ਮਾਮਲੇ ਦੀ ਅਗਲੀ ਸੁਣਵਾਈ 14 ਜੂਨ ਨੂੰ ਹੋਵੇਗੀ ਫਰੀਦਕੋਟ/ਬਿਊਰੋ ਨਿਊਜ਼ : ਬਰਗਾੜੀ ਬੇਅਦਬੀ ਮਾਮਲੇ ਨਾਲ ਜੁੜੇ ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਸੁਣਵਾਈ ਅੱਜ ਫਰੀਦਕੋਟ ਦੀ ਅਦਾਲਤ ਵਿਚ ਹੋਈ। ਮਾਮਲੇ ’ਚ ਆਰੋਪੀ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਸਮੇਤ ਹੋਰ ਆਰੋਪੀ ਵੀ ਫਰੀਦਕੋਟ ਅਦਾਲਤ ਵਿਚ ਪੇਸ਼ …
Read More »Monthly Archives: May 2023
ਕੇਂਦਰ ਦੇ ਆਰਡੀਨੈਂਸ ਖਿਲਾਫ਼ ‘ਆਪ’ ਕਰੇਗੀ ਵਿਚਾਰ-ਚਰਚਾ
ਕੇਜਰੀਵਾਲ ਦੀ ਅਗਵਾਈ ’ਚ ਭਗਵੰਤ ਮਾਨ ਦੀ ਰਿਹਾਇਸ਼ ’ਤੇ ਇਕੱਠੇ ਹੋਣਗੇ ‘ਆਪ’ ਦੇ ਮੰਤਰੀ ਤੇ ਵਿਧਾਇਕ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਭਲਕੇ ਬੁੱਧਵਾਰ ਨੂੰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ’ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ’ਚ ਕੇਂਦਰ ਦੇ ਆਰਡੀਨੈਂਸ ਖਿਲਾਫ਼ ਵਿਚਾਰ-ਚਰਚਾ ਕਰੇਗੀ। ਇਸ …
Read More »ਅੰਮਿ੍ਰਤਸਰ ਤੋਂ ਵੈਸ਼ਨੋ ਦੇਵੀ ਜਾ ਰਹੀ ਬੱਸ ਪੁਲ ਤੋਂ ਹੇਠਾਂ ਡਿੱਗੀ
ਜੰਮੂ ’ਚ ਵਾਪਰਿਆ ਹਾਦਸਾ – 10 ਵਿਅਕਤੀਆਂ ਦੀ ਮੌਤ ਅੰਮਿ੍ਰਤਸਰ/ਬਿਊਰੋ ਨਿਊਜ਼ ਅੰਮਿ੍ਰਤਸਰ ਤੋਂ ਵੈਸ਼ਨੋ ਦੇਵੀ ਜਾ ਰਹੀ ਬੱਸ ਅੱਜ ਸਵੇਰੇ ਜੰਮੂ ’ਚ ਕੱਟੜਾ ਤੋਂ ਕਰੀਬ 15 ਕਿਲੋਮੀਟਰ ਦੂਰ ਝੱਜਰ ਕੋਟਲੀ ਨੇੜੇ ਪੁਲ ਤੋਂ ਹੇਠਾਂ ਡਿੱਗ ਗਈ। ਇਸ ਹਾਦਸੇ ਵਿਚ 10 ਵਿਅਕਤੀਆਂ ਦੀ ਮੌਤ ਹੋ ਗਈ ਅਤੇ 55 ਵਿਅਕਤੀ ਜ਼ਖ਼ਮੀ ਦੱਸੇ …
Read More »ਵਿਦੇਸ਼ ’ਚ ਵਸੇ ਪੰਜਾਬੀ ਨੇ ਰਚਿਆ ਇਤਿਹਾਸ
