ਪੰਜਾਬ-ਹਰਿਆਣਾ ਹਾਈ ਕੋਰਟ ’ਚ ਪਟੀਸ਼ਨ ਦਾਖਲ ਕਰ ਜੈਡ ਪਲੱਸ ਸੁਰੱਖਿਆ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਆਪਣੀ ਸੁਰੱਖਿਆ ਵਧਾਉਣ ਲਈ ਪੰਜਾਬ-ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਸਿੱਧ ਵੱਲੋਂ ਹਾਈ ਕੋਰਟ ਵਿਚ ਇਕ ਪਟੀਸ਼ਨ ਦਾਖਲ ਕੀਤੀ ਗਈ ਹੈ, …
Read More »Daily Archives: April 26, 2023
ਛੱਤੀਸਗੜ੍ਹ ’ਚ ਹੋਏ ਨਕਸਲੀ ਹਮਲੇ ਦੌਰਾਨ 10 ਜਵਾਨ ਹੋਏ ਸ਼ਹੀਦ
ਹਮਲੇ ਦੌਰਾਨ ਇਕ ਆਮ ਨਾਗਰਿਕ ਦੀ ਵੀ ਗਈ ਜਾਨ ਦੰਤੇਵਾੜਾ/ਬਿਊਰੋ ਨਿਊਜ਼ : ਛੱਤੀਸਗੜ੍ਹ ਦੇ ਦੰਤੇਵਾੜਾ ’ਚ ਅੱਜ ਬੁੱਧਵਾਰ ਨੂੰ ਹੋਏ ਨਕਸਲੀ ਹਮਲੇ ’ਚ 10 ਜਵਾਨ ਸ਼ਹੀਦ ਹੋ ਗਏ। ਇਹ ਜਵਾਨ ਰਿਜਰਵ ਗਾਰਡ ਯੂਨਿਟ ਦੇ ਸਨ ਜਦਕਿ ਸ਼ਹੀਦ ਹੋਏ ਜਵਾਨਾਂ ਦੇ ਵਾਹਨ ਨੂੰ ਚਲਾਉਣ ਵਾਲੇ ਡਰਾਈਵਰ ਦੀ ਹਮਲੇ ਦੌਰਾਨ ਮੌਤ ਹੋ …
Read More »ਜੰਤਰ-ਮੰਤਰ ’ਤੇ ਪਹਿਲਵਾਨਾਂ ਦਾ ਧਰਨਾ ਅੱਜ ਚੌਥੇ ਦਿਨ ਵੀ ਜਾਰੀ
ਦਿੱਲੀ ਪੁਲਿਸ ਨੇ ਸੁਪਰੀਮ ਕੋਰਟ ਨੂੰ ਕਿਹਾ : ਕੇਸ ਦਰਜ ਕਰਨ ਤੋਂ ਪਹਿਲਾਂ ਮੁੱਢਲੀ ਜਾਂਚ ਦੀ ਲੋੜ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਪੁਲਿਸ ਨੇ ਅੱਜ ਸੁਪਰੀਮ ਕੋਰਟ ਨੂੰ ਦੱਸਿਆ ਕਿ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਮੁਖੀ ਬਿ੍ਰਜ ਭੂਸ਼ਣ ਸ਼ਰਣ ਸਿੰਘ ਵਿਰੁੱਧ ਸੱਤ ਮਹਿਲਾ ਪਹਿਲਵਾਨਾਂ ਵੱਲੋਂ ਲਗਾਏ ਜਿਨਸੀ ਸ਼ੋਸ਼ਣ ਦੇ ਆਰੋਪਾਂ ਸਬੰਧੀ ਐੱਫਆਈਆਰ …
Read More »ਦਿੱਲੀ ਦੇ ਮੇਅਰ ਦਾ ਅਹੁਦਾ ਫਿਰ ਆਮ ਆਦਮੀ ਪਾਰਟੀ ਨੂੰ ਮਿਲਿਆ
ਭਾਜਪਾ ਨੇ ਆਪਣੇ ਉਮੀਦਵਾਰ ਦਾ ਨਾਮ ਵਾਪਸ ਲਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਉਮੀਦਵਾਰ ਸ਼ੈਲੀ ਓਬਰਾਏ ਅੱਜ ਬੁੱਧਵਾਰ ਨੂੰ ਦੁਬਾਰਾ ਫਿਰ ਦਿੱਲੀ ਨਗਰ ਨਿਗਮ ਦੀ ਮੇਅਰ ਬਣ ਗਈ ਹੈ। ਇਸ ਅਹੁਦੇ ਦੇ ਲਈ ਅੱਜ ਹੀ ਵੋਟਿੰਗ ਹੋਣੀ ਸੀ, ਪਰ ਵੋਟਿੰਗ ਤੋਂ ਪਹਿਲਾਂ ਭਾਜਪਾ ਨੇ ਆਪਣੀ ਉਮੀਦਵਾਰ ਸ਼ਿਖਾ ਰਾਏ …
