Breaking News
Home / 2023 / April / 13

Daily Archives: April 13, 2023

ਜਲੰਧਰ ਜ਼ਿਮਨੀ ਚੋਣ ਲਈ ਸਿਆਸੀਆਂ ਪਾਰਟੀਆਂ ਨੇ ਦਲਬਦਲੂਆਂ ’ਤੇ ਕੀਤਾ ਭਰੋਸਾ

ਭਾਜਪਾ ਨੇ ਵੀ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਉਮੀਦਵਾਰ ਐਲਾਨਿਆ ਜਲੰਧਰ/ਬਿਊਰੋ ਨਿਊਜ਼ ਜਲੰਧਰ ਲੋਕ ਸਭਾ ਹਲਕੇ ਲਈ ਜ਼ਿਮਨੀ ਚੋਣ ਆਉਂਦੀ 10 ਮਈ ਨੂੰ ਹੋਣ ਜਾ ਰਹੀ ਹੈ। ਇਸਦੇ ਚੱਲਦਿਆਂ ਭਾਰਤੀ ਜਨਤਾ ਪਾਰਟੀ ਨੇ ਪਿਛਲੇ ਦਿਨੀਂ ਸ਼ੋ੍ਰਮਣੀ ਅਕਾਲੀ ਦਲ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਆਪਣਾ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੰਡੇ ਨਿਯੁਕਤੀ ਪੱਤਰ

ਕਿਹਾ : ਸਾਰਿਆਂ ਨੂੰ ਸਹੀ ਮੌਕੇ ਦੇਣ ਲਈ ਵਚਨਬੱਧ ਹੈ ਸਰਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੀਰਵਾਰ ਨੂੰ ਰੋਜ਼ਗਾਰ ਮੇਲੇ ਦੌਰਾਨ 70 ਹਜ਼ਾਰ ਤੋਂ ਜ਼ਿਆਦਾ ਨੌਜਵਾਨਾਂ ਨੂੰ ਨੌਕਰੀਆਂ ਦੇ ਨਿਯੁਕਤੀ ਪੱਤਰ ਵੰਡੇ। ਪ੍ਰਧਾਨ ਮੰਤਰੀ ਇਸ ਸਮਾਗਮ ਵਿਚ ਵੀਡੀਓ ਕਾਨਫਰੰਸ ਜ਼ਰੀਏ ਸ਼ਾਮਲ ਹੋਏ। ਪੀਐਮ ਨੇ ਕੇਂਦਰ ਸਰਕਾਰ …

Read More »

ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਭਰਨ ਦਾ ਕੰਮ ਸ਼ੁਰੂ

ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੇ ਭਰੇ ਨਾਮਜ਼ਦਗੀ ਪੇਪਰ ਜਲੰਧਰ/ਬਿਊਰੋ ਨਿਊਜ਼ ਜਲੰਧਰ ਲੋਕ ਸਭਾ ਸੀਟ ’ਤੇ 10 ਮਈ ਨੂੰ ਪੈਣ ਵਾਲੀਆਂ ਵੋਟਾਂ ਲਈ ਅੱਜ ਨਾਮਜ਼ਦਗੀਆਂ ਭਰਨ ਦਾ ਕੰਮ ਸ਼ੁਰੂ ਹੋ ਗਿਆ ਹੈ। ਅੱਜ ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ ਕਾਂਗਰਸ ਪਾਰਟੀ ਦੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੇ ਆਪਣੇ ਨਾਮਜ਼ਦਗੀ ਕਾਗਜ਼ ਦਾਖਲ …

Read More »

ਕਰੋਨਾ ਵਾਇਰਸ ਦਾ ਕਹਿਰ ਫਿਰ ਤੋਂ ਡਰਾਉਣ ਲੱਗਾ

ਲੰਘੇ 24 ਘੰਟਿਆਂ ਦੌਰਾਨ 10 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ ਨਵੀਂ ਦਿੱਲੀ/ਬਿਊਰੋ ਨਿਊਜ਼ : ਕਰੋਨਾ ਵਾਇਰਸ ਦੇ ਰੋਜ਼ਾਨਾ ਆ ਰਹੇ ਨਵੇਂ ਮਾਮਲਿਆਂ ਨੇ ਇਕ ਵਾਰ ਫਿਰ ਤੋਂ ਲੋਕਾਂ ਦੀ ਚਿੰਤਾ ਵਧ ਦਿੱਤੀ ਹੈ। ਦੇਸ਼ ’ਚ 7 ਮਹੀਨੇ 20 ਦਿਨਾਂ ਬਾਅਦ ਕਰੋਨਾ ਦੇ ਨਵੇਂ ਮਾਮਲੇ 10 ਹਜ਼ਾਰ ਤੋਂ ਪਾਰ …

Read More »

ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈ ਕੋਰਟ ਤੋਂ ਮਿਲੀ ਜ਼ਮਾਨਤ

ਪਲਾਟ ਘੁਟਾਲਾ ਮਾਮਲਾ ਅਤੇ ਰਿਸ਼ਵਤ ਦੇਣ ਦੇ ਮਾਮਲੇ ’ਚ ਘਿਰੇ ਹਨ ਅਰੋੜਾ ਜਲੰਧਰ/ਬਿਊਰੋ ਨਿਊਜ਼ : ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼ਰਤਾਂ ਦੇ ਆਧਾਰ ’ਤੇ ਜ਼ਮਾਨਤ ਦੇ ਦਿੱਤੀ ਹੈ। ਇਹ ਜ਼ਮਾਨਤ ਉਨ੍ਹਾਂ ਨੂੰ ਗੁਲਮੋਹਰ ਟਾਊਨਸ਼ਿਪ ਘੁਟਾਲਾ ਮਾਮਲੇ ਵਿਚ ਮਿਲੀ ਹੈ। ਜ਼ਿਕਰਯੋਗ ਹੈ ਕਿ ਸਾਬਕਾ …

Read More »