ਅੰਮ੍ਰਿਤਸਰ/ਬਿਊਰੋ ਨਿਊਜ਼ : ਸੰਯੁਕਤ ਰਾਜ ਅਮਰੀਕਾ ਦੇ ਸੂਬੇ ਕੈਲੀਫੋਰਨੀਆ ਦੀ ਅਸੈਂਬਲੀ ਨੇ ਭਾਰਤ ਵਿੱਚ ਨਵੰਬਰ 1984 ਵਿਚ ਵਾਪਰੇ ਸਿੱਖਾਂ ਵਿਰੁੱਧ ਕਤਲੇਆਮ ਨੂੰ ਨਸਲਕੁਸ਼ੀ ਵਜੋਂ ਮਾਨਤਾ ਦਿੱਤੀ ਹੈ। ਇਸ ਦਾ ਖੁਲਾਸਾ ਅਮਰੀਕਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਿੱਖ ਕਾਕਸ ਕਮੇਟੀ ਦੇ ਆਗੂ ਡਾ. ਪ੍ਰਿਤਪਾਲ ਸਿੰਘ ਵੱਲੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ …
Read More »Daily Archives: April 14, 2023
ਸਕੂਲਾਂ ਵਿੱਚ ਅੰਗਰੇਜ਼ੀ ਨਹੀਂ ਮਾਂ ਬੋਲੀ ਨੂੰ ਤਰਜੀਹ ਦੇਣ ਦੀ ਤਿਆਰੀ
ਐੱਨਸੀਐੱਫ ਨੇ ਖਰੜੇ ‘ਚ ਤਿੰਨ ਭਾਸ਼ਾਵਾਂ ਸਿੱਖਣ ‘ਤੇ ਦਿੱਤਾ ਜ਼ੋਰ ਸਕੂਲੀ ਸਿੱਖਿਆ ‘ਚ ਵੱਡੇ ਬਦਲਾਅ ਤਹਿਤ ਕਈ ਸੁਝਾਅ ਪੇਸ਼ ਨਵੀਂ ਦਿੱਲੀ/ਬਿਊਰੋ ਨਿਊਜ਼ : ਕੌਮੀ ਪਾਠਕ੍ਰਮ ਖਾਕੇ (ਐੱਨਸੀਐੱਫ) ਦੇ ਖਰੜੇ ਤਹਿਤ ਮਾਂ ਬੋਲੀ ਨੂੰ ਤਰਜੀਹ ਦੇਣ ਦੀ ਵਕਾਲਤ ਕੀਤੀ ਗਈ ਹੈ। ਬਹੁ-ਭਾਸ਼ਾਈਵਾਦ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਐੱਨਸੀਐੱਫ ਨੇ ਤਿੰਨ …
Read More »ਪੰਜਾਬ ‘ਚ 2 ਮਈ ਤੋਂ ਸਰਕਾਰੀ ਦਫ਼ਤਰ ਸਵੇਰੇ 7.30 ਤੋਂ ਬਾਅਦ ਦੁਪਹਿਰ 2 ਵਜੇ ਤੱਕ ਲੱਗਣਗੇ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਨੇ ਅਗਲੇ ਮਹੀਨੇ ਤੋਂ ਦਫਤਰਾਂ ਦਾ ਸਮਾਂ ਸਵੇਰੇ 7.30 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਕਰਨ ਦਾ ਫੈਸਲਾ ਕੀਤਾ ਹੈ। ਇਸ ਸਮੇਂ ਰਾਜ ਸਰਕਾਰ ਦੇ ਵਿਭਾਗਾਂ ਦਾ ਦਫ਼ਤਰੀ ਸਮਾਂ ਸਵੇਰੇ 9 ਵਜੇ ਤੋਂ …
Read More »ਲੋਕ ਭਲਾਈ ਪਾਰਟੀ ਨੂੰ ਸੁਰਜੀਤ ਕਰਾਂਗਾ : ਰਾਮੂਵਾਲੀਆ