ਹੁਸ਼ਿਆਰਪੁਰ ਦੇ ਚਮਨ ਲਾਲ ਬਰਮਿੰਘਮ ’ਚ ਪਹਿਲੇ ਬਿ੍ਰਟਿਸ਼-ਇੰਡੀਅਨ ਲਾਰਡ ਮੇਅਰ ਬਣੇ ਚੰਡੀਗੜ੍ਹ/ਬਿਊਰੋ ਨਿਊਜ਼ ਇੰਗਲੈਂਡ ਵਿਚ ਵਸੇ ਇਕ ਹੋਰ ਪੰਜਾਬੀ ਨੇ ਇਤਿਹਾਸ ਰਚ ਦਿੱਤਾ ਹੈ। ਹੁਸ਼ਿਆਰਪੁਰ ਜ਼ਿਲ੍ਹੇ ਨਾਲ ਸਬੰਧ ਰੱਖਣ ਵਾਲੇ ਚਮਨ ਲਾਲ ਨੂੰ ਬਰਮਿੰਘਮ ਸ਼ਹਿਰ ਦਾ ਪਹਿਲਾ ਬਿ੍ਰਟਿਸ਼-ਇੰਡੀਅਨ ਲਾਰਡ ਮੇਅਰ ਬਣਨ ਦਾ ਮਾਣ ਹਾਸਲ ਹੋਇਆ ਹੈ। ਚਮਨ ਲਾਲ ਦਾ ਜਨਮ …
Read More »ਦਿੱਲੀ ਹਾਈਕੋਰਟ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਅਰਜ਼ੀ ਕੀਤੀ ਖਾਰਜ
ਸਿਸੋਦੀਆ ਨੇ ਕੀਤਾ ਸੁਪਰੀਮ ਕੋਰਟ ਦਾ ਰੁਖ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਆਬਕਾਰੀ ਨੀਤੀ ਮਾਮਲੇ ਵਿਚ ਦਿੱਲੀ ਹਾਈਕੋਰਟ ਨੇ ਸੀਬੀਆਈ ਕੇਸ ਵਿਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। ਬੈਂਚ ਨੇ ਕਿਹਾ ਕਿ ਸਿਸੋਦੀਆ ’ਤੇ ਲੱਗੇ …
Read More »ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਦਾਲਤ ’ਚ ਹੋਏ ਪੇਸ਼
ਜ਼ਮੀਨ ਜਾਇਦਾਦ ਨੂੰ ਲੈ ਕੇ ਹੋਇਆ ਸੀ ਝਗੜਾ ਰੂਪਨਗਰ/ਬਿਊਰੋ ਨਿਊਜ਼ ਜ਼ਮੀਨ ਜਾਇਦਾਦ ਦੇ ਮਾਮਲੇ ਨੂੰ ਲੈ ਕੇ ਹੋਏ ਝਗੜੇ ਦੇ ਕੇਸ ਵਿਚ ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਅੱਜ ਰੂਪਨਗਰ ਅਦਾਲਤ ਵਿਚ ਪੇਸ਼ ਹੋਏ। ਇਸ ਦੌਰਾਨ ਮਾਣਯੋਗ ਅਦਾਲਤ ਨੇ ਬਹਿਸ ਲਈ ਹੁਣ 7 ਜੁਲਾਈ ਦੀ ਤਰੀਕ ਨਿਸ਼ਚਿਤ ਕੀਤੀ ਹੈ। …
Read More »ਮਹਿਲਾ ਪਹਿਲਵਾਨਾਂ ਨਾਲ ਹੋਈ ਧੱਕਾ ਮੁੱਕੀ ਦਾ ਗਿਆਨੀ ਹਰਪ੍ਰੀਤ ਸਿੰਘ ਵਲੋਂ ਵਿਰੋਧ
ਐਸਜੀਪੀਸੀ ਨੇ ਵੀ ਕੀਤੀ ਨਿੰਦਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਨਵੀਂ ਦਿੱਲੀ ਦੇ ਜੰਤਰ-ਮੰਤਰ ਵਿਖੇ ਰੋਸ ਪ੍ਰਦਰਸ਼ਨ ਕਰ ਰਹੀਆਂ ਪਹਿਲਵਾਨ ਕੁੜੀਆਂ ਨਾਲ ਪੁਲਿਸ ਵਲੋਂ ਕੀਤੀ ਗਈ ਧੱਕਾ ਮੁੱਕੀ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸੰਸਦ ਭਵਨ ਦੇ ਉਦਘਾਟਨ ਮੌਕੇ …
