Breaking News
Home / 2023 / April / 15

Daily Archives: April 15, 2023

ਪੰਜਾਬੀ ਸਣੇ 13 ਖੇਤਰੀ ਭਾਸ਼ਾਵਾਂ ’ਚ ਹੋਵੇਗੀ ਕੇਂਦਰੀ ਹਥਿਆਰਬੰਦ ਪੁਲੀਸ ਬਲਾਂ ਦੀ ਭਰਤੀ ਪ੍ਰੀਖਿਆਵਾਂ

ਕੇਂਦਰੀ ਗ੍ਰਹਿ ਮੰਤਰਾਲੇ ਨੇ ਦਿੱਤੀ ਮਨਜ਼ੂਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਗ੍ਰਹਿ ਮੰਤਰਾਲੇ ਨੇ ਕੇਂਦਰੀ ਹਥਿਆਰਬੰਦ ਪੁਲੀਸ ਬਲਾਂ (ਸੀਏਪੀਐੱਫ) ਵਿੱਚ ਕਾਂਸਟੇਬਲਾਂ ਦੀ ਭਰਤੀ ਲਈ ਹਿੰਦੀ ਅਤੇ ਅੰਗਰੇਜੀ ਤੋਂ ਇਲਾਵਾ 13 ਭਾਸਾਵਾਂ ਵਿੱਚ ਪ੍ਰੀਖਿਆ ਕਰਵਾਉਣ ਨੂੰ ਮਨਜੂਰੀ ਦੇ ਦਿੱਤੀ ਹੈ। ਸ਼ਨੀਵਾਰ ਨੂੰ ਜਾਰੀ ਕੀਤੇ ਗਏ ਇਕ ਅਧਿਕਾਰਤ ਬਿਆਨ ਵਿਚ ਕਿਹਾ ਗਿਆ …

Read More »

ਕਣਕ ਦੇ ਖਰੀਦ ਮੁੱਲ ’ਚ ਕਟੌਤੀ ਨੂੰ ਸੰਯੁਕਤ ਕਿਸਾਨ ਮੋਰਚੇ ਨੇ ਦੱਸਿਆ ਗਲਤ

ਕਿਹਾ : ਕੇਂਦਰ ਖਿਲਾਫ਼ ਮੋਰਚੇ ਵੱਲੋਂ 18 ਅਪ੍ਰੈਲ ਨੂੰ ਕੀਤਾ ਜਾਵੇਗਾ ਦੇਸ਼ਵਿਆਪੀ ਪ੍ਰਦਰਸ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚਾ ਨੇ ਗੁਣਵੱਤਾ ਦੇ ਬਹਾਨੇ ਕਣਕ ਦੇ ਖਰੀਦ ਮੁੱਲ ਨੂੰ ਘਟਾ ਕੇ ਕਿਸਾਨਾਂ ’ਤੇ ਕੇਂਦਰ ਸਰਕਾਰ ਦੇ ਤਾਜ਼ਾ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਕਿਸਾਨ ਮੋਰਚੇ ਵੱਲੋਂ ਜਾਰੀ ਬਿਆਨ ਵਿੱਚ ਕਿਹਾ …

Read More »

ਸੀਬੀਆਈ ਦੇ ਸੰਮਨਾਂ ਤੋਂ ਬਾਅਦ ਬੋਲੇ ਅਰਵਿੰਦ ਕੇਜਰੀਵਾਲ

ਕਿਹਾ : ਜੇ ਮੈਂ ਚੋਰ ਹਾਂ ਤਾਂ ਫਿਰ ਕੋਈ ਵੀ ਭਿ੍ਰਸ਼ਟਾਚਾਰ ਤੋਂ ਮੁਕਤ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੀਬੀਆਈ ਨੇ ਸ਼ਰਾਬ ਘੁਟਾਲਾ ਮਾਮਲੇ ’ਚ ਸੰਮਨ ਭੇਜੇ ਹਨ। ਜਿਸ ਤੋਂ ਬਾਅਦ ਅੱਜ ਅਰਵਿੰਦ ਕੇਜਰੀਵਾਲ ਨੇ ਪ੍ਰੈਸ ਕਾਨਫਰੰਸ ਕਰਕੇ ਈਡੀ ਅਤੇ ਸੀਬੀਆਈ ’ਤੇ ਕਈ ਗੰਭੀਰ …

Read More »

