Breaking News
Home / 2023 / May (page 15)

Monthly Archives: May 2023

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਰਸੂਖਦਾਰਾਂ ਨੂੰ ਚਿਤਾਵਨੀ

ਪੰਜਾਬ ’ਚ ਸਰਕਾਰੀ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ੇ 31 ਮਈ ਤੱਕ ਛੱਡਣ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚਿਤਾਵਨੀ ਦਿੰਦਿਆਂ ਅਪੀਲ ਕੀਤੀ ਹੈ ਕਿ ਜਿਹੜੇ ਰਸੂਖਦਾਰ ਲੋਕਾਂ ਨੇ ਪੰਜਾਬ ਵਿੱਚ ਪੰਚਾਇਤੀ, ਸ਼ਾਮਲਾਟ, ਜੰਗਲਾਤ ਵਿਭਾਗ ਜਾਂ ਕੋਈ ਹੋਰ ਸਰਕਾਰੀ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ੇ ਕੀਤੇ ਹਨ, …

Read More »

ਵਿਰੋਧੀ ਧਿਰਾਂ ਦੇ ਆਗੂਆਂ ਦਾ ਮਾਨਸਿਕ ਤਵਾਜ਼ਨ ਵਿਗੜਿਆ : ਭਗਵੰਤ ਮਾਨ

ਮੁੱਖ ਮੰਤਰੀ ਵੱਲੋਂ ਪਟਿਆਲਾ ਦੇ ਆਧੁਨਿਕ ਬੱਸ ਅੱਡੇ ਦਾ ਉਦਘਾਟਨ ਪਟਿਆਲਾ : ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਪਟਿਆਲਾ ਵਿੱਚ 61 ਕਰੋੜ ਦੀ ਲਾਗਤ ਨਾਲ ਬਣੇ ਅਤਿ ਆਧੁਨਿਕ ਬੱਸ ਅੱਡੇ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਇਸ ਬੱਸ ਅੱਡੇ ਦੀ ਤਰਜ਼ ‘ਤੇ ਸੂਬੇ ‘ਚ ਹੋਰ ਬੱਸ ਅੱਡੇ ਵੀ ਉਸਾਰੇ …

Read More »

ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਵਲੋਂ ਅਕਾਲੀ ਦਲ ਨਾਲ ਗੱਠਜੋੜ ਤੋਂ ਇਨਕਾਰ

ਕਿਹਾ : ਸ਼੍ਰੋਮਣੀ ਅਕਾਲੀ ਦਲ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਨਹੀਂ ਉਤਰਿਆ ਕਪੂਰਥਲਾ : ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਭਾਜਪਾ ਵਲੋਂ ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ ਕੀਤੇ ਜਾਣ ਦੀ ਸੰਭਾਵਨਾ ਨੂੰ ਰੱਦ ਕਰ ਦਿੱਤਾ ਹੈ। ਕਪੂਰਥਲਾ ‘ਚ ਮੀਡੀਆ ਨਾਲ ਗੱਲਬਾਤ ਦੌਰਾਨ …

Read More »

ਗੁਰਦੁਆਰਾ ਦੂਖਨਿਵਾਰਨ ਸਾਹਿਬ ਪਟਿਆਲਾ ‘ਚ ਸ਼ਰਾਬੀ ਮਹਿਲਾ ਦੀ ਗੋਲੀ ਮਾਰ ਕੇ ਹੱਤਿਆ

ਆਰੋਪੀ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਿਆ ਪਟਿਆਲਾ/ਬਿਊਰੋ ਨਿਊਜ਼ : ਪਟਿਆਲਾ ਪੁਲਿਸ ਨੇ ਗੁਰਦੁਆਰਾ ਦੂਖਨਿਵਾਰਨ ਸਾਹਿਬ ਵਿੱਚ ਔਰਤ ਦੀ ਹੱਤਿਆ ਕਰਨ ਵਾਲੇ ਨਿਰਮਲਜੀਤ ਸਿੰਘ ਨੂੰ ਅਦਾਲਤ ਵਿਚ ਪੇਸ਼ ਕਰਕੇ ਉਸ ਦਾ ਰਿਮਾਂਡ ਨਹੀਂ ਮੰਗਿਆ। ਇਸ ਕਰਕੇ ਅਦਾਲਤ ਨੇ ਉਸ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਜਦੋਂ ਪੁਲਿਸ …

