Breaking News
Home / 2023 / May (page 12)

Monthly Archives: May 2023

‘ਆਪ’ ਆਗੂ ਸੰਜੇ ਸਿੰਘ ਦੇ ਨਜ਼ਦੀਕੀਆਂ ਦੇ ਘਰ ਈਡੀ ਵੱਲੋਂ ਛਾਪੇਮਾਰੀ

ਨਵੀਂ ਸ਼ਰਾਬ ਨੀਤੀ ਮਾਮਲੇ ’ਚ ਈਡੀ ਵੱਲੋਂ ਕੀਤੀ ਗਈ ਹੈ ਰੇਡ ਨਵੀਂ ਦਿੱਲੀ/ਬਿਊਰੋ ਨਿਊਜ਼ : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਅੱਜ ਬੁੱਧਵਾਰ ਨੂੰ ਨਵੀਂ ਸ਼ਰਾਬ ਨੀਤੀ ਮਾਮਲੇ ’ਚ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਦੇ ਨਜ਼ਦੀਕੀਆਂ ਦੇ ਘਰ ਛਾਪੇਮਾਰੀ ਕੀਤੀ ਗਈ। ਇਸ ਸਬੰਧੀ ਜਾਣਕਾਰੀ ਰਾਜ ਸਭਾ ਮੈਂਬਰ ਸੰਜੇ …

Read More »

ਬੇਅਦਬੀ ਮਾਮਲੇ ’ਚ ਭਗੌੜਾ ਸੰਦੀਪ ਬਰੇਟਾ ਬੰਗਲੌਰ ਹਵਾਈ ਅੱਡੇ ਤੋਂ ਗਿ੍ਰਫ਼ਤਾਰ

ਡੇਰਾ ਸਿਰਸਾ ਦੀ ਕੌਮੀ ਕਮੇਟੀ ਦਾ ਮੈਂਬਰ ਹੈ ਸੰਦੀਪ ਬਰੇਟਾ ਫ਼ਰੀਦਕੋਟ/ਬਿਊਰੋ ਨਿਊਜ਼ : ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੋਰੀ ਕਰਨ, ਅੰਗ ਗਲੀਆਂ ਵਿੱਚ ਖਿਲਾਰਨ ਅਤੇ ਇਤਰਾਜ਼ਯੋਗ ਪੋਸਟਰ ਲਾਉਣ ਦੇ ਮਾਮਲੇ ਵਿੱਚ ਭਗੌੜੇ ਐਲਾਨੇ ਡੇਰਾ ਸੱਚਾ ਸੌਦਾ ਦੀ ਕੌਮੀ ਕਮੇਟੀ ਦੇ ਮੈਂਬਰ ਸੰਦੀਪ ਬਰੇਟਾ ਨੂੰ ਬੰਗਲੌਰ ਹਵਾਈ ਅੱਡੇ ਤੋਂ ਅੱਜ …

Read More »

ਚਰਨਜੀਤ ਚੰਨੀ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਗਾਏ ਆਰੋਪਾਂ ਨੂੰ ਦੱਸਿਆ ਗਲਤ

ਕਿਹਾ : ਨੌਕਰੀ ਬਦਲੇ ਮੈਂ ਕਿਸੇ ਕੋਲੋਂ ਕਦੇ ਵੀ ਨਹੀਂ ਲਏ ਪੈਸੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੰਘੇ ਦਿਨੀਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਖਿਡਾਰੀ ਕੋਲੋਂ ਨੌਕਰੀ ਦੇਣ ਬਦਲੇ 2 ਕਰੋੜ ਰੁਪਏ ਮੰਗਣ ਦਾ ਆਰੋਪ ਲਗਾਇਆ ਸੀ, ਜਿਸ ਤੋਂ ਪੰਜਾਬ ਦੀ ਰਾਜਨੀਤੀ ਪੂਰੀ …

Read More »

ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਐਸਆਈਟੀ ’ਤੇ ਚੁੱਕੇ ਸਵਾਲ

ਕਿਹਾ : ਕੈਬਨਿਟ ਮੰਤਰੀ ਕਟਾਰੂਚੱਕ ਨੂੰ ਪੁੱਛਗਿੱਛ ਲਈ ਕਿਉਂ ਨਹੀਂ ਕੀਤਾ ਗਿਆ ਤਲਬ ਚੰਡੀਗੜ੍ਹ/ਬਿਊਰੋ ਨਿਊਜ਼ : ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਅਸ਼ਲੀਲ ਵੀਡੀਓ ਮਾਮਲੇ ਦੀ ਜਾਂਚ ਲਈ ਬਣਾਈ ਗਈ ਐਸਆਈਟੀ ’ਤੇ ਸਵਾਲ ਚੁੱਕੇ ਹਨ। ਕਿਉਂਕਿ ਅਸ਼ਲੀਲ ਵੀਡੀਓ ਮਾਮਲੇ …

Read More »

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਸਥਾਨ ਨੂੰ ਵਾਧੂ ਪਾਣੀ ਦੇਣ ਤੋਂ ਕੀਤਾ ਇਨਕਾਰ

ਕਿਹਾ : ਆਪਣਾ 18 ਹਜ਼ਾਰ ਕਿਊਸਿਕ ਪਾਣੀ ਹੀ ਵਰਤੇ ਰਾਜਸਥਾਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਸਥਾਨ ਨੂੰ ਵਾਧੂ ਪਾਣੀ ਦੇਣ ਤੋਂ ਸਾਫ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰਾਜਸਥਾਨ ਆਪਣੇ 18 ਹਜ਼ਾਰ ਕਿਊਸਿਕ ਪਾਣੀ ਦਾ ਹੀ ਇਸਤੇਮਾਲ ਕਰੇ, ਕਿਉਂਕਿ ਪੰਜਾਬ ਕੋਲ ਕਿਸੇ ਹੋਰ ਸੂਬੇ …

Read More »

‘ਆਪ’ ਦੇ ਵਿਧਾਇਕ ਅਮਿਤ ਰਤਨ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਰਿਸ਼ਵਤ ਲੈਣ ਦੇ ਦੋਸ਼ਾਂ ਤਹਿਤ ਵਿਧਾਇਕ ਦੀ ਹੋਈ ਸੀ ਗਿ੍ਰਫਤਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਬਠਿੰਡਾ ਤੋਂ ਵਿਧਾਇਕ ਅਮਿਤ ਰਤਨ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਦਰਅਸਲ, ਵਿਜੀਲੈਂਸ ਵਲੋਂ ਰਿਸ਼ਵਤ ਦੇ ਮਾਮਲੇ ਵਿਚ ਅਮਿਤ ਰਤਨ ਅਤੇ ਉਹਦੇ ਪੀ.ਏ. ਨੂੰ ਗਿ੍ਰਫਤਾਰ ਕੀਤਾ ਗਿਆ ਸੀ। ਇਥੇ ਦੱਸਣਾ ਬਣਦਾ …

Read More »

2000 ਦਾ ਨੋਟ ਬਦਲਣ ਦੀ ਪ੍ਰਕਿਰਿਆ ਅੱਜ ਤੋਂ ਹੋਈ ਸ਼ੁਰੂੁ

30 ਸਤੰਬਰ ਤੱਕ ਬੈਂਕਾਂ ’ਚ ਬਦਲੇ ਜਾਂ ਜਮ੍ਹਾਂ ਕਰਵਾਏ ਜਾ ਸਕਣਗੇ ਦੋ ਹਜ਼ਾਰ ਦੇ ਨੋਟ ਨਵੀਂ ਦਿੱਲੀ/ਬਿਊਰੋ ਨਿਊਜ਼ 2000 ਦੇ ਨੋਟ ਬਦਲਣ ਦੀ ਪ੍ਰਕਿਰਿਆ ਅੱਜ ਯਾਨੀ 23 ਮਈ, ਮੰਗਲਵਾਰ ਤੋਂ ਭਾਰਤ ਦੇ ਸਾਰੇ ਬੈਂਕਾਂ ਵਿਚ ਸ਼ੁਰੂ ਹੋ ਗਈ ਹੈ। ਲੰਘੀ 19 ਮਈ ਨੂੰ ਭਾਰਤੀ ਰਿਜ਼ਰਵ ਬੈਂਕ ਨੇ 2000 ਦਾ ਨੋਟ …

