Breaking News
Home / 2023 / April / 18

Daily Archives: April 18, 2023

ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਟਿਕਾਣਿਆਂ ’ਤੇ ਵਿਜੀਲੈਂਸ ਵੱਲੋਂ ਛਾਪੇਮਾਰੀ

ਹੁਸ਼ਿਆਰਪੁਰ ਸਥਿਤ ਪੈਲੇਸ ਅਤੇ ਸ਼ੌਪਿੰਗ ਮਾਲ ’ਚ ਚੱਲਿਆ ਸਰਚਅਪ੍ਰੇਸ਼ਨ ਹੁਸ਼ਿਆਰਪੁਰ/ਬਿਊਰੋ ਨਿਊਜ਼ : ਪੰਜ ਮਹੀਨੇ ਜੇਲ੍ਹ ’ਚ ਰਹਿਣ ਤੋਂ ਬਾਅਦ ਜ਼ਮਾਨਤ ’ਤੇ ਬਾਹਰ ਆਏ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਹੁਸ਼ਿਆਰਪੁਰ ਸਥਿਤ ਟਿਕਾਣਿਆਂ ’ਤੇ ਅੱਜ ਵਿਜੀਲੈਂਸ ਵੱਲੋਂ ਛਾਪੇਮਾਰੀ ਕੀਤੀ ਗਈ। ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਵੱਲੋਂ ਅਰੋੜਾ ਦੇ ਟਾਂਡਾ ਰੋਡ ’ਤੇ ਸਥਿਤ …

Read More »

ਮਨੀਸ਼ ਸਿਸੋਦੀਆ ਦੀ ਜ਼ਮਾਨਤ ਸਬੰਧੀ ਫੈਸਲਾ 26 ਅਪ੍ਰੈਲ ਨੂੰ

ਸ਼ਰਾਬ ਨੀਤੀ ਮਾਮਲੇ ’ਚ ਦਿੱਲੀ ਦੀ ਤਿਹਾੜ ਜੇਲ੍ਹ ’ਚ ਬੰਦ ਹਨ ਸਿਸੋਦੀਆ ਨਵੀਂ ਦਿੱਲੀ/ਬਿਊਰੋ ਨਿਊਜ਼ : ਸ਼ਰਾਬ ਨੀਤੀ ਮਾਮਲੇ ’ਚ ਦਿੱਲੀ ਦੀ ਤਿਹਾੜ ਜੇਲ੍ਹ ’ਚ ਬੰਦ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਖਿਲਾਫ਼ ਈਡੀ ਵੱਲੋਂ ਦਰਜ ਕੀਤੇ ਗਏ ਮਾਮਲੇ ’ਚ ਜ਼ਮਾਨਤ ਲਈ ਅੱਜ ਸੁਣਵਾਈ ਹੋਈ। ਸੁਣਵਾਈ ਤੋਂ ਬਾਅਦ …

Read More »

ਇੰਦਰ ਇਕਬਾਲ ਸਿੰਘ ਅਟਵਾਲ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ

ਅਟਵਾਲ ਅਕਾਲੀ ਦਲ ਦਾ ਸਾਥ ਛੱਡ ਭਾਜਪਾ ’ਚ ਹੋਏ ਸਨ ਸ਼ਾਮਲ ਜਲੰਧਰ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੇ ਅੱਜ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ, ਮਨੋਰੰਜਨ ਕਾਲੀਆ, ਪਰਮਿੰਦਰ …

Read More »

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਨੇ ਪੰਜਾਬ ਭਰ ’ਚ 4 ਘੰਟੇ ਲਈ ਰੋਕੀਆਂ ਰੇਲਾਂ

ਕਣਕ ਦੇ ਰੇਟ ’ਚ ਕੀਤੀ ਕਟੌਤੀ ਤੋਂ ਪ੍ਰੇਸ਼ਾਨ ਕਿਸਾਨਾਂ ਨੇ ਕੇਂਦਰ ਖਿਲਾਫ਼ ਕੀਤੀ ਨਾਅਰੇਬਾਜ਼ੀ ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਪੰਜਾਬ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਸਮੁੱਚੇ ਪੰਜਾਬ ਦੇ ਰੇਲਵੇ ਟਰੈਕਾਂ ’ਤੇ 12 ਵਜੇ ਤੋਂ 4 ਵਜੇ ਤੱਕ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਰੋਸ ਪ੍ਰਦਰਸ਼ਨ ਕੇਂਦਰ …