Read More »

ਰਾਜਪੁਰਾ ਦੇ ਗੁਰਦੁਆਰਾ ਸਾਹਿਬ ‘ਚ ਜੁੱਤੀਆਂ ਸਣੇ ਅਤੇ ਨੰਗੇ ਸਿਰ ਦਾਖ਼ਲ ਹੋਣ ਵਾਲੇ ਨੂੰ ਪੁਲਿਸ ਹਵਾਲੇ ਕੀਤਾ

ਪੁਲਿਸ ਵੱਲੋਂ ਕੀਤੀ ਜਾ ਰਹੀ ਹੈ ਮਾਮਲੇ ਦੀ ਜਾਂਚ ਪਟਿਆਲਾ/ਬਿਊਰੋ ਨਿਊਜ਼ : ਰਾਜਪੁਰਾ ਸ਼ਹਿਰ ਦੇ ਗੁਰਦੁਆਰਾ ਸਾਹਿਬ ਵਿੱਚ ਕਥਿਤ ਤੌਰ ‘ਤੇ ਜੁੱਤੀਆਂ ਸਣੇ ਅਤੇ ਨੰਗੇ ਸਿਰ ਦਾਖਲ ਹੋਣ ਵਾਲੇ ਵਿਅਕਤੀ ਨੂੰ ਸੇਵਾਦਾਰਾਂ ਨੇ ਪੁਲਿਸ ਹਵਾਲੇ ਕਰ ਦਿੱਤਾ ਹੈ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿੱਚ ਅਜਿਹੀ ਹਰਕਤ ਕਰਨ ਵਾਲੇ ਦੀ ਪਛਾਣ …

Read More »

‘ਆਪ’ ਸਰਕਾਰ ਵਲੋਂ ਪੰਜਾਬੀਆਂ ਨੂੰ ਝਟਕਾ-ਬਿਜਲੀ ਕੀਤੀ ਮਹਿੰਗੀ

ਦਰਾਂ ‘ਚ 80 ਪੈਸੇ ਪ੍ਰਤੀ ਯੂਨਿਟ ਦਾ ਵਾਧਾ ਘਰੇਲੂ, ਵਪਾਰਕ ਤੇ ਉਦਯੋਗਿਕ ਦਰਾਂ ‘ਚ ਵਾਧੇ ਦੇ ਨਾਲ-ਨਾਲ ਪ੍ਰਤੀ ਮਹੀਨਾ ਫਿਕਸ ਚਾਰਜਿਜ਼ ਵੀ ਵਧੇ ਚੰਡੀਗੜ੍ਹ : ਜਲੰਧਰ ਜ਼ਿਮਨੀ ਚੋਣ ‘ਚ ਜਿੱਤ ਹਾਸਿਲ ਕਰਨ ਮਗਰੋਂ ਪੰਜਾਬ ਸਰਕਾਰ ਵਲੋਂ ਬਿਜਲੀ ਦਰਾਂ ‘ਚ ਵਾਧਾ ਕਰ ਦਿੱਤਾ ਗਿਆ ਹੈ। ਪੰਜਾਬ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਇਸ …

Read More »

ਪੰਜਾਬ ‘ਚ ਝੋਨੀ ਦੀ ਪੜਾਅਵਾਰ ਲੁਆਈ 10 ਜੂਨ ਤੋਂ

ਮੁੱਖ ਮੰਤਰੀ ਨੇ ਤਰੀਕਾਂ ਦਾ ਕੀਤਾ ਐਲਾਨ, ਸੂਬੇ ਨੂੰ ਚਾਰ ਜ਼ੋਨਾਂ ਵਿੱਚ ਵੰਡਿਆ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ 10 ਜੂਨ ਤੋਂ ਝੋਨੇ ਦੀ ਲੁਆਈ ਜ਼ੋਨ ਵਾਈਜ਼ ਕਰਨ ਨੂੰ ਹਰੀ ਝੰਡੀ ਦੇ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਕਾਰਜਕਾਲ ਦੇ ਪਹਿਲੇ ਵਰ੍ਹੇ ਦੌਰਾਨ ਝੋਨੇ ਦੀ ਲੁਆਈ ਜ਼ੋਨ ਵਾਈਜ਼ …