Read More »

ਅੰਮਿ੍ਰਤਸਰ ਦੇ ਸਰਹੱਦੀ ਖੇਤਰ ’ਚ ਬੀਐਸਐਫ ਨੇ ਡਰੋਨ ਹੇਠਾਂ ਸੁੱਟਿਆ

ਦੋ ਪੈਕਟ ਹੈਰੋਇਨ ਦੇ ਬਰਾਮਦ – ਚਾਰ ਦਿਨਾਂ ’ਚ ਪੰਜਵੀਂ ਸਫਲਤਾ ਅੰਮਿ੍ਰਤਸਰ/ਬਿਊਰੋ ਨਿਊਜ਼ ਅੰਮਿ੍ਰਤਸਰ ਦੇ ਸਰਹੱਦੀ ਖੇਤਰ ਵਿਚ ਬੀਐੱਸਐੱਫ ਦੇ ਜਵਾਨਾਂ ਨੇ ਪਾਕਿਸਤਾਨੀ ਡਰੋਨ ਨੂੰ ਉਸ ਸਮੇਂ ਹੇਠਾਂ ਸੁੱਟ ਲਿਆ, ਜਦੋਂ ਉਹ ਸਰਹੱਦ ਦੇ ਨੇੜੇ ਨਸ਼ਾ ਸੁੱਟਣ ਲਈ ਭਾਰਤ ਵਾਲੇ ਪਾਸੇ ਦਾਖਲ ਹੋਇਆ। ਧਿਆਨ ਰਹੇ ਕਿ ਚਾਰ ਦਿਨਾਂ ਵਿੱਚ ਡਰੋਨ …

Read More »

ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਸਿੰਘ ਬਾਦਲ ਨਾਲ ਕੀਤਾ ਦੁੱਖ ਸਾਂਝਾ

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਬਿਤਾਏ ਸਮੇਂ ਨੂੰ ਕੀਤਾ ਯਾਦ ਚੰਡੀਗੜ੍ਹ/ਬਿਊਰੋ ਨਿਊਜ਼ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰਿਹਾਇਸ਼ ਵਿਖੇ ਉਨ੍ਹਾਂ ਦੇ ਪਿਤਾ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ’ਤੇ ਦੁੱਖ ਸਾਂਝਾ ਕਰਨ ਲਈ ਪੁੱਜੇ। ਇਸ ਮੌਕੇ …

Read More »

ਜਸਵੰਤ ਸਿੰਘ ਬਿਰਦੀ ਨੇ ਰਚਿਆ ਇਤਿਹਾਸ

ਬਰਤਾਨੀਆ ਦੇ ਸ਼ਹਿਰ ਕੋਵੈਂਟਰੀ ਦੇ ਪਹਿਲੇ ਦਸਤਾਧਾਰੀ ਲਾਰਡ ਮੇਅਰ ਬਣੇ ਲੰਡਨ/ਬਿਊਰੋ ਨਿਊਜ਼ ਕੋਵੈਂਟਰੀ ਵਿੱਚ ਰਹਿਣ ਵਾਲੇ ਬਰਤਾਨਵੀ ਸਿੱਖ ਕੌਂਸਲਰ ਨੇ ਕੇਂਦਰੀ ਇੰਗਲੈਂਡ ਦੇ ਸਹਿਰ ਲਈ ਪਹਿਲਾ ਦਸਤਾਰਧਾਰੀ ਲਾਰਡ ਮੇਅਰ ਬਣ ਕੇ ਇਤਿਹਾਸ ਰਚ ਦਿੱਤਾ ਹੈ। ਜਸਵੰਤ ਸਿੰਘ ਬਿਰਦੀ, ਜਿਨ੍ਹਾਂ ਦਾ ਜਨਮ ਪੰਜਾਬ ਵਿੱਚ ਹੋਇਆ ਸੀ ਅਤੇ ਉਨ੍ਹਾਂ ਪੱਛਮੀ ਬੰਗਾਲ ਦੇ …

Read More »