Read More »ਕੇਜਰੀਵਾਲ ਦੇ ਸਮਰਥਨ ’ਤੇ ਕਾਂਗਰਸੀ ਆਗੂ ਇਕਮੱਤ ਨਹੀਂ
ਕੇਂਦਰ ਦੇ ਆਰਡੀਨੈਂਸ ਖਿਲਾਫ ਅਰਵਿੰਦ ਕੇਜਰੀਵਾਲ ਮੰਗ ਰਹੇ ਹਨ ਸਮਰਥਨ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਨੇ ਅੱਜ ਦਿੱਲੀ ਅਤੇ ਪੰਜਾਬ ਦੇ ਕਾਂਗਰਸੀ ਆਗੂਆਂ ਨਾਲ ਬੈਠਕ ਕੀਤੀ। ਇਸ ਬੈਠਕ ਦੌਰਾਨ ਚਰਚਾ ਕੀਤੀ ਗਈ ਕਿ ਕਾਂਗਰਸ ਪਾਰਟੀ ਨੂੰ ਕੇਂਦਰ ਸਰਕਾਰ ਦੇ ਆਰਡੀਨੈਂਸ ਦੇ ਖਿਲਾਫ ਕੇਜਰੀਵਾਲ …
Read More »ਪੰਜਾਬ ਦੇ ਦੋ ਸਾਬਕਾ ਮੰਤਰੀਆਂ ਨੂੰ ਵਿਜੀਲੈਂਸ ਨੇ ਮੁੜ ਸੱਦਿਆ
ਸਾਬਕਾ ਮੁੱਖ ਮੰਤਰੀ ਦੀਆਂ ਵੀ ਵਧ ਸਕਦੀਆਂ ਹਨ ਮੁਸ਼ਕਲਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਪਿਛਲੀ ਕਾਂਗਰਸ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਖਿਲਾਫ ਭਿ੍ਰਸ਼ਟਾਚਾਰ ਦੇ ਮਾਮਲਿਆਂ ਨੂੰ ਲੈ ਕੇ ਜਾਂਚ ਸ਼ੁਰੂ ਕੀਤੀ ਹੋਈ ਹੈ। ਇਸ ਜਾਂਚ ਵਿਚ ਕਈ ਆਗੂ ਘਿਰ ਵੀ ਗਏ …
Read More »ਪੰਜਾਬ ਦੇ ਕੈਬਨਿਟ ਮੰਤਰੀ ਨੇ ਬਾਗਬਾਨੀ ਦਫਤਰ ’ਚ ਕੀਤੀ ਚੈਕਿੰਗ
ਸਟਾਫ ਨੂੰ ਸਮੇਂ ਦਾ ਪਾਬੰਦ ਹੋਣ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਹਾਰਟੀਕਲਚਰ ਵਿਭਾਗ ਨਾਲ ਸਬੰਧਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸੋਮਵਾਰ ਸਵੇਰੇ ਚੰਡੀਗੜ੍ਹ ਸਥਿਤ ਬਾਗਬਾਨੀ ਪੰਜਾਬ ਦੇ ਡਾਇਰੈਕਟਰ ਦਫਤਰ ਵਿਚ ਅਚਨਚੇਤ ਚੈਕਿੰਗ ਕੀਤੀ। ਮੰਤਰੀ ਨੂੰ ਅਚਾਨਕ ਹੀ ਸਵੇਰੇ ਦਫਤਰ ਪਹੁੰਚੇ ਹੋਏ ਵੇਖ ਕੇ ਸਾਰੇ ਸਟਾਫ ਵਿਚ ਖਲਬਲੀ …
Read More »