Breaking News
Home / 2023 / May (page 14)

Monthly Archives: May 2023

‘ਆਪ’ ਵਿਧਾਇਕ ਅਮਿਤ ਰਤਨ ਕੋਟਫੱਤਾ ਦੀਆਂ ਹੋਰ ਵਧ ਸਕਦੀਆਂ ਹਨ ਮੁਸ਼ਕਿਲਾਂ

ਕੋਟਫੱਤਾ ਦੀ ਅਵਾਜ਼ ਸ਼ਿਕਾਇਤ ਕਰਤਾ ਵੱਲੋਂ ਵਿਜੀਲੈਂਸ ਨੂੰ ਸੌਂਪੇ ਗਏ ਨਮੂਨੇ ਨਾਲ ਕੀਤੀ ਮੈਚ ਚੰਡੀਗੜ੍ਹ/ਬਿਊਰੋ ਨਿਊਜ਼ : ਵਿਕਾਸ ਫੰਡ ਜਾਰੀ ਕਰਨ ਬਦਲੇ ਰਿਸ਼ਵਤ ਲੈਣ ਦੇ ਆਰੋਪ ਵਿਚ ਗਿ੍ਰਫ਼ਤਾਰ ਕੀਤੇ ਗਏ ਆਮ ਆਦਮੀ ਪਾਰਟੀ ਦੇ ਬਠਿੰਡਾ ਤੋਂ ਵਿਧਾਇਕ ਅਮਿਤ ਰਤਨ ਕੋਟਫੱਤਾ ਦੀਆਂ ਮੁਸ਼ਕਿਲਾਂ ਹੋਰ ਵਧ ਸਕਦੀਆਂ ਹਨ। ਕਿਉਂਕਿ ਵਿਧਾਇਕ ਅਮਿਤ ਰਤਨ …

Read More »

ਆਰਬੀਆਈ ਨੇ ਦੋ ਹਜ਼ਾਰ ਰੁਪਏ ਦੇ ਨੋਟ ਵਾਪਸ ਲੈਣ ਦਾ ਕੀਤਾ ਫੈਸਲਾ, 30 ਸਤੰਬਰ ਤੱਕ ਬਦਲੇ ਜਾਂ ਜਮ੍ਹਾਂ ਕਰਵਾਏ ਜਾ ਸਕਣਗੇ ਦੋ ਹਜ਼ਾਰ ਰੁਪਏ ਦੇ ਨੋਟ

ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ 2000 ਰੁਪਏ ਦੇ ਨੋਟ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਕੇਂਦਰੀ ਬੈਂਕ ਨੇ ਲੋਕਾਂ ਨੂੰ 2000 ਰੁਪਏ ਦੇ ਨੋਟ ਬੈਂਕਾਂ ਤੋਂ ਬਦਲਾਉਣ ਜਾਂ ਜਮ੍ਹਾਂ ਕਰਵਾਉਣ ਲਈ 23 ਮਈ ਤੋਂ 30 ਸਤੰਬਰ ਤੱਕ ਦਾ ਸਮਾਂ ਦਿੱਤਾ ਹੈ। ਨਵੰਬਰ 2016 ਵਿੱਚ ਕੀਤੀ ਨੋਟਬੰਦੀ, …

Read More »

ਦਿੱਲੀ ’ਚ ਉਪ ਰਾਜਪਾਲ ਦੀ ਮੁੜ ਚੱਲੇਗੀ ਚੌਧਰ

ਅਧਿਕਾਰੀਆਂ ਦੀ ਤਾਇਨਾਤੀ ਅਤੇ ਬਦਲੀਆਂ ਦਾ ਅਧਿਕਾਰ ਰਾਜਪਾਲ ਕੋਲ ਹੀ ਰਹੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਸੁਪਰੀਮ ਕੋਰਟ ਦੇ ਫੈਸਲੇ ਮਗਰੋਂ ਕੇਜਰੀਵਾਲ ਸਰਕਾਰ ਦੇ ਅਧਿਕਾਰਾਂ ਨੂੰ ਲੈ ਕੇ ਆਰਡੀਨੈਂਸ ਲਿਆਂਦਾ ਹੈ। ਆਰਡੀਨੈਂਸ ਅਨੁਸਾਰ ਦਿੱਲੀ ’ਚ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀਆਂ ਸਬੰਧੀ ਆਖਰੀ ਫੈਸਲਾ ਉਪ ਰਾਜਪਾਲ …

