ਵਿਜੀਲੈਂਸ ਸਾਹਮਣੇ ਪੇਸ਼ ਹੋਣ ਤੋਂ ਪਹਿਲਾਂ ਚੰਨੀ ਨੇ ਦੱਸਿਆ ਆਪਣੀ ਜਾਨ ਨੂੰ ਖਤਰਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੋਲੋਂ ਪੰਜਾਬ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਅੱਜ ਮੋਹਾਲੀ ਸਥਿਤ ਦਫ਼ਤਰ ’ਚ ਲੰਬੀ ਪੁੱਛਗਿੱਛ ਕੀਤੀ ਗਈ। ਵਿਜੀਲੈਂਸ ਅੱਗੇ ਪੇਸ਼ ਹੋਣ ਤੋਂ ਪਹਿਲਾਂ …
Read More »Daily Archives: April 14, 2023
ਦੇਸ਼ ’ਚ ਕਰੋਨਾ ਦੇ 11ਹਜ਼ਾਰ ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ
ਪੰਜਾਬ ’ਚ ਕਰੋਨਾ ਵਾਇਰਸ ਨੇ ਦੋ ਵਿਅਕਤੀਆਂ ਦੀ ਲਈ ਜਾਨ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ’ਚ ਕਰੋਨਾ ਵਾਇਰਸ ਦਾ ਕਹਿਰ ਫਿਰ ਤੋਂ ਵਧਣ ਲੱਗਿਆ ਅਤੇ ਲੰਘੇ 24 ਘੰਟਿਆਂ ਦੌਰਾਨ ਭਾਰਤ ਅੰਦਰ 11 ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿਚ ਕਰੋਨਾ ਵਾਇਰਸ ਤੋਂ ਪੀੜਤ ਐਕਟਿਵ ਕੇਸਾਂ ਦੀ ਗਿਣਤੀ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੀ ਸਮੂਹ ਪੰਜਾਬੀਆਂ ਨੂੰ ਦਿੱਤੀ ਵਧਾਈ
ਡਾ. ਭੀਮ ਰਾਓ ਅੰਬੇਦਕਰ ਨੂੰ ਵੀ ਜਨਮ ਵਰ੍ਹੇਗੰਢ ਮੌਕੇ ਕੀਤਾ ਸਲਾਮ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਪੰਜਾਬੀਆਂ ਨੂੰ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਜਾਤ-ਪਾਤ ਅਤੇ ਭੇਦਭਾਵ ਤੋਂ ਰਹਿਤ ਖਾਲਸੇ ਦੀ ਸਾਜਨਾ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ …
Read More »ਖਾਲਸਾ ਸਾਜਨਾ ਦਿਵਸ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਕੌਮ ਦੇ ਨਾਂ ਸੰਦੇਸ਼
ਕਿਹਾ : ਪੰਜਾਬ ਸ਼ਾਂਤੀ ਵਾਲਾ ਸੂਬਾ ਬੇਖੌਫ ਹੋ ਕੇ ਆਉਣ ਲੋਕ ਤਲਵੰਡੀ ਸਾਬੋ/ਬਿਊਰੋ ਨਿਊਜ਼ : ਤਖਤ ਸ੍ਰੀ ਦਮਦਮ ਸਾਹਿਬ ਤਲਵੰਡੀ ਸਾਬੋ ਵਿਖੇ ਅੱਜ ਖਾਲਸੇ ਦਾ ਸਾਜਨਾ ਦਿਵਸ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਪੁਲਿਸ ਦੇ ਸਖਤ ਸੁਰੱਖਿਆ ਪ੍ਰਬੰਧਾਂ ਦੇ ਬਾਵਜੂਦ ਵੀ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਤਖਤ ਸ੍ਰੀ ਦਮਦਮਾ …
Read More »ਮੁੱਖ ਮੰਤਰੀ ਭਗਵੰਤ ਮਾਨ ਅਤੇ ਬਿਕਰਮ ਮਜੀਠੀਆ ਵਿਚਾਲੇ ਟਵਿੱਟਰ ’ਤੇ ਸ਼ੁਰੂ ਹੋਈ ਸਿਆਸੀ ਜੰਗ
ਦੋਵੇਂ ਆਗੂਆਂ ਨੇ ਇਕ-ਦੂਜੇ ’ਤੇ ਲਗਾਏ ਗੰਭੀਰ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਚਾਲੇ ਟਵਿੱਟਰ ’ਤੇ ਸਿਆਸੀ ਜੰਗ ਸ਼ੁਰੂ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ 13 ਅਪ੍ਰੈਲ 1919 ਨੂੰ ਅੰਮਿ੍ਰਤਸਰ …
Read More »ਸੋਨੀਆ ਗਾਂਧੀ ਨੇ ਕੀਤਾ ਕੇਂਦਰ ਸਰਕਾਰ ’ਤੇ ਤਿੱਖਾ ਸਿਆਸੀ ਹਮਲਾ
