ਪੀਪੀਐਸ ਰਾਜਜੀਤ ਸਿੰਘ ਨੂੰ ਨੌਕਰੀ ਤੋਂ ਕੀਤਾ ਬਰਖਾਸਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਨਾਲ ਸਬੰਧਤ ਹਜ਼ਾਰਾਂ ਕਰੋੜ ਰੁਪਏ ਦੇ ਡਰੱਗ ਮਾਮਲੇ ਵਿਚ ਸੀਲਬੰਦ ਰਿਪੋਰਟ ਖੋਲ੍ਹਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਡਰੱਗ ਤਸਕਰੀ ਮਾਮਲੇ ਵਿਚ ਪੀਪੀਐਸ ਰਾਜਜੀਤ ਸਿੰਘ ਨੂੰ ਨਾਮਜ਼ਦ ਕੀਤਾ ਗਿਆ ਹੈ। ਇਸਦੇ ਨਾਲ …
Read More »Daily Archives: April 17, 2023
ਮਨੀਸ਼ ਸਿਸੋਦੀਆ ਨੂੰ ਅਦਾਲਤ ਨੇ ਨਹੀਂ ਦਿੱਤੀ ਰਾਹਤ
27 ਤੱਕ ਸੀਬੀਆਈ ਅਤੇ 29 ਅਪ੍ਰੈਲ ਤੱਕ ਈਡੀ ਦੀ ਹਿਰਾਸਤ ’ਚ ਰਹਿਣਗੇ ਸਿਸੋਦੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਆਬਕਾਰੀ ਨੀਤੀ ਮਾਮਲੇ ਵਿਚ ਗਿ੍ਰਫਤਾਰ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਅੱਜ ਯਾਨੀ ਕਿ ਸੋਮਵਾਰ ਨੂੰ ਰਾਊਜ਼ ਐਵੀਨਿਊ ਅਦਾਲਤ ਵਿਚ ਪੇੇਸ਼ ਕੀਤਾ ਗਿਆ। ਅਦਾਲਤ ਵਲੋਂ ਸਿਸੋਦੀਆ ਨੂੰ ਅੱਜ ਵੀ ਰਾਹਤ ਨਹੀਂ …
Read More »ਪੰਜਾਬ ਦੇ ਚਾਰ ਮਹਾਨ ਖਿਡਾਰੀਆਂ ਦੀ ਜੀਵਨੀ ਸਿਲੇਬਸ ਵਿੱਚ ਸ਼ਾਮਲ
ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ’ਚ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਸਿਲੇਬਸ ਵਿਚ ਪੰਜਾਬ ਨਾਲ ਸਬੰਧਤ ਚਾਰ ਮਹਾਨ ਖਿਡਾਰੀਆਂ ਦੀ ਜੀਵਨੀ ਪੜ੍ਹਾਈ ਜਾਵੇਗੀ, ਤਾਂ ਜੋ ਵਿਦਿਆਰਥੀਆਂ …
Read More »ਕਰਨਾਟਕ ਦਾ ਸਾਬਕਾ ਮੁੱਖ ਮੰਤਰੀ ਕਾਂਗਰਸ ’ਚ ਸ਼ਾਮਲ
ਟਿਕਟ ਨਾ ਮਿਲਣ ਕਰਕੇ ਛੱਡ ਦਿੱਤੀ ਭਾਜਪਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ ਨੂੰ ਛੱਡ ਚੁੱਕੇ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਜਗਦੀਸ਼ ਸ਼ੈਟਰ ਅੱਜ ਸੋਮਵਾਰ ਨੂੰ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ। ਜਗਦੀਸ਼ ਸ਼ੈਟਰ ਅੱਜ ਸਵੇਰੇ ਬੈਂਗਲੁਰੂ ਵਿਚ ਕਾਂਗਰਸ ਪਾਰਟੀ ਦਫਤਰ ਪਹੁੰਚੇ ਅਤੇ ਪ੍ਰੈਸ ਕਾਨਫਰੰਸ ਵਿਚ ਵੀ ਸ਼ਾਮਲ ਹੋਏ। ਇਸ …