ਵਿਜੀਲੈਂਸ ਸਾਹਮਣੇ ਪੇਸ਼ ਹੋਣ ਮਗਰੋਂ ਬੋਲੇ ਚਰਨਜੀਤ ਸਿੰਘ ਚੰਨੀ

ਕਿਹਾ : ਗਰੀਬ ਹਾਂ, ਕਮਜ਼ੋਰ ਨਹੀਂ ਹਰਪਾਲ ਚੀਮਾ ਬੋਲੇ : ਗਰੀਬ ਵਿਅਕਤੀ 10 ਮਹੀਨੇ ਕੈਨੇਡਾ ’ਚ ਕਿਵੇਂ ਰਿਹਾ ਚੰਡੀਗੜ੍ਹ/ਬਿਊਰੋ ਨਿਊਜ਼ : ਵਿਜੀਲੈਂਸ ਸਾਹਮਣੇ ਪੇਸ਼ ਹੋਣ ਮਗਰੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਮੇਰੇ ’ਤੇ ਆਰੋਪ ਲਗਾਇਆ ਹੈ ਕਿ ਚੰਨੀ ਰਜਵਾੜਾ ਹੈ। ਉਨ੍ਹਾਂ …

Read More »

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੀਬੀਆਈ ਨੇ ਕੀਤਾ ਤਲਬ

ਸ਼ਰਾਬ ਨੀਤੀ ਮਾਮਲੇ ’ਚ ਭਲਕੇ ਐਤਵਾਰ ਨੂੰ ਕੀਤੀ ਜਾ ਸਕਦੀ ਹੈ ਪੁੱਛਗਿੱਛ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਨੀਤੀ ਮਾਮਲੇ ’ਚ ਨੋਟਿਸ ਭੇਜ ਕੇ 16 ਅਪ੍ਰੈਲ ਐਤਵਾਰ ਨੂੰ ਪੁੱਛਗਿੱਛ ਲਈ ਤਲਬ ਕੀਤਾ ਗਿਆ ਹੈ। ਬੀਸੀਆਈ ਨੇ ਕੇਜਰੀਵਾਲ ਨੂੰ …

Read More »

ਮਹਾਂਰਾਸ਼ਟਰ ’ਚ ਵਾਪਰਿਆ ਭਿਆਨਕ ਸੜਕ ਹਾਦਸਾ

ਬੱਸ ਦੇ ਡੂੰਘੀ ਖੱਡ ’ਚ ਡਿੱਗਣ ਕਾਰਨ ਹੋਈ 12 ਵਿਅਕਤੀਆਂ ਦੀ ਮੌਤ ਮਹਾਂਰਾਸ਼ਟਰ/ਬਿਊਰੋ ਨਿਊਜ਼ : ਮਹਾਰਾਸ਼ਟਰ ਦੇ ਰਾਏਗੜ੍ਹ ਇਲਾਕੇ ’ਚ ਇਕ ਬੱਸ ਦੇ ਡੂੰਘੀ ਖੱਡ ’ਚ ਡਿੱਗਣ ਕਾਰਨ 12 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 25 ਤੋਂ ਜ਼ਿਆਦਾ ਵਿਅਕਤੀਆਂ ਦੇ ਗੰਭੀਰ ਰੂਪ ਵਿਚ ਜ਼ਖਮੀ ਹੋਣ ਦੀ ਖਬਰ ਮਿਲੀ ਹੈ। ਇਹ …

Read More »

ਜਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਦੀ ਰੈਲੀ ਦੌਰਾਨ ਹੋਇਆ ਧਮਾਕਾ

ਵਾਲ਼-ਵਾਲ਼ ਬਚੇ ਪ੍ਰਧਾਨ ਮੰਤਰੀ ਕਿਸ਼ਿਦਾ, ਆਰੋਪੀ ਗਿ੍ਰਫ਼ਤਾਰ ਟੋਕੀਓ/ਬਿਊਰੋ ਨਿਊਜ਼ : ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਅੱਜ ਵਾਲ਼-ਵਾਲ਼ ਬਚ ਗਏ। ਉਨ੍ਹਾਂ ਦੀ ਰੈਲੀ ’ਚ ਸਮੋਕ ਬੰਬ ਨਾਲ ਧਮਾਕਾ ਕੀਤਾ ਗਿਆ ਅਤੇ ਧਮਾਕੇ ਦੀ ਅਵਾਜ਼ ਸੁਣਦਿਆਂ ਹੀ ਚਾਰੇ-ਪਾਸੇ ਹਫੜਾ-ਦਫੜੀ ਮਚ ਗਈ। ਸੁਰੱਖਿਆ ਕਰਮਚਾਰੀਆਂ ਨੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਨੂੰ ਇਥੋਂ ਸੁਰੱਖਿਅਤ …

Read More »