Read More »

ਕਰਮਚਾਰੀਆਂ ਨੂੰ ਰੈਗੂਲਰ ਕਰਨ ਲਈ ਪੰਜਾਬ ਸਰਕਾਰ ਨੇ ਸਿੱਖਿਆ ਨੀਤੀ ਦਾ ਬਦਲਿਆ ਨਾਂ

ਸਪੈਸ਼ਲ ਕੇਡਰ ’ਚੋਂ ਰਿਟਾਇਰ ਹੁੰਦਿਆਂ ਹੀ ਅਹੁਦਾ ਹੋਵੇਗਾ ਖਤਮ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਸਿੱਖਿਆ ਵਿਭਾਗ ’ਚ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਤਰਜ ’ਤੇ ਦੂਜੇ ਵਿਭਾਗਾਂ ਦੇ ਕਰਮਚਾਰੀਆਂ ਨੂੰ ਵੀ ਰੈਗੂਲਰ ਕਰਨ ਦੇ ਲਈ ਨਵੀਂ ਪਾਲਿਸੀ ਲੈ ਕੇ ਆਈ ਹੈ। ਇਸ ਪਾਲਿਸੀ ਦਾ ਸਿਰਫ਼ ਨਾਮ ਬਦਲਿਆ ਗਿਆ ਹੈ, ਇਸ ਵਿਚ …

Read More »

2000 ਰੁਪਏ ਦੇ ਨੋਟ ਹੋਣਗੇ ਬੰਦ

ਆਰਬੀਆਈ ਨੇ ਦੋ ਹਜ਼ਾਰ ਰੁਪਏ ਦੇ ਨੋਟ ਵਾਪਸ ਲੈਣ ਦਾ ਕੀਤਾ ਫੈਸਲਾ, 30 ਸਤੰਬਰ ਤੱਕ ਬਦਲੇ ਜਾਂ ਜਮ੍ਹਾਂ ਕਰਵਾਏ ਜਾ ਸਕਣਗੇ ਦੋ ਹਜ਼ਾਰ ਰੁਪਏ ਦੇ ਨੋਟ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ 2000 ਰੁਪਏ ਦੇ ਨੋਟ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਕੇਂਦਰੀ ਬੈਂਕ ਨੇ ਲੋਕਾਂ ਨੂੰ …

Read More »

ਸੁਪਰੀਮ ਕੋਰਟ ਨੂੰ ਮਿਲੇ ਦੋ ਨਵੇਂ ਜੱਜ

ਜਸਟਿਸ ਮਿਸ਼ਰਾ ਤੇ ਸੀਨੀਅਰ ਵਕੀਲ ਵਿਸ਼ਵਨਾਥਨ ਨੇ ਸੁਪਰੀਮ ਕੋਰਟ ਦੇ ਨਵੇਂ ਜੱਜਾਂ ਵਜੋਂ ਸਹੁੰ ਚੁੱਕੀ ਨਵੀਂ ਦਿੱਲੀ/ਬਿਊਰੋ ਨਿਊਜ਼ ਚੀਫ ਜਸਟਿਸ ਡੀਵਾਈ ਚੰਦਰਚੂੜ ਨੇ ਅੱਜ ਜਸਟਿਸ ਪ੍ਰਸ਼ਾਂਤ ਕੁਮਾਰ ਮਿਸ਼ਰਾ ਅਤੇ ਸੀਨੀਅਰ ਵਕੀਲ ਕੇ.ਵੀ. ਵਿਸ਼ਵਨਾਥਨ ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ ਸਹੁੰ ਚੁਕਾਈ। ਚੀਫ ਜਸਟਿਸ ਚੰਦਰਚੂੜ ਨੇ ਸੁਪਰੀਮ ਕੋਰਟ ਦੇ ਆਡੀਟੋਰੀਅਮ ਵਿੱਚ …

Read More »