Read More »

ਸਾਬਕਾ ਮੁੱਖ ਮੰਤਰੀ ਚੰਨੀ ਨੂੰ ਵਿਜੀਲੈਂਸ ਨੇ ਮੁੜ ਕੀਤਾ ਤਲਬ

ਆਮਦਨ ਦੇ ਸਰੋਤਾਂ ਨਾਲੋਂ ਵੱਧ ਜਾਇਦਾਦ ਬਣਾਉਣ ਦਾ ਮਾਮਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਕਾਂਗਰਸੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਿਜੀਲੈਂਸ ਬਿਊਰੋ ਨੇ ਮੁੜ ਤਲਬ ਕੀਤਾ ਹੈ। ਚੰਨੀ ਨੂੰ ਵਿਜੀਲੈਂਸ ਬਿਊਰੋ ਨੇ ਆਮਦਨ ਦੇ ਸਰੋਤਾਂ ਨਾਲੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਤਲਬ ਕੀਤਾ ਹੈ। ਸਾਬਕਾ ਮੁੱਖ ਮੰਤਰੀ ਨੂੰ …

Read More »

ਕਰਨਾਲ ਵਿਚ ਤਿੰਨ ਮੰਜ਼ਿਲਾਂ ਰਾਈਸ ਮਿੱਲ ਹੋਈ ਢਹਿ-ਢੇਰੀ

ਚਾਰ ਮਜ਼ਦੂਰਾਂ ਦੀ ਗਈ ਜਾਨ ਕਰਨਾਲ/ਬਿਊਰੋ ਨਿਊਜ਼ ਹਰਿਆਣਾ ਦੇ ਕਰਨਾਲ ਵਿਚ ਅੱਜ ਮੰਗਲਵਾਰ ਤੜਕੇ ਸਾਢੇ ਤਿੰਨ ਵਜੇ ਸ਼ਿਵ ਸ਼ਕਤੀ ਰਾਈਸ ਮਿੱਲ ਦੀ ਤਿੰਨ ਮੰਜ਼ਿਲਾਂ ਇਮਾਰਤ ਢਹਿ-ਢੇਰੀ ਹੋ ਗਈ। ਇਸ ਇਮਾਰਤ ਦੇ ਮਲਬੇ ਹੇਠਾਂ ਦਬ ਜਾਣ ਕਾਰਨ ਚਾਰ ਮਜ਼ਦੂਰਾਂ ਦੀ ਜਾਨ ਚਲੇ ਗਈ ਅਤੇ 20 ਤੋਂ ਜ਼ਿਆਦਾ ਮਜ਼ਦੂਰ ਜ਼ਖਮੀ ਵੀ ਹੋ …

Read More »

ਕਰੋਨਾ ਦੇ ਕੇਸ ਲੱਗੇ ਘਟਣ

ਭਾਰਤ ’ਚ ਐਕਟਿਵ ਮਾਮਲਿਆਂ ਦੀ ਗਿਣਤੀ 61 ਹਜ਼ਾਰ ਤੋਂ ਜ਼ਿਆਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਦੇ ਮਾਮਲਿਆਂ ਵਿਚ ਅੱਜ ਲਗਾਤਾਰ ਚੌਥੇ ਦਿਨ ਗਿਰਾਵਟ ਦਰਜ ਕੀਤੀ ਗਈ ਹੈ। ਸਿਹਤ ਮੰਤਰਾਲੇ ਵਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਲੰਘੇ 24 ਘੰਟਿਆਂ ਵਿਚ 76 ਹਜ਼ਾਰ ਦੇ ਕਰੀਬ ਨਵੇਂ ਕਰੋਨਾ ਦੇ ਮਾਮਲੇ ਸਾਹਮਣੇ ਆਏ ਹਨ …

Read More »