੁਤ ਨੁਕਸਾਨ ਹੋਇਆ ਹੈ। ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਵਲੋਂ ਕਣਕ ਦੀ ਫਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਗਿਰਦਾਵਰੀ ਦੇ ਨਿਰਦੇਸ਼ …
Read More »