ਹੁਣ ਡੇਰਾਬੱਸੀ ’ਚ ਕੈਮੀਕਲ ਫੈਕਟਰੀ ’ਚ ਗੈਸ ਹੋਈ ਲੀਕ

ਕੰਮ ਕਰ ਰਹੇ ਮਜ਼ਦੂਰਾਂ ਦੀ ਸਿਹਤ ਵਿਗੜੀ ਡੇਰਾਬੱਸੀ/ਬਿਊਰੋ ਨਿਊਜ਼ ਡੇਰਾਬਸੀ ’ਚ ਬਰਵਾਲਾ ਰੋਡ ’ਤੇ ਵੀਰਵਾਰ ਰਾਤ ਕਰੀਬ 2 ਵਜੇ ਇਕ ਕੈਮੀਕਲ ਦੀ ਫੈਕਟਰੀ ਵਿਚ ਗੈਸ ਲੀਕ ਹੋ ਗਈ। ਗੈਸ ਲੀਕ ਹੋਣ ਦਾ ਪਤਾ ਉਸ ਸਮੇਂ ਲੱਗਾ, ਜਦੋਂ ਨੇੜਲੇ ਲੋਕਾਂ ਨੂੰ ਸਾਹ ਲੈਣ ਵਿਚ ਪਰੇਸ਼ਾਨੀ ਮਹਿਸੂਸ ਹੋਣ ਲੱਗੀ। ਇਸਦਾ ਪਤਾ ਲੱਗਦੇ …

Read More »

ਮਨੀਸ਼ ਸਿਸੋਦੀਆ ਨੇ ਪ੍ਰਧਾਨ ਮੰਤਰੀ ਮੋਦੀ ’ਤੇ ਲਿਖੀ ਕਵਿਤਾ

ਭਿ੍ਰਸ਼ਟਚਾਰ ਦੇ ਮਾਮਲੇ ’ਚ ਸਿਸੋਦੀਆ ਹਨ ਜੇਲ੍ਹ ’ਚ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨੇ ਇਕ ਵਾਰ ਫਿਰ ਤਿਹਾੜ ਜੇਲ੍ਹ ਵਿਚੋਂ ਚਿੱਠੀ ਲਿਖੀ ਹੈ। ਇਸ ਚਿੱਠੀ ਨੂੰ ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ ਹੈ। ਇਹ ਚਿੱਠੀ ਕਵਿਤਾ ਦੇ ਰੂਪ …

Read More »

‘ਆਪ’ ਆਗੂ ਦੀ ਮੰਗਣੀ ਸਮਾਗਮ ’ਚ ਜਥੇਦਾਰ ਦੀ ਸ਼ਮੂਲੀਅਤ ਦਾ ਮਾਮਲਾ ਮੁੜ ਭਖਿਆ

ਐਸਜੀਪੀਸੀ ਨੇ ਬੁਲਾਈ ਅੰਤਰਿਮ ਕਮੇਟੀ ਦੀ ਬੈਠਕ ਅੰਮਿ੍ਰਤਸਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਸੰਸਦ ਮੈਂਬਰ ਰਾਘਵ ਚੱਢਾ ਤੇ ਅਦਾਕਾਰਾ ਪਰਿਨੀਤੀ ਚੋਪੜਾ ਨੇ ਆਪਣੇ ਸੋਸ਼ਲ ਮੀਡੀਆ ਖਾਤਿਆਂ ’ਤੇ ਮੰਗਣੀ ਸਮਾਗਮ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਨਜ਼ਰ ਆ …

Read More »

ਨਵੀਂ ਦਿੱਲੀ ’ਚ ਨਵਾਂ ਸੰਸਦ ਭਵਨ ਬਣ ਕੇ ਹੋਇਆ ਤਿਆਰ

ਪ੍ਰਧਾਨ ਮੰਤਰੀ ਮੋਦੀ 28 ਮਈ ਨੂੰ ਕਰਨਗੇ ਨਵੀਂ ਇਮਾਰਤ ਦਾ ਉਦਘਾਟਨ ਨਵੀਂ ਦਿੱਲੀ/ਬਿਊਰੋ ਨਿਊਜ਼ ਨਵੀਂ ਦਿੱਲੀ ਵਿਚ ਨਵਾਂ ਸੰਸਦ ਭਵਨ ਬਣ ਕੇ ਤਿਆਰ ਹੋ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਵੇਂ ਸੰਸਦ ਭਵਨ ਦਾ ਉਦਘਾਟਨ ਆਉਂਦੀ 28 ਮਈ ਨੂੰ ਕਰਨਗੇ। ਜ਼ਿਕਰਯੋਗ ਹੈ ਕਿ 28 ਮਈ ਵਾਲੇ ਦਿਨ ਵਿਨਾਇਕ ਦਾਮੋਦਰ ਸਾਵਰਕਰ …

Read More »