Read More »ਪੰਜਾਬ ਵਿਚ ਕਰੋਨਾ ਦੇ 271 ਨਵੇਂ ਮਾਮਲੇ
ਐਕਟਿਵ ਮਾਮਲਿਆਂ ਦੀ ਗਿਣਤੀ 1500 ਤੋਂ ਜ਼ਿਆਦਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਪੀੜਤਾਂ ਦਾ ਅੰਕੜਾ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਲੰਘੇ 24 ਘੰਟਿਆਂ ਦੌਰਾਨ ਸਿਹਤ ਵਿਭਾਗ ਨੇ ਕਰੋਨਾ ਜਾਂਚ ਲਈ 4600 ਵਿਅਕਤੀਆਂ ਦੇ ਸੈਂਪਲ ਲਏ ਸਨ ਅਤੇ ਇਨ੍ਹਾਂ ਵਿਚੋਂ 3748 ਵਿਅਕਤੀਆਂ ਦੇ ਸੈਂਪਲਾਂ ਦੀ ਜਾਂਚ ਕੀਤੀ ਗਈ। ਇਨ੍ਹਾਂ ਵਿਚੋਂ …
Read More »ਪੰਜਾਬ ਵਿਚ ਪੰਚਾਂ ਅਤੇ ਸਰਪੰਚਾਂ ਖਿਲਾਫ ਸ਼ਿਕਾਇਤਾਂ ਵਧੀਆਂ
ਹੇਰਾਫੇਰੀ ਰੋਕਣ ਲਈ ਭਗਵੰਤ ਮਾਨ ਸਰਕਾਰ ਚੁੱਕੇਗੀ ਸਖਤ ਕਦਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਪੰਚਾਂ ਅਤੇ ਸਰਪੰਚਾਂ ਦੇ ਖਿਲਾਫ ਸ਼ਿਕਾਇਤਾਂ ਵਧੀਆਂ ਹਨ। ਇਨ੍ਹਾਂ ਸ਼ਿਕਾਇਤਾਂ ਵਿਚੋਂ ਅੱਧੀਆਂ ਦੇ ਕਰੀਬ ਮੁੱਖ ਮੰਤਰੀ ਦੀ ਔਨਲਾਈਨ ਸ਼ਿਕਾਇਤ ਸੁਵਿਧਾ ’ਤੇ ਕੀਤੀਆਂ ਗਈਆਂ ਹਨ। ਇਸ ਸਮੇਂ ਪੰਚਾਇਤ ਅਤੇ ਪੇਂਡੂ ਵਿਕਾਸ ਵਿਭਾਗ ਪੰਚਾਂ, ਸਰਪੰਚਾਂ ਅਤੇ ਪੰਚਾਇਤ ਸਕੱਤਰਾਂ ਦੇ …
Read More »ਪੰਜਾਬ ਸਣੇ 6 ਸੂਬਿਆਂ ਵਿਚ ਲੂ ਦਾ ਅਲਰਟ
ਪੱਛਮੀ ਬੰਗਾਲ ਵਿਚ ਗਰਮੀ ਕਰਕੇ ਸਕੂਲ-ਕਾਲਜਾਂ ’ਚ ਛੁੱਟੀਆਂ ਨਵੀਂ ਦਿੱਲੀ/ਬਿਊਰੋ ਨਿਊਜ਼ ਮੌਸਮ ਵਿਭਾਗ ਨੇ ਵਧ ਰਹੀ ਗਰਮੀ ਦੇ ਚੱਲਦਿਆਂ ਇਸ ਹਫਤੇ ਦੇ ਮੌਸਮ ਦਾ ਵੇਰਵਾ ਜਾਰੀ ਕੀਤਾ ਹੈ ਅਤੇ ਪੰਜਾਬ ਸਣੇ 6 ਸੂਬਿਆਂ ਹਰਿਆਣਾ, ਪੱਛਮੀ ਬੰਗਾਲ, ਬਿਹਾਰ, ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਲੂ ਸਬੰਧੀ ਅਲਰਟ ਜਾਰੀ ਕੀਤਾ ਹੈ। ਵਿਭਾਗ ਦੇ …
Read More »