ਬਠਿੰਡਾ : ਸਾਬਕਾ ਸੰਸਦ ਮੈਂਬਰ ਤੇ ਉੱਤਰ ਪ੍ਰਦੇਸ਼ ਦੇ ਸਾਬਕਾ ਜੇਲ੍ਹ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੇ ਬਠਿੰਡਾ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਉਹ ਮੁੜ ਆਪਣੀ ਲੋਕ ਭਲਾਈ ਪਾਰਟੀ ਨੂੰ ਸੁਰਜੀਤ ਕਰਨਗੇ। ਉਨ੍ਹਾਂ ਬਾਦਲ ਪਰਿਵਾਰ ਨੂੰ ਸਿੱਖ ਧਰਮ ਦੇ ਹਰ ਮੁੱਦੇ ‘ਤੇ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੱਤੀ ਹੈ। ਰਾਮੂਵਾਲੀਆ ਨੇ …
Read More »ਡਰੱਗ ਮਾਮਲੇ ਵਿਚ ਬਿਕਰਮ ਮਜੀਠੀਆ ਅਦਾਲਤ ‘ਚ ਪੇਸ਼
ਮੁਹਾਲੀ : ਪੰਜਾਬ ਦੇ ਬਹੁਚਰਚਿਤ ਡਰੱਗ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਸੋਮਵਾਰ ਨੂੰ ਆਪਣੇ ਵਕੀਲਾਂ ਨਾਲ ਮੁਹਾਲੀ ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਹੋਏ। ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ 7 ਅਗਸਤ ‘ਤੇ ਅੱਗੇ ਪਾ ਦਿੱਤੀ ਹੈ। ਇਸ ਮੌਕੇ ਮੀਡੀਆ ਨਾਲ …
Read More »ਅੰਮ੍ਰਿਤਪਾਲ ਸਿੰਘ ਦਾ ਨੇੜਲਾ ਸਾਥੀ ਪਪਲਪ੍ਰੀਤ ਸਿੰਘ ਗ੍ਰਿਫਤਾਰ
ਕੱਥੂਨੰਗਲ ਤੋਂ ਹੋਈ ਗ੍ਰਿਫਤਾਰੀ; ਛੇ ਮਾਮਲਿਆਂ ਵਿੱਚ ਲੋੜੀਂਦੇ ਪਪਲਪ੍ਰੀਤ ਸਿੰਘ ‘ਤੇ ਐੱਨਐੱਸਏ ਲਾਇਆ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸੂਬੇ ਦੇ ਆਈਜੀ (ਹੈੱਡਕੁਆਰਟਰ) ਡਾ. ਸੁਖਚੈਨ ਸਿੰਘ ਗਿੱਲ ਨੇ ਚੰਡੀਗੜ੍ਹ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪਪਲਪ੍ਰੀਤ ਸਿੰਘ ਨੂੰ …
Read More »ਅਕਾਲੀ ਆਗੂ ਇੰਦਰ ਇਕਬਾਲ ਸਿੰਘ ਅਟਵਾਲ ਭਾਜਪਾ ‘ਚ ਸ਼ਾਮਲ, ਹਰਦੀਪ ਪੁਰੀ ਨੇ ਕੀਤਾ ਸਵਾਗਤ
ਡਾ. ਅੰਬੇਡਕਰ ਵੱਲੋਂ ਦਰਸਾਏ ਮਾਰਗ ‘ਤੇ ਚੱਲ ਰਹੀ ਹੈ ਭਾਜਪਾ: ਅਟਵਾਲ ਨਵੀਂ ਦਿੱਲੀ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਇੰਦਰ ਇਕਬਾਲ ਸਿੰਘ ਅਟਵਾਲ ਨਵੀਂ ਦਿੱਲੀ ਵਿਖੇ ਸੋਮਵਾਰ ਨੂੰ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਅਤੇ ਹੋਰ ਸੀਨੀਅਰ ਆਗੂਆਂ ਦੀ ਹਾਜ਼ਰੀ ਵਿੱਚ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਉਹ 2004 ਤੋਂ …