Read More »ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਡਾ. ਮਨਮੋਹਨ ਸਿੰਘ ਵਲੋਂ ਵੀ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਲੰਘੇ ਕੱਲ੍ਹ ਸ਼ਾਮ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ ਇਲਾਜ ਦੌਰਾਨ ਦਿਹਾਂਤ ਹੋ ਗਿਆ ਸੀ। ਇਸੇ ਦੌਰਾਨ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ੋ੍ਰਮਣੀ ਅਕਾਲੀ ਦਲ, ਕਾਂਗਰਸ, …
Read More »ਪ੍ਰਕਾਸ਼ ਸਿੰਘ ਬਾਦਲ ਦਾ ਭਲਕੇ ਵੀਰਵਾਰ ਨੂੰ ਜੱਦੀ ਪਿੰਡ ਬਾਦਲ ’ਚ ਹੋਵੇਗਾ ਅੰਤਿਮ ਸਸਕਾਰ
ਸ਼ੋਕ ਵਜੋਂ ਪੰਜਾਬ ਸਰਕਾਰ ਨੇ ਭਲਕੇ ਛੁੱਟੀ ਦਾ ਕੀਤਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਰਾਤ ਨੂੰ 95 ਸਾਲ ਦੀ ਉਮਰ ’ਚ ਦੇਹਾਂਤ ਹੋ ਗਿਆ। ਉਨ੍ਹਾਂ ਨੂੰ ਸਾਹ ਲੈਣ ’ਚ ਹੋ ਰਹੀ ਤਕਲੀਫ਼ ਤੋਂ ਬਾਅਦ ਲੰਘੀ 16 ਅਪ੍ਰੈਲ ਨੂੰ ਮੋਹਾਲੀ ਦੇ ਫੋਰਟਿਸ …
Read More »ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਨਾਲ ਪੰਜਾਬੀ ਮਿਊਜ਼ਿਕ ਅਤੇ ਫ਼ਿਲਮ ਇੰਡਸਟਰੀ ’ਚ ਸੋਗ
ਵੱਡੀ ਗਿਣਤੀ ਕਲਾਕਾਰਾਂ ਨੇ ਪ੍ਰਗਟਾਇਆ ਦੁੱਖ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਉਘੇ ਸਿਆਸਤਦਾਨ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਤੋਂ ਬਾਅਦ ਪੰਜਾਬੀ ਮਿਊਜ਼ਿਕ ਅਤੇ ਫਿਲਮ ਇੰਡਸਟਰੀ ਅੰਦਰ ਵੀ ਸੋਗ ਦੀ ਲਹਿਰ ਹੈ। ਬਾਲੀਵੁੱਡ ਅਤੇ ਪਾਲੀਵੁੱਡ ਗਾਇਕ ਮੀਕਾ ਸਿੰਘ, ਗਾਇਕਾ ਅਫ਼ਸਾਨਾ ਖਾਨ, ਸਚਿਨ ਆਹੂਜਾ, ਜਸਵਿੰਦਰ ਭੱਲਾ, ਕਰਮਜੀਤ ਅਨਮੋਲ …
Read More »