ਕਿਹਾ : ਭਾਰਤੀਆਂ ਨੂੰ ਵੰਡਣ ਲਈ ਸੱਤਾ ਦੀ ਦੁਰਵਰਤੋਂ ਕਰਨ ਵਾਲੇ ਅਸਲੀ ਭਾਰਤ ਵਿਰੋਧੀ ਨਵੀਂ ਦਿੱਲੀ/ਬਿਊਰੋ ਨਿਊਜ਼ : ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਡਾ. ਭੀਮ ਰਾਓ ਅੰਬੇਦਕਰ ਜਯੰਤੀ ਮੌਕੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ’ਤੇ ਤਿੱਖਾ ਸਿਆਸੀ ਹਮਲਾ ਕੀਤਾ। ਉਨ੍ਹਾਂ ਕੇਂਦਰ ਦੀ ਭਾਜਪਾ ਸਰਕਾਰ …
Read More »ਗਿਆਨੀ ਹਰਪ੍ਰੀਤ ਸਿੰਘ ਵਲੋਂ ‘ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਅਤੇ ਸਿੱਖ ਤੇ ਪੰਜਾਬ ਪੱਖੀ ਮੀਡੀਆ ਨੂੰ ਚੁਣੌਤੀਆਂ’ ਵਿਸ਼ੇ ‘ਤੇ ਕਰਵਾਈ ਵਿਸ਼ੇਸ਼ ਇਕੱਤਰਤਾ
ਸੱਚ ਦੀ ਆਵਾਜ਼ ਦਬਾਈ ਜਾ ਰਹੀ ਹੈ : ਜਥੇਦਾਰ ਤਲਵੰਡੀ ਸਾਬੋ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲੋਂ ‘ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਅਤੇ ਸਿੱਖ ਤੇ ਪੰਜਾਬ ਪੱਖੀ ਮੀਡੀਆ ਨੂੰ ਚੁਣੌਤੀਆਂ’ ਵਿਸ਼ੇ ‘ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਬੁਲਾਈ ਵਿਸ਼ੇਸ਼ ਇਕੱਤਰਤਾ ਵਿਚ ਪੰਜਾਬ …
Read More »ਅੰਮ੍ਰਿਤਸਰ ਤੋਂ ਗੁਰੂ ਕ੍ਰਿਪਾ ਯਾਤਰਾ ਟਰੇਨ ਹੋਈ ਰਵਾਨਾ
ਦੇਸ਼ ਭਰ ਵਿਚ ਸਿੱਖ ਧਾਰਮਿਕ ਸਥਾਨਾਂ ਦੇ ਕਰਵਾਏਗੀ ਦਰਸ਼ਨ ਅੰਮ੍ਰਿਤਸਰ/ਬਿਊਰੋ ਨਿਊਜ਼ : ਭਾਰਤ ਵਿਚਾਲੇ ਸਿੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਾਉਣ ਲਈ ‘ਗੁਰੂ ਕ੍ਰਿਪਾ’ ਯਾਤਰਾ ਟਰੇਨ ਰਵਾਨਾ ਹੋ ਗਈ ਹੈ। ਇਹ ਟਰੇਨ ਸੋਮਵਾਰ ਸਵੇਰੇ ਅੰਮ੍ਰਿਤਸਰ ਰੇਲਵੇ ਸਟੇਸ਼ਨ ਤੋਂ ਰਵਾਨਾ ਹੋਈ ਹੈ। ਇਹ ਟਰੇਨ ਕਰੀਬ 7 ਦਿਨ ਦਾ ਸਫਰ ਕਰੇਗੀ ਅਤੇ 5100 …
Read More »ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈ ਕੋਰਟ ਤੋਂ ਮਿਲੀ ਜ਼ਮਾਨਤ
ਪਲਾਟ ਘੁਟਾਲਾ ਮਾਮਲਾ ਅਤੇ ਰਿਸ਼ਵਤ ਦੇਣ ਦੇ ਮਾਮਲੇ ‘ਚ ਘਿਰੇ ਹਨ ਅਰੋੜਾ ਜਲੰਧਰ/ਬਿਊਰੋ ਨਿਊਜ਼ : ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼ਰਤਾਂ ਦੇ ਆਧਾਰ ‘ਤੇ ਜ਼ਮਾਨਤ ਦੇ ਦਿੱਤੀ ਹੈ। ਇਹ ਜ਼ਮਾਨਤ ਉਨ੍ਹਾਂ ਨੂੰ ਗੁਲਮੋਹਰ ਟਾਊਨਸ਼ਿਪ ਘੁਟਾਲਾ ਮਾਮਲੇ ਵਿਚ ਮਿਲੀ ਹੈ। ਜ਼ਿਕਰਯੋਗ ਹੈ ਕਿ ਸਾਬਕਾ …
Read More »ਸੁਖਪਾਲ ਸਿੰਘ ਖਹਿਰਾ ਨੇ ਭਗਵੰਤ ਮਾਨ ਸਰਕਾਰ ‘ਤੇ ਚੁੱਕੇ ਸਵਾਲ
ਕਿਹਾ : ਡਰੱਗ ਮਾਮਲੇ ‘ਤੇ ਨਹੀਂ ਹੋਈ ਕਾਰਵਾਈ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਨੇ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ‘ਤੇ ਡਰੱਗ ਮਾਮਲੇ ਦੇ ਆਰੋਪੀਆਂ ਨੂੰ ਕਲੀਨ ਚਿੱਟ ਦੇਣ ਦੇ ਆਰੋਪ ਲਗਾਏ ਹਨ। ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸੀਐਮ ਭਗਵੰਤ ਮਾਨ ਦੇ ਐਕਸ਼ਨ ‘ਤੇ ਸਵਾਲ ਵੀ ਉਠਾਏ ਹਨ। …
Read More »