Read More »

ਪੰਜਾਬ ਦੀ ਹੋਂਦ ਬਚਾਉਣ ਲਈ ਧਰਤੀ ਹੇਠਲੇ ਪਾਣੀ ਦੀ ਸੰਭਾਲ ਜ਼ਰੂਰੀ : ਫੂਲਕਾ

ਫੂਲਕਾ ਦੀ ਅਗਵਾਈ ਹੇਠ ਵਫ਼ਦ ਜਥੇਦਾਰ ਨੂੰ ਮਿਲਿਆ; ਕਿਸਾਨਾਂ ਨੂੰ ਝੋਨੇ ਦੀ ਖੇਤੀ ਕੁਦਰਤੀ ਵਿਧੀ ਰਾਹੀਂ ਕਰਨ ਦੀ ਅਪੀਲ ਅੰਮ੍ਰਿਤਸਰ/ਬਿਊਰੋ ਨਿਊਜ਼ : ਸੁਪਰੀਮ ਕੋਰਟ ਦੇ ਵਕੀਲ ਤੇ ਸਾਬਕਾ ਵਿਧਾਇਕ ਐਡਵੋਕੇਟ ਹਰਵਿੰਦਰ ਸਿੰਘ ਫੂਲਕਾ ਨੇ ਆਪਣੇ ਸਾਥੀਆਂ ਸਣੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ। ਇਸ …

Read More »

ਸ਼ਹੀਦ ਸੁਖਦੇਵ ਨੂੰ ਸ਼ਰਧਾਂਜਲੀ ਦੇਣ ਨਾ ਪੁੱਜਾ ਕੋਈ ਸਰਕਾਰੀ ਵਜ਼ੀਰ

ਜਨਮ ਦਿਹਾੜੇ ਨੂੰ ਸਮਰਪਿਤ ਸੂਬਾ ਪੱਧਰੀ ਸਮਾਗਮ ਕਰਵਾਇਆ; ਸ਼ਹੀਦ ਦੇ ਘਰ ਦੇ ਬਾਹਰ ਦੋ ਬੈਨਰ ਲਗਾ ਕੇ ਬੁੱਤਾ ਸਾਰਿਆ ਲੁਧਿਆਣਾ/ਬਿਊਰੋ ਨਿਊਜ਼ : ਸਨਅਤੀ ਸ਼ਹਿਰ ਲੁਧਿਆਣਾ ਦੇ ਨੌਘਰਾਂ ਮੁਹੱਲੇ ‘ਚ ਸਥਿਤ ਸ਼ਹੀਦ ਸੁਖਦੇਵ ਥਾਪਰ ਦੇ ਜੱਦੀ ਘਰ ਵਿੱਚ ਸੋਮਵਾਰ ਨੂੰ ਸ਼ਹੀਦ ਥਾਪਰ ਦੇ ਜਨਮ ਦਿਹਾੜੇ ਸਬੰਧੀ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ। …

Read More »

‘ਆਪ’ ਨੇ ਝੂਠ ਤੇ ਧੋਖੇ ਦੀ ਰਾਜਨੀਤੀ ‘ਚ ਮੁਹਾਰਤ ਹਾਸਲ ਕੀਤੀ : ਸੁਖਬੀਰ

ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕੀਤੀ ਆਲੋਚਨਾ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਜਲੰਧਰ ਪਾਰਲੀਮਾਨੀ ਹਲਕੇ ਦੀ ਜ਼ਿਮਨੀ ਚੋਣ ਜਿੱਤਣ ਤੋਂ ਤੁਰੰਤ ਬਾਅਦ ਹਰ ਵਰਗ ਦੇ ਖ਼ਪਤਕਾਰਾਂ ਲਈ ਬਿਜਲੀ ਦਰਾਂ ਵਿਚ ਚੋਖਾ ਵਾਧਾ ਕਰ ਕੇ ਝੂਠ ਤੇ …

Read More »