Read More »ਟਕਸਾਲੀ ਕਾਂਗਰਸੀਆਂ ਨੂੰ ਮਿਲਣ ਪੁੱਜੇ ਨਵਜੋਤ ਸਿੱਧੂ
ਕੇਪੀ ਦੇ ਘਰ ਪਹੁੰਚ ਕੇ ਪਾਰਟੀ ਪ੍ਰਤੀ ਨਾਰਾਜ਼ਗੀ ਦੂਰ ਕੀਤੀ ਜਲੰਧਰ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਟਕਸਾਲੀ ਕਾਂਗਰਸੀ ਆਗੂਆਂ ਸਾਬਕਾ ਮੰਤਰੀ ਮਹਿੰਦਰ ਸਿੰਘ ਕੇਪੀ ਅਤੇ ਸਾਬਕਾ ਮੰਤਰੀ ਅਵਤਾਰ ਹੈਨਰੀ ਦੇ ਘਰ ਪੁੱਜੇ। ਉਨ੍ਹਾਂ ਸੀਨੀਅਰ ਕਾਂਗਰਸੀਆਂ ਨੂੰ ਪਾਰਟੀ ਦੀ ਮਜ਼ਬੂਤ ਨੀਂਹ ਦੱਸਿਆ। ਨਵਜੋਤ ਸਿੰਘ ਸਿੱਧੂ ਨੇ …
Read More »ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਲਈ ਮੁੱਖ ਮੰਤਰੀ ਮਾਨ ਨੇ ਕਰਤਾਰਪੁਰ ਤੋਂ ਸ਼ੁਰੂ ਕੀਤਾ ਚੋਣ ਪ੍ਰਚਾਰ
ਕਰਤਾਰਪੁਰ ਦੇ ਸਾਬਕਾ ਵਿਧਾਇਕ ਸੁਰਿੰਦਰ ਚੌਧਰੀ ਨੂੰ ‘ਆਪ’ ਵਿੱਚ ਸ਼ਾਮਲ ਕੀਤਾ ਕਰਤਾਰਪੁਰ/ਬਿਊਰੋ ਨਿਊਜ਼ : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦੇ ਪ੍ਰਚਾਰ ਦੀ ਸੋਮਵਾਰ ਨੂੰ ਕਰਤਾਰਪੁਰ ਤੋਂ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਂਗਰਸ ਨੂੰ ਸਿਆਸੀ ਝਟਕਾ ਦਿੰਦਿਆਂ ਵਿਧਾਨ ਸਭਾ ਹਲਕਾ ਕਰਤਾਰਪੁਰ ਦੇ ਸਾਬਕਾ ਵਿਧਾਇਕ ਮਰਹੂਮ ਚੌਧਰੀ ਜਗਜੀਤ ਸਿੰਘ …
Read More »ਜ਼ਿਮਨੀ ਚੋਣ ਲਈ ‘ਆਪ’ ਨੂੰ ਪਾਰਟੀ ‘ਚੋਂ ਉਮੀਦਵਾਰ ਵੀ ਨਾ ਮਿਲਿਆ : ਬਾਜਵਾ
‘ਆਪ’ ਦੀ ਕਰਤਾਰਪੁਰ ਰੈਲੀ ਨੂੰ ਅਸਫ਼ਲ ਦੱਸਿਆ; ਕਾਂਗਰਸੀ ਆਗੂਆਂ ਨੂੰ ਸਿਆਸੀ ਨਿਸ਼ਾਨਾ ਬਣਾਉਣ ਦੇ ਆਰੋਪ ਜਲੰਧਰ/ਬਿਊਰੋ ਨਿਊਜ਼ : ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਪਾਰਟੀ ਅੰਦਰੋਂ …
Read More »